ਪ੍ਹੈਰਾ ਕਿਤਾਬ

pa ਟ੍ਰੇਨ ਵਿੱਚ   »   sl Na vlaku

34 [ਚੌਂਤੀ]

ਟ੍ਰੇਨ ਵਿੱਚ

ਟ੍ਰੇਨ ਵਿੱਚ

34 [štiriintrideset]

Na vlaku

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਕੀ ਬਰਲਿਨ ਲਈ ਇਹੋ ਟ੍ਰੇਨ ਹੈ? Je--o------do B--li--? Je to vlak do Berlina? J- t- v-a- d- B-r-i-a- ---------------------- Je to vlak do Berlina? 0
ਇਹ ਟ੍ਰੇਨ ਕਦੋਂ ਚਲਦੀ ਹੈ? K-a- --p-----vlak? Kdaj odpelje vlak? K-a- o-p-l-e v-a-? ------------------ Kdaj odpelje vlak? 0
ਇਹ ਟ੍ਰੇਨ ਬਰਲਿਨ ਕਦੋਂ ਪਹੁੰਚਦੀ ਹੈ? K-aj-p-i-elj- -la- v-B---in? Kdaj pripelje vlak v Berlin? K-a- p-i-e-j- v-a- v B-r-i-? ---------------------------- Kdaj pripelje vlak v Berlin? 0
ਮਾਫ ਕਰਨਾ ਕੀ ਮੈਂ ਅੱਗੇ ਜਾ ਸਕਦਾ / ਸਕਦੀ ਹਾਂ? Opr-st--e--s--- ----? Oprostite, smem mimo? O-r-s-i-e- s-e- m-m-? --------------------- Oprostite, smem mimo? 0
ਮੇਰਾ ਖਿਆਲ ਹੈ ਇਹ ਮੇਰੀ ਜਗਾਹ ਹੈ। M-sl-m- da-je -o -oje m-s--. Mislim, da je to moje mesto. M-s-i-, d- j- t- m-j- m-s-o- ---------------------------- Mislim, da je to moje mesto. 0
ਮੈਨੂੰ ਲੱਗਦਾ ਹੈ ਕਿ ਤੂੰ ਮੇਰੀ ਜਗਾਹ ਤੇ ਬੈਠਾ / ਬੈਠੀ ਹੈਂ। M-slim---- --di-e -- --jem me-t-. Mislim, da sedite na mojem mestu. M-s-i-, d- s-d-t- n- m-j-m m-s-u- --------------------------------- Mislim, da sedite na mojem mestu. 0
ਸਲੀਪਰ ਕਿੱਥੇ ਹੈ? Kj--j- s--ln--? Kje je spalnik? K-e j- s-a-n-k- --------------- Kje je spalnik? 0
ਸਲੀਪਰ ਟ੍ਰੇਨ ਦੇ ਅੰਤ ਵਿੱਚ ਹੈ। S---ni- ----- --n-u------. Spalnik je na koncu vlaka. S-a-n-k j- n- k-n-u v-a-a- -------------------------- Spalnik je na koncu vlaka. 0
ਅਤੇ ਭੋਜਨਯਾਨ / ਭੋਜਨਾਲਿਆ ਕਿੱਥੇ ਹੈ? –ਸ਼ੁਰੂ ਵਿੱਚ। Kj---- -e ---i-ni -o-? -----z-če--u. Kje pa je jedilni voz? – Na začetku. K-e p- j- j-d-l-i v-z- – N- z-č-t-u- ------------------------------------ Kje pa je jedilni voz? – Na začetku. 0
ਕੀ ਮੈਂ ਹੇਠਾਂ ਸੋ ਸਕਦਾ / ਸਕਦੀ ਹਾਂ? A----ahko--pi---pod-j? Ali lahko spim spodaj? A-i l-h-o s-i- s-o-a-? ---------------------- Ali lahko spim spodaj? 0
ਕੀ ਮੈਂ ਵਿਚਕਾਰ ਸੋ ਸਕਦਾ / ਸਕਦੀ ਹਾਂ? Al---ah-- spi- - ----ini? Ali lahko spim v sredini? A-i l-h-o s-i- v s-e-i-i- ------------------------- Ali lahko spim v sredini? 0
ਕੀ ਮੈਂ ਉੱਪਰ ਸੋ ਸਕਦਾ / ਸਕਦੀ ਹਾਂ? Ali l--k- sp-- --o-a-? Ali lahko spim zgoraj? A-i l-h-o s-i- z-o-a-? ---------------------- Ali lahko spim zgoraj? 0
ਅਸੀਂ ਸਰਹੱਦ ਤੇ ਕਦੋਂ ਹੋਵਾਂਗੇ? K------mo -- -e-i? Kdaj bomo na meji? K-a- b-m- n- m-j-? ------------------ Kdaj bomo na meji? 0
ਬਰਲਿਨ ਯਾਤਰਾ ਵਿੱਚ ਕਿੰਨਾ ਸਮਾਂ ਲੱਗਦਾ ਹੈ? Kako do-----ra-a--o---- do--er-ina? Kako dolgo traja vožnja do Berlina? K-k- d-l-o t-a-a v-ž-j- d- B-r-i-a- ----------------------------------- Kako dolgo traja vožnja do Berlina? 0
ਕੀ ਟ੍ਰੇਨ ਦੇਰੀ ਨਾਲ ਚੱਲ ਰਹੀ ਹੈ? I-a-vlak z--ud-? Ima vlak zamudo? I-a v-a- z-m-d-? ---------------- Ima vlak zamudo? 0
ਕੀ ਤੁਹਾਡੇ ਕੋਲ ਪੜ੍ਹਨ ਲਈ ਕੁਝ ਹੈ? Imat- k-j za --a-i? Imate kaj za brati? I-a-e k-j z- b-a-i- ------------------- Imate kaj za brati? 0
ਕੀ ਇੱਥੇ ਖਾਣ – ਪੀਣ ਲਈ ਕੁਝ ਮਿਲ ਸਕਦਾ ਹੈ? S- lahk- ----- dobi---j za-jes-i-in--i--? Se lahko tukaj dobi kaj za jesti in piti? S- l-h-o t-k-j d-b- k-j z- j-s-i i- p-t-? ----------------------------------------- Se lahko tukaj dobi kaj za jesti in piti? 0
ਕੀ ਤੁਸੀਂ ਮੈਨੂੰ 7 ਵਜੇ ਜਗਾਉਗੇ ? M--boste- -r-sim- zb-di-i-o----dm--? Me boste, prosim, zbudili ob sedmih? M- b-s-e- p-o-i-, z-u-i-i o- s-d-i-? ------------------------------------ Me boste, prosim, zbudili ob sedmih? 0

