ਪ੍ਹੈਰਾ ਕਿਤਾਬ

pa ਛੁੱਟੀਆਂ ਦੀਆਂ ਗਤੀਵਿਧੀਆਂ   »   eo Feriaj aktivaĵoj

48 [ਅਠਤਾਲੀ]

ਛੁੱਟੀਆਂ ਦੀਆਂ ਗਤੀਵਿਧੀਆਂ

ਛੁੱਟੀਆਂ ਦੀਆਂ ਗਤੀਵਿਧੀਆਂ

48 [kvardek ok]

Feriaj aktivaĵoj

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਐਸਪਰੇਂਟੋ ਖੇਡੋ ਹੋਰ
ਕੀ ਸਮੁੰਦਰ ਕੰਢਾ ਸਾਫ ਹੈ? Ĉ--l--pl--o-es-as-pu-a? Ĉu la plaĝo estas pura? Ĉ- l- p-a-o e-t-s p-r-? ----------------------- Ĉu la plaĝo estas pura? 0
ਕੀ ਉਥੇ ਇਸ਼ਨਾਨ ਕੀਤਾ ਜਾ ਸਕਦਾ ਹੈ? Ĉ--o-- p-vas n-ĝ- --e? Ĉu oni povas naĝi tie? Ĉ- o-i p-v-s n-ĝ- t-e- ---------------------- Ĉu oni povas naĝi tie? 0
ਉੱਥੇ ਤੈਰਨ ਵਿੱਚ ਕੋਈ ਖਤਰਾ ਤਾਂ ਨਹੀਂ ਹੈ? Ĉu--- esta- danĝe-- n-ĝi--i-? Ĉu ne estas danĝere naĝi tie? Ĉ- n- e-t-s d-n-e-e n-ĝ- t-e- ----------------------------- Ĉu ne estas danĝere naĝi tie? 0
ਕੀ ਇੱਥੇ ਸੂਰਜੀ ਛਤਰੀ ਕਿਰਾਏ ਤੇ ਲਈ ਜਾ ਸਕਦੀ ਹੈ? Ĉu -up-e--b--- --n-----l-----tie? Ĉu lupreneblas sunombrelo ĉi-tie? Ĉ- l-p-e-e-l-s s-n-m-r-l- ĉ---i-? --------------------------------- Ĉu lupreneblas sunombrelo ĉi-tie? 0
ਕੀ ਇੱਥੇ ਡੈੱਕ – ਕੁਰਸੀ ਕਿਰਾਏ ਤੇ ਮਿਲ ਸਕਦੀ ਹੈ? Ĉu-l---eneb-a---u-s--o ĉ---ie? Ĉu lupreneblas kuŝseĝo ĉi-tie? Ĉ- l-p-e-e-l-s k-ŝ-e-o ĉ---i-? ------------------------------ Ĉu lupreneblas kuŝseĝo ĉi-tie? 0
ਕੀ ਇੱਥੇ ਕਿਸ਼ਤੀ ਕਿਰਾਏ ਤੇ ਮਿਲ ਸਕਦੀ ਹੈ? Ĉ--lu-r---b-as--oa-- ĉi-t-e? Ĉu lupreneblas boato ĉi-tie? Ĉ- l-p-e-e-l-s b-a-o ĉ---i-? ---------------------------- Ĉu lupreneblas boato ĉi-tie? 0
ਮੈਂ ਸਰਫ ਕਰਨਾ ਚਾਹੁੰਦਾ ਹਾਂ। Mi------ s--fi. Mi volus surfi. M- v-l-s s-r-i- --------------- Mi volus surfi. 0
ਮੈਂ ਗੋਤਾ ਲਗਾਉਣਾ ਹੈ। Mi v-lu--pl-n-i. Mi volus plonĝi. M- v-l-s p-o-ĝ-. ---------------- Mi volus plonĝi. 0
