ਪ੍ਹੈਰਾ ਕਿਤਾਬ
ਘਰ ਦੀ ਸਫਾਈ »
Grote schoonmaak
-
PA ਪੰਜਾਬੀ
-
ar ਅਰਬੀ
de ਜਰਮਨ
EN ਅੰਗਰੇਜ਼ੀ (US)
en ਅੰਗਰੇਜ਼ੀ (UK)
es ਸਪੈਨਿਸ਼
fr ਫਰਾਂਸੀਸੀ
ja ਜਾਪਾਨੀ
pt ਪੁਰਤਗਾਲੀ (PT)
PT ਪੁਰਤਗਾਲੀ (BR)
zh ਚੀਨੀ (ਸਰਲੀਕਿਰਤ)
ad ਅਦਿਘੇ
af ਅਫ਼ਰੀਕੀ
am ਅਮਹਾਰਿਕ
be ਬੇਲਾਰੂਸੀ
bg ਬੁਲਗੇਰੀਅਨ
bn ਬੰਗਾਲੀ
-
bs ਬੋਸਨੀਅਨ
ca ਕੈਟਾਲਨ
cs ਚੈੱਕ
da ਡੈਨਿਸ਼
el ਯੂਨਾਨੀ
eo ਐਸਪਰੇਂਟੋ
et ਇਸਟੌਨੀਅਨ
fa ਫਾਰਸੀ
fi ਫਿਨਿਸ਼
he ਹਿਬਰੀ
hi ਹਿੰਦੀ
hr ਕ੍ਰੋਸ਼ੀਅਨ
hu ਹੰਗੇਰੀਅਨ
id ਇੰਡੋਨੇਸ਼ੀਆਈ
it ਇਤਾਲਵੀ
ka ਜਾਰਜੀਆਈ
-
kn ਕੰਨੜ
ko ਕੋਰੀਆਈ
ku ਕੁਰਦੀ (ਕੁਰਮਾਂਜੀ)
ky ਕਿਰਗਿਜ
lt ਲਿਥੁਆਨੀਅਨ
lv ਲਾਤਵੀਅਨ
mk ਮੈਸੇਡੋਨੀਅਨ
mr ਮਰਾਠੀ
no ਨਾਰਵੇਜੀਅਨ
pa ਪੰਜਾਬੀ
pl ਪੋਲੈਂਡੀ
ro ਰੋਮਾਨੀਅਨ
ru ਰੂਸੀ
sk ਸਲੋਵਾਕ
sl ਸਲੋਵੇਨੀਅਨ
sq ਅਲਬੇਨੀਅਨ
-
sr ਸਰਬੀਆਈ
sv ਸਵੀਡਿਸ਼
ta ਤਮਿਲ
te ਤੇਲਗੂ
th ਥਾਈ
ti ਟਿਗਰਿਨੀਆ
tl ਟਾਗਾਲੋਗ
tr ਤੁਰਕੀ
uk ਯੂਕਰੇਨੀਅਨ
ur ਉਰਦੂ
vi ਵੀਅਤਨਾਮੀ
-
-
NL ਡੱਚ
-
ar ਅਰਬੀ
nl ਡੱਚ
de ਜਰਮਨ
EN ਅੰਗਰੇਜ਼ੀ (US)
en ਅੰਗਰੇਜ਼ੀ (UK)
es ਸਪੈਨਿਸ਼
fr ਫਰਾਂਸੀਸੀ
ja ਜਾਪਾਨੀ
pt ਪੁਰਤਗਾਲੀ (PT)
PT ਪੁਰਤਗਾਲੀ (BR)
zh ਚੀਨੀ (ਸਰਲੀਕਿਰਤ)
ad ਅਦਿਘੇ
af ਅਫ਼ਰੀਕੀ
am ਅਮਹਾਰਿਕ
be ਬੇਲਾਰੂਸੀ
bg ਬੁਲਗੇਰੀਅਨ
-
bn ਬੰਗਾਲੀ
bs ਬੋਸਨੀਅਨ
ca ਕੈਟਾਲਨ
cs ਚੈੱਕ
da ਡੈਨਿਸ਼
el ਯੂਨਾਨੀ
eo ਐਸਪਰੇਂਟੋ
et ਇਸਟੌਨੀਅਨ
fa ਫਾਰਸੀ
fi ਫਿਨਿਸ਼
he ਹਿਬਰੀ
hi ਹਿੰਦੀ
hr ਕ੍ਰੋਸ਼ੀਅਨ
hu ਹੰਗੇਰੀਅਨ
id ਇੰਡੋਨੇਸ਼ੀਆਈ
it ਇਤਾਲਵੀ
-
ka ਜਾਰਜੀਆਈ
kn ਕੰਨੜ
ko ਕੋਰੀਆਈ
ku ਕੁਰਦੀ (ਕੁਰਮਾਂਜੀ)
ky ਕਿਰਗਿਜ
lt ਲਿਥੁਆਨੀਅਨ
lv ਲਾਤਵੀਅਨ
