ਪ੍ਹੈਰਾ ਕਿਤਾਬ

pa ਕੰਮ   »   sk Práca

55 [ਪਚਵੰਜਾ]

ਕੰਮ

ਕੰਮ

55 [päťdesiatpäť]

Práca

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਤੂੰ ਕੀ ਕੰਮ ਕਰਦਾ / ਕਰਦੀ ਹੈਂ? Aké-m--- --vo---ie? Aké máte povolanie? A-é m-t- p-v-l-n-e- ------------------- Aké máte povolanie? 0
ਮੇਰੇ ਪਤੀ ਡਾਕਟਰ ਹਨ। Môj -už -e--o--l--í- l----. Môj muž je povolaním lekár. M-j m-ž j- p-v-l-n-m l-k-r- --------------------------- Môj muž je povolaním lekár. 0
ਮੈਂ ਅੱਧਾ ਦਿਨ ਨਰਸ ਦਾ ਕੰਮ ਕਰਦੀ ਹਾਂ। P---ujem--k- z-----tná s--tra na -o--vi-n----ä-ok. Pracujem ako zdravotná sestra na polovičný úväzok. P-a-u-e- a-o z-r-v-t-á s-s-r- n- p-l-v-č-ý ú-ä-o-. -------------------------------------------------- Pracujem ako zdravotná sestra na polovičný úväzok. 0
ਜਲਦੀ ਹੀ ਅਸੀਂ ਪੈਂਸ਼ਨ ਲਵਾਂਗੇ। Č-sk-r-------n--- dô--od--. Čoskoro dostaneme dôchodok. Č-s-o-o d-s-a-e-e d-c-o-o-. --------------------------- Čoskoro dostaneme dôchodok. 0
ਪਰ ਕਰ ਬਹੁਤ ਜ਼ਿਆਦਾ ਹੈ। A-e---n---- v-so-é. Ale dane sú vysoké. A-e d-n- s- v-s-k-. ------------------- Ale dane sú vysoké. 0
ਅਤੇ ਬੀਮਾ ਬਹੁਤ ਜ਼ਿਆਦਾ ਹੈ। A z-rav-tn- --iste-i- j--vyso-é. A zdravotné poistenie je vysoké. A z-r-v-t-é p-i-t-n-e j- v-s-k-. -------------------------------- A zdravotné poistenie je vysoké. 0
ਤੂੰ ਕੀ ਬਣਨਾ ਚਾਹੁੰਦਾ / ਚਾਹੁੰਦੀ ਹੈਂ? Čím--- -i -a--c---l -y-? Čím by si raz chcel byť? Č-m b- s- r-z c-c-l b-ť- ------------------------ Čím by si raz chcel byť? 0
ਮੈਂ ਇੰਜੀਨੀਅਰ ਬਣਨਾ ਚਾਹੁੰਦਾ / ਚਾਹੁੰਦੀ ਹਾਂ। Ch--l-by som-by- i--inie---. Chcel by som byť inžinierom. C-c-l b- s-m b-ť i-ž-n-e-o-. ---------------------------- Chcel by som byť inžinierom. 0
ਮੈਂ ਵਿਸ਼ਵ – ਵਿਦਿਆਲੇ ਵਿੱਚ ਪੜ੍ਹਨਾ ਚਾਹੁੰਦਾ / ਚਾਹੁੰਦੀ ਹਾਂ। Chcem-----o-ať-na u-iv--z-t-. Chcem študovať na univerzite. C-c-m š-u-o-a- n- u-i-e-z-t-. ----------------------------- Chcem študovať na univerzite. 0
ਮੈਂ ਇੱਕ ਸਿਖਿਆਰਥੀ ਹਾਂ। S-m-pra-tik--t. Som praktikant. S-m p-a-t-k-n-. --------------- Som praktikant. 0
ਮੈਂ ਜ਼ਿਆਦਾ ਨਹੀਂ ਕਮਾਉਂਦਾ / ਕਮਾਉਂਦੀ ਹਾਂ। N--ar---m -e--. Nezarábam veľa. N-z-r-b-m v-ľ-. --------------- Nezarábam veľa. 0
ਮੈਂ ਵਿਦੇਸ਼ ਵਿੱਚ ਸਿਖਲਾਈ ਲੈ ਰਿਹਾ / ਰਹੀ ਹਾ। P----je--v -a--an---. Praxujem v zahraničí. P-a-u-e- v z-h-a-i-í- --------------------- Praxujem v zahraničí. 0
ਉਹ ਮੇਰੇ ਸਾਹਿਬ ਹਨ। T-to -e-mô- šé-. Toto je môj šéf. T-t- j- m-j š-f- ---------------- Toto je môj šéf. 0
ਮੇਰੇ ਸਹਿਕਰਮੀ ਚੰਗੇ ਹਨ। Má-----ýc- ----g-v. Mám milých kolegov. M-m m-l-c- k-l-g-v- ------------------- Mám milých kolegov. 0
ਦੁਪਹਿਰ ਨੂੰ ਅਸੀਂ ਹਮੇਸ਼ਾਂ ਭੋਜਨਾਲਿਆ ਜਾਂਦੇ ਹਾਂ। Nap-l--n-e-----e ---y d- j--ál--. Napoludnie ideme vždy do jedálne. N-p-l-d-i- i-e-e v-d- d- j-d-l-e- --------------------------------- Napoludnie ideme vždy do jedálne. 0
ਮੈਂ ਨੌਕਰੀ ਲੱਭ ਰਿਹਾ / ਰਹੀ ਹਾਂ। Hľadá--pr-c-. Hľadám prácu. H-a-á- p-á-u- ------------- Hľadám prácu. 0
ਮੈਂ ਪਿਛਲੇ ਸਾਲ ਤੋਂ ਬੇਰੋਜ਼ਗਾਰ ਹਾਂ। Už --k --m ne-ame-tn-ný. Už rok som nezamestnaný. U- r-k s-m n-z-m-s-n-n-. ------------------------ Už rok som nezamestnaný. 0
ਇਸ ਦੇਸ਼ ਵਿੱਚ ਬਹੁਤ ਜ਼ਿਆਦਾ ਬੇਰੋਜ਼ਗਾਰ ਲੋਕ ਹਨ। V -ej-- -rajine-je----mi -e-- ne-a--st-anýc-. V tejto krajine je veľmi veľa nezamestnaných. V t-j-o k-a-i-e j- v-ľ-i v-ľ- n-z-m-s-n-n-c-. --------------------------------------------- V tejto krajine je veľmi veľa nezamestnaných. 0

