ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 1   »   et midagi põhjendama 1

75 [ਪਝੰਤਰ]

ਕਿਸੇ ਗੱਲ ਦਾ ਤਰਕ ਦੇਣਾ 1

ਕਿਸੇ ਗੱਲ ਦਾ ਤਰਕ ਦੇਣਾ 1

75 [seitsekümmend viis]

midagi põhjendama 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇਸਟੌਨੀਅਨ ਖੇਡੋ ਹੋਰ
ਤੁਸੀਂ ਕਿਉਂ ਨਹੀਂ ਆਉਂਦੇ ? M-ks-------tule? Miks te ei tule? M-k- t- e- t-l-? ---------------- Miks te ei tule? 0
ਮੌਸਮ ਕਿੰਨਾ ਖਰਾਬ ਹੈ? Il- -- --i-halb. Ilm on nii halb. I-m o- n-i h-l-. ---------------- Ilm on nii halb. 0
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ। M- ei-------se-t ilm--- nii --l-. Ma ei tule, sest ilm on nii halb. M- e- t-l-, s-s- i-m o- n-i h-l-. --------------------------------- Ma ei tule, sest ilm on nii halb. 0
ਉਹ ਕਿਉਂ ਨਹੀਂ ਆ ਰਿਹਾ? Miks -a--i --l-? Miks ta ei tule? M-k- t- e- t-l-? ---------------- Miks ta ei tule? 0
ਉਸਨੂੰ ਸੱਦਾ ਨਹੀਂ ਦਿੱਤਾ ਗਿਆ। T--ei ole--u-s--ud. Ta ei ole kutsutud. T- e- o-e k-t-u-u-. ------------------- Ta ei ole kutsutud. 0
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ। Ta-------e, s--t -a -i---e -ut-ut--. Ta ei tule, sest ta ei ole kutsutud. T- e- t-l-, s-s- t- e- o-e k-t-u-u-. ------------------------------------ Ta ei tule, sest ta ei ole kutsutud. 0
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ? M--s-sa--i-tu--? Miks sa ei tule? M-k- s- e- t-l-? ---------------- Miks sa ei tule? 0
ਮੇਰੇ ਕੋਲ ਵਕਤ ਨਹੀਂ ਹੈ। M-l--i --e -e-a. Mul ei ole aega. M-l e- o-e a-g-. ---------------- Mul ei ole aega. 0
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ। M- ei-tul-, s-s- -ul-ei --- a-g-. Ma ei tule, sest mul ei ole aega. M- e- t-l-, s-s- m-l e- o-e a-g-. --------------------------------- Ma ei tule, sest mul ei ole aega. 0
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ? Mik- -- -i-j-ä? Miks sa ei jää? M-k- s- e- j-ä- --------------- Miks sa ei jää? 0
ਮੈਂ ਅਜੇ ਕੰਮ ਕਰਨਾ ਹੈ। Ma --an -ee---ö-t---. Ma pean veel töötama. M- p-a- v-e- t-ö-a-a- --------------------- Ma pean veel töötama. 0
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ। M--e--j--- -------a--------ö-tam-. Ma ei jää, sest pean veel töötama. M- e- j-ä- s-s- p-a- v-e- t-ö-a-a- ---------------------------------- Ma ei jää, sest pean veel töötama. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? Mik--t- j-b- läh--e? Miks te juba lähete? M-k- t- j-b- l-h-t-? -------------------- Miks te juba lähete? 0
ਮੈਂ ਥੱਕ ਗਿਆ / ਗਈ ਹਾਂ। M--ol-n v-s----. Ma olen väsinud. M- o-e- v-s-n-d- ---------------- Ma olen väsinud. 0
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ। Ma-lähe-- s--- ------ä---u-. Ma lähen, sest olen väsinud. M- l-h-n- s-s- o-e- v-s-n-d- ---------------------------- Ma lähen, sest olen väsinud. 0
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ? M--s -- -uba sõ---t-? Miks te juba sõidate? M-k- t- j-b- s-i-a-e- --------------------- Miks te juba sõidate? 0
ਬਹੁਤ ਦੇਰ ਚੁੱਕੀ ਹੈ। O- --b- ---ja. On juba hilja. O- j-b- h-l-a- -------------- On juba hilja. 0
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ। M--sõi--n- ses- -u-a -n-hil--. Ma sõidan, sest juba on hilja. M- s-i-a-, s-s- j-b- o- h-l-a- ------------------------------ Ma sõidan, sest juba on hilja. 0

ਮੂਲ ਭਾਸ਼ਾ = ਭਾਵਨਾਤਮਕ, ਵਿਦੇਸ਼ੀ ਭਾਸ਼ਾ = ਵਿਚਾਰਸ਼ੀਲ?