mk ਮੈਸੇਡੋਨੀਅਨ
mr ਮਰਾਠੀ
no ਨਾਰਵੇਜੀਅਨ
pl ਪੋਲੈਂਡੀ
ro ਰੋਮਾਨੀਅਨ
ru ਰੂਸੀ
sk ਸਲੋਵਾਕ
sl ਸਲੋਵੇਨੀਅਨ
sq ਅਲਬੇਨੀਅਨ
-
sr ਸਰਬੀਆਈ
sv ਸਵੀਡਿਸ਼
ta ਤਮਿਲ
te ਤੇਲਗੂ
th ਥਾਈ
ti ਟਿਗਰਿਨੀਆ
tl ਟਾਗਾਲੋਗ
tr ਤੁਰਕੀ
uk ਯੂਕਰੇਨੀਅਨ
ur ਉਰਦੂ
vi ਵੀਅਤਨਾਮੀ
-
-
ਪਾਠ
-
001 - ਵਿਅਕਤੀ 002 - ਪਰਿਵਾਰ 003 - ਹੋਰਨਾਂ ਦੀ ਪਹਿਚਾਣ ਕਰਨਾ 004 - ਸਕੂਲ ਵਿੱਚ 005 - ਦੇਸ਼ ਅਤੇ ਭਾਸ਼ਾਂਵਾਂ 006 - ਪੜ੍ਹਨਾ ਅਤੇ ਲਿਖਣਾ 007 - ਸੰਖਿਆਂਵਾਂ 008 - ਸਮਾਂ 009 - ਹਫਤੇ ਦੇ ਦਿਨ 010 - ਕੱਲ੍ਹ – ਅੱਜ – ਕੱਲ੍ਹ 011 - ਮਹੀਨੇ 012 - ਪੇਅ – ਪਦਾਰਥ 013 - ਗਤੀਵਿਧੀਆਂ 014 - ਰੰਗ 015 - ਫਲ ਤੇ ਭੋਜਨ 016 - ਰੁੱਤਾਂ ਅਤੇ ਮੌਸਮ 017 - ਘਰ ਦੇ ਆਲੇ – ਦੁਆਲੇ 018 - ਘਰ ਦੀ ਸਫਾਈ 019 - ਰਸੋਈਘਰ ਵਿੱਚ 020 - ਬਾਤਚੀਤ 1 021 - ਬਾਤਚੀਤ 2 022 - ਬਾਤਚੀਤ 3 023 - ਵਿਦੇਸ਼ੀ ਭਾਸ਼ਾਂਵਾਂ ਸਿੱਖਣਾ 024 - ਮੁਲਾਕਾਤ 025 - ਸ਼ਹਿਰ ਵਿੱਚ026 - ਪ੍ਰਕਿਰਤੀ ਵਿੱਚ 027 - ਹੋਟਲ ਵਿੱਚ – ਪਹੁੰਚ 028 - ਹੋਟਲ ਵਿੱਚ – ਸ਼ਿਕਾਇਤਾਂ 029 - ਰੈਸਟੋਰੈਂਟ ਵਿੱਚ 1 030 - ਰੈਸਟੋਰੈਂਟ ਵਿੱਚ 2 031 - ਰੈਸਟੋਰੈਂਟ ਵਿੱਚ 3 032 - ਰੈਸਟੋਰੈਂਟ ਵਿੱਚ 4 033 - ਸਟੇਸ਼ਨ ਤੇ 034 - ਟ੍ਰੇਨ ਵਿੱਚ 035 - ਹਵਾਈ ਅੱਡੇ ਤੇ 036 - ਸਰਵਜਨਿਕ ਪਰਿਵਹਨ 037 - ਰਸਤੇ ਤੇ 038 - ਟੈਕਸੀ ਵਿੱਚ 039 - ਗੱਡੀ ਖਰਾਬ ਹੋ ਗਈ ਹੈ। 040 - ਰਸਤਾ ਪੁੱਛਣ ਦੇ ਲਈ 041 - ਦਿਸ਼ਾ – ਗਿਆਨ 042 - ਸ਼ਹਿਰ – ਦਰਸ਼ਨ 043 - ਚਿੜੀਆਘਰ ਵਿੱਚ 044 - ਸ਼ਾਮ ਨੂੰ ਬਾਹਰ ਜਾਣਾ 045 - ਸਿਨਮਾਘਰ ਵਿੱਚ 046 - ਡਿਸਕੋ ਵਿੱਚ 047 - ਯਾਤਰਾ ਦੀ ਤਿਆਰੀ 048 - ਛੁੱਟੀਆਂ ਦੀਆਂ ਗਤੀਵਿਧੀਆਂ 049 - ਖੇਲ 050 - ਤਰਣਤਾਲ ਵਿੱਚ051 - ਖਰੀਦਾਰੀ ਕਰਨਾ 052 - ਡਿਪਾਰਟਮੈਂਟ ਸਟੋਰ ਵਿੱਚ 053 - ਦੁਕਾਨਾਂ 054 - ਖਰੀਦਦਾਰੀ 055 - ਕੰਮ 056 - ਭਾਵਨਾਂਵਾਂ 057 - ਡਾਕਟਰ ਦੇ ਕੋਲ 058 - ਸਰੀਰ ਦੇ ਅੰਗ 059 - ਡਾਕਘਰ ਵਿੱਚ 060 - ਬੈਂਕ ਵਿੱਚ 061 - ਕ੍ਰਮਸੂਚਕ ਸੰਖਿਆਂਵਾਂ 062 - ਪ੍ਰਸ਼ਨ ਪੁਛਣਾ 1 063 - ਪ੍ਰਸ਼ਨ ਪੁੱਛਣਾ 2 064 - ਨਾਕਾਰਾਤਮਕ ਵਾਕ 1 065 - ਨਾਕਾਰਾਤਮਕ ਵਾਕ 2 066 - ਸੰਬੰਧਵਾਚਕ ਪੜਨਾਂਵ 1 067 - ਸੰਬੰਧਵਾਚਕ ਪੜਨਾਂਵ 2 068 - ਛੋਟਾ – ਵੱਡਾ 069 - ਜ਼ਰੂਰਤ ਹੋਣਾ – ਚਾਹੁਣਾ 070 - ਕੁਝ ਚੰਗਾ ਲੱਗਣਾ 071 - ਕੁਝ ਚਾਹੁਣਾ 072 - ਜ਼ਰੂਰੀ ਕੰਮ 073 - ਅਗਿਆ ਦੇਣਾ 074 - ਬੇਨਤੀ ਕਰਨਾ 075 - ਕਿਸੇ ਗੱਲ ਦਾ ਤਰਕ ਦੇਣਾ 1076 - ਕਿਸੇ ਗੱਲ ਦਾ ਤਰਕ ਦੇਣਾ 2 077 - ਕਿਸੇ ਗੱਲ ਦਾ ਤਰਕ ਦੇਣਾ 3 078 - ਵਿਸ਼ੇਸ਼ਣ 1 079 - ਵਿਸ਼ੇਸ਼ਣ 2 080 - ਵਿਸ਼ੇਸ਼ਣ 3 081 - ਭੂਤਕਾਲ 1 082 - ਭੂਤਕਾਲ 2 083 - ਭੂਤਕਾਲ 3 084 - ਭੂਤਕਾਲ 4 085 - ਪ੍ਰਸ਼ਨ – ਭੂਤਕਾਲ 1 086 - ਪ੍ਰਸ਼ਨ – ਭੂਤਕਾਲ 2 087 - ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1 088 - ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 2 089 - ਆਗਿਆਸੂਚਕ 1 090 - ਆਗਿਆਸੂਚਕ 2 091 - ਅਧੀਨ – ਉਪਵਾਕ 1 092 - ਅਧੀਨ – ਉਪਵਾਕ 2 093 - ਅਧੀਨ ਉਪਵਾਕ:ਜਾਂ 094 - ਸਮੁੱਚਬੋਧਕ 1 095 - ਸਮੁਚਬੋਧਕ 2 096 - ਸਮੁੱਚਬੋਧਕ 3 097 - ਸਮੁੱਚਬੋਧਕ 4 098 - ਦੋਹਰੇ ਸਮੁੱਚਬੋਧਕ 099 - ਮੇਰਾ 100 - ਕਿਰਿਆ ਵਿਸ਼ੇਸ਼ਣ
-
- ਕਿਤਾਬ ਖਰੀਦੋ
- ਪਿਛਲਾ
- ਅਗਲਾ
- MP3
- A -
- A
- A+
18 [ਅਠਾਰਾਂ]
ਘਰ ਦੀ ਸਫਾਈ

18 [achttien]
ਪੰਜਾਬੀ | ਡੱਚ | ਖੇਡੋ ਹੋਰ |
