ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   ca argumentar alguna cosa 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [setanta-cinc]

argumentar alguna cosa 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੈਟਾਲਨ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? Per qu- n- ve-vost-? Per què no ve vostè? P-r q-è n- v- v-s-è- -------------------- Per què no ve vostè? 0
ਮੌਸਮ ਕਿੰਨਾ ਖਰਾਬ ਹੈ? El te--s-és--o-t do-e-t. El temps és molt dolent. E- t-m-s é- m-l- d-l-n-. ------------------------ El temps és molt dolent. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। No vi---per----el-c--ma é- -o------e--. No vinc perquè el clima és molt dolent. N- v-n- p-r-u- e- c-i-a é- m-l- d-l-n-. --------------------------------------- No vinc perquè el clima és molt dolent. 0
ਉਹ ਕਿਉਂ ਨਹੀਂ ਆ ਰਿਹਾ? Per què--o ve? Per què no ve? P-r q-è n- v-? -------------- Per què no ve? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। N---s co-vid--. No és convidat. N- é- c-n-i-a-. --------------- No és convidat. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। No--- perquè n---- -on-ida-. No ve perquè no és convidat. N- v- p-r-u- n- é- c-n-i-a-. ---------------------------- No ve perquè no és convidat. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? P-r -uè--- v---? Per què no véns? P-r q-è n- v-n-? ---------------- Per què no véns? 0
ਮੇਰੇ ਕੋਲ ਵਕਤ ਨਹੀਂ ਹੈ। N----nc -e---. No tinc temps. N- t-n- t-m-s- -------------- No tinc temps. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। N--vinc-p---u- no t-nc --m-s. No vinc perquè no tinc temps. N- v-n- p-r-u- n- t-n- t-m-s- ----------------------------- No vinc perquè no tinc temps. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? Pe--què no -t-qu-de-? Per què no et quedes? P-r q-è n- e- q-e-e-? --------------------- Per què no et quedes? 0
ਮੈਂ ਅਜੇ ਕੰਮ ਕਰਨਾ ਹੈ। E--ar- h-ig--e ----al-a-. Encara haig de treballar. E-c-r- h-i- d- t-e-a-l-r- ------------------------- Encara haig de treballar. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। N- -m --e-o--er-u- e-c--a---i- -------alla-. No em quedo perquè encara haig de treballar. N- e- q-e-o p-r-u- e-c-r- h-i- d- t-e-a-l-r- -------------------------------------------- No em quedo perquè encara haig de treballar. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? P-- què se-- -a-j-? Per què se’n va ja? P-r q-è s-’- v- j-? ------------------- Per què se’n va ja? 0
ਮੈਂ ਥੱਕ ਗਿਆ / ਗਈ ਹਾਂ। E--ic ----a-. Estic cansat. E-t-c c-n-a-. ------------- Estic cansat. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। Me----ai---e--uè-e-t-- ---sat-- -ad-. Me’n vaig perquè estic cansat / -ada. M-’- v-i- p-r-u- e-t-c c-n-a- / --d-. ------------------------------------- Me’n vaig perquè estic cansat / -ada. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? P---què-s--n va-ja? Per què se’n va ja? P-r q-è s-’- v- j-? ------------------- Per què se’n va ja? 0
ਬਹੁਤ ਦੇਰ ਚੁੱਕੀ ਹੈ। Ja-és-ta--. Ja és tard. J- é- t-r-. ----------- Ja és tard. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। Me’--------erq-è--- és tar-. Me’n vaig perquè ja és tard. M-’- v-i- p-r-u- j- é- t-r-. ---------------------------- Me’n vaig perquè ja és tard. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...