ਪ੍ਹੈਰਾ ਕਿਤਾਬ

pa ਸਮੁੱਚਬੋਧਕ 3   »   id Kata sambung 3

96 [ਛਿਆਨਵੇਂ]

ਸਮੁੱਚਬੋਧਕ 3

ਸਮੁੱਚਬੋਧਕ 3

96 [sembilan puluh enam]

Kata sambung 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇੰਡੋਨੇਸ਼ੀਆਈ ਖੇਡੋ ਹੋਰ
ਜਿਵੇਂ ਹੀ ਘੜੀ ਦਾ ਅਲਾਰਮ ਵੱਜਦਾ ਹੈ, ਮੈਂ ਉਠਦਾ / ਉਠਦੀ ਹਾਂ। Say- b---un -etika--am-we-e--ya-b-r-un-i. Saya bangun ketika jam wekernya berbunyi. S-y- b-n-u- k-t-k- j-m w-k-r-y- b-r-u-y-. ----------------------------------------- Saya bangun ketika jam wekernya berbunyi. 0
ਜਿਵੇਂ ਹੀ ਮੈਂ ਪੜ੍ਹਨ ਲੱਗਦਾ / ਲੱਗਦੀ ਹਾਂ, ਮੈਨੂੰ ਥਕਾਨ ਹੋ ਜਾਂਦੀ ਹੈ। S-----e-ah k-tik- --ya--aru---e-aj-r. Saya lelah ketika saya harus belajar. S-y- l-l-h k-t-k- s-y- h-r-s b-l-j-r- ------------------------------------- Saya lelah ketika saya harus belajar. 0
60 ਸਾਲ ਦੇ ਹੋ ਜਾਣ ਤੇ ਮੈਂ ਕੰਮ ਕਰਨਾ ਬੰਦ ਕਰ ਦਿਆਂਗਾ / ਦਿਆਂਗੀ। Saya--e--e--i ------- kalau s--a berum-r 6- -ahu-. Saya berhenti bekerja kalau saya berumur 60 tahun. S-y- b-r-e-t- b-k-r-a k-l-u s-y- b-r-m-r 6- t-h-n- -------------------------------------------------- Saya berhenti bekerja kalau saya berumur 60 tahun. 0
ਤੁਸੀਂ ਕਦੋਂ ਫੋਨ ਕਰੋਗੇ? K---n--n---me-elepon? Kapan Anda menelepon? K-p-n A-d- m-n-l-p-n- --------------------- Kapan Anda menelepon? 0
ਜਿਵੇਂ ਹੀ ਮੈਨੂੰ ਕੁਝ ਸਮਾਂ, ਮਿਲੇਗਾ। S-g-ra----- --ya-p-nya w--t-. Segera bila saya punya waktu. S-g-r- b-l- s-y- p-n-a w-k-u- ----------------------------- Segera bila saya punya waktu. 0
ਜਿਵੇਂ ਹੀ ਉਸਨੂੰ ਕੁਝ ਸਮਾਂ ਮਿਲੇਗਾ,ਉਹ ਫੋਨ ਕਰੇਗਾ। D-- --ne----n--ege---ket-k- -ia-pu--- se-i-i---a---. Dia menelepon segera ketika dia punya sedikit waktu. D-a m-n-l-p-n s-g-r- k-t-k- d-a p-n-a s-d-k-t w-k-u- ---------------------------------------------------- Dia menelepon segera ketika dia punya sedikit waktu. 0
ਤੁਸੀਂ ਕਦੋਂ ਤੱਕ ਕੰਮ ਕਰੋਗੇ? B--a-a--ama --da aka--b--erj-? Berapa lama Anda akan bekerja? B-r-p- l-m- A-d- a-a- b-k-r-a- ------------------------------ Berapa lama Anda akan bekerja? 0
ਜਦੋਂ ਤੱਕ ਮੈਂ ਕੰਮ ਕਰ ਸਕਦਾ / ਸਕਦੀ ਹਾਂ, ਮੈਂ ਕੰਮ ਕਰਾਂਗਾ / ਕਰਾਂਗੀ। S-ya---a- -eker-a se---a sa-- b---. Saya akan bekerja selama saya bisa. S-y- a-a- b-k-r-a s-l-m- s-y- b-s-. ----------------------------------- Saya akan bekerja selama saya bisa. 0
ਜਦੋਂ ਤੱਕ ਮੇਰੀ ਸਿਹਤ ਚੰਗੀ ਹੈ, ਮੈਂ ਕੰਮ ਕਰਾਂਗਾ / ਕਰਾਂਗੀ। S-ya-a--n b--e-j--se---a -ay---eh-t. Saya akan bekerja selama saya sehat. S-y- a-a- b-k-r-a s-l-m- s-y- s-h-t- ------------------------------------ Saya akan bekerja selama saya sehat. 0
ਉਹ ਕੰਮ ਕਰਨ ਦੀ ਬਜਾਏ ਬਿਸਤਰੇ ਤੇ ਪਿਆ ਹੈ। Di---e----mem-lih----ba-in--d--te-p-t --dur da---ada---k--j-. Dia lebih memilih berbaring di tempat tidur daripada bekerja. D-a l-b-h m-m-l-h b-r-a-i-g d- t-m-a- t-d-r d-r-p-d- b-k-r-a- ------------------------------------------------------------- Dia lebih memilih berbaring di tempat tidur daripada bekerja. 0
