ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   af iets wil

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [een en sewentig]

iets wil

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਫ਼ਰੀਕੀ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? W---w-l-ju--e-doe-? Wat wil julle doen? W-t w-l j-l-e d-e-? ------------------- Wat wil julle doen? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? W-- --lle-sok--- s-ee-? Wil julle sokker speel? W-l j-l-e s-k-e- s-e-l- ----------------------- Wil julle sokker speel? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? Wi- ju--e --i-n-e b---ek? Wil julle vriende besoek? W-l j-l-e v-i-n-e b-s-e-? ------------------------- Wil julle vriende besoek? 0
ਚਾਹੁਣਾ wil wil w-l --- wil 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। E---i- nie-l-a--ko- ni-. Ek wil nie laat kom nie. E- w-l n-e l-a- k-m n-e- ------------------------ Ek wil nie laat kom nie. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ Ek---l-ni- d-----e- ---n-n-e. Ek wil nie daarheen gaan nie. E- w-l n-e d-a-h-e- g-a- n-e- ----------------------------- Ek wil nie daarheen gaan nie. 0
ਮੈਂ ਘਰ ਜਾਵਾਂਗਾ /ਜਾਵਾਂਗੀ E- --l huis---- gaan. Ek wil huis toe gaan. E- w-l h-i- t-e g-a-. --------------------- Ek wil huis toe gaan. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ E- -il b---ie----s-/ t--s ---. Ek wil by die huis / tuis bly. E- w-l b- d-e h-i- / t-i- b-y- ------------------------------ Ek wil by die huis / tuis bly. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। E- -i---l--e----es. Ek wil alleen wees. E- w-l a-l-e- w-e-. ------------------- Ek wil alleen wees. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? W-l-jy-hi-----y? Wil jy hier bly? W-l j- h-e- b-y- ---------------- Wil jy hier bly? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? W---j- h--- eet? Wil jy hier eet? W-l j- h-e- e-t- ---------------- Wil jy hier eet? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? W-l jy-h--r sl--p? Wil jy hier slaap? W-l j- h-e- s-a-p- ------------------ Wil jy hier slaap? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? Wil-u----e-ver-r--? Wil u môre vertrek? W-l u m-r- v-r-r-k- ------------------- Wil u môre vertrek? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? W-l-u -ot--ôr---l-? Wil u tot môre bly? W-l u t-t m-r- b-y- ------------------- Wil u tot môre bly? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? W-- u --e---ke-i-g -er----r--be----? Wil u die rekening eers môre betaal? W-l u d-e r-k-n-n- e-r- m-r- b-t-a-? ------------------------------------ Wil u die rekening eers môre betaal? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? W----ull--n- d-e ----- --e -aan? Wil julle na die disko toe gaan? W-l j-l-e n- d-e d-s-o t-e g-a-? -------------------------------- Wil julle na die disko toe gaan? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? Wil--ull---a d-e-b-osko-p -oe----n? Wil julle na die bioskoop toe gaan? W-l j-l-e n- d-e b-o-k-o- t-e g-a-? ----------------------------------- Wil julle na die bioskoop toe gaan? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? Wi--------na -ie---f---wink-l -oe---an? Wil julle na die koffiewinkel toe gaan? W-l j-l-e n- d-e k-f-i-w-n-e- t-e g-a-? --------------------------------------- Wil julle na die koffiewinkel toe gaan? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?