ਯਾਦਾਸ਼ਤ ਨੂੰ ਬੋਲੀ ਦੀ ਲੋੜ ਹੁੰਦੀ ਹੈ

ਵਧੇਰੇ ਲੋਕਾਂ ਨੂੰ ਆਪਣਾ ਸਕੂਲ ਦਾ ਪਹਿਲਾ ਦਿਨ ਯਾਦ ਹੁੰਦਾ ਹੈ। ਪਰ, ਉਨ੍ਹਾਂ ਨੂੰ ਉਸਤੋਂ ਪਹਿਲਾਂ ਵਾਲੀ ਕੋਈ ਚੀਜ਼ ਯਾਦ ਨਹੀਂ ਹੁੰਦੀ। ਸਾਨੂੰ ਆਪਣੀ ਜ਼ਿੰਦਗੀ ਦੇ ਮੁਢਲੇ ਸਾਲਾਂ ਬਾਰੇ ਤਕਰੀਬਨ ਕੁਝ ਵੀ ਯਾਦ ਨਹੀਂ ਹੁੰਦਾ। ਪਰ ਅਜਿਹਾ ਕਿਉਂ ਹੁੰਦਾ ਹੈ? ਅਸੀਂ ਆਪਣੀ ਬਹੁਤ ਛੋਟੀ ਉਮਰ ਦੇ ਤਜਰਬੇ ਕਿਉਂ ਯਾਦ ਨਹੀਂ ਰੱਖ ਸਕਦੇ? ਅਜਿਹਾ ਸਾਡੇ ਵਿਕਾਸ ਦੇ ਕਾਰਨ ਹੁੰਦਾ ਹੈ। ਬੋਲੀ ਅਤੇ ਯਾਦਾਸ਼ਤ ਦਾ ਵਿਕਾਸ ਤਕਰੀਬਨ ਇੱਕੋ ਸਮੇਂ ਹੁੰਦਾ ਹੈ। ਅਤੇ ਕਿਸੇ ਚੀਜ਼ ਨੂੰ ਯਾਦ ਰੱਖਣ ਲਈ, ਇੱਕ ਵਿਅਕਤੀ ਨੂੰ ਬੋਲੀ ਦੀ ਲੋੜ ਹੁੰਦੀ ਹੈ। ਭਾਵ, ਉਸ ਕੋਲ ਉਨ੍ਹਾਂ ਤਜਰਬਿਆਂ ਲਈ ਸ਼ਬਦ ਹੋਣੇ ਜ਼ਰੂਰੀ ਹਨ। ਵਿਗਿਆਨੀਆਂ ਨੇ ਬੱਚਿਆਂ ਉੱਤੇ ਕਈ ਟੈਸਟ ਕੀਤੇ ਹਨ। ਇਸ ਦੌਰਾਨ, ਉਨ੍ਹਾਂ ਨੇ ਇੱਕ ਰੌਚਕ ਖੋਜ ਕੀਤੀ। ਜਿਵੇਂ ਹੀ ਬੱਚੇ ਬੋਲਣਾ ਸਿੱਖਦੇ ਹਨ, ਉਹ ਇਸ ਤੋਂ ਪਹਿਲਾਂ ਹੋਣ ਵਾਲਾ ਸਭ ਕੁਝ ਭੁੱਲ ਜਾਂਦੇ ਹਨ। ਇਸਲਈ, ਬੋਲੀ ਦੀ ਸ਼ੁਰੂਆਤ ਯਾਦਾਸ਼ਤ ਦੀ ਸ਼ੁਰੂਆਤ ਹੈ। ਬੱਚੇ ਆਪਣੀ ਜ਼ਿੰਦਗੀ ਦੇ ਪਹਿਲੇ ਤਿੰਨ ਸਾਲਾਂ ਵਿੱਚ ਬਹੁਤ ਕੁਝ ਸਿੱਖਦੇ ਹਨ। ਉਹ ਹਰ ਰੋਜ਼ ਨਵੀਂਆਂ ਚੀਜ਼ਾਂ ਦਾ ਅਨੁਭਵ ਕਰਦੇ ਹਨ। ਉਨ੍ਹਾਂ ਨੂੰ ਇਸ ਉਮਰ ਵਿੱਚ ਕਈ ਮਹੱਤਵਪੂਰਨ ਤਜਰਬੇ ਵੀ ਹੋ ਜਾਂਦੇ ਹਨ। ਇਸਦੇ ਬਾਵਜੂਦ, ਇਹ ਸਭ ਅਲੋਪ ਹੋ ਜਾਂਦਾ ਹੈ। ਮਨੋਵਿਗਿਆਨੀ ਇਸ ਸਥਿਤੀ ਨੂੰ ਇਨਫੈਂਟਾਈਲ ਐਮਨੀਸ਼ੀਆ (infantile amnesia) ਕਹਿੰਦੇ ਹਨ। ਕੇਵਲ ਉਹੀ ਚੀਜ਼ਾਂ ਰਹਿ ਜਾਂਦੀਆਂ ਹਨ, ਜਿਨ੍ਹਾਂ ਦਾ ਨਾਮ ਬੱਚਿਆਂ ਨੂੰ ਪਤਾ ਹੁੰਦਾ ਹੈ। ਆਤਮਕਥਾਮਤਕ ਯਾਦਾਸ਼ਤ ਨਿੱਜੀ ਤਜਰਬਿਆਂ ਨੂੰ ਸੰਭਾਲ ਕੇ ਰੱਖਦੀ ਹੈ। ਇਹ ਇੱਕ ਪਤ੍ਰਿਕਾ ਵਾਂਗ ਕੰਮ ਕਰਦੀ ਹੈ। ਹਰੇਕ ਉਹ ਚੀਜ਼ ਜਿਹੜੀ ਸਾਡੀ ਜ਼ਿੰਦਗੀ ਵਿੱਚ ਜ਼ਰੂਰੀ ਹੈ, ਇਸ ਪਤ੍ਰਿਕਾ ਵਿੱਚ ਦਰਜ ਹੋ ਜਾਂਦੀ ਹੈ। ਇਸ ਤਰ੍ਹਾਂ, ਆਤਮਕਥਾਮਕ ਯਾਦਾਸ਼ਤ ਸਾਡੀ ਪਛਾਣ ਬਣਾਉਂਦੀ ਹੈ। ਪਰ ਇਸਦਾ ਵਿਕਾਸ ਮੂਲ ਭਾਸ਼ਾ ਦੀ ਸਿਖਲਾਈ ਉੱਤੇ ਆਧਾਰਿਤ ਹੁੰਦਾ ਹੈ। ਅਤੇ ਅਸੀਂ ਆਪਣੀ ਯਾਦਾਸ਼ਤ ਨੂੰ ਕੇਵਲ ਆਪਣੀ ਬੋਲੀ ਰਾਹੀਂ ਕਾਰਜਸ਼ੀਲ ਕਰ ਸਕਦੇ ਹਾਂ। ਬੇਸ਼ੱਕ, ਉਹ ਚੀਜ਼ਾਂ ਜਿਹੜੀਆਂ ਅਸੀਂ ਇੱਕ ਛੋਟੇ ਬੱਚੇ ਦੇ ਤੌਰ 'ਤੇ ਸਿੱਖਦੇ ਹਾਂ, ਅਸਲ ਵਿੱਚ ਖ਼ਤਮ ਨਹੀਂ ਹੁੰਦੀਆਂ। ਇਹ ਸਾਡੇ ਦਿਮਾਗ ਵਿੱਚ ਕਿਸੇ ਥਾਂ ਉੱਤੇ ਦਰਜ ਹੋ ਜਾਂਦੀਆਂ ਹਨ। ਅਸੀਂ ਕੇਵਲ ਇਨ੍ਹਾਂ ਤੱਕ ਕਦੇ ਪਹੁੰਚ ਨਹੀਂ ਸਕਦੇ... - ਇਹ ਇੱਕ ਸ਼ਰਮਿੰਦਗੀ ਹੈ, ਹੈ ਨਾ?