ਉਹ ਖਾਣਾ ਬਣਾਉਣ ਦੀ ਬਜਾਏ ਅਖਬਾਰ ਪੜ੍ਹ ਰਹੀ ਹੈ। D-a lebi- m--ili--m----ca ko-an d--i-ad--m-m---k. Dia lebih memilih membaca koran daripada memasak. D-a l-b-h m-m-l-h m-m-a-a k-r-n d-r-p-d- m-m-s-k- ------------------------------------------------- Dia lebih memilih membaca koran daripada memasak. 0
ਉਹ ਘਰ ਵਾਪਸ ਜਾਣ ਦੀ ਬਜਾਏ ਅਹਾਤੇ ਵਿੱਚ ਬੈਠਾ ਹੈ। D-a-l-b-h-------h-d-duk di---r---ri-ad--p-lan---e r-ma-. Dia lebih memilih duduk di bar daripada pulang ke rumah. D-a l-b-h m-m-l-h d-d-k d- b-r d-r-p-d- p-l-n- k- r-m-h- -------------------------------------------------------- Dia lebih memilih duduk di bar daripada pulang ke rumah. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਇੱਥੇ ਰਹਿੰਦਾ ਹੈ। S--au---a---s-y----h-,-d-a-t----al -i----i. Sejauh yang saya tahu, dia tinggal di sini. S-j-u- y-n- s-y- t-h-, d-a t-n-g-l d- s-n-. ------------------------------------------- Sejauh yang saya tahu, dia tinggal di sini. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਸਦੀ ਪਤਨੀ ਬੀਮਾਰ ਹੈ। Se-a-----n-------tah-,-i-tr---a --k-t. Sejauh yang saya tahu, istrinya sakit. S-j-u- y-n- s-y- t-h-, i-t-i-y- s-k-t- -------------------------------------- Sejauh yang saya tahu, istrinya sakit. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਬੇਰੋਜ਼ਗਾਰ ਹੈ। S--au---an--sa-a -ahu- -ia me---ngg--. Sejauh yang saya tahu, dia menganggur. S-j-u- y-n- s-y- t-h-, d-a m-n-a-g-u-. -------------------------------------- Sejauh yang saya tahu, dia menganggur. 0
ਮੈਂ ਸੌਂਦਾ / ਸੌਂਦੀ ਰਹਿ ਗਿਆ / ਗਈ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। S-y----ti-uran--ka--u -ida- -----p--ti -ep-t wa-tu. Saya ketiduran, kalau tidak saya pasti tepat waktu. S-y- k-t-d-r-n- k-l-u t-d-k s-y- p-s-i t-p-t w-k-u- --------------------------------------------------- Saya ketiduran, kalau tidak saya pasti tepat waktu. 0
ਮੇਰੀ ਬੱਸ ਛੁੱਟ ਗਈ ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। Saya k------a-a----s, k---u--i-a- s--a --st- -ep-t -----. Saya ketinggalan bus, kalau tidak saya pasti tepat waktu. S-y- k-t-n-g-l-n b-s- k-l-u t-d-k s-y- p-s-i t-p-t w-k-u- --------------------------------------------------------- Saya ketinggalan bus, kalau tidak saya pasti tepat waktu. 0
ਮੈਨੂੰ ਰਸਤਾ ਨਹੀਂ ਮਿਲਿਆ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। S--a te-se-a-, --la- -id-k ----- --ya--kan-t-p---w-k--. Saya tersesat, kalau tidak pasti saya akan tepat waktu. S-y- t-r-e-a-, k-l-u t-d-k p-s-i s-y- a-a- t-p-t w-k-u- ------------------------------------------------------- Saya tersesat, kalau tidak pasti saya akan tepat waktu. 0

