ਪ੍ਹੈਰਾ ਕਿਤਾਬ

ਸਕੂਲ ਵਿੱਚ   »   ‫سکول میں‬

4 [ਚਾਰ]

ਸਕੂਲ ਵਿੱਚ

ਸਕੂਲ ਵਿੱਚ

‫4 [چار]‬

chaar

+

‫سکول میں‬

[school mein]

ਤੁਸੀਂ ਟੈਕਸਟ ਨੂੰ ਦੇਖਣ ਲਈ ਹਰੇਕ ਖਾਲੀ ’ਤੇ ਕਲਿੱਕ ਕਰ ਸਕਦੇ ਹੋ ਜਾਂ:   

ਪੰਜਾਬੀ ਉਰਦੂ ਖੇਡੋ ਹੋਰ
ਅਸੀਂ ਕਿੱਥੇ ਹਾਂ? ‫ہ- ک--- ہ---‬ ‫ہم کہاں ہیں؟‬ 0
hu- k---- h---? hum kahan hain?
+
ਅਸੀਂ ਸਕੂਲ ਵਿੱਚ ਹਾਂ। ‫ہ- س--- م-- ہ---‬ ‫ہم سکول میں ہیں-‬ 0
hu- s----- m--- h--- hum school mein hin-
+
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ। ‫ہ---- ک--- چ- ر-- ہ--‬ ‫ہماری کلاس چل رہی ہے-‬ 0
ha---- c---- c--- r--- h-- - hamari class chal rahi hai -
+
     
ਇਹ ਵਿਦਿਆਰਥੀ / ਵਿਦਿਆਰਥਣਾਂ ਹਨ। ‫ی- ط--- ہ---‬ ‫یہ طلبہ ہیں-‬ 0
ye- t---- h--- yeh talba hin-
+
ਉਹ ਅਧਿਆਪਕ ਹੈ। ‫ی- ا----- ہ--‬ ‫یہ استانی ہے-‬ 0
ye- u----- h-- - yeh ustani hai -
+
ਉਹ ਜਮਾਤ ਹੈ। ‫ی- ک--- ہ--‬ ‫یہ کلاس ہے-‬ 0
ye- c---- h-- - yeh class hai -
+
     
ਅਸੀਂ ਕੀ ਕਰ ਰਹੇ / ਰਹੀਆਂ ਹਾਂ? ‫ہ- ک-- ک---- ہ---‬ ‫ہم کیا کررہے ہیں؟‬ 0
hu- k-- k-- r---- h---? hum kya kar rahay hain?
+
ਅਸੀਂ ਸਿੱਖ ਰਹੇ / ਰਹੀਆਂ ਹਾਂ। ‫ہ- س--- / پ-- ر-- ہ---‬ ‫ہم سیکھ / پڑھ رہے ہیں-‬ 0
hu- s---- r---- h--- hum seekh rahay hin-
+
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ। ‫ہ- ا-- ز--- س--- ر-- ہ---‬ ‫ہم ایک زبان سیکھ رہے ہیں-‬ 0
hu- a-- z----- s---- r---- h--- hum aik zabaan seekh rahay hin-
+
     
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ। ‫م-- ا------ س--- ر-- ہ---‬ ‫میں انگریزی سیکھ رہا ہوں-‬ 0
me-- a------ s---- r--- h--n mein angrezi seekh raha hoon
+
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ । ‫ت- ا----- / ہ------ س--- ر-- ہ--‬ ‫تم اسپینش / ہسپانوی سیکھ رہے ہو-‬ 0
tu- h------- s---- r---- h-- tum haspanwi seekh rahay ho-
+
ਉਹ ਜਰਮਨ ਸਿੱਖਦਾ ਹੈ। ‫و- ج--- س--- ر-- ہ--‬ ‫وہ جرمن سیکھ رہا ہے-‬ 0
wo- g----- s---- r--- h-- - woh german seekh raha hai -
+
     
ਅਸੀਂ ਫਰਾਂਸੀਸੀ ਸਿੱਖਦੇ ਹਾਂ। ‫ہ- ف------- س--- ر-- ہ---‬ ‫ہم فرانسیسی سیکھ رہے ہیں-‬ 0
hu- f------- s---- r---- h--- hum francesi seekh rahay hin-
+
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ। ‫ت- ل-- ا----- س--- ر-- ہ--‬ ‫تم لوگ اطالوی سیکھ رہے ہو-‬ 0
tu- l-- a----- s---- r---- h-- tum log atalwi seekh rahay ho-
+
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ। ‫آ- ر--- س--- ر-- ہ---‬ ‫آپ روسی سیکھ رہے ہیں-‬ 0
aa- r---- s---- r---- h--- aap roosi seekh rahay hin-
+
     
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ। ‫ز----- ک- س----- د---- ہ--‬ ‫زبانوں کا سیکھنا دلچسپ ہے-‬ 0
za----- k- s------ d------- h-- - zabanon ka seekhna dilchasp hai -
+
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ। ‫ہ- ل---- ک- س----- چ---- ہ---‬ ‫ہم لوگوں کو سمجھنا چاہتے ہیں-‬ 0
hu- l---- k- s------ c------ h--- hum logon ko samjhna chahtay hin-
+
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ। ‫ہ- ل---- س- ب-- ک--- چ---- ہ---‬ ‫ہم لوگوں سے بات کرنا چاہتے ہیں-‬ 0
hu- l---- s- b--- k---- c------ h--- hum logon se baat karna chahtay hin-
+
     

