ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   sq Pije

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [dymbёdhjetё]

Pije

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। Unё-p- --j. Unё pi çaj. U-ё p- ç-j- ----------- Unё pi çaj. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। U-- ----a--. Unё pi kafe. U-ё p- k-f-. ------------ Unё pi kafe. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। U-ё-p--ujё --ne-al. Unё pi ujё mineral. U-ё p- u-ё m-n-r-l- ------------------- Unё pi ujё mineral. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? A e----ç-ji- m- --mon? A e pi çajin me limon? A e p- ç-j-n m- l-m-n- ---------------------- A e pi çajin me limon? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? A-e-pi k--e---me --e-e-? A e pi kafenё me sheqer? A e p- k-f-n- m- s-e-e-? ------------------------ A e pi kafenё me sheqer? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? A e-p---j-n--e--kull? A e pi ujin me akull? A e p- u-i- m- a-u-l- --------------------- A e pi ujin me akull? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। K----bёh-t n-ё fe---. Kёtu bёhet njё festë. K-t- b-h-t n-ё f-s-ë- --------------------- Kёtu bёhet njё festë. 0
ਲੋਕ ਸ਼ੈਂਪੇਨ ਪੀ ਰਹੇ ਹਨ। Nje--zi- -i-n- ----pan--. Njerёzit pijnё shampanjё. N-e-ё-i- p-j-ё s-a-p-n-ё- ------------------------- Njerёzit pijnё shampanjё. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। Nj-r-zit--ijn- v-rё dhe-b---ё. Njerёzit pijnё verё dhe birrё. N-e-ё-i- p-j-ё v-r- d-e b-r-ё- ------------------------------ Njerёzit pijnё verё dhe birrё. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? A--i al--o-? A pi alkool? A p- a-k-o-? ------------ A pi alkool? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? A pi-u--k-? A pi uiski? A p- u-s-i- ----------- A pi uiski? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? A--- kol- m----m? A pi kola me rum? A p- k-l- m- r-m- ----------------- A pi kola me rum? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। S----a-j- nu- -ё p--qe-. Shampanja nuk mё pёlqen. S-a-p-n-a n-k m- p-l-e-. ------------------------ Shampanja nuk mё pёlqen. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। Ver---uk--ё p-lqen. Vera nuk mё pёlqen. V-r- n-k m- p-l-e-. ------------------- Vera nuk mё pёlqen. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। B-r-- nu- m--pёlq-n. Birra nuk mё pёlqen. B-r-a n-k m- p-l-e-. -------------------- Birra nuk mё pёlqen. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। Be-i d--qumё-ht. Bebi do qumёsht. B-b- d- q-m-s-t- ---------------- Bebi do qumёsht. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। F-m-ja--o ka-a- -he-lё-----l--. Fёmija do kakao dhe lёng molle. F-m-j- d- k-k-o d-e l-n- m-l-e- ------------------------------- Fёmija do kakao dhe lёng molle. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। Gr-aja do l-n- --r----ll---he -ё-g qit-oj-. Gruaja do lёng portokalli dhe lёng qitroje. G-u-j- d- l-n- p-r-o-a-l- d-e l-n- q-t-o-e- ------------------------------------------- Gruaja do lёng portokalli dhe lёng qitroje. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।