ਪ੍ਹੈਰਾ ਕਿਤਾਬ

pa ਬੈਂਕ ਵਿੱਚ   »   bs U banci

60 [ਸੱਠ]

ਬੈਂਕ ਵਿੱਚ

ਬੈਂਕ ਵਿੱਚ

60 [šezdeset]

U banci

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਮੈਂ ਇੱਕ ਖਾਤਾ ਖੋਲ੍ਹਣਾ ਚਾਹੁੰਦਾ / ਚਾਹੁੰਦੀ ਹਾਂ। J- ---im-----r--i -a---. Ja želim otvoriti račun. J- ž-l-m o-v-r-t- r-č-n- ------------------------ Ja želim otvoriti račun. 0
ਇਹ ਮੇਰਾ ਪਾਸਪੋਰਟ ਹੈ। Tu--e-moj -asoš. Tu je moj pasoš. T- j- m-j p-s-š- ---------------- Tu je moj pasoš. 0
ਅਤੇ ਇਹ ਮੇਰਾ ਪਤਾ ਹੈ। A -v-----e--o-a--d--s-. A ovdje je moja adresa. A o-d-e j- m-j- a-r-s-. ----------------------- A ovdje je moja adresa. 0
ਮੈਂ ਆਪਣੇ ਖਾਤੇ ਵਿੱਚ ਪੈਸੇ ਜਮ੍ਹਾਂ ਕਰਵਾਉਣਾ ਚਾਹੁੰਦਾ / ਚਾਹੁੰਦੀ ਹਾਂ। J-----i- u-l------no-ac -a-moj--a-u-. Ja želim uplatiti novac na moj račun. J- ž-l-m u-l-t-t- n-v-c n- m-j r-č-n- ------------------------------------- Ja želim uplatiti novac na moj račun. 0
ਮੈਂ ਆਪਣੇ ਖਾਤੇ ਵਿੱਚੋਂ ਪੈਸੇ ਕਢਵਾਉਣਾ ਚਾਹੁੰਦਾ / ਚਾਹੁੰਦੀ ਹਾਂ। J----lim -o--g-ut--------sa--vo- r---n-. Ja želim podignuti novac sa svog računa. J- ž-l-m p-d-g-u-i n-v-c s- s-o- r-č-n-. ---------------------------------------- Ja želim podignuti novac sa svog računa. 0
ਮੈਂ ਆਪਣੇ ਖਾਤੇ ਦਾ ਵੇਰਵਾ ਲੈਣਾ ਚਾਹੁੰਦਾ / ਚਾਹੁੰਦੀ ਹਾਂ। J--žel----ze-i-i--o-e-------u--. Ja želim uzeti izvode sa računa. J- ž-l-m u-e-i i-v-d- s- r-č-n-. -------------------------------- Ja želim uzeti izvode sa računa. 0
ਮੈਂ ਯਾਤਰੀ ਚੈੱਕ ਲੈਣਾ ਚਾਹੁੰਦਾ / ਚਾਹੁੰਦੀ ਹਾਂ। Ja---l---u-o-č-t---ut-ič-- -ek. Ja želim unovčiti putnički ček. J- ž-l-m u-o-č-t- p-t-i-k- č-k- ------------------------------- Ja želim unovčiti putnički ček. 0
ਸ਼ੁਲਕ ਕਿੰਨਾ ਹੈ? K-l--i -u-tr--kov-? Koliki su troškovi? K-l-k- s- t-o-k-v-? ------------------- Koliki su troškovi? 0
ਮੈਂ ਹਸਤਾਖਰ ਕਿੱਥੇ ਕਰਨੇ ਹਨ? Gdje---r---po-p--at-? Gdje moram potpisati? G-j- m-r-m p-t-i-a-i- --------------------- Gdje moram potpisati? 0
ਮੈਂ ਜਰਮਨੀ ਤੋਂ ਪੈਸਿਆਂ ਦੀ ਉਡੀਕ ਕਰ ਰਿਹਾ ਹਾਂ। Ja o-ekuje------ak- iz-----a-ke. Ja očekujem doznaku iz Njemačke. J- o-e-u-e- d-z-a-u i- N-e-a-k-. -------------------------------- Ja očekujem doznaku iz Njemačke. 0
ਇਹ ਮੇਰਾ ਖਾਤਾ – ਨੰਬਰ ਹੈ। Tu -- -o- -r-j ------. Tu je moj broj računa. T- j- m-j b-o- r-č-n-. ---------------------- Tu je moj broj računa. 0
ਕੀ ਪੈਸੇ ਆਏ ਹਨ? D- li----no--c s--g--? Da li je novac stigao? D- l- j- n-v-c s-i-a-? ---------------------- Da li je novac stigao? 0
ਮੈਂ ਇਹ ਰਕਮ ਬਦਲਾਉਣੀ ਚਾਹੁੰਦਾ / ਚਾਹੁੰਦੀ ਹਾਂ। J- --lim-promi-eni-i taj---vac. Ja želim promijeniti taj novac. J- ž-l-m p-o-i-e-i-i t-j n-v-c- ------------------------------- Ja želim promijeniti taj novac. 0
ਮੈਨੂੰ ਅਮਰੀਕੀ ਡਾਲਰ ਚਾਹੀਦੇ ਹਨ। J---r--a---mer-čke--ola--. Ja trebam američke dolare. J- t-e-a- a-e-i-k- d-l-r-. -------------------------- Ja trebam američke dolare. 0
ਮੈਨੂੰ ਟੁੱਟੇ ਪੈਸੇ ਚਾਹੀਦੇ ਹਨ। Mol-- --s-d-----mi --t-e no-ča---e. Molim Vas dajte mi sitne novčanice. M-l-m V-s d-j-e m- s-t-e n-v-a-i-e- ----------------------------------- Molim Vas dajte mi sitne novčanice. 0
ਕੀ ਇੱਥੇ ਕੋਈ ਏਟੀਐੱਮ ਹੈ? I-a -- ----e ---koma-? Ima li ovdje bankomat? I-a l- o-d-e b-n-o-a-? ---------------------- Ima li ovdje bankomat? 0
ਖਾਤੇ ਵਿੱਚੋਂ ਕਿੰਨੇ ਪੈਸੇ ਕੱਢੇ ਜਾ ਸਕਦੇ ਹਨ? Kol-k- ----- se -ož- p--ić-? Koliko novca se može podići? K-l-k- n-v-a s- m-ž- p-d-ć-? ---------------------------- Koliko novca se može podići? 0
ਕਿਹੜੇ ਕ੍ਰੈਡਿਟ ਕਾਰਡ ਇਸਤੇਮਾਲ ਕੀਤੇ ਜਾ ਸਕਦੇ ਹਨ? Ko-e-kred--n- --rti----e mo-u -or---i--? Koje kreditne kartice se mogu koristiti? K-j- k-e-i-n- k-r-i-e s- m-g- k-r-s-i-i- ---------------------------------------- Koje kreditne kartice se mogu koristiti? 0

