ਪ੍ਹੈਰਾ ਕਿਤਾਬ

pa ਸਮੁੱਚਬੋਧਕ 3   »   tr Bağlaçlar 3

96 [ਛਿਆਨਵੇਂ]

ਸਮੁੱਚਬੋਧਕ 3

ਸਮੁੱਚਬੋਧਕ 3

96 [doksan altı]

Bağlaçlar 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਤੁਰਕੀ ਖੇਡੋ ਹੋਰ
ਜਿਵੇਂ ਹੀ ਘੜੀ ਦਾ ਅਲਾਰਮ ਵੱਜਦਾ ਹੈ, ਮੈਂ ਉਠਦਾ / ਉਠਦੀ ਹਾਂ। Saat--a-a---alma- k--kar--. Saat çalar çalmaz kalkarım. S-a- ç-l-r ç-l-a- k-l-a-ı-. --------------------------- Saat çalar çalmaz kalkarım. 0
ਜਿਵੇਂ ਹੀ ਮੈਂ ਪੜ੍ਹਨ ਲੱਗਦਾ / ਲੱਗਦੀ ਹਾਂ, ਮੈਨੂੰ ਥਕਾਨ ਹੋ ਜਾਂਦੀ ਹੈ। Der---a-ı---- g-----r-ger-kme--y-ru--yor-m. Ders çalışmam gerekir gerekmez yoruluyorum. D-r- ç-l-ş-a- g-r-k-r g-r-k-e- y-r-l-y-r-m- ------------------------------------------- Ders çalışmam gerekir gerekmez yoruluyorum. 0
60 ਸਾਲ ਦੇ ਹੋ ਜਾਣ ਤੇ ਮੈਂ ਕੰਮ ਕਰਨਾ ਬੰਦ ਕਰ ਦਿਆਂਗਾ / ਦਿਆਂਗੀ। 6- ---- --m-----l-şma---son-ver--eğ--. 60 olur olmaz çalışmaya son vereceğim. 6- o-u- o-m-z ç-l-ş-a-a s-n v-r-c-ğ-m- -------------------------------------- 60 olur olmaz çalışmaya son vereceğim. 0
ਤੁਸੀਂ ਕਦੋਂ ਫੋਨ ਕਰੋਗੇ? N- -aman-ara--c-k--nı-? Ne zaman arayacaksınız? N- z-m-n a-a-a-a-s-n-z- ----------------------- Ne zaman arayacaksınız? 0
ਜਿਵੇਂ ਹੀ ਮੈਨੂੰ ਕੁਝ ਸਮਾਂ, ਮਿਲੇਗਾ। B-raz-boş --k--- o-u--olm-z. Biraz boş vaktim olur olmaz. B-r-z b-ş v-k-i- o-u- o-m-z- ---------------------------- Biraz boş vaktim olur olmaz. 0
ਜਿਵੇਂ ਹੀ ਉਸਨੂੰ ਕੁਝ ਸਮਾਂ ਮਿਲੇਗਾ,ਉਹ ਫੋਨ ਕਰੇਗਾ। Bir-z--a-ti ol-r--l-a--a-----ak-(er-e--. Biraz vakti olur olmaz arayacak (erkek). B-r-z v-k-i o-u- o-m-z a-a-a-a- (-r-e-)- ---------------------------------------- Biraz vakti olur olmaz arayacak (erkek). 0
ਤੁਸੀਂ ਕਦੋਂ ਤੱਕ ਕੰਮ ਕਰੋਗੇ? Ne-k-dar ça--şaca---nı-? Ne kadar çalışacaksınız? N- k-d-r ç-l-ş-c-k-ı-ı-? ------------------------ Ne kadar çalışacaksınız? 0
ਜਦੋਂ ਤੱਕ ਮੈਂ ਕੰਮ ਕਰ ਸਕਦਾ / ਸਕਦੀ ਹਾਂ, ਮੈਂ ਕੰਮ ਕਰਾਂਗਾ / ਕਰਾਂਗੀ। Çalışa-il--ği---ad----a-ış--a---. Çalışabildiğim kadar çalışacağım. Ç-l-ş-b-l-i-i- k-d-r ç-l-ş-c-ğ-m- --------------------------------- Çalışabildiğim kadar çalışacağım. 0
ਜਦੋਂ ਤੱਕ ਮੇਰੀ ਸਿਹਤ ਚੰਗੀ ਹੈ, ਮੈਂ ਕੰਮ ਕਰਾਂਗਾ / ਕਰਾਂਗੀ। Sa-l-ğ-m--erind---ldu-- -ü----çe ça-ışac---m. Sağlığım yerinde olduğu müddetçe çalışacağım. S-ğ-ı-ı- y-r-n-e o-d-ğ- m-d-e-ç- ç-l-ş-c-ğ-m- --------------------------------------------- Sağlığım yerinde olduğu müddetçe çalışacağım. 0
