ਪ੍ਹੈਰਾ ਕਿਤਾਬ

pa ਸਮੁਚਬੋਧਕ 2   »   ro Conjuncţii 2

95 [ਪਚਾਨਵੇਂ]

ਸਮੁਚਬੋਧਕ 2

ਸਮੁਚਬੋਧਕ 2

95 [nouăzeci şi cinci]

Conjuncţii 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਉਹ ਕਦੋਂ ਤੋਂ ਕੰਮ ਨਹੀਂ ਕਰ ਰਹੀ? D- -ând-nu -a- --cr-a-ă? De când nu mai lucrează? D- c-n- n- m-i l-c-e-z-? ------------------------ De când nu mai lucrează? 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ? De l-----ta -i? De la nunta ei? D- l- n-n-a e-? --------------- De la nunta ei? 0
ਹਾਂ, ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। D-, nu --- ---re-ză-de-câ-d-----c---t-ri-. Da, nu mai lucrează de când s-a căsătorit. D-, n- m-i l-c-e-z- d- c-n- s-a c-s-t-r-t- ------------------------------------------ Da, nu mai lucrează de când s-a căsătorit. 0
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ। D- -â--------ăs-t--it------ai --c-ează. De când s-a căsătorit, nu mai lucrează. D- c-n- s-a c-s-t-r-t- n- m-i l-c-e-z-. --------------------------------------- De când s-a căsătorit, nu mai lucrează. 0
ਜਦੋਂ ਤੋਂ ਉਹ ਇੱਕ ਦੂਜੇ ਨੂੰ ਜਾਣਦੇ ਨੇ, ਉਦੋਂ ਤੋਂ ਉਹ ਖੁਸ਼ ਨੇ। D- când-s- c-no--- s-nt f--ic-ţ-. De când se cunosc, sunt fericiţi. D- c-n- s- c-n-s-, s-n- f-r-c-ţ-. --------------------------------- De când se cunosc, sunt fericiţi. 0
ਜਦੋਂ ਤੋਂ ਉਹਨਾਂ ਦੇ ਬੱਚੇ ਹੋਏ ਹਨ ਉਦੋਂ ਤੋਂ ਉਹ ਬਹੁਤ ਘੱਟ ਬਾਹਰ ਜਾਂਦੇ ਹਨ De-c--d-au--opi-, i-s ra---n----ş. De când au copii, ies rar în oraş. D- c-n- a- c-p-i- i-s r-r î- o-a-. ---------------------------------- De când au copii, ies rar în oraş. 0
ਉਹ ਕਦੋਂ ਫੋਨ ਕਰੇਗੀ? C-n- vo---şte -a-tele---? Când vorbeşte la telefon? C-n- v-r-e-t- l- t-l-f-n- ------------------------- Când vorbeşte la telefon? 0
ਗੱਡੀ ਚਲਾਉਣ ਵਕਤ? Î- ti-------umul-i? În timpul drumului? Î- t-m-u- d-u-u-u-? ------------------- În timpul drumului? 0
ਹਾਂ ਜਦੋਂ ਉਹ ਗੱਡੀ ਚਲਾ ਰਹੀ ਹੋਊਗੀ। D-,--n---m- c- co-d-ce. Da, în timp ce conduce. D-, î- t-m- c- c-n-u-e- ----------------------- Da, în timp ce conduce. 0
ਗੱਡੀ ਚਲਾਉਣ ਵੇਲੇ ਉਹ ਫੋਨ ਕਰਦੀ ਹੈ। V--b------- -elef-- ----i---c- ------e. Vorbeşte la telefon în timp ce conduce. V-r-e-t- l- t-l-f-n î- t-m- c- c-n-u-e- --------------------------------------- Vorbeşte la telefon în timp ce conduce. 0
ਕੱਪੜਿਆਂ ਨੂੰ ਪ੍ਰੈੱਸ ਕਰਦੇ ਸਮੇਂ ਉਹ ਟੀਵੀ ਦੇਖਦੀ ਹੈ। S- -ită--- --lev--o- -- t--p-c---al--. Se uită la televizor în timp ce calcă. S- u-t- l- t-l-v-z-r î- t-m- c- c-l-ă- -------------------------------------- Se uită la televizor în timp ce calcă. 0
ਆਪਣਾ ਕੰਮ ਕਰਨ ਵੇਲੇ ਉਹ ਸੰਗੀਤ ਸੁਣਦੀ ਹੈ। A---l-- m--i----- ---p-----i f--- l--ţiile. Ascultă muzică în timp ce-şi face lecţiile. A-c-l-ă m-z-c- î- t-m- c---i f-c- l-c-i-l-. ------------------------------------------- Ascultă muzică în timp ce-şi face lecţiile. 0
ਜਦੋਂ ਮੇਰੇ ਕੋਲ ਐਨਕ ਨਹੀਂ ਹੁੰਦੀ ਉਦੋਂ ਮੈਂ ਕੁਝ ਦੇਖ ਨਹੀਂ ਸਕਦਾ / ਸਕਦਾ। N- v-d ----c-d--ă------ o---lar-. Nu văd nimic dacă nu am ochelari. N- v-d n-m-c d-c- n- a- o-h-l-r-. --------------------------------- Nu văd nimic dacă nu am ochelari. 0
ਜਦੋਂ ਸੰਗੀਤ ਉੱਚਾ ਵੱਜਦਾ ਹੈ ਤਾਂ ਮੈਂ ਕੁਝ ਸਮਝ ਨਹੀਂ ਪਾਉਂਦਾ / ਪਾਉਂਦੀ। N--î-ţ---- n-m-c-da------i-a --te-aş- ta--. Nu înţeleg nimic dacă muzica este aşa tare. N- î-ţ-l-g n-m-c d-c- m-z-c- e-t- a-a t-r-. ------------------------------------------- Nu înţeleg nimic dacă muzica este aşa tare. 0
ਜਦੋਂ ਮੈਨੂੰ ਜ਼ੁਕਾਮ ਹੁੰਦਾ ਹੈ ਤਾਂ ਮੈਂ ਕੁਝ ਸੁੰਘ ਨਹੀਂ ਪਾਉਂਦਾ। N- -ir-- --mic d--- --nt------. Nu miros nimic dacă sunt răcit. N- m-r-s n-m-c d-c- s-n- r-c-t- ------------------------------- Nu miros nimic dacă sunt răcit. 0
ਜੇਕਰ ਬਾਰਿਸ਼ ਹੋਈ ਤਾਂ ਅਸੀਂ ਟੈਕਸੀ ਲਵਾਂਗੇ। L--- un--a-i d-c- pl--ă. Luăm un taxi dacă plouă. L-ă- u- t-x- d-c- p-o-ă- ------------------------ Luăm un taxi dacă plouă. 0
ਜੇ ਸਾਡੀ ਲਾਟਰੀ ਲੱਗ ਗਈ ਤਾਂ ਅਸੀਂ ਸਾਰੀ ਦੁਨੀਆਂ ਘੁੰਮਾਂਗੇ। Că-ăt--im î--ju-u- lu-i--d-c---âşt-g-m l- loto. Călătorim în jurul lumii dacă câştigăm la loto. C-l-t-r-m î- j-r-l l-m-i d-c- c-ş-i-ă- l- l-t-. ----------------------------------------------- Călătorim în jurul lumii dacă câştigăm la loto. 0
ਜੇਕਰ ਉਹ ਜਲਦੀ ਨਹੀਂ ਆਇਆਤਾਂ ਅਸੀਂ ਖਾਣਾ ਸ਼ੁਰੂ ਕਰਾਂਗੇ। Î--epe---- m-nc-m d-c--n- vi-- -n c-r-nd. Începem să mâncăm dacă nu vine în curând. Î-c-p-m s- m-n-ă- d-c- n- v-n- î- c-r-n-. ----------------------------------------- Începem să mâncăm dacă nu vine în curând. 0

ਯੂਰੋਪੀਅਨ ਸੰਗਠਨ ਦੀਆਂ ਭਾਸ਼ਾਵਾਂ

ਅੱਜ ਯੂਰੋਪੀਅਨ ਯੂਨੀਅਨ ਵਿੱਚ 25 ਤੋਂ ਵੱਧ ਦੇਸ਼ ਹਨ। ਭਵਿੱਖ ਵਿੱਚ, ਇਸਤੋਂ ਵੀ ਵੱਧ ਦੇਸ਼ ਈਯੂ (EU) ਨਾਲ ਸੰਬੰਧਤ ਹੋਣਗੇ। ਆਮ ਤੌਰ 'ਤੇ ਇੱਕ ਨਵੇਂ ਦੇਸ਼ ਤੋਂ ਭਾਵ ਇੱਕ ਨਵੀਂ ਭਾਸ਼ਾ ਵੀ ਹੁੰਦਾ ਹੈ। ਅੱਜਕਲ੍ਹ, ਈਯੂ (EU) ਵਿੱਚ 20 ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਯੂਰੋਪੀਅਨ ਯੂਨੀਅਨ ਵਿੱਚ ਸਾਰੀਆਂ ਭਾਸ਼ਾਵਾਂ ਬਰਾਬਰ ਹਨ। ਭਾਸ਼ਾਵਾਂ ਦੀ ਇਹ ਭਿੰਨਤਾ ਦਿਲਚਸਪ ਹੈ। ਪਰ ਇਹ ਮੁਸ਼ਕਲਾਂ ਦਾ ਕਾਰਨ ਵੀ ਬਣ ਸਕਦੀ ਹੈ। ਸ਼ੰਕਾਵਾਦੀ ਸਮਝਦੇ ਹਨ ਕਿ ਕਈ ਭਾਸ਼ਾਵਾਂ ਈਯੂ (EU) ਲਈ ਇੱਕ ਰੁਕਾਵਟ ਹਨ। ਇਹ ਪ੍ਰਭਾਵਸ਼ਾਲੀ ਭਾਗੀਦਾਰੀ ਵਿੱਚ ਵਿਘਨ ਪਾਉਂਦੀਆਂ ਹਨ। ਇਸਲਈ, ਕਈ ਸੋਚਦੇ ਹਨ ਕਿ ਇੱਕ ਸਾਂਝੀ ਭਾਸ਼ਾ ਦਾ ਹੋਣਾ ਜ਼ਰੂਰੀ ਹੈ। ਇਸ ਭਾਸ਼ਾ ਨਾਲ ਸਾਰੇ ਦੇਸ਼ਾਂ ਨੂੰ ਸੰਚਾਰ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ। ਪਰ ਇਹ ਏਨਾ ਆਸਾਨ ਨਹੀਂ ਹੈ। ਕਿਸੇ ਭਾਸ਼ਾ ਨੂੰ ਇੱਕ ਸਰਕਾਰੀ ਭਾਸ਼ਾ ਵਜੋਂ ਨਿਰਧਾਰਿਤ ਨਹੀਂ ਕੀਤਾ ਜਾ ਸਕਦਾ। ਦੂਜੇ ਦੇਸ਼ ਇਸ ਨਾਲ ਗ਼ੈਰ-ਫਾਇਦੇਮੰਦ ਮਹਿਸੂਸ ਕਰਨਗੇ। ਅਤੇ ਯੂਰੋਪ ਵਿੱਚ ਸਹੀ ਮਾਇਨਿਆਂ ਵਿੱਚ ਕੋਈ ਵੀ ਨਿਰਪੱਖ ਭਾਸ਼ਾ ਨਹੀਂ ਹੈ... ਇੱਕ ਨਕਲੀ ਭਾਸ਼ਾ ਜਿਵੇਂ ਕਿ ਐਸਪੇਰਾਂਤੋ ਵੀ ਇੱਥੇ ਕੰਮ ਨਹੀਂ ਕਰੇਗੀ। ਕਿਉਂਕਿ ਕਿਸੇ ਦੇਸ਼ ਦਾ ਸੱਭਿਆਚਾਰ ਮਹੇਸ਼ਾਂ ਭਾਸ਼ਾ ਵਿੱਚ ਝਲਕਦਾ ਹੈ। ਇਸਲਈ, ਕੋਈ ਵੀ ਦੇਸ਼ ਆਪਣੀ ਭਾਸ਼ਾ ਨੂੰ ਤਿਆਗਣਾ ਨਹੀਂ ਚਾਹੁੰਦਾ। ਦੇਸ਼ ਆਪਣੀ ਪਛਾਣ ਦਾ ਇੱਕ ਭਾਗ ਆਪਣੀ ਭਾਸ਼ਾ ਵਿੱਚ ਦੇਖਦੇ ਹਨ। ਈਯੂ (EU) ਦੀ ਕਾਰਜ-ਪ੍ਰਣਾਲੀ ਵਿੱਚ ਭਾਸ਼ਾ ਨੀਤੀ ਇੱਕ ਮਹੱਤਵਪੂਰਨ ਵਿਸ਼ਾ ਹੈ। ਬਹੁਭਾਸ਼ਾਵਾਦ ਲਈ ਇੱਕ ਕਮਿਸ਼ਨਰ ਵੀ ਨਿਯੁਕਤ ਹੈ। ਈਯੂ (EU) ਕੋਲ ਦੁਨੀਆ ਭਰ ਵਿੱਚ ਸਭ ਤੋਂ ਵੱਧ ਅਨੁਵਾਦਕ ਅਤੇ ਦੁਭਾਸ਼ੀਏ ਹਨ। ਲੱਗਭਗ 3,500 ਵਿਅਕਤੀ ਇਕ ਸਮਝੋਤੇ ਨੂੰ ਸੰਭਵ ਬਣਾਉਣ ਲਈ ਕੰਮ ਕਰ ਰਹੇ ਹਨ। ਪਰ ਫੇਰ ਵੀ, ਹਮੇਸ਼ਾਂ ਸਾਰੇ ਦਸਤਾਵੇਜ਼ ਅਨੁਵਾਦਿਤ ਨਹੀਂ ਕੀਤੇ ਜਾ ਸਕਦੇ। ਇਸ ਵਿੱਚ ਬਹੁਤ ਸਾਰਾ ਸਮਾਂ ਅਤੇ ਧਨ ਖਰਚ ਹੋਵੇਗਾ। ਵਧੇਰੇ ਦਸਤਾਵੇਜ਼ ਕੇਵਲ ਕੁਝ ਹੀ ਭਾਸ਼ਾਵਾਂ ਵਿੱਚ ਅਨੁਵਾਦਿਤ ਕੀਤੇ ਜਾਂਦੇ ਹਨ। ਬਹੁਤ ਸਾਰੀਆਂ ਭਾਸ਼ਾਵਾਂ ਦੀ ਮੌਜੂਦਗੀ ਈਯੂ (EU) ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਯੂਰੋਪ ਨੂੰ ਸੰਗਠਤ ਹੋਣਾ ਚਾਹੀਦਾ ਹੈ, ਆਪਣੀਆਂ ਕਈ ਪਛਾਣਾਂ ਨੂੰ ਗਵਾਏ ਬਗ਼ੈਰ!