ਕੀ ਸਰਬ-ਵਿਆਪੀ ਵਿਆਕਰਣ ਹੋਂਦ ਵਿੱਚ ਹੈ?

ਜਦੋਂ ਅਸੀਂ ਕੋਈ ਭਾਸ਼ਾ ਸਿੱਖਦੇ ਹਾਂ, ਅਸੀਂ ਇਸਦੀ ਵਿਆਕਰਣ ਵੀ ਸਿੱਖਦੇ ਹਾਂ। ਜਦੋਂ ਬੱਚੇ ਆਪਣੀ ਮੂਲ ਭਾਸ਼ਾ ਸਿੱਖਦੇ ਹਨ, ਅਜਿਹਾ ਆਪਣੇ ਆਪ ਹੀ ਹੋ ਜਾਂਦਾ ਹੈ। ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਨ੍ਹਾਂ ਦਾ ਦਿਮਾਗ਼ ਕਈ ਨਿਯਮ ਸਿੱਖ ਰਿਹਾ ਹੈ। ਇਸਦੇ ਬਾਵਜੂਦ, ਉਹ ਆਪਣੀ ਮੂਲ ਭਾਸ਼ਾ ਸ਼ੁਰੂ ਤੋਂ ਹੀ ਸਹੀ ਢੰਗ ਨਾਲ ਸਿੱਖਦੇ ਹਨ। ਇਸ ਤੱਥ ਦੇ ਮੁਤਾਬਿਕ ਕਈ ਭਾਸ਼ਾਵਾਂ ਹੋਂਦ ਵਿੱਚ ਹਨ, ਕਈ ਵਿਆਕਰਣ ਪ੍ਰਣਾਲੀਆਂ ਵੀਹੋਂਦ ਵਿੱਚ ਹਨ। ਪਰ ਕੀ ਕੋਈ ਸਰਬ-ਵਿਆਪਕ ਵਿਆਕਰਣ ਵੀ ਮੌਜੂਦ ਹੈ? ਵਿਗਿਆਨੀ ਲੰਬੇ ਸਮੇਂ ਤੋਂ ਇਸ ਬਾਰੇ ਅਧਿਐਨ ਕਰ ਰਹੇ ਹਨ। ਨਵੇਂ ਅਧਿਐਨ ਕੋਈ ਜਵਾਬ ਪ੍ਰਦਾਨ ਕਰ ਸਕਦੇ ਹਨ। ਕਿਉਂਕਿ ਦਿਮਾਗ ਖੋਜਕਰਤਾਵਾਂ ਨੇ ਇੱਕ ਦਿਲਚਸਪ ਖੋਜ ਕੀਤੀ ਹੈ। ਉਨ੍ਹਾਂ ਨੇ ਜਾਂਚ ਅਧੀਨ ਵਿਅਕਤੀਆਂ ਨੂੰ ਵਿਆਕਰਣ ਦੇ ਨਿਯਮ ਪੜ੍ਹਨ ਲਈ ਦਿੱਤੇ। ਇਹ ਵਿਅਕਤੀ ਭਾਸ਼ਾ ਸਕੂਲ ਦੇ ਵਿਦਿਆਰਥੀ ਸਨ। ਉਨ੍ਹਾਂ ਨੇ ਜਾਪਾਨੀ ਜਾਂ ਇਤਾਲੀਅਨ ਦਾ ਅਧਿਐਨ ਕੀਤਾ। ਵਿਆਕਰਣ ਨਿਯਮਾਂ ਵਿੱਚੋਂ ਅੱਧੇ ਪੂਰੀ ਤਰ੍ਹਾਂ ਮਨਘੜਤ ਸਨ। ਪਰ, ਜਾਂਚ ਅਧੀਨ ਵਿਅਕਤੀ ਇਸ ਬਾਰੇ ਨਹੀਂ ਜਾਣਦੇ ਸਨ। ਵਿਦਿਆਰਥੀਆਂ ਨੂੰ ਅਧਿਐਨ ਤੋਂ ਬਾਦ ਵਾਕ ਦਿੱਤੇ ਗਏ। ਉਨ੍ਹਾਂ ਨੇ ਨਿਰਧਾਰਿਤ ਕਰਨਾ ਸੀ ਕਿ ਵਾਕ ਸਹੀ ਜਾਂ ਗ਼ਲਤ ਸਨ। ਜਦੋਂ ਉਹ ਵਾਕਾਂ ਉੱਤੇ ਕੰਮ ਕਰ ਰਹੇ ਸਨ, ਉਨ੍ਹਾਂ ਦੇ ਦਿਮਾਗਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਭਾਵ, ਖੋਜਕਰਤਾਵਾਂ ਨੇ ਦਿਮਾਗ ਦੀ ਗਤੀਵਿਧੀ ਨੂੰ ਮਾਪਿਆ। ਇਸ ਤਰ੍ਹਾਂ ਉਹ ਇਹ ਜਾਂਚ ਕਰ ਸਕਦੇ ਸਨ ਕਿ ਦਿਮਾਗ ਵਾਕਾਂ ਸੰਬੰਧੀ ਕਿਵੇਂ ਪ੍ਰਕ੍ਰਿਆ ਕਰਦਾ ਹੈ। ਅਤੇ ਇੰਜ ਪ੍ਰਤੀਤ ਹੋਇਆ ਕਿ ਸਾਡਾ ਦਿਮਾਗ ਵਿਆਕਰਣ ਨੂੰ ਪਛਾਣਦਾ ਹੈ! ਬੋਲੀ ਨੂੰ ਸੰਸਾਧਿਤ ਕਰਦੇ ਸਮੇਂ, ਦਿਮਾਗ ਦੇ ਕੁਝ ਖੇਤਰ ਕਾਰਜਸ਼ੀਲ ਸਨ। ਬ੍ਰੋਕਾ ਸੈਂਟਰ (Broca Center) ਇਨ੍ਹਾਂ ਵਿੱਚੋਂ ਇੱਕ ਹੈ। ਇਹ ਦਿਮਾਗ ਦੇ ਖੱਬੇ ਪਾਸੇ ਸਥਿਤ ਹੁੰਦਾ ਹੈ। ਜਦੋਂ ਵਿਦਿਆਰਥੀਆਂ ਨੇ ਅਸਲੀ ਵਿਆਕਰਣ ਨਿਯਮਾਂ ਦਾ ਸਾਹਮਣਾ ਕੀਤਾ, ਇਹ ਬਹੁਤ ਕਾਰਜਸ਼ੀਲ ਸੀ। ਦੂਜੇ ਪਾਸੇ, ਮਨਘੜਤ ਨਿਯਮਾਂ ਦੇ ਨਾਲ, ਕਾਰਜਸ਼ੀਲਤਾ ਵਿਸ਼ੇਸ਼ ਰੂਪ ਵਿੱਚ ਘੱਟ ਗਈ। ਸੋ, ਸ਼ਾਇਦ ਅਜਿਹਾ ਸਾਰੇ ਵਿਆਕਰਣ ਪ੍ਰਣਾਲੀਆਂ ਦਾ ਇੱਕੋ ਆਧਾਰ ਹੋਣ ਦੇ ਕਾਰਨ ਹੁੰਦਾ ਹੈ। ਫੇਰ ਇਹ ਸਾਰੇ ਇੱਕੋ-ਜਿਹੇ ਸਿਧਾਂਤਾਂ ਦੀ ਪਾਲਣਾ ਕਰਨਗੇ। ਅਤੇ ਇਹ ਸਿਧਾਂਤ ਸਾਡੇ ਅੰਦਰ ਕੁਦਰਤੀ ਤੌਰ 'ਤੇ ਹੋਣਗੇ...