ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 3   »   sl nekaj utemeljiti 3

77 [ਸਤੱਤਰ]

ਕਿਸੇ ਗੱਲ ਦਾ ਤਰਕ ਦੇਣਾ 3

ਕਿਸੇ ਗੱਲ ਦਾ ਤਰਕ ਦੇਣਾ 3

77 [sedeminsedemdeset]

nekaj utemeljiti 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਤੁਸੀਂ ਇਹ ਕੇਕ ਕਿਉਂ ਨਹੀਂ ਖਾਂਦੇ? Z---j--e-je--e t-r--? Zakaj ne jeste torte? Z-k-j n- j-s-e t-r-e- --------------------- Zakaj ne jeste torte? 0
ਮੈਂ ਆਪਣਾ ਭਾਰ ਘਟਾਉਣਾ ਹੈ। M-----shu-ša--. Moram shujšati. M-r-m s-u-š-t-. --------------- Moram shujšati. 0
ਮੈਂ ਇਸਨੂੰ ਨਹੀਂ ਖਾ ਰਿਹਾ / ਰਹੀ ਕਿਉਂਕਿ ਮੈਂ ਆਪਣਾ ਭਾਰ ਘਟਾਉਣਾ ਹੈ। Ne ----je--k-----ra- ---jš-ti. Ne jem je, ker moram shujšati. N- j-m j-, k-r m-r-m s-u-š-t-. ------------------------------ Ne jem je, ker moram shujšati. 0
ਤੁਸੀਂ ਬੀਅਰ ਕਿਉਂ ਨਹੀਂ ਪੀਂਦੇ? Z-kaj-n----jete---v-? Zakaj ne pijete piva? Z-k-j n- p-j-t- p-v-? --------------------- Zakaj ne pijete piva? 0
ਮੈਂ ਅਜੇ ਗੱਡੀ ਚਲਾਉਣੀ ਹੈ। M---m-še--o--t-. Moram še voziti. M-r-m š- v-z-t-. ---------------- Moram še voziti. 0
ਮੈਂ ਇਸ ਲਈ ਨਹੀਂ ਪੀ ਰਿਹਾ / ਰਹੀ ਕਿਉਂਕਿ ਮੈਂ ਅਜੇ ਗੱਡੀ ਚਲਾਉਣੀ ਹੈ। N- pij-m -a, k-r--oram še--o-i-i. Ne pijem ga, ker moram še voziti. N- p-j-m g-, k-r m-r-m š- v-z-t-. --------------------------------- Ne pijem ga, ker moram še voziti. 0
ਤੂੰ ਕਾਫੀ ਕਿਉਂ ਨਹੀਂ ਪੀਂਦਾ / ਪੀਂਦੀ? Zakaj n--piješ k---? Zakaj ne piješ kave? Z-k-j n- p-j-š k-v-? -------------------- Zakaj ne piješ kave? 0
ਠੰਢੀ ਹੈ। Mrz-a--e. Mrzla je. M-z-a j-. --------- Mrzla je. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਇਹ ਠੰਢੀ ਹੈ। Ne pi-em --,-k-- -e --zla. Ne pijem je, ker je mrzla. N- p-j-m j-, k-r j- m-z-a- -------------------------- Ne pijem je, ker je mrzla. 0
ਤੂੰ ਚਾਹ ਕਿਉਂ ਨਹੀਂ ਪੀਂਦਾ / ਪੀਂਦੀ? Zaka--n- piješ---j-? Zakaj ne piješ čaja? Z-k-j n- p-j-š č-j-? -------------------- Zakaj ne piješ čaja? 0
ਮੇਰੇ ਕੋਲ ਖੰਡ ਨਹੀਂ ਹੈ। N--am-sla--orja. Nimam sladkorja. N-m-m s-a-k-r-a- ---------------- Nimam sladkorja. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਮੇਰੇ ਕੋਲ ਖੰਡ ਨਹੀਂ ਹੈ। Ne ---em --,---- n-m-- -l-d-or-a. Ne pijem ga, ker nimam sladkorja. N- p-j-m g-, k-r n-m-m s-a-k-r-a- --------------------------------- Ne pijem ga, ker nimam sladkorja. 0
ਤੁਸੀਂ ਸੂਪ ਕਿਉਂ ਨਹੀਂ ਪੀਂਦੇ ? Zak-j-n- ---te--uh-? Zakaj ne jeste juhe? Z-k-j n- j-s-e j-h-? -------------------- Zakaj ne jeste juhe? 0
ਮੈਂ ਇਹ ਨਹੀਂ ਮੰਗਵਾਇਆ। Ni-em-je naroč--(-). Nisem je naročil(a). N-s-m j- n-r-č-l-a-. -------------------- Nisem je naročil(a). 0
ਮੈਂ ਇਹ ਨਹੀਂ ਖਾਂਊਂਗਾ / ਖਾਊਂਗੀ ਕਿਉਂਕਿ ਮੈਂ ਇਹ ਨਹੀਂ ਮੰਗਵਾਇਆ। Ne -em -e,--er--- ---em ---oč-l(a-. Ne jem je, ker je nisem naročil(a). N- j-m j-, k-r j- n-s-m n-r-č-l-a-. ----------------------------------- Ne jem je, ker je nisem naročil(a). 0
ਤੂੰ ਮੀਟ ਕਿਉਂ ਨਹੀਂ ਖਾਂਦਾ / ਖਾਂਦੀ? Zak---ne jest- -es-? Zakaj ne jeste mesa? Z-k-j n- j-s-e m-s-? -------------------- Zakaj ne jeste mesa? 0
ਮੈਂ ਸ਼ਾਕਾਹਾਰੀ ਹਾਂ। Se- ve---ar-ja-e--(v-g-tarijanka). Sem vegetarijanec (vegetarijanka). S-m v-g-t-r-j-n-c (-e-e-a-i-a-k-)- ---------------------------------- Sem vegetarijanec (vegetarijanka). 0
ਮੈਂ ਇਸਨੂੰ ਨਹੀਂ ਖਾਂਦਾ / ਖਾਂਦੀ ਕਿਉਂਕਿ ਮੈਂ ਸ਼ਾਕਾਹਾਰੀ ਹਾਂ। Ne je--ga- -er-sem-veget---j--e- (ve---arij--k-). Ne jem ga, ker sem vegetarijanec (vegetarijanka). N- j-m g-, k-r s-m v-g-t-r-j-n-c (-e-e-a-i-a-k-)- ------------------------------------------------- Ne jem ga, ker sem vegetarijanec (vegetarijanka). 0

