ਪ੍ਹੈਰਾ ਕਿਤਾਬ

pa ਵਿਸ਼ੇਸ਼ਣ 2   »   hr Pridjevi 2

79 [ਉਨਾਸੀ]

ਵਿਸ਼ੇਸ਼ਣ 2

ਵਿਸ਼ੇਸ਼ਣ 2

79 [sedamdeset i devet]

Pridjevi 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕ੍ਰੋਸ਼ੀਅਨ ਖੇਡੋ ਹੋਰ
ਮੈਂ ਨੀਲੇ ਕੱਪੜੇ ਪਹਿਨੇ ਹਨ। I-a- pla-u-ha-ji-u -- sebi. Imam plavu haljinu na sebi. I-a- p-a-u h-l-i-u n- s-b-. --------------------------- Imam plavu haljinu na sebi. 0
ਮੈਂ ਲਾਲ ਕੱਪੜੇ ਪਹਿਨੇ ਹਨ। Ima- ---e-u---ljinu--a -ebi. Imam crvenu haljinu na sebi. I-a- c-v-n- h-l-i-u n- s-b-. ---------------------------- Imam crvenu haljinu na sebi. 0
ਮੈਂ ਹਰੇ ਕੱਪੜੇ ਪਹਿਨੇ ਹਨ। Im-m--el-----a----u -a se--. Imam zelenu haljinu na sebi. I-a- z-l-n- h-l-i-u n- s-b-. ---------------------------- Imam zelenu haljinu na sebi. 0
ਮੈਂ ਕਾਲਾ ਬੈਗ ਖਰੀਦਦਾ / ਖਰੀਦਦੀ ਹਾਂ। K----em ---u to---. Kupujem crnu torbu. K-p-j-m c-n- t-r-u- ------------------- Kupujem crnu torbu. 0
ਮੈਂ ਭੂਰਾ ਬੈਗ ਖਰੀਦਦਾ / ਖਰੀਦਦੀ ਹਾਂ। K--ujem-sm-đu ----u. Kupujem smeđu torbu. K-p-j-m s-e-u t-r-u- -------------------- Kupujem smeđu torbu. 0
ਮੈਂ ਸਫੈਦ ਬੈਗ ਖਰੀਦਦਾ / ਖਰੀਦਦੀ ਹਾਂ। Kup--e- -i-el--t-rbu. Kupujem bijelu torbu. K-p-j-m b-j-l- t-r-u- --------------------- Kupujem bijelu torbu. 0
ਮੈਨੂੰ ਇੱਕ ਨਵੀਂ ਗੱਡੀ ਚਾਹੀਦੀ ਹੈ। Tr---- n------o. Trebam nov auto. T-e-a- n-v a-t-. ---------------- Trebam nov auto. 0
ਮੈਨੂੰ ਇੱਕ ਜ਼ਿਆਦਾ ਤੇਜ਼ ਗੱਡੀ ਚਾਹੀਦੀ ਹੈ। T--b-m-b-z-a--o. Trebam brz auto. T-e-a- b-z a-t-. ---------------- Trebam brz auto. 0
ਮੈਨੂੰ ਇੱਕ ਆਰਾਮਦਾਇਕ ਗੱਡੀ ਚਾਹੀਦੀ ਹੈ। Tr-b---udo-an au-o. Trebam udoban auto. T-e-a- u-o-a- a-t-. ------------------- Trebam udoban auto. 0
ਉੱਥੇ ਉਪਰ ਇੱਕ ਬੁੱਢੀ ਔਰਤ ਰਹਿੰਦੀ ਹੈ। Ta-o-g--e -t-nu-e ----a-s--ra-že--. Tamo gore stanuje jedna stara žena. T-m- g-r- s-a-u-e j-d-a s-a-a ž-n-. ----------------------------------- Tamo gore stanuje jedna stara žena. 0
ਉੱਥੇ ਉਪਰ ਇੱਕ ਮੋਟੀ ਔਰਤ ਰਹਿੰਦੀ ਹੈ। Tam--g-re stan-je---d-a--e---- ž-n-. Tamo gore stanuje jedna debela žena. T-m- g-r- s-a-u-e j-d-a d-b-l- ž-n-. ------------------------------------ Tamo gore stanuje jedna debela žena. 0
ਉੱਥੇ ਹੇਠਾਂ ਇੱਕ ਜਿਗਿਆਸੂ ਔਰਤ ਰਹਿੰਦੀ ਹੈ। T--o dolje--tanu-- j-dna--n---ž---n- ----. Tamo dolje stanuje jedna znatiželjna žena. T-m- d-l-e s-a-u-e j-d-a z-a-i-e-j-a ž-n-. ------------------------------------------ Tamo dolje stanuje jedna znatiželjna žena. 0
ਸਾਡੇ ਮਹਿਮਾਨ ਚੰਗੇ ਲੋਕ ਸਨ। Naš---ost--------i dr--- lj---. Naši gosti su bili dragi ljudi. N-š- g-s-i s- b-l- d-a-i l-u-i- ------------------------------- Naši gosti su bili dragi ljudi. 0
ਸਾਡੇ ਮਹਿਮਾਨ ਨਿਮਰ ਲੋਕ ਸਨ। Naš---ost- ---bili -----o-n--lj--i. Naši gosti su bili pristojni ljudi. N-š- g-s-i s- b-l- p-i-t-j-i l-u-i- ----------------------------------- Naši gosti su bili pristojni ljudi. 0
ਸਾਡੇ ਮਹਿਮਾਨ ਦਿਲਚਸਪ ਲੋਕ ਸਨ। N--i --s-i -u-bil- zaniml-i-i l---i. Naši gosti su bili zanimljivi ljudi. N-š- g-s-i s- b-l- z-n-m-j-v- l-u-i- ------------------------------------ Naši gosti su bili zanimljivi ljudi. 0
ਮੇਰੇ ਬੱਚੇ ਪਿਆਰੇ ਹਨ। I-a---r----d-ec-. Imam dragu djecu. I-a- d-a-u d-e-u- ----------------- Imam dragu djecu. 0
ਪਰ ਗੁਆਂਢੀਆਂ ਦੇ ਬੱਚੇ ਢੀਠ ਹਨ। Ali----je-- ----- -e-obraznu----cu. Ali susjedi imaju bezobraznu djecu. A-i s-s-e-i i-a-u b-z-b-a-n- d-e-u- ----------------------------------- Ali susjedi imaju bezobraznu djecu. 0
ਕੀ ਤੁਹਾਡੇ ਬੱਚੇ ਆਗਿਆਕਾਰੀ ਹਨ? Jes- -i V--- djeca------? Jesu li Vaša djeca dobra? J-s- l- V-š- d-e-a d-b-a- ------------------------- Jesu li Vaša djeca dobra? 0

