ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 3   »   cs zdůvodnění 3

77 [ਸਤੱਤਰ]

ਕਿਸੇ ਗੱਲ ਦਾ ਤਰਕ ਦੇਣਾ 3

ਕਿਸੇ ਗੱਲ ਦਾ ਤਰਕ ਦੇਣਾ 3

77 [sedmdesát sedm]

zdůvodnění 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਤੁਸੀਂ ਇਹ ਕੇਕ ਕਿਉਂ ਨਹੀਂ ਖਾਂਦੇ? Pr-- -ejít---e--dor-? Proč nejíte ten dort? P-o- n-j-t- t-n d-r-? --------------------- Proč nejíte ten dort? 0
ਮੈਂ ਆਪਣਾ ਭਾਰ ਘਟਾਉਣਾ ਹੈ। M-s-- --ubn-u-. Musím zhubnout. M-s-m z-u-n-u-. --------------- Musím zhubnout. 0
ਮੈਂ ਇਸਨੂੰ ਨਹੀਂ ਖਾ ਰਿਹਾ / ਰਹੀ ਕਿਉਂਕਿ ਮੈਂ ਆਪਣਾ ਭਾਰ ਘਟਾਉਣਾ ਹੈ। Ne--- -en--o-t, --o-------sí- ---bn--t. Nejím ten dort, protože musím zhubnout. N-j-m t-n d-r-, p-o-o-e m-s-m z-u-n-u-. --------------------------------------- Nejím ten dort, protože musím zhubnout. 0
ਤੁਸੀਂ ਬੀਅਰ ਕਿਉਂ ਨਹੀਂ ਪੀਂਦੇ? Proč--ep--e-- t--p-v-? Proč nepijete to pivo? P-o- n-p-j-t- t- p-v-? ---------------------- Proč nepijete to pivo? 0
ਮੈਂ ਅਜੇ ਗੱਡੀ ਚਲਾਉਣੀ ਹੈ। M---m j-š-- -í---. Musím ještě řídit. M-s-m j-š-ě ř-d-t- ------------------ Musím ještě řídit. 0
ਮੈਂ ਇਸ ਲਈ ਨਹੀਂ ਪੀ ਰਿਹਾ / ਰਹੀ ਕਿਉਂਕਿ ਮੈਂ ਅਜੇ ਗੱਡੀ ਚਲਾਉਣੀ ਹੈ। Ne-i---h----r-t----musí- -e--- ří---. Nepiju ho, protože musím ještě řídit. N-p-j- h-, p-o-o-e m-s-m j-š-ě ř-d-t- ------------------------------------- Nepiju ho, protože musím ještě řídit. 0
ਤੂੰ ਕਾਫੀ ਕਿਉਂ ਨਹੀਂ ਪੀਂਦਾ / ਪੀਂਦੀ? Pr-- ne-ij-š tu k---? Proč nepiješ tu kávu? P-o- n-p-j-š t- k-v-? --------------------- Proč nepiješ tu kávu? 0
ਠੰਢੀ ਹੈ। J-------n-. Je studená. J- s-u-e-á- ----------- Je studená. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਇਹ ਠੰਢੀ ਹੈ। Neb--u j- -ít--p--tož---e --ud--á. Nebudu ji pít, protože je studená. N-b-d- j- p-t- p-o-o-e j- s-u-e-á- ---------------------------------- Nebudu ji pít, protože je studená. 0
ਤੂੰ ਚਾਹ ਕਿਉਂ ਨਹੀਂ ਪੀਂਦਾ / ਪੀਂਦੀ? Pr-- --p-j-š-t-- č-j? Proč nepiješ ten čaj? P-o- n-p-j-š t-n č-j- --------------------- Proč nepiješ ten čaj? 0
ਮੇਰੇ ਕੋਲ ਖੰਡ ਨਹੀਂ ਹੈ। N---m cu-r. Nemám cukr. N-m-m c-k-. ----------- Nemám cukr. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਮੇਰੇ ਕੋਲ ਖੰਡ ਨਹੀਂ ਹੈ। N----u --- ---, p--to-- nemá- cukr. Nepiju ten čaj, protože nemám cukr. N-p-j- t-n č-j- p-o-o-e n-m-m c-k-. ----------------------------------- Nepiju ten čaj, protože nemám cukr. 0
ਤੁਸੀਂ ਸੂਪ ਕਿਉਂ ਨਹੀਂ ਪੀਂਦੇ ? Proč -e--te-tu-p--évk-? Proč nejíte tu polévku? P-o- n-j-t- t- p-l-v-u- ----------------------- Proč nejíte tu polévku? 0
ਮੈਂ ਇਹ ਨਹੀਂ ਮੰਗਵਾਇਆ। Ne-b-edn-l -sem -i -i. Neobjednal jsem si ji. N-o-j-d-a- j-e- s- j-. ---------------------- Neobjednal jsem si ji. 0
ਮੈਂ ਇਹ ਨਹੀਂ ਖਾਂਊਂਗਾ / ਖਾਊਂਗੀ ਕਿਉਂਕਿ ਮੈਂ ਇਹ ਨਹੀਂ ਮੰਗਵਾਇਆ। Ne-udu ji -í-t- pro-ož--js-m----j----o-j-d-a-. Nebudu ji jíst, protože jsem si ji neobjednal. N-b-d- j- j-s-, p-o-o-e j-e- s- j- n-o-j-d-a-. ---------------------------------------------- Nebudu ji jíst, protože jsem si ji neobjednal. 0
ਤੂੰ ਮੀਟ ਕਿਉਂ ਨਹੀਂ ਖਾਂਦਾ / ਖਾਂਦੀ? P--č--e-í-e--o-m--o? Proč nejíte to maso? P-o- n-j-t- t- m-s-? -------------------- Proč nejíte to maso? 0
ਮੈਂ ਸ਼ਾਕਾਹਾਰੀ ਹਾਂ। J------g---r--n. Jsem vegetarián. J-e- v-g-t-r-á-. ---------------- Jsem vegetarián. 0
ਮੈਂ ਇਸਨੂੰ ਨਹੀਂ ਖਾਂਦਾ / ਖਾਂਦੀ ਕਿਉਂਕਿ ਮੈਂ ਸ਼ਾਕਾਹਾਰੀ ਹਾਂ। Ne--m t-, -r-t--e--s-- v--e----án. Nejím to, protože jsem vegetarián. N-j-m t-, p-o-o-e j-e- v-g-t-r-á-. ---------------------------------- Nejím to, protože jsem vegetarián. 0

