ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   sk Nápoje

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [dvanásť]

Nápoje

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। P-je- -aj. P---- č--- P-j-m č-j- ---------- Pijem čaj. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। Pije---á--. P---- k---- P-j-m k-v-. ----------- Pijem kávu. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। Pi--m-m---rá--u-vo-u. P---- m-------- v---- P-j-m m-n-r-l-u v-d-. --------------------- Pijem minerálnu vodu. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? P---š -aj - c--r--o-? P---- č-- s c-------- P-j-š č-j s c-t-ó-o-? --------------------- Piješ čaj s citrónom? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? P-ješ -á-- s-cu----? P---- k--- s c------ P-j-š k-v- s c-k-o-? -------------------- Piješ kávu s cukrom? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? P-----vo-u s-ľ---m? P---- v--- s ľ----- P-j-š v-d- s ľ-d-m- ------------------- Piješ vodu s ľadom? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। T- je-----k- -árt-. T- j- n----- p----- T- j- n-j-k- p-r-y- ------------------- Tu je nejaká párty. 0
ਲੋਕ ਸ਼ੈਂਪੇਨ ਪੀ ਰਹੇ ਹਨ। Ľ-d-a -i-- š-mp-n-k-. Ľ---- p--- š--------- Ľ-d-a p-j- š-m-a-s-é- --------------------- Ľudia pijú šampanské. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। Ľ-di- p-j---ín- a pi--. Ľ---- p--- v--- a p---- Ľ-d-a p-j- v-n- a p-v-. ----------------------- Ľudia pijú víno a pivo. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? Pi--š -----o-? P---- a------- P-j-š a-k-h-l- -------------- Piješ alkohol? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? Pi-e- -h--ky? P---- w------ P-j-š w-i-k-? ------------- Piješ whisky? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? Pi-e- kol- ---um-m? P---- k--- s r----- P-j-š k-l- s r-m-m- ------------------- Piješ kolu s rumom? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। N--ám---d-/ -a--------n---. N---- r-- / r--- š--------- N-m-m r-d / r-d- š-m-a-s-é- --------------------------- Nemám rád / rada šampanské. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। N-m-m rád - --d--v--o. N---- r-- / r--- v---- N-m-m r-d / r-d- v-n-. ---------------------- Nemám rád / rada víno. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। Ne-á---á- - rad---i--. N---- r-- / r--- p---- N-m-m r-d / r-d- p-v-. ---------------------- Nemám rád / rada pivo. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। B--ätk- m- -ad----ieko. B------ m- r--- m------ B-b-t-o m- r-d- m-i-k-. ----------------------- Bábätko má rado mlieko. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। D---a-má r-do -a-ao - --blk-v- -ťa--. D---- m- r--- k---- a j------- š----- D-e-a m- r-d- k-k-o a j-b-k-v- š-a-u- ------------------------------------- Dieťa má rado kakao a jablkovú šťavu. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। Že-a-má---da---ma-a------- g-ap----------š-av-. Ž--- m- r--- p---------- a g------------ š----- Ž-n- m- r-d- p-m-r-n-o-ú a g-a-e-r-i-o-ú š-a-u- ----------------------------------------------- Žena má rada pomarančovú a grapefruitovú šťavu. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।