ਮੈਂ ਵਾਟਰ ਸਕੀਇੰਗ ਕਰਨੀ ਹੈ। M--vo-u- akv-----. Mi volus akvoskii. M- v-l-s a-v-s-i-. ------------------ Mi volus akvoskii. 0
ਕੀ ਸਰਫ – ਬੋਰਡ ਕਿਰਾਏ ਤੇ ਮਿਲ ਸਕਦਾ ਹੈ। Ĉu lu-r-n-bl---s--f-a----? Ĉu lupreneblas surftabulo? Ĉ- l-p-e-e-l-s s-r-t-b-l-? -------------------------- Ĉu lupreneblas surftabulo? 0
ਕੀ ਇੱਥੇ ਚੁੱਭੀ – ਯੰਤਰ ਕਿਰਾਏ ਤੇ ਮਿਲ ਸਕਦਾ ਹੈ? Ĉ- -u---n-b-----lon--kipa--? Ĉu lupreneblas plonĝekipaĵo? Ĉ- l-p-e-e-l-s p-o-ĝ-k-p-ĵ-? ---------------------------- Ĉu lupreneblas plonĝekipaĵo? 0
ਕੀ ਇੱਥੇ ਵਾਟਰ – ਸਕੀਜ਼ ਕਿਰਾਏ ਤੇ ਮਿਲ ਸਕਦੇ ਹਨ? Ĉ- -----n---a- akv---i-j? Ĉu lupreneblas akvoskioj? Ĉ- l-p-e-e-l-s a-v-s-i-j- ------------------------- Ĉu lupreneblas akvoskioj? 0
ਮੈਂ ਸਿਰਫ ਸਿੱਖ ਰਿਹਾ / ਰਹੀ ਹਾਂ। M- e---- nu- k---ncan-o. Mi estas nur komencanto. M- e-t-s n-r k-m-n-a-t-. ------------------------ Mi estas nur komencanto. 0
ਮੈਂ ਸਧਾਰਣ ਹਾਂ। Mi --t-s m-z-on-. Mi estas mezbona. M- e-t-s m-z-o-a- ----------------- Mi estas mezbona. 0
ਮੈਨੂੰ ਬਹੁਤ ਵਧੀਆ ਤਰੀਕੇ ਨਾਲ ਆਉਂਦਾ ਹੈ। Mi jam-s---ĉe b-ne ----t--. Mi jam sufiĉe bone spertas. M- j-m s-f-ĉ- b-n- s-e-t-s- --------------------------- Mi jam sufiĉe bone spertas. 0
ਸਕੀ – ਲਿਫਟ ਕਿੱਥੇ ਹੇ? Ki- --t-s-l----i--ft-? Kie estas la skilifto? K-e e-t-s l- s-i-i-t-? ---------------------- Kie estas la skilifto? 0
ਕੀ ਤੇਰੇ ਕੋਲ ਸਕੀਜ਼ ਹੈ? Ĉ--v--kunpo-----la-ski---? Ĉu vi kunportis la skiojn? Ĉ- v- k-n-o-t-s l- s-i-j-? -------------------------- Ĉu vi kunportis la skiojn? 0
ਕੀ ਤੇਰੇ ਕੋਲ ਸਕੀਜ਼ – ਬੂਟ ਹਨ? Ĉu-vi--u-po---- -a-skiŝuojn? Ĉu vi kunportis la skiŝuojn? Ĉ- v- k-n-o-t-s l- s-i-u-j-? ---------------------------- Ĉu vi kunportis la skiŝuojn? 0