ਇਸ਼ਾਰੇ ਸ਼ਬਦਾਵਲੀ ਸਿੱਖਣ ਵਿੱਚ ਸਹਾਇਤਾ ਕਰਦੇ ਹਨ

ਜਦੋਂ ਅਸੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡੇ ਦਿਮਾਗ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਹਰੇਕ ਨਵਾਂ ਸ਼ਬਦ ਦਰਜ ਕਰਨਾ ਪੈਂਦਾ ਹੈ। ਪਰ ਅਸੀਂ ਸਿਖਲਾਈ ਵਿੱਚ ਆਪਣੇ ਦਿਮਾਗ ਦਾ ਸਮਰਥਨ ਕਰ ਸਕਦੇ ਹਾਂ। ਇਹ ਇਸ਼ਾਰਿਆਂ ਦੁਆਰਾ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ਼ਾਰੇ ਸਾਡੀ ਯਾਦਾਸ਼ਤ ਵਿੱਚ ਸਹਾਇਕ ਹੁੰਦੇ ਹਨ। ਇਹ ਸ਼ਬਦਾਂ ਨੂੰ ਚੰਗੀ ਤਰ੍ਹਾਂ ਯਾਦ ਰੱਖ ਸਕਦੀ ਹੈ ਜਦੋਂ ਇਹ ਇਸ਼ਾਰਿਆਂ ਨੂੰ ਉਸੇ ਹੀ ਸਮੇਂ ਸੰਸਾਧਿਤ ਕਰਦੀ ਹੈ। ਇੱਕ ਅਧਿਐਨ ਨੇ ਸਪੱਸ਼ਟ ਰੂਪ ਵਿੱਚ ਇਹ ਸਾਬਤ ਕਰ ਦਿੱਤਾ ਹੈ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਸ਼ਬਦਾਵਲੀ ਪੜ੍ਹਨ ਲਈ ਦਿੱਤੀ। ਇਹ ਸ਼ਬਦ ਅਸਲ ਵਿੱਚ ਹੋਂਦ ਵਿੱਚ ਨਹੀਂ ਸਨ। ਇਹ ਇੱਕ ਨਕਲੀ ਭਾਸ਼ਾ ਨਾਲ ਸੰਬੰਧਤ ਸਨ। ਜਾਂਚ-ਅਧੀਨ ਵਿਅਕਤੀਆਂ ਨੂੰ ਇਸ਼ਾਰਿਆਂ ਸਮੇਤ ਕੁਝ ਸ਼ਬਦ ਸਿਖਾਏ ਗਏ। ਭਾਵ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਬਦਾਂ ਨੂੰ ਕੇਵਲ ਸੁਣਿਆ ਜਾਂ ਪੜ੍ਹਿਆ ਹੀ ਨਹੀਂ। ਇਸ਼ਾਰਿਆਂ ਦੀ ਸਹਾਇਤਾ ਨਾਲ, ਉਨ੍ਹਾਂ ਨੇ ਸ਼ਬਦਾਂ ਦੇ ਅਰਥਾਂ ਦੀ ਨਕਲ ਵੀ ਕੀਤੀ। ਜਦੋਂ ਉਹ ਪੜ੍ਹਾਈ ਕਰ ਰਹੇ ਸਨ, ਉਨ੍ਹਾਂ ਦੀ ਦਿਮਾਗੀ ਗਤੀਵਿਧੀ ਮਾਪੀ ਗਈ। ਖੋਜਕਰਤਾਵਾਂ ਨੇ ਇਸ ਪ੍ਰਕ੍ਰਿਆ ਵਿੱਚ ਇੱਕ ਦਿਲਚਸਪ ਖੋਜ ਕੀਤੀ। ਜਦੋਂ ਸ਼ਬਦਾਂ ਨੂੰ ਇਸ਼ਾਰਿਆਂ ਦੁਆਰਾ ਸਿੱਖਿਆ ਗਿਆ, ਦਿਮਾਗ ਦੇ ਜ਼ਿਆਦਾ ਖੇਤਰ ਕਾਰਜਸ਼ੀਲ ਸਨ। ਬੋਲੀ ਕੇਂਦਰ ਤੋਂ ਇਲਾਵਾ, ਸੈਂਸੋਮੋਟਰਿਕ ਖੇਤਰਾਂ ਵਿੱਚ ਵੀ ਗਤੀਵਿਧੀ ਦੇਖੀ ਗਈ। ਦਿਮਾਗ ਦੀ ਇਹ ਵਾਧੂ ਗਤੀਵਿਧੀ ਸਾਡੀ ਯਾਦਾਸ਼ਤ ਨੂੰ ਪ੍ਰਭਾਵਿਤ ਕਰਦੀ ਹੈ। ਇਸ਼ਾਰਿਆਂ ਨਾਲ ਸਿੱਖਣ ਨਾਲ, ਗੁੰਝਲਦਾਰ ਨੈੱਟਵਰਕ ਪੈਦਾ ਹੁੰਦੇ ਹਨ। ਇਹ ਨੈੱਟਵਰਕ ਨਵੇਂ ਸ਼ਬਦਾਂ ਨੂੰ ਦਿਮਾਗ ਵਿੱਚ ਕਈ ਸਥਾਨਾਂ ਵਿੱਚ ਦਰਜ ਕਰਦੇ ਹਨ। ਇਸ ਤਰ੍ਹਾਂ ਸ਼ਬਦਾਵਲੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿਤ ਕੀਤੀ ਜਾ ਸਕਦੀ ਹੈ। ਜਦੋਂ ਅਸੀਂ ਕੁਝ ਵਿਸ਼ੇਸ਼ ਸ਼ਬਦਾਂ ਦੀ ਵਰਤੋਂ ਕਰਨਾ ਚਾਹੁੰਦੇ ਹਾਂ, ਸਾਡਾ ਦਿਮਾਗ ਉਨ੍ਹਾਂ ਨੂੰ ਤੇਜ਼ੀ ਨਾਲ ਲੱਭ ਲੈਂਦਾ ਹੈ। ਇਹ ਦਰਜ ਵੀ ਵਧੀਆ ਢੰਗ ਨਾਲ ਹੁੰਦੇ ਹਨ। ਪਰ, ਇਹ ਜ਼ਰੂਰੀ ਹੈ, ਕਿ ਇਸ਼ਾਰਾ ਸ਼ਬਦ ਦੇ ਨਾਲ ਸੰਬੰਧਤ ਹੋਵੇ। ਸਾਡਾ ਦਿਮਾਗ ਨੂੰ ਪਤਾ ਲੱਗ ਜਾਂਦਾ ਹੈ ਜਦੋਂ ਇੱਕ ਸ਼ਬਦ ਅਤੇ ਇਸ਼ਾਰਾ ਆਪਸ ਵਿੱਚ ਮੇਲ ਨਹੀਂ ਖਾਂਦੇ। ਨਵੀਆਂ ਖੋਜਾਂ ਨਵੇਂ ਸਿਖਲਾਈ ਤਰੀਕਿਆਂ ਦਾ ਵਿਕਾਸ ਕਰ ਸਕਦੀਆਂ ਹਨ। ਭਾਸ਼ਾਵਾਂ ਬਾਰੇ ਬਹੁਤ ਘੱਟ ਜਾਣਕਾਰੀ ਰੱਖਣ ਵਾਲੇ ਵਿਅਕਤੀ ਅਕਸਰ ਹੌਲੀ ਸਿੱਖਦੇ ਹਨ। ਸ਼ਾਇਦ ਉਹ ਆਸਾਨੀ ਨਾਲ ਸਿੱਖਣਗੇ ਜੇਕਰ ਉਹ ਸ਼ਬਦਾਂ ਦੀ ਸਰੀਰਕ ਰੂਪ ਵਿੱਚ ਨਕਲ ਕਰਨਗੇ...