ਪ੍ਹੈਰਾ ਕਿਤਾਬ

pa ਹੋਰਨਾਂ ਦੀ ਪਹਿਚਾਣ ਕਰਨਾ   »   eo Konatiĝi

3 [ ਤਿੰਨ]

ਹੋਰਨਾਂ ਦੀ ਪਹਿਚਾਣ ਕਰਨਾ

ਹੋਰਨਾਂ ਦੀ ਪਹਿਚਾਣ ਕਰਨਾ

3 [tri]

Konatiĝi

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਐਸਪਰੇਂਟੋ ਖੇਡੋ ਹੋਰ
ਨਮਸਕਾਰ! Sa----n! S------- S-l-t-n- -------- Saluton! 0
ਸ਼ੁਭ ਦਿਨ! B-----t----! B---- t----- B-n-n t-g-n- ------------ Bonan tagon! 0
ਤੁਹਾਡਾ ਕੀ ਹਾਲ ਹੈ? Ki-l v-? K--- v-- K-e- v-? -------- Kiel vi? 0
ਕੀ ਤੁਸੀਂ ਯੂਰਪ ਤੋਂ ਆਏ ਹੋ? Ĉu -- v-na- -l Eŭr---? Ĉ- v- v---- e- E------ Ĉ- v- v-n-s e- E-r-p-? ---------------------- Ĉu vi venas el Eŭropo? 0
ਕੀ ਤੁਸੀਂ ਅਮਰੀਕਾ ਤੋਂ ਆਏ ਹੋ? Ĉ- -i v-n-s e---mer--o? Ĉ- v- v---- e- A------- Ĉ- v- v-n-s e- A-e-i-o- ----------------------- Ĉu vi venas el Ameriko? 0
ਕੀ ਤੁਸੀਂ ਏਸ਼ੀਆ ਤੋਂ ਆਏ ਹੋ? Ĉu -- v-n-- -- A-io? Ĉ- v- v---- e- A---- Ĉ- v- v-n-s e- A-i-? -------------------- Ĉu vi venas el Azio? 0
ਤੁਸੀਂ ਕਿਹੜੇ ਹੋਟਲ ਵਿੱਚ ਠਹਿਰੇ ਹੋ? En-k-u-h--e-- vi r-s-a--s? E- k-- h----- v- r-------- E- k-u h-t-l- v- r-s-a-a-? -------------------------- En kiu hotelo vi restadas? 0
ਤੁਹਾਨੂੰ ਇੱਥੇ ਆਇਆਂ ਨੂੰ ਕਿੰਨਾ ਸਮਾਂ ਹੋਇਆ ਹੈ? De --a- v- -sta--ĉi-ti-? D- k--- v- e---- ĉ------ D- k-a- v- e-t-s ĉ---i-? ------------------------ De kiam vi estas ĉi-tie? 0
ਤੁਸੀਂ ਇੱਥੇ ਕਿੰਨੇ ਦਿਨ ਰਹੋਗੇ ? Ĝis ki---vi-r--ta-? Ĝ-- k--- v- r------ Ĝ-s k-a- v- r-s-a-? ------------------- Ĝis kiam vi restas? 0
ਕੀ ਤੁਹਾਨੂੰ ਇੱਥੇ ਰਿਹਣਾ ਚੰਗਾ ਲੱਗਦਾ ਹੈ? Ĉ--p---as -- -- ----i-? Ĉ- p----- a- v- ĉ------ Ĉ- p-a-a- a- v- ĉ---i-? ----------------------- Ĉu plaĉas al vi ĉi-tie? 0
ਕੀ ਤੁਸੀਂ ਇੱਥੇ ਛੁੱਟੀਆਂ ਮਨਾਉਣ ਆਏ ਹੋ? Ĉ- -i ---ia--ĉ--t--? Ĉ- v- f----- ĉ------ Ĉ- v- f-r-a- ĉ---i-? -------------------- Ĉu vi ferias ĉi-tie? 0
ਤੁਸੀਂ ਕਦੇ ਆ ਕੇ ਮੈਨੂੰ ਮਿਲੋ। Ne -ez--u vi--t- -in! N- h----- v----- m--- N- h-z-t- v-z-t- m-n- --------------------- Ne hezitu viziti min! 0
ਇਹ ਮੇਰਾ ਪਤਾ ਹੈ। J-- m-a ad-eso. J-- m-- a------ J-n m-a a-r-s-. --------------- Jen mia adreso. 0
ਕੀ ਅਸੀਂ ਕੱਲ੍ਹ ਮਿਲਣ ਵਾਲੇ / ਮਿਲਣਵਾਲੀਆਂ ਹਾਂ? Ĉu-ni vid--ni----rgaŭ? Ĉ- n- v--- n-- m------ Ĉ- n- v-d- n-n m-r-a-? ---------------------- Ĉu ni vidu nin morgaŭ? 0
ਮਾਫ ਕਰਨਾ, ਮੈਂ ਪਹਿਲਾਂ ਹੀ ਕੁਝ ਪ੍ਰੋਗਰਾਮ ਬਣਾਇਆ ਹੈ। M- -e-aŭ-a-- s-d mi --m ----s io- pla-----. M- b-------- s-- m- j-- h---- i-- p-------- M- b-d-ŭ-a-, s-d m- j-m h-v-s i-n p-a-i-a-. ------------------------------------------- Mi bedaŭras, sed mi jam havas ion planitan. 0
ਨਮਸਕਾਰ! Ĝ--! Ĝ--- Ĝ-s- ---- Ĝis! 0
ਨਮਸਕਾਰ! Ĝi--r--i--! Ĝ-- r------ Ĝ-s r-v-d-! ----------- Ĝis revido! 0
ਫਿਰ ਮਿਲਾਂਗੇ! Ĝ---ba-daŭ! Ĝ-- b------ Ĝ-s b-l-a-! ----------- Ĝis baldaŭ! 0

