ਪ੍ਹੈਰਾ ਕਿਤਾਬ

pa ਸੰਬੰਧਵਾਚਕ ਪੜਨਾਂਵ 1   »   nn Possessive pronouns 1

66 [ਛਿਆਹਠ]

ਸੰਬੰਧਵਾਚਕ ਪੜਨਾਂਵ 1

ਸੰਬੰਧਵਾਚਕ ਪੜਨਾਂਵ 1

66 [sekstiseks / seks og seksti]

Possessive pronouns 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜਿਅਨ ਨਾਇਨੋਰਸਕ ਖੇਡੋ ਹੋਰ
ਮੈਂ – ਮੇਰਾ / ਮੇਰੀ / ਮੇਰੇ e- - -in eg - min e- - m-n -------- eg - min 0
ਮੈਨੂੰ ਆਪਣੀ ਚਾਬੀ ਨਹੀਂ ਮਿਲ ਰਹੀ ਹੈ। Eg fin--i-k-e ----elen---n. Eg finn ikkje nøkkelen min. E- f-n- i-k-e n-k-e-e- m-n- --------------------------- Eg finn ikkje nøkkelen min. 0
ਮੈਨੂੰ ਆਪਣੀ ਟਿਕਟ ਨਹੀਂ ਮਿਲ ਰਹੀ। E- f-nn-i---e -i----ten -in. Eg finn ikkje billetten min. E- f-n- i-k-e b-l-e-t-n m-n- ---------------------------- Eg finn ikkje billetten min. 0
ਤੂੰ – ਤੇਰਾ / ਤੇਰੀ / ਤੇਰੇ du-- din du - din d- - d-n -------- du - din 0
ਕੀ ਤੈਨੂੰ ਆਪਣੀ ਚਾਬੀ ਮਿਲ ਗਈ ਹੈ? Ha- -u-----e-nø-k--en---n? Har du funne nøkkelen din? H-r d- f-n-e n-k-e-e- d-n- -------------------------- Har du funne nøkkelen din? 0
ਕੀ ਤੈਨੂੰ ਆਪਣੀ ਟਿਕਟ ਮਿਲ ਗਈ ਹੈ? Ha- d- f-----------t-n----? Har du funne billetten din? H-r d- f-n-e b-l-e-t-n d-n- --------------------------- Har du funne billetten din? 0
ਉਹ – ਉਸਦਾ / ਉਸਦੀ / ਉਸਦੇ h-n - -a-s han - hans h-n - h-n- ---------- han - hans 0
ਕੀ ਤੈਨੂੰ ਪਤਾ ਹੈ, ਉਸਦੀ ਚਾਬੀ ਕਿੱਥੇ ਹੈ? V--t--u-k-a----k-e-en-han- -r? Veit du kvar nøkkelen hans er? V-i- d- k-a- n-k-e-e- h-n- e-? ------------------------------ Veit du kvar nøkkelen hans er? 0
ਕੀ ਤੈਨੂੰ ਪਤਾ ਹੈ, ਉਸਦੀ ਟਿਕਟ ਕਿੱਥੇ ਹੈ? V-it d---v-r b----tte------ er? Veit du kvar billetten hans er? V-i- d- k-a- b-l-e-t-n h-n- e-? ------------------------------- Veit du kvar billetten hans er? 0
ਉਹ – ਉਸਦਾ / ਉਸਦੀ / ਉਸਦੇ ho-----n-ar ho - hennar h- - h-n-a- ----------- ho - hennar 0
ਉਸਦੇ ਪੈਸੇ ਚੋਰੀ ਹੋ ਗਏ ਹਨ। P---a---he--a---r-b--t-. Pengane hennar er borte. P-n-a-e h-n-a- e- b-r-e- ------------------------ Pengane hennar er borte. 0
ਅਤੇ ਉਸਦਾ ਕ੍ਰੈਡਿਟ ਕਾਰਡ ਵੀ ਚੋਰੀ ਹੋ ਗਿਆ ਹੈ। Og k---it--ortet -enn----r ò------e. Og kredittkortet hennar er òg borte. O- k-e-i-t-o-t-t h-n-a- e- ò- b-r-e- ------------------------------------ Og kredittkortet hennar er òg borte. 0
ਅਸੀਂ – ਸਾਡਾ / ਸਾਡੀ / ਸਾਡੇ vi-- m----vår vi / me - vår v- / m- - v-r ------------- vi / me - vår 0
ਸਾਡੇ ਦਾਦਾ ਜੀ ਬੀਮਾਰ ਹਨ। Bes-e-a-e- vår ---sjuk. Bestefaren vår er sjuk. B-s-e-a-e- v-r e- s-u-. ----------------------- Bestefaren vår er sjuk. 0
ਸਾਡੀ ਦਾਦੀ ਦੀ ਸਿਹਤ ਚੰਗੀ ਹੈ। M---be--emo----r-er -r-sk. Men bestemor vår er frisk. M-n b-s-e-o- v-r e- f-i-k- -------------------------- Men bestemor vår er frisk. 0
ਤੁਸੀਂ ਸਾਰੇ – ਤੁਹਾਡਾ / ਤੁਹਾਡੀ / ਤੁਹਾਡੇ d- --dyk-ar de - dykkar d- - d-k-a- ----------- de - dykkar 0
ਬੱਚਿਓ, ਤੁਹਾਡੇ ਪਿਤਾ ਜੀ ਕਿੱਥੇ ਹਨ? Kva--e- --r-d--k-r? Kvar er far dykkar? K-a- e- f-r d-k-a-? ------------------- Kvar er far dykkar? 0
ਬੱਚਿਓ, ਤੁਹਾਡੇ ਮਾਤਾ ਜੀ ਕਿੱਥੇ ਹਨ? K-ar-e- ----d----r? Kvar er mor dykkar? K-a- e- m-r d-k-a-? ------------------- Kvar er mor dykkar? 0