ਇਸ਼ਾਰੇ ਸ਼ਬਦਾਵਲੀ ਸਿੱਖਣ ਵਿੱਚ ਸਹਾਇਤਾ ਕਰਦੇ ਹਨ

ਜਦੋਂ ਅਸੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡੇ ਦਿਮਾਗ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਹਰੇਕ ਨਵਾਂ ਸ਼ਬਦ ਦਰਜ ਕਰਨਾ ਪੈਂਦਾ ਹੈ। ਪਰ ਅਸੀਂ ਸਿਖਲਾਈ ਵਿੱਚ ਆਪਣੇ ਦਿਮਾਗ ਦਾ ਸਮਰਥਨ ਕਰ ਸਕਦੇ ਹਾਂ। ਇਹ ਇਸ਼ਾਰਿਆਂ ਦੁਆਰਾ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ਼ਾਰੇ ਸਾਡੀ ਯਾਦਾਸ਼ਤ ਵਿੱਚ ਸਹਾਇਕ ਹੁੰਦੇ ਹਨ। ਇਹ ਸ਼ਬਦਾਂ ਨੂੰ ਚੰਗੀ ਤਰ੍ਹਾਂ ਯਾਦ ਰੱਖ ਸਕਦੀ ਹੈ ਜਦੋਂ ਇਹ ਇਸ਼ਾਰਿਆਂ ਨੂੰ ਉਸੇ ਹੀ ਸਮੇਂ ਸੰਸਾਧਿਤ ਕਰਦੀ ਹੈ। ਇੱਕ ਅਧਿਐਨ ਨੇ ਸਪੱਸ਼ਟ ਰੂਪ ਵਿੱਚ ਇਹ ਸਾਬਤ ਕਰ ਦਿੱਤਾ ਹੈ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਸ਼ਬਦਾਵਲੀ ਪੜ੍ਹਨ ਲਈ ਦਿੱਤੀ। ਇਹ ਸ਼ਬਦ ਅਸਲ ਵਿੱਚ ਹੋਂਦ ਵਿੱਚ ਨਹੀਂ ਸਨ। ਇਹ ਇੱਕ ਨਕਲੀ ਭਾਸ਼ਾ ਨਾਲ ਸੰਬੰਧਤ ਸਨ। ਜਾਂਚ-ਅਧੀਨ ਵਿਅਕਤੀਆਂ ਨੂੰ ਇਸ਼ਾਰਿਆਂ ਸਮੇਤ ਕੁਝ ਸ਼ਬਦ ਸਿਖਾਏ ਗਏ। ਭਾਵ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਬਦਾਂ ਨੂੰ ਕੇਵਲ ਸੁਣਿਆ ਜਾਂ ਪੜ੍ਹਿਆ ਹੀ ਨਹੀਂ। ਇਸ਼ਾਰਿਆਂ ਦੀ ਸਹਾਇਤਾ ਨਾਲ, ਉਨ੍ਹਾਂ ਨੇ ਸ਼ਬਦਾਂ ਦੇ ਅਰਥਾਂ ਦੀ ਨਕਲ ਵੀ ਕੀਤੀ। ਜਦੋਂ ਉਹ ਪੜ੍ਹਾਈ ਕਰ ਰਹੇ ਸਨ, ਉਨ੍ਹਾਂ ਦੀ ਦਿਮਾਗੀ ਗਤੀਵਿਧੀ ਮਾਪੀ ਗਈ। ਖੋਜਕਰਤਾਵਾਂ ਨੇ ਇਸ ਪ੍ਰਕ੍ਰਿਆ ਵਿੱਚ ਇੱਕ ਦਿਲਚਸਪ ਖੋਜ ਕੀਤੀ। ਜਦੋਂ ਸ਼ਬਦਾਂ ਨੂੰ ਇਸ਼ਾਰਿਆਂ ਦੁਆਰਾ ਸਿੱਖਿਆ ਗਿਆ, ਦਿਮਾਗ ਦੇ ਜ਼ਿਆਦਾ ਖੇਤਰ ਕਾਰਜਸ਼ੀਲ ਸਨ। ਬੋਲੀ ਕੇਂਦਰ ਤੋਂ ਇਲਾਵਾ, ਸੈਂਸੋਮੋਟਰਿਕ ਖੇਤਰਾਂ ਵਿੱਚ ਵੀ ਗਤੀਵਿਧੀ ਦੇਖੀ ਗਈ। ਦਿਮਾਗ ਦੀ ਇਹ ਵਾਧੂ ਗਤੀਵਿਧੀ ਸਾਡੀ ਯਾਦਾਸ਼ਤ ਨੂੰ ਪ੍ਰਭਾਵਿਤ ਕਰਦੀ ਹੈ। ਇਸ਼ਾਰਿਆਂ ਨਾਲ ਸਿੱਖਣ ਨਾਲ, ਗੁੰਝਲਦਾਰ ਨੈੱਟਵਰਕ ਪੈਦਾ ਹੁੰਦੇ ਹਨ। ਇਹ ਨੈੱਟਵਰਕ ਨਵੇਂ ਸ਼ਬਦਾਂ ਨੂੰ ਦਿਮਾਗ ਵਿੱਚ ਕਈ ਸਥਾਨਾਂ ਵਿੱਚ ਦਰਜ ਕਰਦੇ ਹਨ। ਇਸ ਤਰ੍ਹਾਂ ਸ਼ਬਦਾਵਲੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿਤ ਕੀਤੀ ਜਾ ਸਕਦੀ ਹੈ। ਜਦੋਂ ਅਸੀਂ ਕੁਝ ਵਿਸ਼ੇਸ਼ ਸ਼ਬਦਾਂ ਦੀ ਵਰਤੋਂ ਕਰਨਾ ਚਾਹੁੰਦੇ ਹਾਂ, ਸਾਡਾ ਦਿਮਾਗ ਉਨ੍ਹਾਂ ਨੂੰ ਤੇਜ਼ੀ ਨਾਲ ਲੱਭ ਲੈਂਦਾ ਹੈ। ਇਹ ਦਰਜ ਵੀ ਵਧੀਆ ਢੰਗ ਨਾਲ ਹੁੰਦੇ ਹਨ। ਪਰ, ਇਹ ਜ਼ਰੂਰੀ ਹੈ, ਕਿ ਇਸ਼ਾਰਾ ਸ਼ਬਦ ਦੇ ਨਾਲ ਸੰਬੰਧਤ ਹੋਵੇ। ਸਾਡਾ ਦਿਮਾਗ ਨੂੰ ਪਤਾ ਲੱਗ ਜਾਂਦਾ ਹੈ ਜਦੋਂ ਇੱਕ ਸ਼ਬਦ ਅਤੇ ਇਸ਼ਾਰਾ ਆਪਸ ਵਿੱਚ ਮੇਲ ਨਹੀਂ ਖਾਂਦੇ। ਨਵੀਆਂ ਖੋਜਾਂ ਨਵੇਂ ਸਿਖਲਾਈ ਤਰੀਕਿਆਂ ਦਾ ਵਿਕਾਸ ਕਰ ਸਕਦੀਆਂ ਹਨ। ਭਾਸ਼ਾਵਾਂ ਬਾਰੇ ਬਹੁਤ ਘੱਟ ਜਾਣਕਾਰੀ ਰੱਖਣ ਵਾਲੇ ਵਿਅਕਤੀ ਅਕਸਰ ਹੌਲੀ ਸਿੱਖਦੇ ਹਨ। ਸ਼ਾਇਦ ਉਹ ਆਸਾਨੀ ਨਾਲ ਸਿੱਖਣਗੇ ਜੇਕਰ ਉਹ ਸ਼ਬਦਾਂ ਦੀ ਸਰੀਰਕ ਰੂਪ ਵਿੱਚ ਨਕਲ ਕਰਨਗੇ...