ਪ੍ਹੈਰਾ ਕਿਤਾਬ

pa ਬਾਤਚੀਤ 2   »   ca Conversa 2

21 [ਇੱਕੀ]

ਬਾਤਚੀਤ 2

ਬਾਤਚੀਤ 2

21 [vint-i-u]

Conversa 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੈਟਾਲਨ ਖੇਡੋ ਹੋਰ
ਤੁਸੀਂ ਕਿੱਥੋਂ ਆਏ ਹੋ? D’-- é- v----? D’on és vostè? 0
ਬੇਸਲ ਤੋਂ। De B------. De Basilea. 0
ਬੇਸਲ ਸਵਿਟਜ਼ਰਲੈਂਡ ਵਿੱਚ ਹੈ। Ba----- é- a S-----. Basilea és a Suïssa. 0
ਮੈਂ ਤੁਹਾਨੂੰ ਸ਼੍ਰੀ ਭੁਲੱਰ ਨਾਲ ਮਿਲਾਉਣਾ ਚਾਹੁੰਦਾ / ਚਾਹੁੰਦੀ ਹਾਂ। Li p------- e- s----- M-----. Li presento el senyor Müller. 0
ਇਹ ਵਿਦੇਸ਼ੀ ਹਨ। És e--------. És estranger. 0
ਇਹ ਕਈ ਭਾਸ਼ਾਂਵਾਂ ਬੋਲ ਸਕਦੇ ਹਨ। Pa--- d------- l-------. Parla diverses llengües. 0
ਕੀ ਤੁਸੀਂ ਇੱਥੇ ਪਹਿਲੀ ਵਾਰ ਆਏ ਹੋ। És l- p------ v----- q-- é- a--- v----? És la primera vegada que és aquí vostè? 0
ਜੀ ਨਹੀਂ, ਮੈਂ ਇੱਥੇ ਪਿਛਲੇ ਸਾਲ ਆਇਆ / ਆਈ ਸੀ। No- j- h- v--- s-- l---- p-----. No, ja hi vaig ser l’any passat. 0
ਪਰ ਕੇਵਲ ਇੱਕ ਹਫਤੇ ਲਈ। Pe-- n---- p-- u-- s------. Però només per una setmana. 0
ਕੀ ਤੁਹਾਨੂੰ ਇਹ ਚੰਗਾ ਲੱਗਦਾ ਹੈ? Li a----- e- n----- p--- / l- n----- c-----? Li agrada el nostre país / la nostra ciutat? 0
ਬਹੁਤ ਵਧੀਆ, ਲੋਕ ਬਹੁਤ ਚੰਗੇ ਹਨ। Mo--. L- g--- é- m--- a-----. Molt. La gent és molt amable. 0
ਮੈਨੂੰ ਇੱਥੋਂ ਦਾ ਨਜ਼ਾਰਾ ਵੀ ਬਹੁਤ ਵਧੀਆ ਲੱਗਦਾ ਹੈ। I t---- m------- e- p-------. I també m’agrada el paisatge. 0
ਤੁਸੀਂ ਕੀ ਕਰਦੇ ਹੋ? Qu--- é- l- s--- p--------? Quina és la seva professió? 0
ਮੈਂ ਇਕ ਅਨੁਵਾਦਕ ਹਾਂ। Só- t--------. Sóc traductor. 0
ਮੈਂ ਪੁਸਤਕਾਂ ਦਾ ਅਨੁਵਾਦ ਕਰਦਾ / ਕਰਦੀ ਹਾਂ। Tr------- l------. Tradueixo llibres. 0
ਕੀ ਤੁਸੀਂ ਇੱਥੇ ਇਕੱਲੇ ਆਏ ਹੋ? Es-- s-- a---? Està sol aquí? 0
ਜੀ ਨਹੀਂ, ਮੇਰੇ ਪਤੀ / ਮੇਰੀ ਪਤਨੀ ਵੀ ਇੱਥੇ ਹੈ। No- l- m--- d--- / e- m-- m---- t---- é- a---. No, la meva dona / el meu marit també és aquí. 0
ਅਤੇ ਮੇਰੇ ਦੋਵੇਂ ਬੱਚੇ ਓਥੇ ਹਨ। I a--- s-- e-- m--- d-- f----. I allà són els meus dos fills. 0

