ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   ka სასმელები

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [თორმეტი]

12 [tormet\'i]

სასმელები

[sasmelebi]

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਜਾਰਜੀਆਈ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। მე ჩ--- ვ----. მე ჩაის ვსვამ. 0
m- c---- v----. me c---- v----. me chais vsvam. m- c-a-s v-v-m. --------------.
ਮੈਂ ਕਾਫੀ ਪੀਂਦਾ / ਪੀਂਦੀ ਹਾਂ। მე ყ---- ვ----. მე ყავას ვსვამ. 0
m- q---- v----. me q---- v----. me qavas vsvam. m- q-v-s v-v-m. --------------.
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। მე მ-------- წ---- ვ----. მე მინერალურ წყალს ვსვამ. 0
m- m-------- t-'q--- v----. me m-------- t------ v----. me mineralur ts'qals vsvam. m- m-n-r-l-r t-'q-l- v-v-m. ---------------'----------.
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? შე- ჩ--- ლ------ ს---? შენ ჩაის ლიმონით სვამ? 0
s--- c---- l------ s---? sh-- c---- l------ s---? shen chais limonit svam? s-e- c-a-s l-m-n-t s-a-? -----------------------?
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? შე- ყ---- შ----- ს---? შენ ყავას შაქრით სვამ? 0
s--- q---- s------ s---? sh-- q---- s------ s---? shen qavas shakrit svam? s-e- q-v-s s-a-r-t s-a-? -----------------------?
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? ყი------ წ---- ს---? ყინულიან წყალს სვამ? 0
q------- t-'q--- s---? qi------ t------ s---? qinulian ts'qals svam? q-n-l-a- t-'q-l- s-a-? -----------'---------?
ਇੱਥੇ ਇੱਕ ਪਾਰਟੀ ਚੱਲ ਰਹੀ ਹੈ। აქ ზ-----. აქ ზეიმია. 0
a- z-----. ak z-----. ak zeimia. a- z-i-i-. ---------.
ਲੋਕ ਸ਼ੈਂਪੇਨ ਪੀ ਰਹੇ ਹਨ। ხა--- შ-------- ს----. ხალხი შამპანურს სვამს. 0
k------ s----'a---- s----. kh----- s---------- s----. khalkhi shamp'anurs svams. k-a-k-i s-a-p'a-u-s s-a-s. -------------'-----------.
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। ხა--- ღ----- დ- ლ--- ს----. ხალხი ღვინოს და ლუდს სვამს. 0
k------ g------ d- l--- s----. kh----- g------ d- l--- s----. khalkhi ghvinos da luds svams. k-a-k-i g-v-n-s d- l-d- s-a-s. -----------------------------.
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? სვ-- შ-- ა-------? სვამ შენ ალკოჰოლს? 0
s--- s--- a--'o----? sv-- s--- a--------? svam shen alk'ohols? s-a- s-e- a-k'o-o-s? -------------'-----?
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? სვ-- შ-- ვ-----? სვამ შენ ვისკის? 0
s--- s--- v---'i-? sv-- s--- v------? svam shen visk'is? s-a- s-e- v-s-'i-? --------------'--?
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? სვ-- შ-- კ---- რ----? სვამ შენ კოლას რომით? 0
s--- s--- k'o--- r----? sv-- s--- k----- r----? svam shen k'olas romit? s-a- s-e- k'o-a- r-m-t? -----------'----------?
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। მე ა- მ------ შ--------. მე არ მიყვარს შამპანური. 0
m- a- m------ s----'a----. me a- m------ s----------. me ar miqvars shamp'anuri. m- a- m-q-a-s s-a-p'a-u-i. -------------------'-----.
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। მე ა- მ------ ღ----. მე არ მიყვარს ღვინო. 0
m- a- m------ g-----. me a- m------ g-----. me ar miqvars ghvino. m- a- m-q-a-s g-v-n-. --------------------.
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। მე ა- მ------ ლ---. მე არ მიყვარს ლუდი. 0
m- a- m------ l---. me a- m------ l---. me ar miqvars ludi. m- a- m-q-a-s l-d-. ------------------.
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। თო-- ბ----- უ----- რ--. თოთო ბავშვს უყვარს რძე. 0
t--- b------ u----- r---. to-- b------ u----- r---. toto bavshvs uqvars rdze. t-t- b-v-h-s u-v-r- r-z-. ------------------------.
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। ბა---- უ----- კ---- დ- ვ----- წ----. ბავშვს უყვარს კაკაო და ვაშლის წვენი. 0
b------ u----- k'a-'a- d- v------ t-'v---. ba----- u----- k------ d- v------ t------. bavshvs uqvars k'ak'ao da vashlis ts'veni. b-v-h-s u-v-r- k'a-'a- d- v-s-l-s t-'v-n-. ----------------'--'----------------'----.
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। ქა-- უ----- ფ-------- დ- გ--------- წ----. ქალს უყვარს ფორთოხლის და გრეიფრუტის წვენი. 0
k--- u----- p--------- d- g-------'i- t-'v---. ka-- u----- p--------- d- g---------- t------. kals uqvars portokhlis da greiprut'is ts'veni. k-l- u-v-r- p-r-o-h-i- d- g-e-p-u-'i- t-'v-n-. ----------------------------------'-----'----.

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।