ਅੱਜ ਸ਼ਨੀਵਾਰ ਹੈ। | Va----- i- h-- z-------. Vandaag is het zaterdag. 0 | + |
ਅੱਜ ਸਾਡੇ ਕੋਲ ਸਮਾਂ ਹੈ। | Va----- h----- w- t---. Vandaag hebben we tijd. 0 | + |
ਅੱਜ ਅਸੀਂ ਘਰ ਸਾਫ ਕਰ ਰਹੇ / ਰਹੀਆਂ ਹਾਂ। | Va----- m---- w- h-- h--- s-----. Vandaag maken we het huis schoon. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਅੱਜ ਅਸੀਂ ਘਰ ਸਾਫ ਕਰ ਰਹੇ / ਰਹੀਆਂ ਹਾਂ।Vandaag maken we het huis schoon. |
ਮੈਂ ਇਸ਼ਨਾਨਘਰ ਸਾਫ ਕਰ ਰਹੀ ਹਾਂ। | Ik m--- d- b------- s-----. Ik maak de badkamer schoon. 0 | + |
ਮੇਰਾ ਘਰਵਾਲਾ ਗੱਡੀ ਧੋ ਰਿਹਾ ਹੈ। | Mi-- m-- w--- d- a---. Mijn man wast de auto. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਮੇਰਾ ਘਰਵਾਲਾ ਗੱਡੀ ਧੋ ਰਿਹਾ ਹੈ।Mijn man wast de auto. |
ਬੱਚੇ ਸਾਈਕਲਾਂ ਸਾਫ ਕਰ ਰਹੇ ਹਨ। | De k------- m---- d- f------ s-----. De kinderen maken de fietsen schoon. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਬੱਚੇ ਸਾਈਕਲਾਂ ਸਾਫ ਕਰ ਰਹੇ ਹਨ।De kinderen maken de fietsen schoon. |
ਦਾਦੀ / ਨਾਨੀ ਪੌਦਿਆਂ ਨੂੰ ਪਾਣੀ ਦੇ ਰਹੀ ਹੈ। | Gr--------- g---- d- p------ w----. Grootmoeder geeft de planten water. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਦਾਦੀ / ਨਾਨੀ ਪੌਦਿਆਂ ਨੂੰ ਪਾਣੀ ਦੇ ਰਹੀ ਹੈ।Grootmoeder geeft de planten water. |
