ਪ੍ਹੈਰਾ ਕਿਤਾਬ

pa ਹੋਰਨਾਂ ਦੀ ਪਹਿਚਾਣ ਕਰਨਾ   »   ro A face cunoştinţă

3 [ ਤਿੰਨ]

ਹੋਰਨਾਂ ਦੀ ਪਹਿਚਾਣ ਕਰਨਾ

ਹੋਰਨਾਂ ਦੀ ਪਹਿਚਾਣ ਕਰਨਾ

3 [trei]

A face cunoştinţă

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਨਮਸਕਾਰ! C---! Ceau! C-a-! ----- Ceau! 0
ਸ਼ੁਭ ਦਿਨ! B-nă--iu-! Bună ziua! B-n- z-u-! ---------- Bună ziua! 0
ਤੁਹਾਡਾ ਕੀ ਹਾਲ ਹੈ? C---î-------e? Cum îţi merge? C-m î-i m-r-e- -------------- Cum îţi merge? 0
ਕੀ ਤੁਸੀਂ ਯੂਰਪ ਤੋਂ ਆਏ ਹੋ? V---ţi --- -urop-? Veniţi din Europa? V-n-ţ- d-n E-r-p-? ------------------ Veniţi din Europa? 0
ਕੀ ਤੁਸੀਂ ਅਮਰੀਕਾ ਤੋਂ ਆਏ ਹੋ? Ven-ţi -i- ----ica? Veniţi din America? V-n-ţ- d-n A-e-i-a- ------------------- Veniţi din America? 0
ਕੀ ਤੁਸੀਂ ਏਸ਼ੀਆ ਤੋਂ ਆਏ ਹੋ? Veni-i-din As--? Veniţi din Asia? V-n-ţ- d-n A-i-? ---------------- Veniţi din Asia? 0
ਤੁਸੀਂ ਕਿਹੜੇ ਹੋਟਲ ਵਿੱਚ ਠਹਿਰੇ ਹੋ? În c-r- -otel -o-u--i? În care hotel locuiţi? Î- c-r- h-t-l l-c-i-i- ---------------------- În care hotel locuiţi? 0
ਤੁਹਾਨੂੰ ਇੱਥੇ ਆਇਆਂ ਨੂੰ ਕਿੰਨਾ ਸਮਾਂ ਹੋਇਆ ਹੈ? De cân- -unteţ- a--i? De când sunteţi aici? D- c-n- s-n-e-i a-c-? --------------------- De când sunteţi aici? 0
ਤੁਸੀਂ ਇੱਥੇ ਕਿੰਨੇ ਦਿਨ ਰਹੋਗੇ ? C-- --m-ne-i? Cât rămâneţi? C-t r-m-n-ţ-? ------------- Cât rămâneţi? 0
ਕੀ ਤੁਹਾਨੂੰ ਇੱਥੇ ਰਿਹਣਾ ਚੰਗਾ ਲੱਗਦਾ ਹੈ? V- -la-e-a-ci? Vă place aici? V- p-a-e a-c-? -------------- Vă place aici? 0
ਕੀ ਤੁਸੀਂ ਇੱਥੇ ਛੁੱਟੀਆਂ ਮਨਾਉਣ ਆਏ ਹੋ? Vă p-tre--ţi --nc-di---a---? Vă petreceţi concediul aici? V- p-t-e-e-i c-n-e-i-l a-c-? ---------------------------- Vă petreceţi concediul aici? 0
ਤੁਸੀਂ ਕਦੇ ਆ ਕੇ ਮੈਨੂੰ ਮਿਲੋ। Să-----izi-aţi! Să mă vizitaţi! S- m- v-z-t-ţ-! --------------- Să mă vizitaţi! 0
ਇਹ ਮੇਰਾ ਪਤਾ ਹੈ। Aic- e--- adr-s- mea. Aici este adresa mea. A-c- e-t- a-r-s- m-a- --------------------- Aici este adresa mea. 0
ਕੀ ਅਸੀਂ ਕੱਲ੍ਹ ਮਿਲਣ ਵਾਲੇ / ਮਿਲਣਵਾਲੀਆਂ ਹਾਂ? Ne-v-de- -âi--? Ne vedem mâine? N- v-d-m m-i-e- --------------- Ne vedem mâine? 0
ਮਾਫ ਕਰਨਾ, ਮੈਂ ਪਹਿਲਾਂ ਹੀ ਕੁਝ ਪ੍ਰੋਗਰਾਮ ਬਣਾਇਆ ਹੈ। Îm-------r-u, d---dej--a- p--nu--. Îmi pare rău, dar deja am planuri. Î-i p-r- r-u- d-r d-j- a- p-a-u-i- ---------------------------------- Îmi pare rău, dar deja am planuri. 0
ਨਮਸਕਾਰ! Ceau! Ceau! C-a-! ----- Ceau! 0
ਨਮਸਕਾਰ! L---e-ede--! La revedere! L- r-v-d-r-! ------------ La revedere! 0
ਫਿਰ ਮਿਲਾਂਗੇ! Pe-cur--d! Pe curând! P- c-r-n-! ---------- Pe curând! 0

