ਪ੍ਹੈਰਾ ਕਿਤਾਬ

ਰਸੋਈਘਰ ਵਿੱਚ   »   ‫باورچی خانے میں‬

19 [ਉੱਨੀ]

ਰਸੋਈਘਰ ਵਿੱਚ

ਰਸੋਈਘਰ ਵਿੱਚ

‫19 [انیس]‬

Anees

+

‫باورچی خانے میں‬

[bawarchi khanaay mein]

ਤੁਸੀਂ ਟੈਕਸਟ ਨੂੰ ਦੇਖਣ ਲਈ ਹਰੇਕ ਖਾਲੀ ’ਤੇ ਕਲਿੱਕ ਕਰ ਸਕਦੇ ਹੋ ਜਾਂ:   

ਪੰਜਾਬੀ ਉਰਦੂ ਖੇਡੋ ਹੋਰ
ਕੀ ਤੁਹਾਡਾ ਰਸੋਈਘਰ ਨਵਾਂ ਹੈ? ‫ک-- ت----- ب----- خ--- ن-- ہ--‬ ‫کیا تمھارا باورچی خانہ نیا ہے؟‬ 0
ky- t------ b------- k----- n--- h--? kya tumahra bawarchi khanah naya hai?
+
ਅੱਜ ਤੂੰ ਕੀ ਪਕਾਉਣਾ ਚਾਹੁੰਦੀ / ਚਾਹੁੰਦਾ ਹੈਂ? ‫ت- آ- ک-- پ---- چ---- ہ--‬ ‫تم آج کیا پکانا چاہتے ہو؟‬ 0
tu- a-- k-- p----- c------ h-? tum aaj kya pakana chahtay ho?
+
ਤੂੰ ਬਿਜਲੀ ਤੇ ਖਾਣਾ ਪਕਾਉਂਦੀ / ਪਕਾਉਂਦਾ ਹੈਂ ਜਾਂ ਗੈਸ ਤੇ? ‫ت- ب--- ی- گ-- ک- چ---- پ- پ--- گ--‬ ‫تم بجلی یا گیس کے چولہے پر پکاؤ گے؟‬ 0
tu- b---- y- g-- k- c----- p-- g-? tum bijli ya gas ke cholhe par ge?
+
     
ਕੀ ਮੈਂ ਪਿਆਜ਼ ਕੱਟਾਂ? ‫ک-- م--- پ--- ک---- ہ--‬ ‫کیا مجھے پیاز کاٹنا ہے؟‬ 0
ky- m---- p---- k----- h--? kya mujhe pyaaz kaatna hai?
+
ਕੀ ਮੈਂ ਆਲੂ ਛਿੱਲਾਂ? ‫ک-- م--- آ-- چ----- ہ--‬ ‫کیا مجھے آلو چھیلنا ہے؟‬ 0
ky- m---- a--- c------ h--? kya mujhe aalo cheelna hai?
+
ਕੀ ਮੈਂ ਸਲਾਦ ਧੋਵਾਂ? ‫ک-- م--- س--- د---- ہ--‬ ‫کیا مجھے سلاد دھونا ہے؟‬ 0
ky- m---- s---- d---- h--? kya mujhe salad dhona hai?
+
     
ਪਿਆਲੇ ਕਿਥੇ ਹਨ? ‫گ--- ک--- ہ---‬ ‫گلاس کہاں ہیں؟‬ 0
gl--- k---- h---? glass kahan hain?
+
ਚੀਨੀ ਦੇ ਬਰਤਨ ਕਿੱਥੇ ਹਨ? ‫ب--- ک--- ہ---‬ ‫برتن کہاں ہیں؟‬ 0
ba---- k---- h---? bartan kahan hain?
+
ਛੁਰੀ ਕਾਂਟੇ ਕਿੱਥੇ ਹਨ? ‫چ--- ک---- ک--- ہ---‬ ‫چھری کانٹے کہاں ہیں؟‬ 0
ch---- k----- k---- h---? churee kantay kahan hain?
+
     