ਬੱਚੇ ਬੱਚਿਆਂ ਦਾ ਕਮਰਾ ਸਾਫ ਕਰ ਰਹੇ ਹਨ। | De k------- r----- d- k---------- o-. De kinderen ruimen de kinderkamer op. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਬੱਚੇ ਬੱਚਿਆਂ ਦਾ ਕਮਰਾ ਸਾਫ ਕਰ ਰਹੇ ਹਨ।De kinderen ruimen de kinderkamer op. |
ਮੇਰਾ ਘਰਵਾਲਾ ਆਪਣਾ ਡੈੱਸਕ ਸਾਫ ਕਰ ਰਿਹਾ ਹੈ। | Mi-- m-- r---- z--- b----- o-. Mijn man ruimt zijn bureau op. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਮੇਰਾ ਘਰਵਾਲਾ ਆਪਣਾ ਡੈੱਸਕ ਸਾਫ ਕਰ ਰਿਹਾ ਹੈ।Mijn man ruimt zijn bureau op. |
ਮੈਂ ਵਾਸ਼ਿੰਗ ਮਸ਼ੀਨ ਵਿੱਚ ਕੱਪੜੇ ਰੱਖ ਰਹੀ ਹਾਂ। | Ik d-- d- w-- i- d- w---------. Ik doe de was in de wasmachine. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਮੈਂ ਵਾਸ਼ਿੰਗ ਮਸ਼ੀਨ ਵਿੱਚ ਕੱਪੜੇ ਰੱਖ ਰਹੀ ਹਾਂ।Ik doe de was in de wasmachine. |
ਮੈਂ ਕੱਪੜੇ ਟੰਗ ਰਹੀ ਹਾਂ। | Ik h--- d- w-- o-. Ik hang de was op. 0 | + |
ਮੈਂ ਕੱਪੜੇ ਪ੍ਰੈੱਸ ਕਰ ਰਹੀ ਹਾਂ। | Ik s----- d- k-----. Ik strijk de kleren. 0 | + |
ਖਿੜਕੀਆਂ ਗੰਦੀਆਂ ਹਨ। | De r---- z--- v---. De ramen zijn vuil. 0 | + |
ਫਰਸ਼ ਗੰਦਾ ਹੈ। | De v---- i- v---. De vloer is vuil. 0 | + |
ਚੀਨੀ ਦੇ ਬਰਤਨ ਗੰਦੇ ਹਨ। | De a---- i- v---. De afwas is vuil. 0 | + |
ਖਿੜਕੀਆਂ ਕੌਨ ਸਾਫ ਕਰ ਰਿਹਾ ਹੈ। | Wi- m---- d- r---- s-----? Wie maakt de ramen schoon? 0 | + |
ਵੈਕਿਊਮ ਕੌਨ ਕਰ ਰਿਹਾ ਹੈ। | Wi- s--------? Wie stofzuigt? 0 | + |
ਚੀਨੀ ਦੇ ਬਰਤਨ ਕੌਨ ਧੋ ਰਿਹਾ ਹੈ। | Wi- d--- d- a----? Wie doet de afwas? 0 | + |
ਕੋਈ ਵੀਡੀਓ ਨਹੀਂ ਮਿਲਿਆ!
ਪ੍ਰਾਰੰਭਿਕ ਸਿਖਲਾਈ
ਅੱਜਕਲ੍ਹ, ਵਿਦੇਸ਼ੀ ਭਾਸ਼ਾਵਾਂ ਵਧੇਰੇ ਮਹੱਤਵਪੂਰਨ ਹੁੰਦੀਆਂ ਜਾ ਰਹੀਆਂ ਹਨ। ਇਹ ਪੇਸ਼ੇਵਰ ਜ਼ਿੰਦਗੀ ਉੱਤੇ ਵੀ ਲਾਗੂ ਹੁੰਦਾ ਹੈ। ਨਤੀਜੇ ਵਜੋਂ, ਵਿਦੇਸ਼ੀ ਭਾਸ਼ਾਵਾਂ ਸਿੱਖਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆਹੈ। ਬਹੁਤ ਸਾਰੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਭਾਸ਼ਾਵਾਂ ਸਿੱਖਣ। ਛੋਟੀ ਉਮਰ ਵਿੱਚ ਸਿੱਖਣਾ ਸਭ ਤੋਂ ਬਿਹਤਰ ਹੈ। ਵਿਸ਼ਵ ਭਰ ਵਿੱਚ ਪਹਿਲਾਂ ਤੋਂ ਹੀ ਕਈ ਅੰਤਰ-ਰਾਸ਼ਟਰੀ ਗ੍ਰੇਡ ਸਕੂਲ ਹਨ। ਬਹੁ-ਭਾਸ਼ਾਈ ਸਿਖਲਾਈ ਵਾਲੇ ਕਿੰਡਰਗਾਰਟਨ ਵਧੇਰੇ ਮਸ਼ਹੂਰ ਹੋ ਰਹੇ ਹਨ। ਬਹੁਤ ਪਹਿਲਾਂ ਸਿਖਲਾਈ ਸ਼ੁਰੂ ਕਰਨ ਦੇ ਕਈ ਫਾਇਦੇ ਹਨ। ਇਹ ਸਾਡੇ ਦਿਮਾਗ ਦੇ ਵਿਕਾਸ ਦੇ ਕਾਰਨ ਹੁੰਦਾ ਹੈ। ਸਾਡਾ ਦਿਮਾਗ 4 ਸਾਲ ਦੀ ਉਮਰ ਤੱਕ ਭਾਸ਼ਾਵਾਂ ਦੇ ਢਾਂਚੇ ਬਣਾਉਂਦਾ ਹੈ। ਇਹ ਨਿਊਰੋਨਾਲ ਨੈੱਟਵਰਕ ਸਿੱਖਣ ਵਿੱਚ ਸਾਡੀ ਸਹਾਇਤਾ ਕਰਦੇ ਹਨ। ਬਾਦ ਵਿੱਚ ਜ਼ਿੰਦਗੀ ਵਿੱਚ, ਨਵੇਂ ਢਾਂਚੇ ਚੰਗੀ ਤਰ੍ਹਾਂ ਨਹੀਂ ਬਣਦੇ। ਵੱਡੇ ਬੱਚਿਆਂ ਅਤੇ ਬਾਲਗਾਂ ਨੂੰ ਭਾਸ਼ਾਵਾਂ ਸਿੱਖਣ ਵਿੱਚ ਵਧੇਰੇ ਮੁਸ਼ਕਲ ਆਉਂਦੀ ਹੈ। ਇਸਲਈ, ਸਾਨੂੰ ਆਪਣੇ ਦਿਮਾਗ ਦੇ ਅਰੰਭਕ ਸਮੇਂ ਤੋਂ ਵਿਕਾਸ ਲਈ ਉਤਸ਼ਾਹਤ ਹੋਣਾ ਚਾਹੀਦਾ ਹੈ। ਸੰਖੇਪ ਵਿੱਚ: ਜਿੰਨੀ ਛੋਟੀ ਉਮਰ, ਉਨੀ ਵਧੀਆ। ਭਾਵੇਂ ਕਿ, ਅਜਿਹੇ ਵਿਅਕਤੀ ਵੀ ਹਨ, ਜਿਹੜੇ ਪ੍ਰਾਰੰਭਿਕ ਸਿਖਲਾਈ ਦੀ ਆਲੋਚਨਾ ਕਰਦੇ ਹਨ। ਉਹ ਡਰਦੇ ਹਨ ਕਿ ਬਹੁਭਾਸ਼ਾਵਾਦ ਨਾਲ ਛੋਟੇ ਬੱਚੇ ਬਿਹਬਲ ਹੋ ਜਾਂਦੇ ਹਨ। ਇਸਦੇ ਨਾਲ ਹੀ, ਇਹ ਡਰ ਵੀ ਹੁੰਦਾ ਹੈ ਕਿ ਉਹ ਕੋਈ ਵੀ ਭਾਸ਼ਾ ਚੰਗੀ ਤਰ੍ਹਾਂ ਨਹੀਂ ਸਿੱਖਣਗੇ। ਪਰ ਇਹ ਸ਼ੱਕ ਵਿਗਿਆਨਕ ਪੱਖੋਂ ਨਿਰਾਧਾਰ ਹਨ। ਜ਼ਿਆਦਾ ਭਾਸ਼ਾ-ਵਿਗਿਆਨੀ ਅਤੇ ਮਨੋਵਿਗਿਆਨੀ ਆਸ਼ਾਵਾਦੀ ਹਨ। ਉਨ੍ਹਾਂ ਦੀਆਂ ਖੋਜਾਂ ਨੇ ਸਾਕਾਰਾਤਮਕ ਨਤੀਜੇ ਦਰਸਾਏ ਹਨ। ਆਮ ਤੌਰ 'ਤੇ ਬੱਚੇ ਭਾਸ਼ਾ ਕੋਰਸਾਂ ਨੂੰ ਮਨੋਰੰਜਕ ਸਮਝਦੇ ਹਨ। ਅਤੇ: ਜੇਕਰ ਬੱਚੇ ਭਾਸ਼ਾਵਾਂ ਸਿੱਖਦੇ ਹਨ, ਉਹ ਭਾਸ਼ਾਵਾਂ ਬਾਰੇ ਸੋਚਦੇ ਵੀ ਹਨ। ਇਸਲਈ, ਵਿਦੇਸ਼ੀ ਭਾਸ਼ਾਵਾਂ ਸਿੱਖਣ ਨਾਲ ਉਹ ਆਪਣੀ ਮਾਤ-ਭਾਸ਼ਾ ਬਾਰੇ ਵੀ ਜਾਣੂ ਹੋ ਜਾਂਦੇ ਹਨ। ਉਹਨਾਂ ਨੂੰ ਆਪਣੀ ਪੂਰੀ ਜ਼ਿੰਦਗੀ ਵਿੱਚ ਭਾਸ਼ਾਵਾਂ ਦੇ ਗਿਆਨ ਦਾ ਫਾਇਦਾ ਪਹੁੰਚਦਾ ਹੈ। ਸ਼ਾਇਦ ਵਧੇਰੇ ਔਖੀਆਂ ਭਾਸ਼ਾਵਾਂ ਸਿੱਖਣ ਤੋਂ ਸ਼ੁਰੂਆਤ ਕਰਨਾ ਅਸਲ ਵਿੱਚ ਚੰਗਾ ਹੈ। ਕਿਉਂਕਿ ਬੱਚੇ ਦਾ ਦਿਮਾਗ ਛੇਤੀ ਅਤੇ ਸਮਝ ਨਾਲ ਸਿੱਖਦਾ ਹੈ।