ਇੱਕ ਭਾਸ਼ਾ, ਕਈ ਭਿੰਨਤਾਵਾਂ

ਭਾਵੇਂ ਅਸੀਂ ਕੇਵਲ ਇੱਕੋ ਹੀ ਭਾਸ਼ਾ ਬੋਲਦੇ ਹਾਂ, ਅਸੀਂ ਕਈ ਭਾਸ਼ਾਵਾਂ ਬੋਲਦੇ ਹਾਂ। ਕਿਉਂਕਿ ਕੋਈ ਵੀ ਭਾਸ਼ਾ ਆਪਣੇ ਆਪ ਵਿੱਚ ਇੱਕ ਸੰਪੂਰਨ ਪ੍ਰਣਾਲੀ ਨਹੀਂ ਹੈ। ਹਰੇਕ ਭਾਸ਼ਾ ਕਈ ਵੱਖ-ਵੱਖ ਪਹਿਲੂ ਦਰਸਾਉਂਦੀ ਹੈ। ਭਾਸ਼ਾ ਇੱਕ ਜੀਵਿਤ ਪ੍ਰਣਾਲੀ ਹੈ। ਬੁਲਾਰੇ ਹਮੇਸ਼ਾਂ ਆਪਣੇ ਆਪਨੂੰ ਆਪਣੇ ਗੱਲਬਾਤ ਵਾਲੇ ਸਾਥੀਆਂ ਪ੍ਰਤੀ ਅਨੁਕੂਲ ਬਣਾਉਂਦੇ ਰਹਿੰਦੇ ਹਨ। ਇਸਲਈ, ਲੋਕ ਆਪਣੀ ਬੋਲੀ ਜਾਣ ਵਾਲੀ ਭਾਸ਼ਾ ਨੂੰ ਬਦਲਦੇ ਰਹਿੰਦੇ ਹਨ। ਇਹ ਭਿੰਨਤਾਵਾਂ ਵੱਖ-ਵੱਖ ਰੂਪਾਂ ਵਿੱਚ ਦਿਖਾਈ ਦੇਂਦੀਆਂ ਹਨ। ਉਦਾਹਰਣ ਵਜੋਂ, ਹਰੇਕ ਭਾਸ਼ਾ ਦਾ ਇੱਕ ਇਤਿਹਾਸ ਹੈ। ਇਹ ਬਦਲ ਗਿਆ ਹੈ ਅਤੇ ਇਸਦਾ ਬਦਲਣਾ ਜਾਰੀ ਰਹੇਗਾ। ਇਹ ਇਸ ਤੱਥ ਅਨੁਸਾਰ ਪਛਾਣਿਆ ਜਾ ਸਕਦਾ ਹੈ ਕਿ ਬਜ਼ੁਰਗ ਲੋਕ ਨੌਜਵਾਨਾਂ ਨਾਲੋਂ ਅਲੱਗ ਢੰਗ ਨਾਲ ਬੋਲਦੇ ਹਨ। ਵਧੇਰੇ ਭਾਸ਼ਾਵਾਂ ਵਿੱਚ ਵੱਖ-ਵੱਖ ਉਪ-ਭਾਸ਼ਾਵਾਂ ਵੀ ਸ਼ਾਮਲ ਹੁੰਦੀਆਂ ਹਨ। ਪਰ, ਕਈ ਉਪ-ਭਾਸ਼ਾ ਬੁਲਾਰੇ ਉਨ੍ਹਾਂ ਦੇ ਵਾਤਾਵਰਣ ਅਨੁਸਾਰ ਅਨੁਕੂਲ ਹੋ ਸਕਦੇ ਹਨ। ਕੁਝ ਵਿਸ਼ੇਸ਼ ਸਥਿਤੀਆਂ ਵਿੱਚ ਉਹ ਪ੍ਰਮਾਣਿਤ ਭਾਸ਼ਾ ਬੋਲਦੇ ਹਨ। ਵੱਖ-ਵੱਖ ਸਮਾਜਿਕ ਸਮੂਹਾਂ ਦੀਆਂ ਵੱਖ-ਵੱਖ ਭਸ਼ਾਵਾਂ ਹੁੰਦੀਆਂ ਹਨ। ਨੌਜਵਾਨਾਂ ਦਾ ਭਾਸ਼ਾ ਜਾਂ ਸਥਾਨਕ ਸ਼ਬਦਾਵਲੀ ਇਸਦੀਆਂ ਉਦਾਹਰਾਣਾਂ ਹਨ। ਕਈ ਲੋਕ ਕੰਮ ਦੇ ਸਥਾਨ 'ਤੇ ਘਰ ਨਾਲੋਂ ਅਲੱਗ ਢੰਗ ਨਾਲ ਬੋਲਦੇ ਹਨ। ਕਈ ਲੋਕ ਕੰਮ ਦੇ ਸਥਾਨ 'ਤੇ ਪੇਸ਼ੇਵਰ ਸ਼ਬਦਾਵਲੀ ਦੀ ਵਰਤੋਂ ਵੀ ਕਰਦੇ ਹਨ। ਬੋਲਣ ਵਾਲੀ ਅਤੇ ਲਿਖਤੀ ਭਾਸ਼ਾ ਵਿੱਚ ਵੀ ਭਿੰਨਤਾਵਾਂ ਦਿਖਾਈ ਦੇਂਦੀਆਂ ਹਨ। ਬੋਲਣ ਵਾਲੀ ਭਾਸ਼ਾ ਲਿਖਤੀ ਭਾਸ਼ਾ ਤੋਂ ਵਿਸ਼ੇਸ਼ ਤੌਰ 'ਤੇ ਬਹੁਤ ਸਰਲ ਹੁੰਦੀ ਹੈ। ਇਹ ਅੰਤਰ ਬਹੁਤ ਵੱਡਾ ਹੋ ਸਕਦਾ ਹੈ। ਇਹ ਉਦੋਂ ਹੁੰਦਾ ਹੈ ਜਦੋਂ ਲਿਖਤੀ ਭਾਸ਼ਾਵਾਂ ਲੰਬੇ ਸਮੇਂ ਤੋਂ ਬਦਲਦੀਆਂ ਨਹੀਂ। ਬੋਲਣ ਵਾਲਿਆਂ ਨੂੰ ਪਹਿਲਾਂ ਭਾਸ਼ਾ ਦੇ ਲਿਖਤੀ ਰੂਪ ਦੀ ਵਰਤੋਂ ਕਰਨੀ ਸਿੱਖਣੀ ਚਾਹੀਦੀ ਹੈ। ਔਰਤਾਂ ਅਤੇ ਪੁਰਸ਼ਾਂ ਦੀ ਭਾਸ਼ਾ ਵੀ ਆਮ ਤੌਰ 'ਤੇ ਭਿੰਨ ਹੁੰਦੀ ਹੈ। ਇਹ ਅੰਤਰ ਪੱਛਮੀ ਸਮਾਜਾਂ ਵਿੱਚ ਇੰਨਾ ਵੱਡਾ ਨਹੀਂ ਹੈ। ਪਰ ਅਜਿਹੇ ਦੇਸ਼ ਵੀ ਹਨ ਜਿੱਥੇ ਔਰਤਾਂ ਪੁਰਸ਼ਾਂ ਨਾਲੋਂ ਬਹੁਤ ਭਿੰਨਤਾ ਨਾਲ ਬੋਲਦੀਆਂ ਹਨ। ਕੁੱਝ ਸਭਿਆਚਾਰਾਂ ਵਿੱਚ, ਨਰਮਦਿਲੀ ਦਾ ਆਪਣੀ ਨਿੱਜੀ ਭਾਸ਼ਾਈ ਰੂਪ ਹੁੰਦਾ ਹੈ। ਇਸਲਈ ਬੋਲਣਾ ਇੰਨਾ ਜ਼ਿਆਦਾ ਆਸਾਨ ਨਹੀਂ ਹੁੰਦਾ! ਸਾਨੂੰ ਇੱਕੋ ਸਮੇਂ ਕਈ ਵੱਖ-ਵੱਖ ਚੀਜ਼ਾਂ ਵੱਲ ਧਿਆਨ ਦੇਣਾ ਪੈਂਦਾ ਹੈ...