ਕੀ ਤੇਰੇ ਕੋਲ ਡੱਬਾ ਖੋਲ੍ਹਣ ਵਾਲਾ ਯੰਤਰ ਹੈ? ‫ک-- ت----- پ-- ک-- ا---- ہ--‬ ‫کیا تمھارے پاس کین اوپنر ہے؟‬ 0
ky- t------ p--- c-- o----- h--? kya tumhare paas can opener hai?
+
ਕੀ ਤੇਰੇ ਕੋਲ ਬੋਤਲ ਖੋਲ੍ਹਣ ਵਾਲਾ ਯੰਤਰ ਹੈ? ‫ک-- ت----- پ-- ب--- ک- ا---- ہ--‬ ‫کیا تمھارے پاس بوتل کا اوپنر ہے؟‬ 0
ky- t------ p--- b----- k- o----- h--? kya tumhare paas bottle ka opener hai?
+
ਕੀ ਤੇਰੇ ਕੋਲ ਕਾਰਕ – ਪੇਚ ਹੈ? ‫ک-- ت----- پ-- ک--- ن----- ک- آ-- ہ--‬ ‫کیا تمھارے پاس کارک نکالنے کا آلہ ہے؟‬ 0
ky- t------ p--- k---- n------- k- a--- h--? kya tumhare paas kaark nikaalte ka aala hai?
+
     
ਕੀ ਤੂੰ ਇਸ ਬਰਤਨ ਵਿੱਚ ਸੂਪ ਬਣਾਉਂਦੀ / ਬਣਾਉਂਦਾ ਹੈ? ‫ک-- ت- س-- ا- ب--- م-- ب---- ہ--‬ ‫کیا تم سوپ اس برتن میں بناتی ہو؟‬ 0
ky- t-- s--- i- b----- m--- b----- h-? kya tum soop is bartan mein banati ho?
+
ਕੀ ਤੂੰ ਇਸ ਕੜਾਹੀ ਵਿੱਚ ਮਛਲੀ ਪਕਾਉਂਦੀ / ਪਕਾਉਂਦਾ ਹੈ? ‫ک-- ت- م---- ا- ک---- م-- ت--- ہ--‬ ‫کیا تم مچھلی اس کڑاہی میں تلتی ہو؟‬ 0
ky- t-- m------ i- m--- h-? kya tum machhli is mein ho?
+
ਕੀ ਤੂੰ ਇਸ ਗ੍ਰਿੱਲ ਤੇ ਸਬਜ਼ੀਆਂ ਗ੍ਰਿੱਲ ਕਰਦੀ ਹੈਂ? ‫ک-- ت- س----- ا- گ-- م-- ب---- ہ--‬ ‫کیا تم سبزیاں اس گرل میں بناتی ہو؟‬ 0
ky- t-- s------ i- g--- m--- b----- h-? kya tum sabzian is girl mein banati ho?
+
     
ਮੈਂ ਮੇਜ਼ ਤੇ ਮੇਜ਼ਪੋਸ਼ ਵਿਛਾ ਰਿਹਾ / ਰਹੀ ਹਾਂ। ‫م-- م-- ت--- ک--- ہ--‬ ‫میں میز تیار کرتا ہوں‬ 0
me-- m--- t----- k---- h-n mein maiz tayyar karta hon
+
ਇੱਥੇ ਛੁਰੀਆਂ, ਕਾਂਟੇ ਅਤੇ ਚੱਮਚ ਹਨ। ‫ی--- چ---- ک---- ا-- چ--- ہ--‬ ‫یہاں چاقو، کانٹے اور چمچے ہیں‬ 0
ya--- c------ k----- a-- c------- h--n yahan chaako, kantay aur chamchay hain
+
ਇੱਥੇ ਪਿਆਲੇ, ਥਾਲੀਆਂ ਅਤੇ ਨੈਪਕਿਨ ਹਨ। ‫ی--- گ---- پ----- ا-- ن---- ہ--‬ ‫یہان گلاس، پلیٹیں اور نیپکن ہیں‬ 0
yh-- g----- p----- a-- n---- h--n yhan glass, platen aur nipkn hain
+
     

ਸਿਖਲਾਈ ਅਤੇ ਸਿੱਖਣ ਦੀਆਂ ਸ਼ੈਲੀਆਂ

ਜੇਕਰ ਕੋਈ ਸਿਖਲਾਈ ਦੌਰਾਨ ਜ਼ਿਆਦਾ ਤਰੱਕੀ ਨਹੀਂ ਕਰ ਰਹੇ, ਸ਼ਾਇਹ ਉਹ ਗਲਤ ਢੰਗ ਨਾਲ ਸਿੱਖ ਰਹੇ ਹਨ। ਭਾਵ, ਉਹ ਉਸ ਢੰਗ ਨਾਲ ਨਹੀਂ ਸਿੱਖ ਰਹੇ ਜਿਹੜਾ ਉਨ੍ਹਾਂ ਦੀ ਆਪਣੀ ‘ਸ਼ੈਲੀ’ ਦੇ ਮੁਤਾਬਿਕ ਹੈ। ਚਾਰ ਤਰ੍ਹਾਂ ਦੀਆਂ ਸਿਖਲਾਈ ਸ਼ੈਲੀਆਂ ਹਨ, ਜਿਹੜੀਆਂ ਆਮ ਤੌਰ 'ਤੇ ਪਛਾਣੀਆਂ ਜਾਂਦੀਆਂ ਹਨ। ਇਹ ਸਿਖਲਾਈ ਸ਼ੈਲੀਆਂ ਸੰਵੇਦੀ ਅੰਗਾਂ ਨਾਲ ਜੁੜੀਆਂ ਹੁੰਦੀਆਂ ਹਨ। ਸੁਣਾਈ, ਦ੍ਰਿਸ਼ਟੀ, ਸੰਚਾਰ, ਅਤੇ ਸਰੀਰਕ ਗਤੀਵਿਧੀ ਨਾਲ ਸੰਬੰਧਤ ਸਿਖਲਾਈ ਸ਼ੈਲੀਆਂ ਵੀ ਹੁੰਦੀਆਂ ਹਨ। ਸੁਣਾਈ ਸ਼ੈਲੀ ਵਾਲੇ, ਜੋ ਕੁਝ ਸੁਣਦੇ ਹਨ, ਸਭ ਤੋਂ ਵਧੀਆ ਸਿੱਖਦੇ ਹਨ। ਉਦਾਹਰਣ ਵਜੋਂ, ਉਹ ਸੰਗੀਤ ਤਰਜ਼ਾਂ ਚੰਗੀ ਤਰ੍ਹਾਂ ਯਾਦ ਕਰ ਸਕਦੇ ਹਨ। ਸਿੱਖਲਾਈ ਦੇ ਦੌਰਾਨ ਉਹ ਆਪ ਹੀ ਪੜ੍ਹਦੇ ਹਨ; ਉਹ ਸ਼ਬਦਾਵਲੀ ਉੱਚੀ ਬੋਲ ਕੇ ਸਿੱਖਦੇ ਹਨ। ਅਜਿਹੀ ਸ਼ੈਲੀ ਵਾਲੇ ਅਕਸਰ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਉਨ੍ਹਾਂ ਲਈ ਸੰਬੰਧਤ ਵਿਸ਼ੇ ਉੱਤੇ ਸੀਡੀ ਜਾਂ ਭਾਸ਼ਣ ਸਹਾਇਕ ਹੁੰਦੇ ਹਨ। ਦ੍ਰਿਸ਼ਟੀ ਸ਼ੈਲੀ ਵਾਲੇ ਜੋ ਕੁਝ ਦੇਖਦੇ ਹਨ, ਬਹੁਤ ਵਧੀਆ ਸਿੱਖਦੇ ਹਨ। ਉਨ੍ਹਾਂ ਲਈ, ਜਾਣਕਾਰੀ ਨੂੰ ਪੜ੍ਹਨਾ ਮਹੱਤਵਪੂਰਨ ਹੁੰਦਾ ਹੈ। ਉਹ ਸਿਖਲਾਈ ਦੇ ਦੌਰਾਨ ਬਹੁਤ ਕੁਝ ਲਿਖਦੇ ਰਹਿੰਦੇ ਹਨ। ਉਹ ਤਸਵੀਰਾਂ, ਤਾਲਿਕਾਵਾਂ ਅਤੇ ਫਲੈਸ਼ ਕਾਰਡਾਂ ਦੀ ਸਹਾਇਤਾ ਨਾਲ ਵੀ ਸਿੱਖਣਾ ਪਸੰਦ ਕਰਦੇ ਹਨ। ਅਜਿਹੀ ਸ਼ੈਲੀ ਵਾਲੇ ਬਹੁਤ ਜ਼ਿਆਦਾ ਪੜ੍ਹਦੇ ਹਨ ਅਤੇ ਅਕਸਰ ਅਤੇ ਰੰਗ-ਭਰਪੂਰ ਸੁਪਨੇ ਦੇਖਦੇ ਹਨ। ਉਹ ਚੰਗੇ ਵਾਤਾਵਰਣ ਵਿੱਚ ਬਹੁਤ ਵਧੀਆ ਸਿੱਖਦੇ ਹਨ। ਸੰਚਾਰ ਸ਼ੈਲੀ ਵਾਲੇ ਗੱਲਬਾਤ ਅਤੇ ਵਿਚਾਰ-ਵਟਾਂਦਰਾ ਪਸੰਦ ਕਰਦੇ ਹਨ। ਉਨ੍ਹਾਂ ਨੂੰ ਗੱਲਬਾਤ ਜਾਂ ਵਾਰਤਾਲਾਪ ਦੀ ਜ਼ਰੂਰਤ ਹੁੰਦੀ ਹੈ। ਉਹ ਕਲਾਸ ਵਿੱਚ ਬਹੁਤ ਸਾਰੇ ਸਵਾਲ ਪੁੱਛਦੇ ਹਨ ਅਤੇ ਸਮੂਹਾਂ ਵਿੱਚ ਵਧੀਆ ਸਿੱਖਦੇ ਹਨ। ਸਰੀਰਕ ਗਤੀਵਿਧੀ ਵਾਲੇ ਹਿੱਲਜੁਲ ਰਾਹੀਂ ਸਿੱਖਦੇ ਹਨ। ਉਹ ‘ਕਰਨ ਨਾਲ ਸਿੱਖਣ’ ਨੂੰ ਤਰਜੀਹ ਦੇਂਦੇ ਹਨ ਅਤੇ ਸਭ ਕੁਝ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ। ਉਹ ਪੜ੍ਹਾਈ ਸਮੇਂ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਾ ਜਾਂ ਚਿਊਇੰਗ ਗਮ ਚਬਾਉਣਾ ਪਸੰਦ ਕਰਦੇ ਹਨ। ਉਹ ਸਿਧਾਂਤਾਂ ਦੀ ਥਾਂ ਤਜਰਬੇ ਪਸੰਦ ਕਰਦੇ ਹਨ। ਇਹ ਜਾਣਨਾ ਜ਼ਰੂਰੀ ਹੈ ਕਿ ਤਕਰੀਬਨ ਹਰ ਕੋਈ ਇਹਨਾਂ ਸ਼ੈਲੀਆਂ ਦਾ ਮਿਸ਼ਰਣ ਹੈ। ਇਸਲਈ ਕੋਈ ਵੀ ਵਿਅਕਤੀ ਕੇਵਲ ਇੱਕ ਸ਼ੈਲੀ ਨਹੀਂ ਦਰਸਾਉਂਦਾ। ਇਸੇ ਕਰਕੇ ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ ਜਦੋਂ ਅਸੀਂ ਆਪਣੇ ਸਾਰੇ ਸੰਵੇਦੀ ਅੰਗਾਂ ਦੀ ਸੂਚੀ ਬਣਾਉਂਦੇ ਹਾਂ। ਫੇਰ ਸਾਡਾ ਦਿਮਾਗ ਕਈ ਢੰਗਾਂ ਨਾਲ ਕਾਰਜਸ਼ੀਲ ਹੁੰਦਾ ਹੈ ਅਤੇ ਨਵੀਂ ਸਮੱਗਰੀ ਨੂੰ ਚੰਗੀ ਤਰ੍ਹਾਂ ਸੰਭਾਲਦਾ ਹੈ। ਸ਼ਬਦਾਵਲੀ ਨੂੰ ਪੜ੍ਹੋ, ਚਰਚਾ ਕਰੋ ਅਤੇ ਸੁਣੋ! ਅਤੇ ਫੇਰ ਇਸਤੋਂ ਬਾਦ ਖੇਡਾਂ ਖੇਡੋ।