ਰੋਮਾਂਸ ਭਾਸ਼ਾਵਾਂ

70 ਕਰੋੜ ਲੋਕ ਆਪਣੀ ਮਾਤ-ਭਾਸ਼ਾ ਦੇ ਨਾਲ-ਨਾਲ ਇੱਕ ਰੋਮਾਂਸ ਭਾਸ਼ਾ ਬੋਲਦੇ ਹਨ। ਇਸਲਈ ਰੋਮਾਂਸ ਭਾਸ਼ਾ ਸਮੂਹ ਦਾ ਵਿਸ਼ਵ ਭਰ ਵਿੱਚ ਮਹੱਤਵਪੂਰਨ ਦਰਜਾ ਹੈ। ਰੋਮਾਂਸ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਨਾਲ ਸੰਬੰਧਤ ਹਨ। ਸਾਰੀਆਂ ਰੋਮਾਂਸ ਭਾਸ਼ਾਵਾਂ ਲੈਟਿਨ ਪਿਛੋਕੜ ਵਾਲੀਆਂ ਹਨ। ਭਾਵ ਇਹ ਰੋਮ ਦੀ ਭਾਸ਼ਾ ਦੇ ਵੰਸ਼ ਨਾਲ ਸੰਬੰਧਤ ਹਨ। ਸਾਰੀਆਂ ਰੋਮਾਂਸ ਭਾਸ਼ਾਵਾਂ ਦਾ ਆਧਾਰ ਅਸ਼ਲੀਲ ਲੈਟਿਨ ਹੈ। ਇਸਤੋਂ ਭਾਵ ਪ੍ਰਾਚੀਨ ਪ੍ਰਾਚੀਨ ਸਮਿਆਂ ਵਿੱਚ ਬੋਲੀ ਜਾਂਦੀ ਲੈਟਿਨ ਹੈ। ਅਸ਼ਲੀਲ ਲੈਟਿਨ ਰੋਮਨ ਜਿੱਤ-ਅਭਿਯਾਨਾਂ ਰਾਹੀਂ ਸਾਰੇ ਯੂਰੌਪ ਵਿੱਚ ਫੈਲ ਗਈ। ਫੇਰ ਉਸਤੋਂ ਬਾਦ ਰੋਮਾਂਸ ਭਾਸ਼ਾਵਾਂ ਅਤੇ ਉਪ-ਭਾਸ਼ਾਵਾਂ ਦਾ ਵਿਕਾਸ ਹੋਇਆ। ਲੈਟਿਨ ਆਪਣੇ ਆਪ ਵਿੱਚ ਇੱਕ ਇਟੈਲੀਅਨ ਭਾਸ਼ਾ ਹੈ। ਕੁੱਲ ਮਿਲਾ ਕੇ ਤਕਰੀਬਨ 15 ਰੋਮਾਂਸ ਭਾਸ਼ਾਵਾ ਮੌਜੂਦ ਹਨ। ਨਿਸਚਿਤ ਗਿਣਤੀ ਦਾ ਪਤਾ ਲਗਾਉਣਾ ਮੁਸ਼ਕਲ ਹੈ। ਆਮ ਤੌਰ 'ਤੇ ਇਹ ਅਸਪੱਸ਼ਟ ਹੈ ਕਿ ਆਜ਼ਾਦ ਭਾਸ਼ਾਵਾਂ ਜਾਂ ਕੇਵਲ ਉਪ-ਭਾਸ਼ਾਵਾਂ ਹੋਂਦ ਵਿੱਚ ਹਨ। ਸਮੇਂ ਦੇ ਨਾਲ ਕੁਝ ਰੋਮਾਂਸ ਭਾਸ਼ਾਵਾਂ ਖ਼ਤਮ ਹੋ ਗਈਆਂ ਹਨ। ਪਰ ਰੋਮਾਂਸ ਭਾਸ਼ਾਵਾਂ ਉੱਤੇ ਆਧਾਰਿਤ ਨਵੀਆਂ ਭਾਸ਼ਾਵਾਂ ਦਾ ਵੀ ਵਿਕਾਸ ਹੋਇਆ ਹੈ। ਇਹ ਕਰੀਓਲ ਭਾਸ਼ਾਵਾਂ ਹਨ। ਅੱਜ, ਵਿਸ਼ਵ ਭਰ ਵਿੱਚ ਸਪੈਨਿਸ਼ ਸਭ ਤੋਂ ਵੱਡੀ ਰੋਮਾਂਸ ਭਾਸ਼ਾ ਹੈ। ਇਹ 38 ਕਰੋੜ ਬੋਲਣ ਵਾਲਿਆਂ ਸਮੇਤ ਵਿਸ਼ਵ ਭਾਸ਼ਾਵਾਂ ਨਾਲ ਸੰਬੰਧਤ ਹੈ। ਰੋਮਾਂਸ ਭਾਸ਼ਾਵਾਂ ਵਿਗਿਆਨੀਆਂ ਲਈ ਬਹੁਤ ਦਿਲਚਸਪ ਹਨ। ਕਿਉਂਕਿ ਇਸ ਭਾਸ਼ਾਈ ਸਮੂਹ ਦਾ ਇਤਿਹਾਸ ਵਧੀਆ ਢੰਗ ਨਾਲ ਦਸਤਾਵੇਜ਼-ਬੱਧ ਹੈ। ਲੈਟਿਨ ਜਾਂ ਰੋਮਨ ਪਾਠ 2,500 ਸਾਲਾਂ ਤੱਕ ਹੋਂਦ ਵਿੱਚ ਰਹੇ ਹਨ। ਭਾਸ਼ਾ ਵਿਗਿਆਨੀ ਇਨ੍ਹਾਂ ਦੀ ਵਰਤੋਂ ਨਿੱਜੀ ਭਾਸ਼ਾਵਾਂ ਦੀ ਉਤਪੰਨਤਾ ਬਾਰੇ ਜਾਂਚ ਲਈ ਕਰਦੇ ਹਨ। ਇਸਲਈ, ਉਹ ਨਿਯਮ ਜਿਨ੍ਹਾਂ ਤੋਂ ਭਾਸ਼ਾ ਦਾ ਵਿਕਾਸ ਹੁੰਦਾ ਹੈ, ਉੱਤੇ ਖੋਜ ਕੀਤੀ ਜਾਸਕਦੀ ਹੈ। ਇਹਨਾਂ ਵਿੱਚੋਂ ਕਈ ਨਤੀਜੇ ਦੂਜੀਆਂ ਭਾਸ਼ਾਵਾਂ ਵਿੱਚ ਤਬਦੀਲ ਕੀਤੇ ਜਾ ਸਕਦੇ ਹਨ। ਰੋਮਾਂਸ ਭਾਸ਼ਾਵਾਂ ਦੀ ਵਿਆਕਰਨ ਦੀ ਬਣਤਰ ਇੱਕ-ਸਮਾਨ ਹੁੰਦੀ ਹੈ। ਇਸਤੋਂ ਛੁੱਟ, ਭਾਵੇਂ ਕਿ, ਭਾਸ਼ਾਵਾਂ ਦੀ ਸ਼ਬਦਾਵਲੀ ਇੱਕ-ਸਮਾਨ ਹੁੰਦੀ ਹੈ। ਜੇਕਰ ਕੋਈ ਵਿਅਕਤੀ ਇੱਕ ਰੋਮਾਂਸ ਭਾਸ਼ਾ ਬੋਲਦਾ ਹੈ, ਉਹ ਆਸਾਨੀ ਨਾਲ ਇੱਕ ਹੋਰ ਸਿੱਖ ਸਕਦਾ ਹੈ। ਧੰਨਵਾਦ, ਲੈਟਿਨ!