ਪ੍ਹੈਰਾ ਕਿਤਾਬ

pa ਫਲ ਤੇ ਭੋਜਨ   »   ro Fructe şi alimente

15 [ਪੰਦਰਾਂ]

ਫਲ ਤੇ ਭੋਜਨ

ਫਲ ਤੇ ਭੋਜਨ

15 [cincisprezece]

Fructe şi alimente

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਮੇਰੇ ਕੋਲ ਇੱਕ ਸਟਰਾਬਰੀ ਹੈ। Eu a- o c------. Eu am o căpşună. 0
ਮੇਰੇ ਕੋਲ ਇੱਕ ਕਿਵੀ ਅਤੇ ਇੱਕ ਖਰਬੂਜਾ ਹੈ। Eu a- u- k--- ş- u- p-----. Eu am un kiwi şi un pepene. 0
ਮੇਰੇ ਕੋਲ ਇੱਕ ਸੰਤਰਾ ਅਤੇ ਇੱਕ ਅੰਗੂਰ ਹੈ। Eu a- o p-------- ş- u- g---------. Eu am o portocală şi un grapefruit. 0
ਮੇਰੇ ਕੋਲ ਇੱਕ ਸੇਬ ਅਤੇ ਇੱਕ ਅੰਬ ਹੈ। Eu a- u- m-- ş- u- m----. Eu am un măr şi un mango. 0
ਮੇਰੇ ਕੋਲ ਇੱਕ ਕੇਲਾ ਅਤੇ ਇੱਕ ਅਨਾਨਾਸ ਹੈ। Eu a- o b----- ş- u- a-----. Eu am o banană şi un ananas. 0
ਮੈਂ ਇੱਕ ਫਲਾਂ ਦਾ ਸਲਾਦ ਬਣਾ ਰਿਹਾ / ਰਹੀ ਹਾਂ। Eu f-- o s----- d- f-----. Eu fac o salată de fructe. 0
ਮੈਂ ਇੱਕ ਟੋਸਟ ਖਾ ਰਿਹਾ / ਰਹੀ ਹਾਂ। Eu m----- o p---- p------. Eu mănânc o pâine prăjită. 0
ਮੈਂ ਇੱਕ ਟੋਸਟ ਮੱਖਣ ਦੇ ਨਾਲ ਖਾ ਰਿਹਾ / ਰਹੀ ਹਾਂ। Eu m----- o p---- p------ c- u--. Eu mănânc o pâine prăjită cu unt. 0
ਮੈਂ ਇੱਕ ਟੋਸਟ ਮੱਖਣ ਅਤੇ ਮੁਰੱਬੇ ਦੇ ਨਾਲ ਖਾ ਰਿਹਾ / ਰਹੀ ਹਾਂ। Eu m----- o p---- p------ c- u-- ş- g--. Eu mănânc o pâine prăjită cu unt şi gem. 0
ਮੈਂ ਇੱਕ ਸੈਂਡਵਿੱਚ ਖਾ ਰਿਹਾ / ਰਹੀ ਹਾਂ। Eu m----- u- s------. Eu mănânc un sandviş. 0
ਮੈਂ ਇੱਕ ਸੈਂਡਵਿੱਚ ਮਾਰਜਰੀਨ ਦੇ ਨਾਲ ਖਾ ਰਿਹਾ / ਰਹੀ ਹਾਂ। Eu m----- u- s------ c- m--------. Eu mănânc un sandviş cu margarină. 0
ਮੈਂ ਇੱਕ ਸੈਂਡਵਿੱਚ ਮਾਰਜਰੀਨ ਅਤੇ ਟਮਾਟਰ ਦੇ ਨਾਲ ਖਾ ਰਿਹਾ / ਰਹੀ ਹਾਂ। Eu m----- u- s------ c- m-------- ş- r----. Eu mănânc un sandviş cu margarină şi roşii. 0
ਸਾਨੂੰ ਰੋਟੀ ਅਤੇ ਚੌਲਾਂ ਦੀ ਜ਼ਰੂਰਤ ਹੈ। No- a--- n----- d- p---- ş- o---. Noi avem nevoie de pâine şi orez. 0
ਸਾਨੂੰ ਮੱਛੀ ਅਤੇ ਸਟੇਕਸ ਦੀ ਜ਼ਰੂਰਤ ਹੈ। No- a--- n----- d- p---- ş- f-------. Noi avem nevoie de peşte şi friptură. 0
ਸਾਨੂੰ ਪੀਜ਼ਾ ਅਤੇ ਸਪਾਘੇਟੀ ਦੀ ਜ਼ਰੂਰਤ ਹੈ। No- a--- n----- d- p---- ş- s-------. Noi avem nevoie de pizza şi spaghete. 0
ਸਾਨੂੰ ਹੋਰ ਕਿਸ ਚੀਜ਼ ਦੀ ਜ਼ਰੂਰਤ ਹੈ। De c- m-- a--- n-----? De ce mai avem nevoie? 0
ਸਾਨੂੰ ਸੂਪ ਵਸਤੇ ਗਾਜਰ ਅਤੇ ਟਮਾਟਰ ਦੀ ਜ਼ਰੂਰਤ ਹੈ। Av-- n----- d- m------ ş- r---- p----- s---. Avem nevoie de morcovi şi roşii pentru supă. 0
ਸੁਪਰ – ਮਾਰਕੀਟ ਕਿੱਥੇ ਹੈ? Un-- e--- u- s----------? Unde este un supermarket? 0

ਮੀਡੀਆ ਅਤੇ ਭਾਸ਼ਾ

ਸਾਡੀ ਭਾਸ਼ਾ ਮੀਡੀਆ ਦੁਆਰਾ ਵੀ ਪ੍ਰਭਾਵਿਤ ਹੁੰਦੀ ਹੈ। ਨਵਾਂ ਮੀਡੀਆ ਇੱਥੇ ਵਿਸ਼ੇਸ਼ ਤੌਰ 'ਤੇ ਇੱਕ ਅਹਿਮ ਭੂਮਿਕਾ ਨਿਭਾਉਂਦਾ ਹੈ। ਇੱਕ ਸੰਪੂਰਨ ਭਾਸ਼ਾ ਟੈਕਸਟ ਸੰਦੇਸ਼ਾਂ, ਈਮੇਲ ਅਤੇ ਚੈਟਿੰਗ ਤੋਂ ਪੈਦਾ ਹੋ ਗਈ ਹੈ। ਇਹ ਮੀਡੀਆ ਭਾਸ਼ਾ ਬੇਸ਼ੱਕ ਹਰ ਦੇਸ਼ ਵਿੱਚ ਵੱਖਰੀ ਹੈ। ਕੁਝ ਵਿਸ਼ੇਸ਼ਤਾਵਾਂ, ਫੇਰ ਵੀ, ਸਾਰੀਆਂ ਮੀਡੀਆ ਭਾਸ਼ਾਵਾਂ ਵਿੱਚ ਮਿਲਦੀਆਂ ਹਨ। ਸਭ ਤੋਂ ਉੱਪਰ, ਸਾਡੇ ਉਪਭੋਗਤਾਵਾਂ ਲਈ ਗਤੀ ਦੀ ਬਹੁਤ ਮਹੱਤਤਾ ਹੈ। ਭਾਵੇਂ ਅਸੀਂ ਲਿਖਦੇ ਹਾਂ, ਅਸੀਂ ਇੱਕ ਜੀਵਿਤ ਸੰਚਾਰ ਵਾਲਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਾਂ। ਭਾਵ, ਅਸੀਂ ਜਿੰਨਾ ਛੇਤੀ ਸੰਭਵ ਹੋ ਸਕੇ, ਜਾਣਕਾਰੀ ਦੀ ਅਦਲਾ-ਬਦਲੀ ਕਰਨਾ ਚਾਹੁੰਦੇ ਹਾਂ। ਇਸਲਈ ਅਸੀਂ ਇੱਕ ਅਸਲੀ ਗੱਲਬਾਤ ਦੀ ਅਨੁਰੂਪਤਾ ਕਰਦੇ ਹਾਂ। ਇਸ ਤਰ੍ਹਾਂ, ਸਾਡੀ ਭਾਸ਼ਾ ਨੇ ਇੱਕ ਮੌਖਿਕ ਕਿਰਦਾਰ ਪੈਦਾ ਕਰ ਲਿਆ ਹੈ। ਸ਼ਬਦ ਜਾਂ ਵਾਕ ਅਕਸਰ ਛੋਟੇ ਕਰ ਲਏ ਜਾਂਦੇ ਹਨ। ਵਿਆਕਰਣ ਅਤੇ ਵਿਰਾਮਚਿਨ੍ਹਾਂ ਦੇ ਨਿਯਮਾਂ ਨੂੰ ਆਮ ਤੌਰ 'ਤੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਸਾਡੇ ਸ਼ਬਦ-ਜੋੜ ਗਲਤ, ਅਤੇ ਵਿਆਕਰਣ ਅਕਸਰ ਪੂਰੀ ਤਰ੍ਹਾਂ ਗਾਇਬ ਹੁੰਦੀ ਹੈ। ਮੀਡੀਆ ਭਾਸ਼ਾ ਵਿੱਚ ਭਾਵਨਾਵਾਂ ਬਹੁਤ ਹੀ ਘੱਟ ਜ਼ਾਹਰ ਕੀਤੀਆਂ ਜਾਂਦੀਆਂ ਹਨ। ਇੱਥੇ ਅਸੀਂ ਈਮੋਟੀਕੌਨਜ਼ ਦੀ ਵਰਤੋਂ ਕਰਨਾ ਪਸੰਦ ਕਰਦੇ ਹਾਂ। ਇਹ ਸਾਡੀਆਂ ਭਾਵਨਾਵਾਂ ਨੂੰ ਸਮੇਂ ਦੇ ਮੁਤਾਬਕ ਦਰਸਾਉਣ ਵਾਲੇ ਚਿੰਨ੍ਹ ਹੁੰਦੇ ਹਨ। ਸੰਦੇਸ਼ ਭੇਜਣ ਲਈ ਵਿਸ਼ੇਸ਼ ਕੋਡ ਅਤੇ ਚੈਟ ਸੰਚਾਰ ਲਈ ਸਥਾਨਕ ਸ਼ਬਦ ਵੀ ਉਪਲਬਧ ਹੁੰਦੇ ਹਨ। ਮੀਡੀਆ ਭਾਸ਼ਾ, ਇਸਲਈ, ਇੱਕ ਬਹੁਤ ਹੀ ਸੰਕੁਚਿਤ ਭਾਸ਼ਾ ਹੈ। ਪਰ ਇਹ ਸਾਰਿਆਂ (ਉਪਭੋਗਤਾਵਾਂ) ਦੁਆਰਾ ਇੱਕੋ ਢੰਗ ਨਾਲ ਵਰਤੀ ਜਾਂਦੀ ਹੈ। ਅਧਿਐਨ ਦਰਸਾਉਂਦੇ ਹਨ ਕਿ ਸਿੱਖਿਆ ਜਾਂ ਬੁੱਧੀ ਦਾ ਕੋਈ ਫ਼ਰਕ ਨਹੀਂ ਪੈਂਦਾ। ਨੌਜਵਾਨ ਵਿਅਕਤੀ ਵਿਸ਼ੇਸ਼ ਤੌਰ 'ਤੇ ਮੀਡੀਆ ਭਾਸ਼ਾ ਦੀ ਵਰਤੋਂ ਕਰਨਾ ਪਸੰਦ ਕਰਦੇ ਹਨ। ਇਸੇ ਕਰਕੇ ਆਲੋਚਕਾਂ ਦਾ ਵਿਸ਼ਵਾਸ ਹੈ ਕਿ ਸਾਡੀ ਭਾਸ਼ਾ ਖ਼ਤਰੇ ਵਿੱਚ ਹੈ। ਵਿਗਿਆਨ ਅਜਿਹੀ ਸਥਿਤੀ ਨੂੰ ਘੱਟ ਨਿਰਾਸ਼ਾਵਾਦੀ ਢੰਗ ਨਾਲ ਦੇਖਦਾ ਹੈ। ਕਿਉਂਕਿ ਬੱਚੇ ਜਾਣਦੇ ਹਨ ਕਿ ਉਨ੍ਹਾਂ ਨੂੰ ਕਦੋਂ ਅਤੇ ਕਿਵੇਂ ਲਿਖਣਾ ਚਾਹੀਦਾ ਹੈ। ਵਿਸ਼ੇਸ਼ੱਗਾਂ ਦਾ ਵਿਸ਼ਵਾਸ ਹੈ ਕਿ ਨਵੀਂ ਮੀਡੀਆ ਭਾਸ਼ ਦੇ ਵੀ ਫਾਇਦੇ ਹਨ। ਕਿਉਂਕਿ ਇਹ ਬੱਚਿਆਂ ਦੀ ਭਾਸ਼ਾ ਨਿਪੁੰਨਤਾ ਅਤੇ ਰਚਨਾਤਮਕਤਾ ਵਿੱਚ ਵਾਧਾ ਕਰ ਸਕਦੀ ਹੈ। ਅਤੇ: ਅੱਜਕਲ੍ਹ ਜ਼ਿਆਦਾ ਲਿਖੇ ਜਾ ਰਹੇ ਹਨ - ਈਮੇਲ, ਨਾ ਕਿ ਚਿੱਠੀਆਂ! ਅਸੀਂ ਇਸ ਬਾਰੇ ਸੰਤੁਸ਼ਟ ਹਾਂ!