ਭਾਸ਼ਾ ਅਤੇ ਗਣਿਤ

ਸੋਚਣਾ ਅਤੇ ਬੋਲੀ ਨਾਲ-ਨਾਲ ਚੱਲਦੇ ਹਨ। ਇਹ ਇੱਕ-ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। ਭਾਸ਼ਾਈ ਬਣਤਰਾਂ ਸਾਡੀ ਸੋਚ ਦੀਆਂ ਬਣਤਰਾਂ ਨੂੰ ਪ੍ਰਭਾਵਤ ਕਰਦੀਆਂ ਹਨ। ਕਈ ਭਾਸ਼ਾਵਾਂ ਵਿੱਚ, ਉਦਾਹਰਣ ਵਜੋਂ, ਅੰਕੜਿਆਂ ਲਈ ਕੋਈ ਸ਼ਬਦ ਨਹੀਂ ਹੁੰਦੇ। ਬੁਲਾਰਿਆਂ ਨੂੰ ਅੰਕੜਿਆਂ ਦੇ ਸਿਧਾਂਤ ਬਾਰੇ ਸਮਝ ਨਹੀਂ ਹੁੰਦੀ। ਇਸਲਈ ਗਣਿਤ ਅਤੇ ਭਾਸ਼ਾ ਵੀ ਇੱਕ ਤਰ੍ਹਾਂ ਨਾਲ-ਨਾਲ ਚੱਲਦੇ ਹਨ। ਵਿਆਕਰਣ ਅਤੇ ਗਣਿਤ ਦੀਆਂ ਬਣਤਰਾਂ ਆਮ ਤੌਰ 'ਤੇ ਇੱਕੋ ਜਿਹੀਆਂ ਹੁੰਦੀਆਂ ਹਨ। ਕੁਝ ਖੋਜਕਰਤਾਵਾਂ ਦਾ ਵਿਚਾਰ ਹੈ ਕਿ ਇਨ੍ਹਾਂ ਦਾ ਸੰਸਾਧਨ ਵੀ ਇੱਕੋ ਜਿਹੇ ਢੰਗ ਨਾਲ ਹੁੰਦਾ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਬੋਲੀ ਕੇਂਦਰ ਵੀ ਗਣਿਤ ਲਈ ਜ਼ਿੰਮੇਵਾਰ ਹੈ। ਇਹ ਹਿਸਾਬ-ਕਿਤਾਬ ਲਗਾਉਣ ਵਿੱਚ ਦਿਮਾਗ ਦੀ ਸਹਾਇਤਾ ਕਰਦਾ ਹੈ। ਪਰ, ਨਵੇਂ ਅਧਿਐਨ ਕਿਸੇ ਹੋਰ ਨਤੀਜੇ ਉੱਤੇ ਪਹੁੰਚ ਰਹੇ ਹਨ। ਇਹ ਦਰਸਾਉਂਦੇ ਹਨ ਕਿ ਸਾਡਾ ਦਿਮਾਗ, ਬੋਲੀ ਤੋਂ ਬਗ਼ੈਰ ਹੀ ਗਣਿਤ ਦਾ ਸੰਸਾਧਨ ਕਰਦਾ ਹੈ। ਖੋਜਕਰਤਾਵਾਂ ਨੇ ਤਿੰਨ ਵਿਅਕਤੀਆਂ ਉੱਤੇ ਅਧਿਐਨ ਕੀਤਾ। ਇਨ੍ਹਾਂ ਜਾਂਚ-ਅਧੀਨ ਵਿਅਕਤੀਆਂ ਦੇ ਦਿਮਾਗ ਜ਼ਖ਼ਮੀ ਸਨ। ਨਤੀਜੇ ਵਜੋਂ, ਬੋਲੀ ਕੇਂਦਰ ਵੀ ਨਸ਼ਟ ਹੋ ਚੁਕਾ ਸੀ। ਇਨ੍ਹਾਂ ਵਿਅਕਤੀਆਂ ਨੂੰ ਬੋਲਣ ਲੱਗਿਆਂ ਬਹੁਤ ਮੁਸ਼ਕਲਾਂ ਪੇਸ਼ ਆਉਂਦੀਆਂ ਸਨ। ਉਹ ਹੁਣ ਸਧਾਰਨ ਵਾਕਾਂ ਨੂੰ ਵੀ ਸੂਤਰਬੱਧ ਨਹੀਂ ਕਰ ਸਕਦੇ ਸਨ। ਉਨ੍ਹਾਂ ਨੂੰ ਸ਼ਬਦਾਂ ਦੀ ਵੀ ਸਮਝ ਨਹੀਂ ਆਉਂਦੀ ਸੀ। ਬੋਲੀ ਦੀ ਜਾਂਚ ਤੋਂ ਬਾਦ ਇਨ੍ਹਾਂ ਵਿਅਕਤੀਆਂ ਨੇ ਗਣਿਤ ਦੇ ਸਵਾਲ ਹੱਲ਼ ਕਰਨੇ ਸਨ। ਗਣਿਤ ਦੀਆਂ ਇਨ੍ਹਾਂ ਬੁਝਾਰਤਾਂ ਵਿੱਚੋਂ ਕੁਝ ਬਹੁਤ ਗੁੰਝਲਦਾਰ ਸਨ। ਫੇਰ ਵੀ, ਜਾਂਚ-ਅਧੀਨ ਵਿਅਕਤੀਆਂ ਨੇ ਇਨ੍ਹਾਂ ਨੂੰ ਹੱਲ ਕਰ ਲਿਆ! ਇਸ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਹਨ। ਇਹ ਦਰਸਾਉਂਦੇ ਹਨ ਕਿ ਗਣਿਤ ਨੂੰ ਸ਼ਬਦਾਂ ਦੁਆਰਾ ਸੰਕੇਤਕ ਨਹੀਂ ਬਣਾਇਆ ਜਾਂਦਾ। ਇਹ ਸੰਭਵ ਹੈ ਕਿ ਭਾਸ਼ਾ ਅਤੇ ਗਣਿਤ ਦਾ ਆਧਾਰ ਇੱਕੋ ਹੈ। ਦੋਵੇਂ ਇੱਕੋ ਕੇਂਦਰ ਤੋਂ ਸੰਸਾਧਿਤ ਹੁੰਦੇ ਹਨ। ਪਰ ਗਣਿਤ ਨੂੰ ਪਹਿਲਾਂ ਬੋਲੀ ਵਿੱਚ ਤਬਦੀਲ ਹੋਣ ਦੀ ਲੋੜ ਨਹੀਂ ਹੁੰਦੀ। ਸ਼ਾਇਦ ਭਾਸ਼ਾ ਅਤੇ ਗਣਿਤ ਦਾ ਨਿਰਮਾਣ ਵੀ ਇਕੱਠਿਆਂ ਹੁੰਦਾ ਹੈ... ਫੇਰ ਜਦੋਂ ਦਿਮਾਗ ਨਿਰਮਾਣ ਦਾ ਕੰਮ ਪੂਰਾ ਕਰ ਲੈਂਦਾ ਹੈ, ਇਨ੍ਹਾਂ ਦੀ ਹੋਂਦ ਵੱਖ ਹੋ ਜਾਂਦੀ ਹੈ!