ਪ੍ਹੈਰਾ ਕਿਤਾਬ

pa ਦੇਸ਼ ਅਤੇ ਭਾਸ਼ਾਂਵਾਂ   »   ku Countries and Languages

5 [ਪੰਜ]

ਦੇਸ਼ ਅਤੇ ਭਾਸ਼ਾਂਵਾਂ

ਦੇਸ਼ ਅਤੇ ਭਾਸ਼ਾਂਵਾਂ

5 [pênc]

Countries and Languages

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੁਰਦੀ (ਕੁਰਮਾਂਜੀ) ਖੇਡੋ ਹੋਰ
ਜੌਨ ਲੰਦਨ ਤੋਂ ਆਇਆ ਹੈ। Jo-- j- L------ y-. John ji Londonê ye. 0
ਲੰਦਨ ਗ੍ਰੇਟ ਬ੍ਰਿਟੇਨ ਵਿੱਚ ਸਥਿਤ ਹੈ। Lo---- l- B--------- M---- e. London li Brîtanyaya Mezin e. 0
ਉਹ ਅੰਗਰੇਜ਼ੀ ਬੋਲਦਾ ਹੈ। Ew Î------- d------. Ew Îngilîzî diaxive. 0
ਮਾਰੀਆ ਮੈਡ੍ਰਿਡ ਤੋਂ ਆਈ ਹੈ। Ma--- j- M------ y-. Maria ji Madridê ye. 0
ਮੈਡ੍ਰਿਡ ਸਪੇਨ ਵਿੱਚ ਸਥਿਤ ਹੈ। Ma---- l- S------- y-. Madrîd li Spanyayê ye. 0
ਉਹ ਸਪੇਨੀ ਬੋਲਦੀ ਹੈ। Ew S---- d------. Ew Spanî diaxive. 0
ਪੀਟਰ ਅਤੇ ਮਾਰਥਾ ਬਰਲਿਨ ਤੋਂ ਆਏ ਹਨ। Pe--- û M------- B------ n-. Peter û Marthaji Berlînê ne. 0
ਬਰਲਿਨ ਜਰਮਨੀ ਵਿੱਚ ਸਥਿਤ ਹੈ। Be---- l- E-------- y-. Berlîn li Elmanyayê ye. 0
ਕੀ ਤੁਸੀਂ ਦੋਵੇਂ ਜਰਮਨ ਬੋਲ ਸਕਦੇ ਹੋ? Ew h-- d- E----- d-------? Ew her du Elmanî diaxivin? 0
ਲੰਦਨ ਇੱਕ ਰਾਜਧਾਨੀ ਹੈ। Lo---- p-------- e. London paytextek e. 0
ਮੈਡ੍ਰਿਡ ਅਤੇ ਬਰਲਿਨ ਵੀ ਰਾਜਧਾਨੀਆਂ ਹਨ। Ma---- û B----- j- p------ i-. Madrîd û Berlîn jî paytext in. 0
ਰਾਜਧਾਨੀਆਂ ਵੱਡੀਆਂ ਅਤੇ ਸ਼ੋਰ ਨਾਲ ਭਰੀਆਂ ਹੋਈਆਂ ਹੁੰਦੀਆਂ ਹਨ। Pa----- m---- û b----- i-. Paytext mezin û bideng in. 0
ਫਰਾਂਸ ਯੂਰਪ ਵਿੱਚ ਸਥਿਤ ਹੈ। Fr---- l- E----- y-. Frensa li Ewropa ye. 0
ਮਿਸਰ ਅਫਰੀਕਾ ਵਿੱਚ ਸਥਿਤ ਹੈ। Mi--- l- A----- y-. Misir li Afrîqa ye. 0
ਜਾਪਾਨ ਏਸ਼ੀਆ ਵਿੱਚ ਸਥਿਤ ਹੈ। Ja----- l- A----- y-. Japonya li Asyayê ye. 0
ਕਨੇਡਾ ਉੱਤਰੀ ਅਮਰੀਕਾ ਵਿੱਚ ਸਥਿਤ ਹੈ। Qe---- l- B----- E------ y-. Qenada li Bakurê Emerîka ye. 0
ਪਨਾਮਾ ਮੱਧ – ਅਮਰੀਕਾ ਵਿੱਚ ਸਥਿਤ ਹੈ। Pa---- l- E-------- N---- e. Panama li Emerîkaya Navîn e. 0
ਬ੍ਰਾਜ਼ੀਲ ਦੱਖਣੀ ਅਮਰੀਕਾ ਵਿੱਚ ਸਥਿਤ ਹੈ। Br---- l- E-------- B---- e. Brazîl li Emerîkaya Başûr e. 0