ਤਸਵੀਰਾਂ ਦੀ ਭਾਸ਼ਾ

ਇੱਕ ਜਰਮਨ ਕਹਾਵਤ ਅਨੁਸਾਰ: ਇੱਕ ਤਸਵੀਰ ਹਜ਼ਾਰ ਸ਼ਬਦਾਂ ਨਾਲੋਂ ਜ਼ਿਆਦਾ ਕਹਿੰਦੀ ਹੈ। ਭਾਵ, ਤਸਵੀਰਾਂ ਨੂੰ ਆਮ ਤੌਰ 'ਤੇ ਬੋਲੀ ਨਾਲੋਂ ਛੇਤੀ ਸਮਝ ਲਿਆ ਜਾਂਦਾ ਹੈ। ਤਸਵੀਰਾਂ ਭਾਵਨਾਵਾਂ ਨੂੰ ਵੀ ਵਧੀਆ ਢੰਗ ਨਾਲ ਦਰਸਾ ਸਕਦੀਆਂ ਹਨ। ਇਸੇ ਕਰਕੇ, ਇਸ਼ਤਿਹਾਰਬਾਜ਼ੀ ਵਿੱਚ ਬਹੁਤ ਸਾਰੀਆਂ ਤਸਵੀਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਤਸਵੀਰਾਂ ਬੋਲੀ ਨਾਲੋਂ ਵੱਖ ਢੰਗ ਨਾਲ ਕੰਮ ਕਰਦੀਆਂ ਹਨ। ਇਹ ਸਾਨੂੰ ਇੱਕੋ ਵੇਲੇ ਅਤੇ ਆਪਣੀ ਸੰਪੂਰਨਤਾ ਵਿੱਚ ਕਈ ਚੀਜ਼ਾਂ ਦਿਖਾਉਂਦੀਆਂ ਹਨ। ਭਾਵ, ਸਾਰੇ ਚਿੱਤਰ ਦਾ ਸੰਯੁਕਤ ਰੂਪ ਵਿੱਚ ਇੱਕ ਵਿਸ਼ੇਸ਼ ਪ੍ਰਭਾਵ ਹੁੰਦਾ ਹੈ। ਬੋਲੀ ਨਾਲ, ਵਿਸ਼ੇਸ਼ ਤੌਰ 'ਤੇ ਬਹੁਤ ਸਾਰੇ ਸ਼ਬਦਾਂ ਦੀ ਲੋੜ ਹੁੰਦੀ ਹੈ। ਪਰ ਚਿੱਤਰਾਂ ਅਤੇ ਬੋਲੀ ਦਾ ਆਪਸੀ ਸੰਬੰਧ ਹੈ। ਕਿਸੇ ਤਸਵੀਰ ਦੀ ਵਿਆਖਿਆ ਕਰਨ ਲਈ ਸਾਨੂੰ ਬੋਲੀ ਦੀ ਲੋੜ ਹੁੰਦੀ ਹੈ। ਇਸੇ ਮਾਧਿਅਮ ਰਾਹੀਂ, ਕਈ ਪਾਠਾਂ ਨੂੰ ਪਹਿਲਾਂ ਚਿੱਤਰਾਂ ਰਾਹੀਂ ਸਮਝਿਆ ਜਾਂਦਾਹੈ। ਭਾਸ਼ਾ ਵਿਗਿਆਨੀ ਚਿੱਤਰਾਂ ਅਤੇ ਬੋਲੀ ਦੇ ਆਪਸੀ ਸੰਬੰਧ ਬਾਰੇ ਅਧਿਐਨ ਕਰ ਰਹੇ ਹਨ। ਇਕ ਸਵਾਲ ਇਹ ਵੀ ਪੈਦਾ ਹੁੰਦਾ ਹੈ ਕਿ ਕੀ ਚਿੱਤਰ ਆਪਣੇ ਆਪ ਵਿੱਚ ਇੱਕ ਬੋਲੀ ਹਨ। ਜੇਕਰ ਕਿਸੇ ਚੀਜ਼ ਨੂੰ ਕੇਵਲ ਫਿਲਮਾਇਆ ਜਾ ਰਿਹਾ ਹੈ, ਅਸੀਂ ਤਸਵੀਰਾਂ ਵੱਲ ਦੇਖਸਕਦੇ ਹਾਂ। ਪਰ ਫਿਲਮ ਦਾ ਸੰਦੇਸ਼ ਸਾਕਾਰ ਜਾਂ ਯਥਾਰਥਪੂਰਨ ਨਹੀਂ ਹੁੰਦਾ। ਜੇਕਰ ਕਿਸੇ ਚਿੱਤਰ ਤੋਂ ਬੋਲੀ ਵਜੋਂ ਕੰਮ ਲਿਆ ਜਾ ਰਿਹਾ ਹੈ, ਇਹ ਲਾਜ਼ਮੀ ਤੌਰ 'ਤੇ ਸਾਕਾਰ ਹੋਣਾ ਚਾਹੀਦਾ ਹੈ। ਇਹ ਜਿੰਨਾ ਘੱਟ ਦਿਖਾਉਂਦਾ ਹੈ, ਸੰਦੇਸ਼ ਓਨਾ ਸਪੱਸ਼ਟ ਹੁੰਦਾ ਹੈ। ਚਿੱਤਰ-ਲੇਖ ਇਸਦੀ ਇੱਕ ਵਧੀਆ ਉਦਾਹਰਣ ਹਨ। ਚਿੱਤਰ-ਲੇਖ ਸਰਲ ਅਤੇ ਸਪੱਸ਼ਟ ਚਿੱਤਰ-ਚਿੰਨ੍ਹ ਹੁੰਦੇ ਹਨ। ਇਹ ਮੌਖਿਕ ਭਾਸ਼ਾ ਦਾ ਸਥਾਨ ਲੈਂਦੇ ਹਨ, ਅਤੇ ਆਪਣੇ ਆਪ ਵਿੱਚ ਦ੍ਰਿਸ਼ਟੀ ਸੰਚਾਰ ਦਾ ਰੂਪ ਹੁੰਦੇ ਹਨ। ਉਦਾਹਰਣ ਵਜੋਂ, ‘ਸਿਗਰਟ ਪੀਣਾ ਮਨ੍ਹਾ ਹੈ’ ਦੇ ਚਿੱਤਰ-ਲੇਖ ਬਾਰੇ ਸਾਰੇ ਜਾਣਦੇਹਨ। ਇਹ ਸਿਗਰਟ ਵਿੱਚੋਂ ਇੱਕ ਲਕੀਰ ਲੰਘਦੀ ਹੋਈ ਦਿਖਾਉਂਦਾ ਹੈ। ਵਿਸ਼ਵੀਕਰਨ ਦੇ ਕਾਰਨ ਚਿੱਤਰ ਹੋਰ ਵੀ ਜ਼ਿਆਦਾ ਅਹਿਮ ਹੁੰਦੇ ਜਾ ਰਹੇ ਹਨ। ਪਰ ਤੁਹਾਨੂੰ ਚਿੱਤਰਾਂ ਦੀ ਭਾਸ਼ਾ ਦਾ ਵੀ ਅਧਿਐਨ ਕਰਨਾ ਪਵੇਗਾ। ਇਹ ਵਿਸ਼ਵ ਪੱਧਰ 'ਤੇ ਸਮਝਣਯੋਗ ਨਹੀਂ ਹਨ, ਭਾਵੇਂ ਕਿ ਕਈ ਅਜਿਹਾ ਸੋਚਦੇ ਹਨ। ਕਿਉਂਕਿ ਸਾਡਾ ਸਭਿਆਚਾਰ ਚਿੱਤਰਾਂ ਬਾਰੇ ਸਾਡੀ ਸਮਝ ਨੂੰ ਪ੍ਰਭਾਵਿਤ ਕਰਦਾ ਹੈ। ਅਸੀਂ ਜੋ ਵੀ ਦੇਖਦੇ ਹਾਂ, ਕਈ ਵੱਖ-ਵੱਖ ਕਾਰਕਾਂ ਉੱਤੇ ਆਧਾਰਿਤ ਹੁੰਦਾ ਹੈ। ਇਸਲਈ ਕੁਝ ਵਿਅਕਤੀ ਸਿਗਰਟਾਂ ਨਹੀਂ ਦੇਖਦੇ, ਪਰ ਕੇਵਲ ਗੂੜ੍ਹੀਆਂ ਲਕੀਰਾਂ ਦੇਖਦੇ ਹਨ।