ਰਚਨਾਤਮਕ ਭਾਸ਼ਾ

ਅੱਜ, ਰਚਨਾਤਮਕਤਾ ਇੱਕ ਅਹਿਮ ਵਿਸ਼ੇਸ਼ਤਾ ਹੈ। ਹਰ ਕੋਈ ਰਚਨਾਤਮਕ ਹੋਣਾ ਚਾਹੁੰਦਾ/ਚਾਹੁੰਦੀ ਹੈ। ਕਿਉਂਕਿ ਰਚਨਾਤਮਕ ਵਿਅਕਤੀਆਂ ਨੂੰ ਬੁੱਧੀਮਾਨ ਸਮਝਿਆ ਜਾਂਦਾ ਹੈ। ਸਾਡੀ ਭਾਸ਼ਾ ਵੀ ਰਚਨਾਤਮਕ ਹੋਣੀ ਚਾਹੀਦੀ ਹੈ। ਪਹਿਲਾਂ, ਲੋਕ ਵੱਧ ਤੋਂ ਵੱਧ ਸੰਭਵ ਤੌਰ 'ਤੇ ਸਹੀ ਬੋਲਣ ਦੀ ਕੋਸ਼ਿਸ਼ ਕਰਦੇ ਸਨ। ਅੱਜ, ਇੱਕ ਵਿਅਕਤੀ ਲਈ ਵੱਧ ਤੋਂ ਵੱਧ ਸੰਭਵ ਤੌਰ 'ਤੇ ਰਚਨਾਤਮਕਤਾ ਨਾਲ ਬੋਲਣਾ ਜ਼ਰੂਰੀ ਹੈ। ਵਿਗਿਆਪਨ ਅਤੇ ਆਧੁਨਿਕ ਮੀਡੀਆ ਇਸਦੀ ਉਦਾਹਰਣ ਹਨ। ਇਹ ਪ੍ਰਦਰਸ਼ਿਤ ਕਰਦੇ ਹਨ ਕਿ ਅਸੀਂ ਕਿਵੇਂ ਭਾਸ਼ਾ ਨਾਲ ਖੇਡ ਸਕਦੇ ਹਾਂ। ਪਿਛਲੇ 50 ਸਾਲਾਂ ਤੋਂ ਰਚਨਾਤਮਕਤਾ ਦੀ ਅਹਿਮੀਅਤ ਬਹੁਤ ਜ਼ਿਆਦਾ ਵੱਧ ਗਈ ਹੈ। ਇੱਥੋਂ ਤੱਕ ਕਿ ਅਧਿਐਨ ਵੀ ਇਸ ਪ੍ਰਣਾਲੀ ਨਾਲ ਜੁੜ ਚੁਕਾ ਹੈ। ਮਨੋਵਿਗਿਆਨੀ, ਸਿੱਖਿਅਕ ਅਤੇ ਦਾਰਸ਼ਨਿਕ ਰਚਨਾਤਮਕ ਪ੍ਰਣਾਲੀਆਂ ਦੀ ਜਾਂਚ ਕਰਦੇਹਨ। ਰਚਨਾਤਮਕਤਾ ਤੋਂ ਭਾਵ ਕਿਸੇ ਨਵੀਂ ਚੀਜ਼ ਨੂੰ ਬਣਾਉਣ ਦੀ ਯੋਗਤਾ ਹੈ। ਇਸਲਈ ਰਚਨਾਤਮਕ ਭਾਸ਼ਾ ਬੋਲਣ ਵਾਲੇ ਨਵੇਂ ਭਾਸ਼ਾਈ ਰੂਪ ਵਿਕਸਿਤ ਕਰਦੇ ਹਨ। ਇਹ ਸ਼ਬਦ ਜਾਂ ਵਿਆਕਰਣ ਦੇ ਢਾਂਚੇ ਹੋ ਸਕਦੇ ਹਨ। ਰਚਨਾਤਮਕ ਭਾਸ਼ਾ ਦੇ ਅਧਿਐਨ ਦੁਆਰਾ, ਭਾਸ਼ਾ ਵਿਗਿਆਨੀ ਭਾਸ਼ਾ ਵਿੱਚ ਤਬਦੀਲੀ ਬਾਰੇ ਜਾਣ ਸਕਦੇ ਹਨ। ਪਰ ਹਰ ਕੋਈ ਨਵੇਂ ਭਾਸ਼ਾਈ ਤੱਤਾਂ ਬਾਰੇ ਨਹੀਂ ਸਮਝਦਾ/ਸਮਝਦੀ। ਰਚਨਾਤਮਕ ਭਾਸ਼ਾ ਨੂੰ ਸਮਝਣ ਲਈ, ਤੁਹਾਨੂੰ ਜਾਣਕਾਰੀ ਦੀ ਲੋੜ ਹੁੰਦੀ ਹੈ। ਸਾਨੂੰ ਇਹ ਜਾਣਕਾਰੀ ਹੋਣੀ ਜ਼ਰੂਰੀ ਹੈ ਕਿ ਭਾਸ਼ਾ ਕਿਵੇਂ ਕੰਮ ਕਰਦੀ ਹੈ। ਅਤੇ ਸਾਨੂੰ ਉਸ ਦੁਨੀਆ ਨਾਲ ਜਾਣੂ ਹੋਣਾ ਚਾਹੀਦਾ ਹੈ ਜਿੱਥੇ ਬੋਲਣ ਵਾਲੇ ਰਹਿੰਦੇ ਹਨ। ਕੇਵਲ ਤਾਂ ਹੀ ਅਸੀਂ ਸਮਝ ਸਕਦੇ ਹਾਂ ਜੋ ਕੁਝ ਉਹ ਕਹਿਣਾ ਚਾਹੁੰਦੇ ਹਨ। ਕਿਸ਼ੋਰਾਂ ਦੀ ਨਿੱਜੀ ਭਾਸ਼ਾ ਇਸਦੀ ਇੱਕ ਉਦਾਹਰਣ ਹੈ। ਬੱਚੇ ਅਤੇ ਨੌਜਵਾਨ ਹਮੇਸ਼ਾਂ ਨਵੇਂ ਸ਼ਬਦ ਵਿਕਸਿਤ ਕਰਦੇ ਰਹਿੰਦੇ ਹਨ। ਆਮ ਤੌਰ ਤੇ ਬਾਲਗ ਇਹਨਾਂ ਸ਼ਬਦਾਂ ਨੂੰ ਨਹੀਂ ਸਮਝਦੇ। ਹੁਣ, ਕਿਸ਼ੋਰਾਂ ਦੀ ਨਿੱਜੀ ਭਾਸ਼ਾ ਦੇ ਵੇਰਵੇ ਵਾਲੇ ਸ਼ਬਦਕੋਸ਼ ਪ੍ਰਕਾਸ਼ਿਤ ਕੀਤੇ ਗਏ ਹਨ। ਪਰ ਇਹ ਆਮ ਤੌਰ 'ਤੇ ਇੱਕ ਪੀੜ੍ਹੀ ਤੋਂ ਬਾਦ ਅਪ੍ਰਚਲਿਤ ਹੋ ਜਾਂਦੀਆਂ ਹਨ। ਪਰ, ਰਚਨਾਤਮਕ ਭਾਸ਼ਾ ਸਿੱਖੀ ਜਾ ਸਕਦੀ ਹੈ। ਸਿੱਖਿਅਕ ਇਸ ਬਾਰੇ ਕਈ ਕੋਰਸਾਂ ਦੀ ਪੇਸ਼ਕਸ਼ ਕਰਦੇ ਹਨ। ਸਭ ਤੋਂ ਵੱਧ ਮਹੱਤਵਪੂਰਨ ਨਿਯਮ ਹਮੇਸ਼ਾਂ ਇਹ ਹੈ: ਆਪਣੀ ਅੰਦਰੂਨੀ ਆਵਾਜ਼ ਨੂੰ ਕਾਰਜਸ਼ੀਲ ਬਣਾਓ!