ਜਦੋਂ ਅਸੀਂ ਵਿਦੇਸ਼ੀ ਭਾਸ਼ਾਵਾਂ ਸਿੱਖਦੇ ਹਾਂ, ਅਸੀਂ ਆਪਣੇ ਦਿਮਾਗ ਨੂੰ ਉਤਸ਼ਾਹਿਤ ਕਰਦੇ ਹਾਂ। ਸਿੱਖਿਆ ਰਾਹੀਂ ਸਾਡੀ ਸੋਚ ਵਿੱਚ ਤਬਦੀਲੀ ਆਉਂਦੀ ਹੈ। ਅਸੀਂ ਵਧੇਰੇ ਰਚਨਾਤਮਕ ਅਤੇ ਨਰਮ ਹੋ ਜਾਂਦੇ ਹਾਂ। ਬਹੁਭਾਸ਼ਾਈ ਵਿਅਕਤੀਆਂ ਲਈ ਗੁੰਝਲਦਾਰ ਸੋਚ ਸਰਲ ਬਣ ਜਾਂਦੀ ਹੈ। ਸਿੱਖਣ ਨਾਲ ਯਾਦਾਸ਼ਤ ਦੀ ਕਸਰਤ ਹੁੰਦੀ ਹੈ। ਅਸੀਂ ਜਿੰਨਾ ਜ਼ਿਆਦਾ ਸਿੱਖਾਂਗੇ, ਇਹ ਉਨਾ ਵਧੀਆ ਕੰਮ ਕਰੇਗੀ। ਜਿਨ੍ਹਾਂ ਨੇ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਹੁੰਦੀਆਂ ਹਨ, ਉਹ ਹੋਰ ਚੀਜ਼ਾਂ ਨੂੰ ਵੀ ਜਲਦੀ ਸਿੱਖਦੇ ਹਨ। ਉਹ ਕਿਸੇ ਵਿਸ਼ੇ ਬਾਰੇ ਵਧੇਰੇ ਇਕਾਗਰਤਾ ਨਾਲ ਜ਼ਿਆਦਾ ਸਮੇਂ ਤੱਕ ਸੋਚ ਸਕਦੇ ਹਨ। ਨਤੀਜੇ ਵਜੋਂ, ਉਹ ਮੁਸ਼ਕਲਾਂ ਨੂੰ ਜਲਦੀ ਹੱਲ ਕਰਦੇ ਹਨ। ਬਹੁਭਾਸ਼ਾਈ ਵਿਅਕਤੀ ਵਧੇਰੇ ਨਿਰਣਾਇਕ ਵੀ ਹੁੰਦੇ ਹਨ। ਪਰ ਉਹ ਫ਼ੈਸਲੇ ਕਿਵੇਂ ਕਰਦੇ ਹਨ, ਭਾਸ਼ਾਵਾਂ ਉੱਤੇ ਵੀ ਨਿਰਭਰ ਕਰਦਾ ਹੈ। ਜਿਹੜੀ ਭਾਸ਼ਾ ਵਿੱਚ ਅਸੀਂ ਸੋਚਦੇ ਹਾਂ, ਉਹ ਸਾਡੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨੋਵਿਗਿਆਨਕਾਂ ਨੇ ਇੱਕ ਅਧਿਐਨ ਲਈ ਕਈ ਵਿਅਕਤੀਆਂ ਦੀ ਜਾਂਚ ਕੀਤੀ। ਜਾਂਚ-ਅਧੀਨ ਸਾਰੇ ਵਿਅਕਤੀ ਦੁਭਾਸ਼ੀਏ ਸਨ। ਉਹ ਆਪਣੀ ਮੂਲ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਵੀ ਬੋਲਦੇ ਸਨ। ਜਾਂਚ-ਅਧੀਨ ਵਿਅਕਤੀਆਂ ਨੇ ਇੱਕ ਸਵਾਲ ਦਾ ਜਵਾਬ ਦੇਣਾ ਸੀ। ਇਹ ਸਵਾਲ ਇੱਕ ਮੁਸ਼ਕਲ ਦੇ ਹੱਲ ਨਾਲ ਸੰਬੰਧਤ ਸੀ। ਇਸ ਪ੍ਰਕ੍ਰਿਆ ਵਿੱਚ, ਜਾਂਚ-ਅਧੀਨ ਵਿਅਕਤੀਆਂ ਨੇ ਦੋ ਵਿਕਲਪਾਂ ਵਿੱਚੋਂ ਇੱਕ ਦੀ ਚੋਣ ਕਰਨੀ ਸੀ। ਇੱਕ ਵਿਕਲਪ ਦੂਜੇ ਨਾਲੋਂ ਵਿਸ਼ੇਸ਼ ਤੌਰ 'ਤੇ ਬਹੁਤ ਜ਼ਿਆਦਾ ਜ਼ੋਖ਼ਮ ਵਾਲਾ ਸੀ। ਜਾਂਚ-ਅਧੀਨ ਵਿਅਕਤੀਆਂ ਨੇ ਸਵਾਲ ਦਾ ਜਵਾਬ ਦੋਹਾਂ ਭਾਸ਼ਾਵਾਂ ਵਿੱਚ ਦੇਣਾ ਸੀ। ਅਤੇ ਭਾਸ਼ਾ ਦੀ ਤਬਦੀਲੀ ਦੇ ਨਾਲ ਜਵਾਬ ਵੀ ਬਦਲ ਜਾਂਦੇ ਸਨ! ਜਦੋਂ ਉਹ ਆਪਣੀ ਮੂਲ ਭਾਸ਼ਾ ਵਿੱਚ ਬੋਲ ਰਹੇ ਸਨ, ਜਾਂਚ-ਅਧੀਨ ਵਿਅਕੀਆਂ ਨੇ ਜ਼ੋਖ਼ਮਾਂ ਦੀ ਚੋਣ ਕੀਤੀ। ਪਰ ਵਿਦੇਸ਼ੀ ਭਾਸ਼ਾ ਵਿੱਚ ਉਨ੍ਹਾਂ ਨੇ ਸੁਰੱਖਿਅਤ ਵਿਕਲਪ ਦੀ ਚੋਣ ਕੀਤੀ। ਇਸ ਤਜਰਬੇ ਤੋਂ ਬਾਦ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਰਤਾਂ ਲਗਾਉਣੀਆਂ ਸਨ। ਇੱਥੇ ਵੀ ਫ਼ਰਕ ਸਪੱਸ਼ਟ ਸੀ। ਜਦੋਂ ਉਨ੍ਹਾਂ ਨੇ ਵਿਦੇਸ਼ੀ ਭਾਸ਼ਾ ਦੀ ਵਰਤੋਂ ਕੀਤੀ, ਉਹ ਵਧੇਰੇ ਬੁੱਧੀਮਾਨ ਸਨ। ਖੋਜਕਰਤਾਵਾਂ ਦੇ ਅੰਦਾਜ਼ੇ ਅਨੁਸਾਰ ਅਸੀਂ ਵਿਦੇਸ਼ੀ ਭਾਸ਼ਾਵਾਂ ਪ੍ਰਤੀ ਵਧੇਰੇ ਇਕਾਗਰਚਿਤ ਹੁੰਦੇ ਹਾਂ। ਇਸਲਈ, ਅਸੀਂ ਭਾਵਨਾਤਮਕਤਾ ਨਾਲ ਨਹੀਂ, ਬਲਕਿ ਵਿਚਾਰਸ਼ੀਲਤਾ ਨਾਲ ਫ਼ੈਸਲੇ ਕਰਦੇਹਾਂ...