ਵਰਣਮਾਲਾ

ਅਸੀਂ ਭਾਸ਼ਾਵਾਂ ਨਾਲ ਸੰਪਰਕ ਕਰ ਸਕਦੇ ਹਾਂ। ਅਸੀਂ ਹੋਰਨਾਂ ਨੂੰ ਦੱਸ ਸਕਦੇ ਹਾਂ ਕਿ ਅਸੀਂ ਕੀ ਸੋਚ ਜਾਂ ਮਹਿਸੂਸ ਕਰ ਰਹੇ ਹਾਂ। ਇਹ ਕਿਰਿਆ ਲਿਖਾਈ ਵਿੱਚ ਵੀ ਮੌਜੂਦ ਹੈ। ਵਧੇਰੇ ਭਾਸ਼ਾਵਾਂ ਕੋਲ ਲਿਖਤੀ ਰੂਪ , ਜਾਂ ਲਿਖਾਈ ਹੁੰਦੀ ਹੈ। ਲਿਖਾਈ ਵਿੱਚ ਅੱਖਰ ਮੌਜੂਦ ਹੁੰਦੇ ਹਨ। ਇਹ ਅੱਖਰ ਵੱਖ-ਵੱਖ ਹੋ ਸਕਦੇ ਹਨ। ਵਧੇਰੇ ਲਿਖਾਈ ਅੱਖਰਾਂ ਤੋਂ ਬਣੀ ਹੁੰਦੀ ਹੈ। ਇਹ ਅੱਖਰ ਵਰਣਮਾਲਾ ਬਣਾਉਂਦੇ ਹਨ। ਵਰਣਮਾਲਾ ਗ੍ਰਾਫਿਕ ਚਿੰਨ੍ਹਾਂ ਦਾ ਇੱਕ ਵਿਵਸਥਿਤ ਸੈੱਟ ਹੈ। ਇਹਨਾਂ ਅੱਖਰਾਂ ਨੂੰ ਜੋੜ ਕੇ ਵਿਸ਼ੇਸ਼ ਨਿਯਮਾਂ ਅਨੁਸਾਰ ਸ਼ਬਦ ਬਣਾਏ ਜਾਂਦੇ ਹਨ। ਹਰੇਕ ਅੱਖਰ ਦਾ ਇੱਕ ਨਿਸਚਿਤ ਉਚਾਰਨ ਹੈ। ‘ਵਰਣਮਾਲਾ ’ ਸ਼ਬਦ ਗਰੀਕ ਭਾਸ਼ਾ ਤੋਂ ਪੈਦਾ ਹੋਇਆ ਹੈ। ਉੱਥੇ , ਪਹਿਲੇ ਦੋ ਅੱਖਰਾਂ ਨੂੰ ‘ਐਲਫਾ ’ ਅਤੇ ‘ਬੀਟਾ ’ ਕਿਹਾ ਜਾਂਦਾ ਸੀ। ਇਤਿਹਾਸ ਵਿੱਚ ਕਈ ਵੱਖ-ਵੱਖ ਵਰਣਮਾਲਾਵਾਂ ਪ੍ਰਚਲਿਤ ਰਹੀਆਂ ਹਨ। ਲੋਕ ਅੱਖਰਾਂ ਨੂੰ 3,000 ਸਾਲ ਤੋਂ ਪਹਿਲਾਂ ਤੋਂ ਵਰਤਦੇ ਆ ਰਹੇ ਹਨ। ਪਹਿਲਾਂ , ਅੱਖਰ ਜਾਦੂਈ ਚਿੰਨ੍ਹ ਹੁੰਦੇ ਸਨ। ਕੇਵਲ ਕੁਝ ਹੀ ਲੋਕ ਉਹਨਾਂ ਦੇ ਮਤਲਬ ਬਾਰੇ ਜਾਣਦੇ ਸਨ। ਬਾਦ ਵਿੱਚ , ਅੱਖਰਾਂ ਨੇ ਆਪਣੀ ਚਿੰਨ੍ਹ ਵਾਲੀ ਪਛਾਣ ਗੁਆ ਦਿੱਤੀ। ਅੱਜ , ਅੱਖਰਾਂ ਦਾ ਕੋਈ ਭਾਵ ਨਹੀਂ ਹੈ। ਉਹਨਾਂ ਦਾ ਭਾਵ ਕੇਵਲ ਉਦੋਂ ਹੁੰਦਾ ਹੈ ਜਦੋਂ ਉਹਨਾਂ ਨੂੰ ਹੋਰਨਾਂ ਅੱਖਰਾਂ ਨਾਲ ਜੋੜਿਆ ਜਾਂਦਾ ਹੈ। ਅੱਖਰ , ਜਿਵੇਂ ਕਿ ਚੀਨੀ ਭਾਸ਼ਾ ਵਿੱਚੋਂ , ਵੱਖ ਢੰਗ ਨਾਲ ਕਾਰਜ ਕਰਦੇ ਹਨ। ਇਹ ਤਸਵੀਰਾਂ ਵਾਂਗ ਲੱਗਦੇ ਹਨ ਅਤੇ ਅਕਸਰ ਆਪਣਾ ਭਾਵ ਦਰਸਾਉਂਦੇ ਹਨ। ਜਦੋਂ ਅਸੀਂ ਲਿਖਦੇ ਹਾਂ , ਅਸੀਂ ਆਪਣੇ ਵਿਚਾਰਾਂ ਨੂੰ ਸੰਕੇਤਬੱਧ ਕਰਦੇ ਹਾਂ। ਅਸੀਂ ਅੱਖਰਾਂ ਦੀ ਵਰਤੋਂ ਆਪਣੀ ਜਾਣਕਾਰੀ ਦਰਜ ਕਰਨ ਲਈ ਕਰਦੇ ਹਾਂ। ਸਾਡੇ ਦਿਮਾਗ ਨੇ ਵਰਣਮਾਲਾ ਦਾ ਸੰਕੇਤ-ਵਾਚਨ ਕਰਨਾ ਸਿੱਖ ਲਿਆ ਹੈ। ਅੱਖਰ ਸ਼ਬਦ ਬਣ ਜਾਂਦੇ ਹਨ , ਸ਼ਬਦ ਵਿਚਾਰ ਬਣ ਜਾਂਦੇ ਹਨ। ਇਸ ਤਰ੍ਹਾਂ , ਇੱਕ ਮਜ਼ਮੂਨ ਹਜ਼ਾਰਾਂ ਸਾਲਾਂ ਤੱਕ ਕਾਇਮ ਰਹਿ ਸਕਦਾ ਹੈ। ਅਤੇ ਫੇਰ ਵੀ ਸਮਝਿਆ ਜਾ ਸਕਦਾ ਹੈ...