ਵਰਣਮਾਲਾ

ਅਸੀਂ ਭਾਸ਼ਾਵਾਂ ਨਾਲ ਸੰਪਰਕ ਕਰ ਸਕਦੇ ਹਾਂ। ਅਸੀਂ ਹੋਰਨਾਂ ਨੂੰ ਦੱਸ ਸਕਦੇ ਹਾਂ ਕਿ ਅਸੀਂ ਕੀ ਸੋਚ ਜਾਂ ਮਹਿਸੂਸ ਕਰ ਰਹੇ ਹਾਂ। ਇਹ ਕਿਰਿਆ ਲਿਖਾਈ ਵਿੱਚ ਵੀ ਮੌਜੂਦ ਹੈ। ਵਧੇਰੇ ਭਾਸ਼ਾਵਾਂ ਕੋਲ ਲਿਖਤੀ ਰੂਪ , ਜਾਂ ਲਿਖਾਈ ਹੁੰਦੀ ਹੈ। ਲਿਖਾਈ ਵਿੱਚ ਅੱਖਰ ਮੌਜੂਦ ਹੁੰਦੇ ਹਨ। ਇਹ ਅੱਖਰ ਵੱਖ-ਵੱਖ ਹੋ ਸਕਦੇ ਹਨ। ਵਧੇਰੇ ਲਿਖਾਈ ਅੱਖਰਾਂ ਤੋਂ ਬਣੀ ਹੁੰਦੀ ਹੈ। ਇਹ ਅੱਖਰ ਵਰਣਮਾਲਾ ਬਣਾਉਂਦੇ ਹਨ। ਵਰਣਮਾਲਾ ਗ੍ਰਾਫਿਕ ਚਿੰਨ੍ਹਾਂ ਦਾ ਇੱਕ ਵਿਵਸਥਿਤ ਸੈੱਟ ਹੈ। ਇਹਨਾਂ ਅੱਖਰਾਂ ਨੂੰ ਜੋੜ ਕੇ ਵਿਸ਼ੇਸ਼ ਨਿਯਮਾਂ ਅਨੁਸਾਰ ਸ਼ਬਦ ਬਣਾਏ ਜਾਂਦੇ ਹਨ। ਹਰੇਕ ਅੱਖਰ ਦਾ ਇੱਕ ਨਿਸਚਿਤ ਉਚਾਰਨ ਹੈ। ‘ਵਰਣਮਾਲਾ ’ ਸ਼ਬਦ ਗਰੀਕ ਭਾਸ਼ਾ ਤੋਂ ਪੈਦਾ ਹੋਇਆ ਹੈ। ਉੱਥੇ , ਪਹਿਲੇ ਦੋ ਅੱਖਰਾਂ ਨੂੰ ‘ਐਲਫਾ ’ ਅਤੇ ‘ਬੀਟਾ ’ ਕਿਹਾ ਜਾਂਦਾ ਸੀ। ਇਤਿਹਾਸ ਵਿੱਚ ਕਈ ਵੱਖ-ਵੱਖ ਵਰਣਮਾਲਾਵਾਂ ਪ੍ਰਚਲਿਤ ਰਹੀਆਂ ਹਨ। ਲੋਕ ਅੱਖਰਾਂ ਨੂੰ 3,000 ਸਾਲ ਤੋਂ ਪਹਿਲਾਂ ਤੋਂ ਵਰਤਦੇ ਆ ਰਹੇ ਹਨ। ਪਹਿਲਾਂ , ਅੱਖਰ ਜਾਦੂਈ ਚਿੰਨ੍ਹ ਹੁੰਦੇ ਸਨ। ਕੇਵਲ ਕੁਝ ਹੀ ਲੋਕ ਉਹਨਾਂ ਦੇ ਮਤਲਬ ਬਾਰੇ ਜਾਣਦੇ ਸਨ। ਬਾਦ ਵਿੱਚ , ਅੱਖਰਾਂ ਨੇ ਆਪਣੀ ਚਿੰਨ੍ਹ ਵਾਲੀ ਪਛਾਣ ਗੁਆ ਦਿੱਤੀ। ਅੱਜ , ਅੱਖਰਾਂ ਦਾ ਕੋਈ ਭਾਵ ਨਹੀਂ ਹੈ। ਉਹਨਾਂ ਦਾ ਭਾਵ ਕੇਵਲ ਉਦੋਂ ਹੁੰਦਾ ਹੈ ਜਦੋਂ ਉਹਨਾਂ ਨੂੰ ਹੋਰਨਾਂ ਅੱਖਰਾਂ ਨਾਲ ਜੋੜਿਆ ਜਾਂਦਾ ਹੈ। ਅੱਖਰ , ਜਿਵੇਂ ਕਿ ਚੀਨੀ ਭਾਸ਼ਾ ਵਿੱਚੋਂ , ਵੱਖ ਢੰਗ ਨਾਲ ਕਾਰਜ ਕਰਦੇ ਹਨ। ਇਹ ਤਸਵੀਰਾਂ ਵਾਂਗ ਲੱਗਦੇ ਹਨ ਅਤੇ ਅਕਸਰ ਆਪਣਾ ਭਾਵ ਦਰਸਾਉਂਦੇ ਹਨ। ਜਦੋਂ ਅਸੀਂ ਲਿਖਦੇ ਹਾਂ , ਅਸੀਂ ਆਪਣੇ ਵਿਚਾਰਾਂ ਨੂੰ ਸੰਕੇਤਬੱਧ ਕਰਦੇ ਹਾਂ। ਅਸੀਂ ਅੱਖਰਾਂ ਦੀ ਵਰਤੋਂ ਆਪਣੀ ਜਾਣਕਾਰੀ ਦਰਜ ਕਰਨ ਲਈ ਕਰਦੇ ਹਾਂ। ਸਾਡੇ ਦਿਮਾਗ ਨੇ ਵਰਣਮਾਲਾ ਦਾ ਸੰਕੇਤ-ਵਾਚਨ ਕਰਨਾ ਸਿੱਖ ਲਿਆ ਹੈ। ਅੱਖਰ ਸ਼ਬਦ ਬਣ ਜਾਂਦੇ ਹਨ , ਸ਼ਬਦ ਵਿਚਾਰ ਬਣ ਜਾਂਦੇ ਹਨ। ਇਸ ਤਰ੍ਹਾਂ , ਇੱਕ ਮਜ਼ਮੂਨ ਹਜ਼ਾਰਾਂ ਸਾਲਾਂ ਤੱਕ ਕਾਇਮ ਰਹਿ ਸਕਦਾ ਹੈ। ਅਤੇ ਫੇਰ ਵੀ ਸਮਝਿਆ ਜਾ ਸਕਦਾ ਹੈ...