ਮਾਤ-ਭਾਸ਼ਾ ਦਿਵਸ

ਕੀ ਤੁਸੀਂ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦੇ ਹੋ ? ਫੇਰ ਤੁਹਾਨੂੰ ਭਵਿੱਖ ਵਿੱਚ ਇਸਨੂੰ ਮਨਾਉਣਾ ਚਾਹੀਦਾ ਹੈ! ਅਤੇ ਹਮੇਸ਼ਾਂ 21 ਫ਼ਰਵਰੀ ਨੂੰ! ਇਹ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਹੈ। ਇਹ ਸਾਲ 2000 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ UNESCO ਨੇ ਸਥਾਪਿਤ ਕੀਤਾ ਸੀ। UNESCO ਯੂਨਾਇਟਿਡ ਨੇਸ਼ਨਜ਼ ( UN) ਦੀ ਇੱਕ ਸੰਸਥਾ ਹੈ। ਇਹ ਵਿਗਿਆਨ , ਸਾਹਿਤ , ਅਤੇ ਸਭਿਅਤਾ ਦੇ ਵਿਸ਼ਿਆਂ ਨਾਲ ਸੰਬੰਧਤ ਹੈ। UNESCO ਮਨੁੱਖਤਾ ਦੇ ਸਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਉੱਦਮ ਕਰਦੀ ਹੈ। ਭਾਸ਼ਾਵਾਂ ਵੀ ਸਭਿਆਚਾਰਕ ਵਿਰਸਾ ਹਨ। ਇਸਲਈ , ਇਹਨਾਂ ਨੂੰ ਜ਼ਰੂਰ ਬਚਾਉਣਾ , ਉਪਜਾਉਣਾ , ਅਤੇ ਉੱਨਤ ਕਰਨਾ ਚਾਹੀਦਾ ਹੈ। ਭਾਸ਼ਾਈ ਵਿਭਿੰਨਤਾ ਦਾ ਦਿਨ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਭਰ ਵਿੱਚ ਅੰਦਾਜ਼ਨ 6,000 ਤੋਂ 7,000 ਭਾਸ਼ਾਵਾਂ ਹਨ। ਪਰ , ਇਹਨਾਂ ਵਿੱਚੋਂ ਅੱਧੀਆਂ ਨੂੰ ਅਲੋਪ ਹੋਣ ਦਾ ਡਰ ਹੈ। ਹਰੇਕ ਦੋ ਹਫ਼ਤੇ ਬਾਦ , ਇੱਕ ਭਾਸ਼ਾ ਹਮੇਸ਼ਾਂ ਲਈ ਅਲੋਪ ਹੋ ਜਾਂਦੀ ਹੈ। ਫੇਰ ਵੀ ਹਰੇਕ ਭਾਸ਼ਾ ਜਾਣਕਾਰੀ ਦਾ ਇੱਕ ਵਿਸ਼ਾਲ ਖਜ਼ਾਨਾ ਹੈ। ਇੱਕ ਰਾਸ਼ਟਰ ਦੇ ਲੋਕਾਂ ਦੀ ਜਾਣਕਾਰੀ ਭਾਸ਼ਾਵਾਂ ਵਿੱਚ ਸੰਭਾਲੀ ਹੁੰਦੀ ਹੈ। ਇੱਕ ਰਾਸ਼ਟਰ ਦੇ ਲੋਕਾਂ ਦਾ ਇਤਿਹਾਸ ਇਸਦੀ ਭਾਸ਼ਾ ਵਿੱਚ ਝਲਕਦਾ ਹੈ। ਤਜਰਬੇ ਅਤੇ ਰਿਵਾਜ਼ ਵੀ ਭਾਸ਼ਾ ਵਿੱਚੋਂ ਲੰਘਦੇ ਹਨ। ਇਸੇ ਕਾਰਨ , ਮਾਤ-ਭਾਸ਼ਾ ਹਰੇਕ ਰਾਸ਼ਟਰ ਦੀ ਪਹਿਚਾਣ ਦਾ ਤੱਤ ਹੈ। ਜਦੋਂ ਇੱਕ ਭਾਸ਼ਾ ਖ਼ਤਮ ਹੁੰਦੀ ਹੈ , ਸ਼ਬਦਾਂ ਤੋਂ ਇਲਾਵਾ ਹੋਰ ਬਹੁਤ ਕੁਝ ਵੀ ਖ਼ਤਮ ਹੋ ਜਾਂਦਾ ਹੈ। ਅਤੇ ਇਹ ਸਭ ਕੁਝ 21 ਫ਼ਰਵਰੀ ਨੂੰ ਮਨਾਇਆ ਜਾਣਾ ਜ਼ਰੂਰੀ ਹੈ। ਲੋਕਾਂ ਨੂੰ ਭਾਸ਼ਾਵਾਂ ਦੇ ਮਤਲਬ ਬਾਰੇ ਸਮਝਣਾ ਚਾਹੀਦਾ ਹੈ। ਅਤੇ ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਭਾਸ਼ਾਵਾਂ ਨੂੰ ਬਚਾਉਣ ਲਈ ਕੀ ਕਰ ਸਕਦੇ ਹਨ। ਇਸਲਈ ਆਪਣੀ ਭਾਸ਼ਾ ਨੂੰ ਇਹ ਦਰਸਾਉ ਕਿ ਇਹ ਤੁਹਾਡੇ ਲਈ ਜ਼ਰੂਰੀ ਹੈ! ਸ਼ਾਇਦ ਤੁਸੀਂ ਇਸਲਈ ਕੇਕ ਤਿਆਰ ਕਰ ਸਕਦੇ ਹੋ ? ਅਤੇ ਇਸ ਉੱਤੇ ਸ਼ਾਨਦਾਰ ਲਿਖਾਈ ਲਿਖ ਸਕਦੇ ਹੋ। ਬੇਸ਼ੱਕ , ਆਪਣੀ ‘ਮਾਤ-ਭਾਸ਼ਾ ’ ਵਿੱਚ!