ਭਾਸ਼ਾਵਾਂ ਅਤੇ ਉਪ-ਭਾਸ਼ਾਵਾਂ

ਦੁਨੀਆ ਭਰ ਵਿੱਚ 6,000 ਤੋਂ 7,000 ਵੱਖ-ਵੱਖ ਭਾਸ਼ਾਵਾਂ ਹਨ। ਉਪ-ਭਾਸ਼ਾਵਾਂ ਦੀ ਗਿਣਤੀ ਬੇਸ਼ੱਕ ਬਹੁਤ ਜ਼ਿਆਦਾ ਹੈ। ਪਰ ਭਾਸ਼ਾ ਅਤੇ ਬੋਲੀ ਵਿੱਚ ਕੀ ਫ਼ਰਕ ਹੈ ? ਉਪ-ਭਾਸ਼ਾਵਾਂ ਦਾ ਲਹਿਜਾ ਹਮੇਸ਼ਾਂ ਸਪੱਸ਼ਟ ਤੌਰ 'ਤੇ ਸਥਾਨਕ ਹੁੰਦਾ ਹੈ। ਉਹ ਖੇਤਰੀ ਭਾਸ਼ਾ ਦੀਆਂ ਕਿਸਮਾਂ ਨਾਲ ਸੰਬੰਧਤ ਹੁੰਦੀਆਂ ਹਨ। ਇਸਦਾ ਮਤਲਬ ਹੈ ਉਪ-ਭਾਸ਼ਾਵਾਂ , ਸੀਮਿਤ ਪਹੁੰਚ ਸਮੇਤ , ਇੱਕ ਭਾਸ਼ਾ ਦਾ ਰੂਪ ਹਨ। ਇੱਕ ਆਮ ਨਿਯਮ ਵਜੋਂ , ਉਪ-ਭਾਸ਼ਾਵਾਂ ਹਮੇਸ਼ਾਂ ਬੋਲੀਆਂ ਜਾਂਦੀਆਂ ਹਨ , ਲਿਖੀਆਂ ਨਹੀਂ ਜਾਂਦੀਆਂ। ਉਹਨਾਂ ਦੀ ਆਪਣੀ ਇੱਕ ਨਿੱਜੀ ਭਾਸ਼ਾਈ ਪ੍ਰਣਾਲੀ ਹੁੰਦੀ ਹੈ। ਅਤੇ ਉਹ ਆਪਣੇ ਨਿੱਜੀ ਨਿਯਮਾਂ ਦੀ ਪਾਲਣਾ ਕਰਦੀਆਂ ਹਨ। ਸਿਧਾਂਤਕ ਤੌਰ 'ਤੇ , ਹਰੇਕ ਭਾਸ਼ਾ ਦੀਆਂ ਕਈ ਉਪ-ਭਾਸ਼ਾਵਾਂ ਹੋ ਸਕਦੀਆਂ ਹਨ। ਸਾਰੀਆਂ ਉਪ-ਭਾਸ਼ਾਵਾਂ ਇੱਕ ਦੇਸ਼ ਦੀ ਪ੍ਰਮਾਣਿਕ ਭਾਸ਼ਾ ਹੇਠ ਆਉਂਦੀਆਂ ਹਨ। ਪ੍ਰਮਾਣਿਕ ਭਾਸ਼ਾ ਇੱਕ ਦੇਸ਼ ਦੇ ਸਾਰੇ ਵਿਅਕਤੀਆਂ ਦੁਆਰਾ ਸਮਝੀ ਜਾਂਦੀ ਹੈ। ਇਸ ਰਾਹੀਂ , ਵਿਭਿੰਨ ਉਪ-ਭਾਸ਼ਾਵਾਂ ਵਾਲੇ ਲੋਕ ਵੀ ਇੱਕ-ਦੂਜੇ ਨਾਲ ਗੱਲਬਾਤ ਕਰ ਸਕਦੇ ਹਨ। ਤਕਰੀਬਨ ਸਾਰੀਆਂ ਉਪ-ਭਾਸ਼ਾਵਾਂ ਦਾ ਮਹੱਤਵ ਘਟਦਾ ਜਾ ਰਿਹਾ ਹੈ। ਤੁਸੀਂ ਹੁਣ ਸ਼ਹਿਰਾਂ ਵਿੱਚ ਬਹੁਤ ਹੀ ਘੱਟ ਉਪ-ਭਾਸ਼ਾਵਾਂ ਨੂੰ ਸੁਣਦੇ ਹੋ। ਪ੍ਰਮਾਣਿਕ ਭਾਸ਼ਾ ਆਮ ਤੌਰ 'ਤੇ ਕੰਮ ਦੇ ਸਥਾਨ 'ਤੇ ਵੀ ਬੋਲੀ ਜਾਂਦੀ ਹੈ। ਇਸਲਈ , ਉਪ-ਭਾਸ਼ਾਵਾਂ ਬੋਲਣ ਵਾਲਿਆਂ ਨੂੰ ਅਕਸਰ ਸਧਾਰਨ ਅਤੇ ਅਨਪੜ੍ਹ ਸਮਝਿਆ ਜਾਂਦਾ ਹੈ। ਅਤੇ ਫਿਰ ਵੀ ਉਹ ਸਾਰੇ ਸਥਾਨਕ ਪੱਧਰਾਂ 'ਤੇ ਦੇਖੇ ਜਾ ਸਕਦੇ ਹਨ। ਇਸਲਈ ਉਪ-ਭਾਸ਼ਾਵਾਂ ਬੋਲਣ ਵਾਲੇ ਦੂਜਿਆਂ ਨਾਲੋਂ ਘੱਟ ਸਿਆਣੇ ਨਹੀਂ ਹਨ। ਇਸਤੋਂ ਬਿਲਕੁਲ ਉਲਟ! ਉਪ-ਭਾਸ਼ਾ ਵਿੱਚ ਬੋਲਣ ਵਾਲਿਆਂ ਨੂੰ ਕਈ ਫਾਇਦੇ ਹੁੰਦੇ ਹਨ। ਉਦਾਹਰਣ ਵਜੋਂ , ਕਿਸੇ ਭਾਸ਼ਾ ਕੋਰਸ ਵਿੱਚ। ਉਪ-ਭਾਸ਼ਾਵਾਂ ਬੋਲਣ ਵਾਲੇ ਜਾਣਦੇ ਹਨ ਕਿ ਭਾਸ਼ਾਵਾਂ ਦੇ ਵੱਖ-ਵੱਖ ਰੂਪ ਹੁੰਦੇ ਹਨ। ਅਤੇ ਉਹਨਾਂ ਨੇ ਭਾਸ਼ਾਈ ਸ਼ੈਲੀਆਂ ਵਿੱਚਕਾਰ ਤੇਜ਼ੀ ਨਾਲ ਅਦਲਾ-ਬਦਲੀ ਕਰਨਾ ਸਿੱਖ ਲਿਆ ਹੁੰਦਾ ਹੈ। ਇਸਲਈ , ਉਪ-ਭਾਸ਼ਾਵਾਂ ਬੋਲਣ ਵਾਲਿਆਂ ਕੋਲ ਤਬਦੀਲੀ ਲਈ ਵਧੇਰੇ ਨਿਪੁੰਨਤਾ ਹੁੰਦੀ ਹੈ। ਉਹਨਾਂ ਨੂੰ ਅੰਦਾਜ਼ਾ ਹੋ ਜਾਂਦਾ ਹੈ ਕਿ ਕਿਸੇ ਵਿਸ਼ੇਸ਼ ਸਥਿਤੀ ਵਿੱਚ ਕਿਹੜੀ ਭਾਸ਼ਾਈ ਸ਼ੈਲੀ ਯੋਗ ਹੋਵੇਗੀ। ਇਹ ਵਿਗਿਆਨਿਕ ਤੌਰ 'ਤੇ ਵੀ ਸਾਬਤ ਹੋ ਚੁਕਾ ਹੈ। ਇਸਲਈ: ਉਪ-ਭਾਸ਼ਾ ਬੋਲਣ ਦਾ ਹੌਸਲਾ ਰੱਖੋ - ਇਹ ਇਸਦੇ ਲਾਇਕ ਹੈ!