ਪ੍ਹੈਰਾ ਕਿਤਾਬ

pa ਵਿਦੇਸ਼ੀ ਭਾਸ਼ਾਂਵਾਂ ਸਿੱਖਣਾ   »   hr Učiti strane jezike

23 [ਤੇਈ]

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

ਵਿਦੇਸ਼ੀ ਭਾਸ਼ਾਂਵਾਂ ਸਿੱਖਣਾ

23 [dvadeset i tri]

Učiti strane jezike

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕ੍ਰੋਸ਼ੀਅਨ ਖੇਡੋ ਹੋਰ
ਤੁਸੀਂ ਸਪੇਨੀ ਕਿੱਥੋਂ ਸਿੱਖੀ? Gdj- st- na--ili--pan-ols--? Gdje ste naučili španjolski? G-j- s-e n-u-i-i š-a-j-l-k-? ---------------------------- Gdje ste naučili španjolski? 0
ਕੀ ਤੁਸੀਂ ਪੁਰਤਗਾਲੀ ਵੀ ਜਾਣਦੇ ਹੋ? Znate l- - p-rt---l---? Znate li i portugalski? Z-a-e l- i p-r-u-a-s-i- ----------------------- Znate li i portugalski? 0
ਜੀ ਹਾਂ, ਅਤੇ ਮੈਂ ਥੋੜ੍ਹੀ ਜਿਹੀ ਇਟਾਲੀਅਨ ਵੀ ਜਾਣਦਾ / ਜਾਣਦੀ ਹਾਂ। Da, a---am - -e-t--tali--nski. Da, a znam i nešto talijanski. D-, a z-a- i n-š-o t-l-j-n-k-. ------------------------------ Da, a znam i nešto talijanski. 0
ਮੈਨੂੰ ਲੱਗਦਾ ਹੈ ਤੁਸੀਂ ਬਹੁਤ ਚੰਗਾ ਬੋਲਦੇ ਹੋ? M--l-m-d-----ori-e-vrlo -ob--. Mislim da govorite vrlo dobro. M-s-i- d- g-v-r-t- v-l- d-b-o- ------------------------------ Mislim da govorite vrlo dobro. 0
ਇਹ ਭਾਸ਼ਾਂਵਾਂ ਕਾਫੀ ਇੱਕੋ ਜਿਹੀਆਂ ਹਨ। Ti---z-ci ----ril-č------- -l-č-i. Ti jezici su prilično vrlo slični. T- j-z-c- s- p-i-i-n- v-l- s-i-n-. ---------------------------------- Ti jezici su prilično vrlo slični. 0
ਮੈਂ ਉਹਨਾਂ ਨੂੰ ਬੜੀ ਚੰਗੀ ਤਰ੍ਹਾਂ ਸਮਝ ਸਕਦਾ / ਸਕਦੀ ਹਾਂ। M-gu ih d-b-o --z-mjet-. Mogu ih dobro razumjeti. M-g- i- d-b-o r-z-m-e-i- ------------------------ Mogu ih dobro razumjeti. 0
ਪਰ ਬੋਲਣਾ ਅਤੇ ਲਿਖਣਾ ਮੁਸ਼ਕਿਲ ਹੈ। Ali--ov-r--- ---isa-i-------ko. Ali govoriti i pisati je teško. A-i g-v-r-t- i p-s-t- j- t-š-o- ------------------------------- Ali govoriti i pisati je teško. 0
ਮੈਂ ਹੁਣ ਵੀ ਕਈ ਗਲਤੀਆਂ ਕਰਦਾ / ਕਰਦੀ ਹਾਂ। Pravim-j-š-m---o-greša--. Pravim još mnogo grešaka. P-a-i- j-š m-o-o g-e-a-a- ------------------------- Pravim još mnogo grešaka. 0
ਕਿਰਪਾ ਕਰਕੇ ਹਮੇਸ਼ਾਂ ਮੇਰੀਆਂ ਗਲਤੀਆਂ ਠੀਕ ਕਰਨਾ। Isp-----e-me---l-- u-ij--. Ispravite me molim uvijek. I-p-a-i-e m- m-l-m u-i-e-. -------------------------- Ispravite me molim uvijek. 0
ਤੁਹਾਡਾ ਆਚਰਣ ਚੰਗਾ ਹੈ। V-š iz-o-o- je--asv-m -o-a-. Vaš izgovor je sasvim dobar. V-š i-g-v-r j- s-s-i- d-b-r- ---------------------------- Vaš izgovor je sasvim dobar. 0
ਤੁਸੀਂ ਥੋੜ੍ਹੇ ਜਿਹੇ ਸਵਰਾਘਾਤ ਨਾਲ ਬੋਲਦੇ ਹੋ। Ima-e-m-l----c-n-. Imate mali akcent. I-a-e m-l- a-c-n-. ------------------ Imate mali akcent. 0
ਤੁਸੀਂ ਕਿੱਥੋਂ ਦੇ ਵਸਨੀਕ ਹੋ, ਇਹ ਪਤਾ ਲੱਗਦਾ ਹੈ। Pr-p--n-j- -e odakl- dola---e. Prepoznaje se odakle dolazite. P-e-o-n-j- s- o-a-l- d-l-z-t-. ------------------------------ Prepoznaje se odakle dolazite. 0
ਤੁਹਾਡੀ ਮਾਂ – ਬੋਲੀ ਕਿਹੜੀ ਹੈ? K--- je -aš-ma--r-j--je-i-? Koji je Vaš maternji jezik? K-j- j- V-š m-t-r-j- j-z-k- --------------------------- Koji je Vaš maternji jezik? 0
ਕੀ ਤੁਸੀਂ ਕੋਈ ਭਾਸ਼ਾ ਦਾ ਕੋਰਸ ਕਰ ਰਹੇ ਹੋ? Ide-e--i -- --č---j-z-ka? Idete li na tečaj jezika? I-e-e l- n- t-č-j j-z-k-? ------------------------- Idete li na tečaj jezika? 0
ਤੁਸੀਂ ਕਿਸ ਪੁਸਤਕ ਦਾ ਇਸਤੇਮਾਲ ਕਰ ਰਹੇ ਹੋ? Ko----džb-nik-kori---te? Koji udžbenik koristite? K-j- u-ž-e-i- k-r-s-i-e- ------------------------ Koji udžbenik koristite? 0
ਉਸਦਾ ਨਾਮ ਮੈਨੂੰ ਅਜੇ ਯਾਦ ਨਹੀਂ। U-ovom ---e----ne --am-k-ko -e zove. U ovom momentu ne znam kako se zove. U o-o- m-m-n-u n- z-a- k-k- s- z-v-. ------------------------------------ U ovom momentu ne znam kako se zove. 0
ਮੈਨੂੰ ਅਜੇ ਉਸਦਾ ਨਾਮ ਯਾਦ ਨਹੀਂ ਆ ਰਿਹਾ। Ne -o-u -e-sje---i-n-slo-a. Ne mogu se sjetiti naslova. N- m-g- s- s-e-i-i n-s-o-a- --------------------------- Ne mogu se sjetiti naslova. 0
ਮੈਂ ਭੁੱਲ ਗਿਆ / ਗਈ। Za---a--o /-Zab-ravil- --- t-. Zaboravio / Zaboravila sam to. Z-b-r-v-o / Z-b-r-v-l- s-m t-. ------------------------------ Zaboravio / Zaboravila sam to. 0

ਜਰਮਨਿਕ ਭਾਸ਼ਾਵਾਂ

ਜਰਮਨਿਕ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਨਾਲ ਸੰਬੰਧਤ ਹਨ। ਇਹ ਭਾਸ਼ਾਈ ਪਰਿਵਾਰ ਆਪਣੀਆਂ ਧੁਨੀ ਵਿਸ਼ੇਸ਼ਤਾਵਾਂ ਦੁਆਰਾ ਪਛਾਣਿਆ ਜਾਂਦਾ ਹੈ। ਧੁਨੀਆਂ ਵਿੱਚ ਅੰਤਰ ਇਨ੍ਹਾਂ ਭਾਸ਼ਾਵਾਂ ਨੂੰ ਹੋਰਨਾਂ ਨਾਲੋਂ ਵੱਖ ਕਰਦਾ ਹੈ। ਲਗਭਗ 15 ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਵਿਸ਼ਵ ਭਰ ਵਿੱਚ 50 ਕਰੋੜ ਲੋਕ ਇਨ੍ਹਾਂ ਨੂੰ ਆਪਣੀ ਮਾਤ-ਭਾਸ਼ਾ ਵਜੋਂ ਬੋਲਦੇ ਹਨ। ਨਿੱਜੀ ਭਾਸ਼ਾਵਾਂ ਦੀ ਨਿਸਚਿਤ ਗਿਣਤੀ ਦਾ ਪਤਾ ਲਗਾਉਣਾ ਮੁਸ਼ਕਿਲ ਹੈ। ਆਮ ਤੌਰ 'ਤੇ ਇਹ ਅਸਪੱਸ਼ਟ ਹੈ ਕਿ ਆਜ਼ਾਦ ਭਾਸ਼ਾਵਾਂ ਜਾਂ ਕੇਵਲ ਉਪ-ਭਾਸ਼ਾਵਾਂ ਹੋਂਦ ਵਿੱਚ ਹਨ। ਸਭ ਤੋਂ ਵੱਧ ਮਹੱਤਵਪੂਰਨ ਜਰਮਨਿਕ ਭਾਸ਼ਾ ਅੰਗਰੇਜ਼ੀ ਹੈ। ਵਿਸ਼ਵ ਭਰ ਵਿੱਚ ਇਸਦੇ 35 ਕਰੋੜ ਮੂਲ ਬੁਲਾਰੇ ਹਨ। ਇਸਤੋਂ ਬਾਦ ਜਰਮਨ ਅਤੇ ਡੱਚ ਭਾਸ਼ਾਵਾਂ ਆਉਂਦੀਆਂ ਹਨ। ਜਰਮਨਿਕ ਭਾਸ਼ਾਵਾਂ ਵੱਖ-ਵੱਖ ਸਮੂਹਾਂ ਵਿੱਚ ਵੰਡੀਆਂ ਹੋਈਆਂ ਹਨ। ਇਹ ਹਨ ਉੱਤਰੀ ਜਰਮਨਿਕ, ਪੱਛਮੀ ਜਰਮਨਿਕ, ਅਤੇ ਪੂਰਬੀ ਜਰਮਨਿਕ। ਉੱਤਰੀ ਜਰਮਨਿਕ ਭਾਸ਼ਾਵਾਂ ਨੂੰ ਸਕੈਂਡੀਨੇਵੀਅਨ ਭਾਸ਼ਾਵਾਂ ਕਿਹਾ ਜਾਂਦਾ ਹੈ। ਅੰਗਰੇਜ਼ੀ, ਜਰਮਨ ਅਤੇ ਡੱਚ ਪੱਛਮੀ ਜਰਮਨਿਕ ਭਾਸ਼ਾਵਾਂ ਹਨ। ਸਾਰੀਆਂ ਪੂਰਬੀ ਜਰਮਨਿਕ ਭਾਸ਼ਾਵਾਂ ਖ਼ਤਮ ਹੋ ਚੁਕੀਆਂ ਹਨ। ਪੁਰਾਣੀ ਅੰਗਰੇਜ਼ੀ, ਉਦਾਹਰਣ ਲਈ, ਇਸ ਸਮੂਹ ਨਾਲ ਸੰਬੰਧਤ ਹੈ। ਬਸਤੀਕਰਨ ਨੇ ਜਰਮਨਿਕ ਭਾਸ਼ਾਵਾਂ ਨੂੰ ਵਿਸ਼ਵ ਭਰ ਵਿੱਚ ਫੈਲਾ ਦਿੱਤਾ। ਨਤੀਜੇ ਵਜੋਂ, ਡੱਚ ਭਾਸ਼ਾ ਕੈਰਿਬੀਅਨ ਅਤੇ ਦੱਖਣੀ ਅਮਰੀਕਾ ਵਿੱਚ ਸਮਝੀ ਜਾਂਦੀ ਹੈ। ਸਾਰੀਆਂ ਜਰਮਨਿਕ ਭਾਸ਼ਾਵਾਂ ਇੱਖ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਕਿਸੇ ਸਮਰੂਪ ਮੂਲ ਭਾਸ਼ਾ ਦੀ ਹੋਂਦ ਜਾਂ ਅਣਹੋਂਦ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸਤੋਂ ਛੁੱਟ, ਕੇਵਲ ਕੁਝ ਹੀ ਪ੍ਰਾਚੀਨ ਜਰਮਨਿਕ ਭਾਸ਼ਾਵਾਂ ਹੋਂਦ ਵਿੱਚ ਹਨ। ਰੋਮਾਂਸ ਭਾਸ਼ਾਵਾਂ ਤੋਂ ਇਲਾਵਾ, ਸ਼ਾਇਦ ਹੀ ਕੋਈ ਮੂਲ ਮੌਜੂਦ ਹਨ। ਨਤੀਜੇ ਵਜੋਂ, ਜਰਮਨਿਕ ਭਾਸ਼ਾਵਾਂ ਦਾ ਅਧਿਐਨ ਵਧੇਰੇ ਔਖਾ ਹੈ। ਜਰਮਨਿਕ ਲੋਕਾਂ ਜਾਂ ਟਿਊਟੌਨਜ਼ ਦੇ ਸਭਿਆਚਾਰ ਬਾਰੇ ਤੁਲਨਾਤਮਕ ਤੌਰ 'ਤੇ ਬਹੁਤ ਹੀ ਘੱਟ ਜਾਣਕਾਰੀ ਉਪਲਬਧ ਹੈ। ਟਿਊਟੌਨਜ਼ ਦੇ ਲੋਕ ਸੰਗਠਿਤ ਨਹੀਂ ਸਨ। ਨਤੀਜੇ ਵਜੋਂ, ਕੋਈ ਸਾਂਝੀ ਪਛਾਣ ਮੌਜੂਦ ਨਹੀਂ ਹੈ। ਇਸਲਈ, ਵਿਗਿਆਨ ਨੂੰ ਹੋਰਨਾਂ ਸ੍ਰੋਤਾਂ ਨੂੰ ਮੰਨਣਾ ਪੈਂਦਾ ਹੈ। ਗ੍ਰੀਕ ਅਤੇ ਰੋਮਨ ਲੋਕਾ ਤੋਂ ਬਿਨਾਂ, ਸਾਨੂੰ ਟਿਊਟੌਨਜ਼ ਬਾਰੇ ਬਹੁਤ ਹੀ ਘੱਟ ਜਾਣਕਾਰੀ ਮਿਲਦੀ!