ਪ੍ਹੈਰਾ ਕਿਤਾਬ

pa ਬਾਤਚੀਤ 3   »   sq Bisedё e shkurtёr 3

22 [ਬਾਈ]

ਬਾਤਚੀਤ 3

ਬਾਤਚੀਤ 3

22 [njёzetedy]

Bisedё e shkurtёr 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਂਦੇ ਹੋ? A --ni-d--an? A pini duhan? A p-n- d-h-n- ------------- A pini duhan? 0
ਜੀ ਹਾਂ, ਪਹਿਲਾਂ ਪੀਂਦਾ / ਪੀਂਦੀ ਸੀ। M-----p--- pij-. Mё pёrpara pija. M- p-r-a-a p-j-. ---------------- Mё pёrpara pija. 0
ਪਰ ਹੁਣ ਨਹੀਂ ਪੀਂਦਾ / ਪੀਂਦੀ ਹਾਂ। Po----ni-nu- pi--ё. Por tani nuk pi mё. P-r t-n- n-k p- m-. ------------------- Por tani nuk pi mё. 0
ਜੇ ਮੈਂ ਸਿਗਰਟ ਪੀਵਾਂ ਤਾਂ ਕੀ ਤੁਹਾਨੂੰ ਤਕਲੀਫ ਹੋਵੇਗੀ? A -ezd-s-ni- nё-qo-t- s- p--du-an? A bezdiseni, nё qoftё se pi duhan? A b-z-i-e-i- n- q-f-ё s- p- d-h-n- ---------------------------------- A bezdiseni, nё qoftё se pi duhan? 0
ਜੀ ਨਹੀਂ, ਬਿਲਕੁਲ ਨਹੀਂ। Jo,-ab--luti------. Jo, absolutisht jo. J-, a-s-l-t-s-t j-. ------------------- Jo, absolutisht jo. 0
ਮੈਨੂੰ ਤਕਲੀਫ ਨਹੀਂ ਹੋਵੇਗੀ। N-k b-zd---m. Nuk bezdisem. N-k b-z-i-e-. ------------- Nuk bezdisem. 0
ਕੀ ਤੁਸੀਂ ਕੁਝ ਪੀਵੋਗੇ? D--- -- -i-- diç--? Doni tё pini diçka? D-n- t- p-n- d-ç-a- ------------------- Doni tё pini diçka? 0
ਇੱਕ ਬ੍ਰਾਂਡੀ? N-- kon--k? Njё konjak? N-ё k-n-a-? ----------- Njё konjak? 0
ਜੀ ਨਹੀਂ, ਹੋ ਸਕੇ ਤਾਂ ਇੱਕ ਬੀਅਰ J-,--ё--ir- n-ё-b-rrё. Jo, mё mirё njё birrё. J-, m- m-r- n-ё b-r-ё- ---------------------- Jo, mё mirё njё birrё. 0
ਕੀ ਤੁਸੀਂ ਬਹੁਤ ਯਾਤਰਾ ਕਰਦੇ ਹੋ? A udhёt--i --um-? A udhёtoni shumё? A u-h-t-n- s-u-ё- ----------------- A udhёtoni shumё? 0
ਜੀ ਹਾਂ, ਜ਼ਿਆਦਾਤਰ ਕੰਮ ਦੇ ਲਈ। Po, -ё t- -h----n-e ra-te---p-r -u-ё. Po, nё tё shumtёn e rasteve pёr punё. P-, n- t- s-u-t-n e r-s-e-e p-r p-n-. ------------------------------------- Po, nё tё shumtёn e rasteve pёr punё. 0
ਪਰ ਹੁਣ ਅਸੀਂ ਇੱਥੇ ਛੁੱਟੀਆਂ ਦੇ ਲਈ ਆਏ / ਆਈਆਂ ਹਾਂ। Po--ta-i p- bё-mё -ushi-- k-t-. Por tani po bёjmё pushime kёtu. P-r t-n- p- b-j-ё p-s-i-e k-t-. ------------------------------- Por tani po bёjmё pushime kёtu. 0
ਕਿੰਨੀ ਗਰਮੀ ਹੈ! S-----ё! Sa vapё! S- v-p-! -------- Sa vapё! 0
ਹਾਂ, ਅੱਜ ਬਹੁਤ ਗਰਮੀ ਹੈ। P-, -ani ---tё -------ёrtetё -x---ё. Po, tani ёshtё me tё vёrtetё nxehtё. P-, t-n- ё-h-ё m- t- v-r-e-ё n-e-t-. ------------------------------------ Po, tani ёshtё me tё vёrtetё nxehtё. 0
ਆਓ ਛੱਜੇ ਤੇ ਚੱਲੀਏ। A--a-im--ё--allk-n? A dalim nё ballkon? A d-l-m n- b-l-k-n- ------------------- A dalim nё ballkon? 0
ਕੱਲ੍ਹ ਇੱਥੇ ਇੱਕ ਪਾਰਟੀ ਹੈ। Nesё----tu--- --s--. Nesёr kёtu ka festё. N-s-r k-t- k- f-s-ё- -------------------- Nesёr kёtu ka festё. 0
ਕੀ ਤੁਸੀਂ ਵੀ ਆਉਣਵਾਲੇ ਹੋ? A-------vi-i-d-e --? A do tё vini dhe ju? A d- t- v-n- d-e j-? -------------------- A do tё vini dhe ju? 0
ਜੀ ਹਾਂ, ਸਾਨੂੰ ਵੀ ਬੁਲਾਇਆ ਗਿਆ ਹੈ। P----d-e -e-j--i tё f--ar. Po, edhe ne jemi tё ftuar. P-, e-h- n- j-m- t- f-u-r- -------------------------- Po, edhe ne jemi tё ftuar. 0