ਉਹ ਕੰਮ ਕਰਨ ਦੀ ਬਜਾਏ ਬਿਸਤਰੇ ਤੇ ਪਿਆ ਹੈ। Ça-ı----ğ- y--de,--atak---yatı-or. Çalışacağı yerde, yatakta yatıyor. Ç-l-ş-c-ğ- y-r-e- y-t-k-a y-t-y-r- ---------------------------------- Çalışacağı yerde, yatakta yatıyor. 0
ਉਹ ਖਾਣਾ ਬਣਾਉਣ ਦੀ ਬਜਾਏ ਅਖਬਾਰ ਪੜ੍ਹ ਰਹੀ ਹੈ। Ye--k-p------e---ye-de--ga-e-e--k---r. Yemek pişireceği yerde, gazete okuyor. Y-m-k p-ş-r-c-ğ- y-r-e- g-z-t- o-u-o-. -------------------------------------- Yemek pişireceği yerde, gazete okuyor. 0
ਉਹ ਘਰ ਵਾਪਸ ਜਾਣ ਦੀ ਬਜਾਏ ਅਹਾਤੇ ਵਿੱਚ ਬੈਠਾ ਹੈ। Eve-gid-ceğ- -e--e-me---ne-e-ot--u-o-. Eve gideceği yerde meyhanede oturuyor. E-e g-d-c-ğ- y-r-e m-y-a-e-e o-u-u-o-. -------------------------------------- Eve gideceği yerde meyhanede oturuyor. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਇੱਥੇ ਰਹਿੰਦਾ ਹੈ। B--diği- kadar--la- - ----e-) ---ada otur----. Bildiğim kadarıyla, o (erkek) burada oturuyor. B-l-i-i- k-d-r-y-a- o (-r-e-) b-r-d- o-u-u-o-. ---------------------------------------------- Bildiğim kadarıyla, o (erkek) burada oturuyor. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਸਦੀ ਪਤਨੀ ਬੀਮਾਰ ਹੈ। B--d-ğim k-d--ı--a h-n--ı-hasta. Bildiğim kadarıyla hanımı hasta. B-l-i-i- k-d-r-y-a h-n-m- h-s-a- -------------------------------- Bildiğim kadarıyla hanımı hasta. 0
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਬੇਰੋਜ਼ਗਾਰ ਹੈ। Bi-d-ğ-- -----ı---- ----si-. Bildiğim kadarıyla, o işsiz. B-l-i-i- k-d-r-y-a- o i-s-z- ---------------------------- Bildiğim kadarıyla, o işsiz. 0
ਮੈਂ ਸੌਂਦਾ / ਸੌਂਦੀ ਰਹਿ ਗਿਆ / ਗਈ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। U-----ka-----m, -oks---akik-olurd--. Uyuya kalmışım, yoksa dakik olurdum. U-u-a k-l-ı-ı-, y-k-a d-k-k o-u-d-m- ------------------------------------ Uyuya kalmışım, yoksa dakik olurdum. 0
ਮੇਰੀ ਬੱਸ ਛੁੱਟ ਗਈ ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। O-o-ü-- k------ş--m,--o-s-----ik-o-u----. Otobüsü kaçırmıştım, yoksa dakik olurdum. O-o-ü-ü k-ç-r-ı-t-m- y-k-a d-k-k o-u-d-m- ----------------------------------------- Otobüsü kaçırmıştım, yoksa dakik olurdum. 0
ਮੈਨੂੰ ਰਸਤਾ ਨਹੀਂ ਮਿਲਿਆ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ। Yo-u ---am--ı-- yoksa---k-k -l--d--. Yolu bulamadım, yoksa dakik olurdum. Y-l- b-l-m-d-m- y-k-a d-k-k o-u-d-m- ------------------------------------ Yolu bulamadım, yoksa dakik olurdum. 0

ਭਾਸ਼ਾ ਅਤੇ ਗਣਿਤ

ਸੋਚਣਾ ਅਤੇ ਬੋਲੀ ਨਾਲ-ਨਾਲ ਚੱਲਦੇ ਹਨ। ਇਹ ਇੱਕ-ਦੂਜੇ ਨੂੰ ਪ੍ਰਭਾਵਿਤ ਕਰਦੇ ਹਨ। ਭਾਸ਼ਾਈ ਬਣਤਰਾਂ ਸਾਡੀ ਸੋਚ ਦੀਆਂ ਬਣਤਰਾਂ ਨੂੰ ਪ੍ਰਭਾਵਤ ਕਰਦੀਆਂ ਹਨ। ਕਈ ਭਾਸ਼ਾਵਾਂ ਵਿੱਚ, ਉਦਾਹਰਣ ਵਜੋਂ, ਅੰਕੜਿਆਂ ਲਈ ਕੋਈ ਸ਼ਬਦ ਨਹੀਂ ਹੁੰਦੇ। ਬੁਲਾਰਿਆਂ ਨੂੰ ਅੰਕੜਿਆਂ ਦੇ ਸਿਧਾਂਤ ਬਾਰੇ ਸਮਝ ਨਹੀਂ ਹੁੰਦੀ। ਇਸਲਈ ਗਣਿਤ ਅਤੇ ਭਾਸ਼ਾ ਵੀ ਇੱਕ ਤਰ੍ਹਾਂ ਨਾਲ-ਨਾਲ ਚੱਲਦੇ ਹਨ। ਵਿਆਕਰਣ ਅਤੇ ਗਣਿਤ ਦੀਆਂ ਬਣਤਰਾਂ ਆਮ ਤੌਰ 'ਤੇ ਇੱਕੋ ਜਿਹੀਆਂ ਹੁੰਦੀਆਂ ਹਨ। ਕੁਝ ਖੋਜਕਰਤਾਵਾਂ ਦਾ ਵਿਚਾਰ ਹੈ ਕਿ ਇਨ੍ਹਾਂ ਦਾ ਸੰਸਾਧਨ ਵੀ ਇੱਕੋ ਜਿਹੇ ਢੰਗ ਨਾਲ ਹੁੰਦਾ ਹੈ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਬੋਲੀ ਕੇਂਦਰ ਵੀ ਗਣਿਤ ਲਈ ਜ਼ਿੰਮੇਵਾਰ ਹੈ। ਇਹ ਹਿਸਾਬ-ਕਿਤਾਬ ਲਗਾਉਣ ਵਿੱਚ ਦਿਮਾਗ ਦੀ ਸਹਾਇਤਾ ਕਰਦਾ ਹੈ। ਪਰ, ਨਵੇਂ ਅਧਿਐਨ ਕਿਸੇ ਹੋਰ ਨਤੀਜੇ ਉੱਤੇ ਪਹੁੰਚ ਰਹੇ ਹਨ। ਇਹ ਦਰਸਾਉਂਦੇ ਹਨ ਕਿ ਸਾਡਾ ਦਿਮਾਗ, ਬੋਲੀ ਤੋਂ ਬਗ਼ੈਰ ਹੀ ਗਣਿਤ ਦਾ ਸੰਸਾਧਨ ਕਰਦਾ ਹੈ। ਖੋਜਕਰਤਾਵਾਂ ਨੇ ਤਿੰਨ ਵਿਅਕਤੀਆਂ ਉੱਤੇ ਅਧਿਐਨ ਕੀਤਾ। ਇਨ੍ਹਾਂ ਜਾਂਚ-ਅਧੀਨ ਵਿਅਕਤੀਆਂ ਦੇ ਦਿਮਾਗ ਜ਼ਖ਼ਮੀ ਸਨ। ਨਤੀਜੇ ਵਜੋਂ, ਬੋਲੀ ਕੇਂਦਰ ਵੀ ਨਸ਼ਟ ਹੋ ਚੁਕਾ ਸੀ। ਇਨ੍ਹਾਂ ਵਿਅਕਤੀਆਂ ਨੂੰ ਬੋਲਣ ਲੱਗਿਆਂ ਬਹੁਤ ਮੁਸ਼ਕਲਾਂ ਪੇਸ਼ ਆਉਂਦੀਆਂ ਸਨ। ਉਹ ਹੁਣ ਸਧਾਰਨ ਵਾਕਾਂ ਨੂੰ ਵੀ ਸੂਤਰਬੱਧ ਨਹੀਂ ਕਰ ਸਕਦੇ ਸਨ। ਉਨ੍ਹਾਂ ਨੂੰ ਸ਼ਬਦਾਂ ਦੀ ਵੀ ਸਮਝ ਨਹੀਂ ਆਉਂਦੀ ਸੀ। ਬੋਲੀ ਦੀ ਜਾਂਚ ਤੋਂ ਬਾਦ ਇਨ੍ਹਾਂ ਵਿਅਕਤੀਆਂ ਨੇ ਗਣਿਤ ਦੇ ਸਵਾਲ ਹੱਲ਼ ਕਰਨੇ ਸਨ। ਗਣਿਤ ਦੀਆਂ ਇਨ੍ਹਾਂ ਬੁਝਾਰਤਾਂ ਵਿੱਚੋਂ ਕੁਝ ਬਹੁਤ ਗੁੰਝਲਦਾਰ ਸਨ। ਫੇਰ ਵੀ, ਜਾਂਚ-ਅਧੀਨ ਵਿਅਕਤੀਆਂ ਨੇ ਇਨ੍ਹਾਂ ਨੂੰ ਹੱਲ ਕਰ ਲਿਆ! ਇਸ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਹਨ। ਇਹ ਦਰਸਾਉਂਦੇ ਹਨ ਕਿ ਗਣਿਤ ਨੂੰ ਸ਼ਬਦਾਂ ਦੁਆਰਾ ਸੰਕੇਤਕ ਨਹੀਂ ਬਣਾਇਆ ਜਾਂਦਾ। ਇਹ ਸੰਭਵ ਹੈ ਕਿ ਭਾਸ਼ਾ ਅਤੇ ਗਣਿਤ ਦਾ ਆਧਾਰ ਇੱਕੋ ਹੈ। ਦੋਵੇਂ ਇੱਕੋ ਕੇਂਦਰ ਤੋਂ ਸੰਸਾਧਿਤ ਹੁੰਦੇ ਹਨ। ਪਰ ਗਣਿਤ ਨੂੰ ਪਹਿਲਾਂ ਬੋਲੀ ਵਿੱਚ ਤਬਦੀਲ ਹੋਣ ਦੀ ਲੋੜ ਨਹੀਂ ਹੁੰਦੀ। ਸ਼ਾਇਦ ਭਾਸ਼ਾ ਅਤੇ ਗਣਿਤ ਦਾ ਨਿਰਮਾਣ ਵੀ ਇਕੱਠਿਆਂ ਹੁੰਦਾ ਹੈ... ਫੇਰ ਜਦੋਂ ਦਿਮਾਗ ਨਿਰਮਾਣ ਦਾ ਕੰਮ ਪੂਰਾ ਕਰ ਲੈਂਦਾ ਹੈ, ਇਨ੍ਹਾਂ ਦੀ ਹੋਂਦ ਵੱਖ ਹੋ ਜਾਂਦੀ ਹੈ!