ਬੱਚੇ ਬੁੱਲ੍ਹਾਂ ਨੂੰ ਪੜ੍ਹ ਲੈਂਦੇ ਹਨ!

ਜਦੋਂ ਬੱਚੇ ਬੋਲਣਾ ਸਿੱਖ ਰਹੇ ਹੁੰਦੇ ਹਨ, ਉਹ ਆਪਣੇ ਮਾਤਾ-ਪਿਤਾ ਦੇ ਮੂੰਹਾਂ ਵੱਲ ਧਿਆਨ ਦੇਂਦੇ ਹਨ। ਵਿਕਾਸਾਤਮਕ ਚਿਕਿਤਸਕਾਂ ਨੇ ਅਜਿਹੇ ਨਤੀਜੇ ਲੱਭੇ ਹਨ। ਬੱਚੇ ਤਕਰੀਬਨ ਛੇ ਮਹੀਨੇ ਦੀ ਉਮਰ ਤੋਂ ਬੁੱਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਸਿੱਖਦੇ ਹਨ ਕਿ ਉਨ੍ਹਾਂ ਨੂੰ ਆਵਾਜ਼ਾਂ ਪੈਦਾ ਕਰਨ ਲਈ ਮੂੰਹ ਦਾ ਆਕਾਰ ਕਿਸ ਤਰ੍ਹਾਂ ਬਣਾਉਣਾ ਚਾਹੀਦਾ ਹੈ। ਜਦੋਂ ਬੱਚੇ ਇੱਕ ਸਾਲ ਦੇ ਹੋ ਜਾਂਦੇ ਹਨ, ਉਹ ਪਹਿਲਾਂ ਤੋਂ ਹੀ ਕੁਝ ਸ਼ਬਦ ਸਮਝ ਸਕਦੇ ਹਨ। ਇਸ ਉਮਰ ਤੋਂ ਬਾਦ ਉਹ ਲੋਕਾਂ ਦੀਆਂ ਅੱਖਾਂ ਵਿੱਚ ਦੁਬਾਰਾ ਦੇਖਣਾ ਸ਼ੁਰੂ ਕਰ ਦੇਂਦੇ ਹਨ। ਅਜਿਹਾ ਕਰਦਿਆਂ ਹੋਇਆਂ ਉਹ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਦੇ ਹਨ। ਉਨ੍ਹਾਂ ਦੀਆਂ ਅੱਖਾਂ ਵਿੱਚ ਦੇਖ ਕੇ, ਉਹ ਦੱਸ ਸਕਦੇ ਹਨ ਕਿ ਉਨ੍ਹਾਂ ਦੇ ਮਾਤਾ-ਪਿਤਾ ਖੁਸ਼ ਜਾਂ ਉਦਾਸ ਹਨ। ਇਸ ਤਰ੍ਹਾਂ ਉਹ ਭਾਵਨਾਵਾਂ ਦੀ ਦੁਨੀਆ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ। ਇਹ ਉਸ ਸਮੇਂ ਦਿਲਚਸਪ ਹੋ ਜਾਂਦਾ ਹੈ ਜਦੋਂ ਕੋਈ ਉਨ੍ਹਾਂ ਦੇ ਨਾਲ ਵਿਦੇਸ਼ੀ ਭਾਸ਼ਾ ਵਿੱਚ ਗੱਲ ਕਰਦਾ ਹੈ। ਉਦੋਂ ਬੱਚੇ ਦੁਬਾਰਾ ਬਿਲਕੁਲ ਸ਼ੁਰੂ ਤੋਂ ਬੁਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਵਿਦੇਸ਼ੀ ਆਵਾਜ਼ਾਂ ਪੈਦਾ ਕਰਨਾ ਵੀ ਸਿੱਖ ਲੈਂਦੇ ਹਨ। ਇਸਲਈ, ਬੱਚਿਆਂ ਨਾਲ ਗੱਲ ਕਰਨ ਸਮੇਂ ਤੁਹਾਨੂੰ ਹਮੇਸ਼ਾਂ ਉਨ੍ਹਾਂ ਵੱਲ ਦੇਖਣਾ ਚਾਹੀਦਾ ਹੈ। ਇਸਤੋਂ ਛੁੱਟ, ਬੱਚਿਆਂ ਨੂੰ ਆਪਣੀ ਭਾਸ਼ਾ ਦੇ ਵਿਕਾਸ ਲਈ ਗੱਲਬਾਤ ਦੀ ਜ਼ਰੂਰਤ ਹੁੰਦੀ ਹੈ। ਵਿਸ਼ੇਸ਼ ਤੌਰ 'ਤੇ, ਬੱਚੇ ਜੋ ਕੁਝ ਕਹਿੰਦੇ ਹਨ, ਮਾਤਾ-ਪਿਤਾ ਅਕਸਰ ਦੁਹਰਾਉਂਦੇ ਹਨ। ਇਸ ਤਰ੍ਹਾਂ ਬੱਚੇ ਪ੍ਰਤੀਕਿਰਿਆ ਪ੍ਰਾਪਤ ਕਰਦੇ ਹਨ। ਇਹ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਉਹ ਜਾਣ ਜਾਂਦੇ ਹਨ ਕਿ ਉਨ੍ਹਾਂ ਨੂੰ ਸਮਝ ਲਿਆ ਗਿਆ ਹੈ। ਇਹ ਪੁਸ਼ਟੀ ਬੱਚਿਆਂ ਨੂੰ ਪ੍ਰੇਰਿਤ ਕਰਦੀ ਹੈ। ਉਹ ਬੋਲਣਾ ਸਿੱਖਣ ਦੀ ਮੌਜਮਸਤੀ ਜਾਰੀ ਰੱਖਦੇ ਹਨ। ਇਸਲਈ ਬੱਚਿਆਂ ਲਈ ਕੇਵਲ ਆਡੀਓ ਟੇਪਾਂ ਚਲਾਉਣਾ ਕਾਫ਼ੀ ਨਹੀਂ ਹੈ। ਅਧਿਐਨ ਸਾਬਤ ਕਰਦੇ ਹਨ ਕਿ ਬੱਚੇ ਸੱਚ-ਮੁੱਚ ਬੁੱਲ੍ਹ ਪੜ੍ਹਨ ਦੇ ਕਾਬਲ ਹੁੰਦੇ ਹਨ। ਤਜਰਬਿਆਂ ਦੌਰਾਨ, ਬੱਚਿਆਂ ਨੂੰ ਆਵਾਜ਼ ਤੋਂ ਬਿਨਾਂ ਵਿਡੀਓ ਦਿਖਾਏ ਗਏ। ਇਹ ਵਿਡੀਓ ਸਵਦੇਸ਼ੀ ਅਤੇ ਵਿਦੇਸ਼ੀ ਦੋਵੇਂ ਭਾਸ਼ਾਵਾਂ ਵਾਲੇ ਸਨ। ਬੱਚਿਆਂ ਨੇ ਆਪਣੀ ਨਿੱਜੀ ਭਾਸ਼ਾ ਵਾਲੇ ਵਿਡੀਓ ਵਧੇਰੇ ਗੌਰ ਨਾਲ ਦੇਖੇ। ਅਜਿਹਾ ਕਰਦਿਆਂ ਉਹ ਸਪੱਸ਼ਟ ਤੌਰ 'ਤੇ ਵਧੇਰੇ ਇਕਾਗਰਚਿੱਤ ਸਨ। ਪਰ ਬੱਚਿਆਂ ਦੇ ਮੁਢਲੇ ਸ਼ਬਦ ਵਿਸ਼ਵ ਭਰ ਵਿੱਚ ਇੱਕੋ ਜਿਹੇ ਹੁੰਦੇ ਹਨ। ‘Mum’ ਅਤੇ ‘Dad’ - ਸਾਰੀਆਂ ਭਾਸ਼ਾਵਾਂ ਵਿੱਚ ਬੋਲਣਾ ਸਰਲ ਹੈ!