ਭਾਸ਼ਾ ਅਤੇ ਲਿਖਾਈ

ਹਰੇਕ ਭਾਸ਼ਾ ਦੀ ਵਰਤੋਂ ਲੋਕਾਂ ਦੇ ਆਪਸੀ ਸੰਚਾਰ ਲਈ ਕੀਤੀ ਜਾਂਦੀ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਆਪਣੀ ਸੋਚ ਅਤੇ ਭਾਵਨਾਵਾਂ ਜ਼ਾਹਰ ਕਰਦੇ ਹਾਂ। ਅਜਿਹਾ ਕਰਦੇ ਸਮੇਂ, ਅਸੀਂ ਹਮੇਸ਼ਾਂ ਆਪਣੀ ਭਾਸ਼ਾ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ। ਅਸੀਂ ਆਪਣੀ ਨਿੱਜੀ ਭਾਸ਼ਾ, ਆਪਣੀ ਸਥਾਨਕ ਬੋਲੀ ਦੀ ਵਰਤੋਂ ਕਰਦੇ ਹਾਂ। ਇਹ ਲਿਖਤੀ ਰੂਪ ਵਿੱਚ ਵੱਖ ਹੁੰਦੀ ਹੈ। ਇੱਥੇ, ਭਾਸ਼ਾ ਦੇ ਸਾਰੇ ਨਿਯਮ ਦਰਸਾਏ ਜਾਂਦੇ ਹਨ। ਲਿਖਾਈ ਕਿਸੇ ਭਾਸ਼ਾ ਨੂੰ ਅਸਲੀ ਭਾਸ਼ਾ ਬਣਨ ਦੇ ਯੋਗ ਬਣਾਉਂਦੀ ਹੈ। ਇਹ ਭਾਸ਼ਾ ਨੂੰ ਦ੍ਰਿਸ਼ਟੀ-ਗੋਚਰ ਬਣਾਉਂਦੀ ਹੈ। ਲਿਖਾਈ ਰਾਹੀਂ, ਹਜ਼ਾਰਾਂ ਸਾਲ ਪੁਰਾਣਾ ਕੀਮਤੀ ਗਿਆਨ ਅੱਗੇ ਵਧਦਾ ਹੈ। ਇਸੇ ਕਰਕੇ ਲਿਖਾਈ ਹਰੇਕ ਪ੍ਰਗਤੀਸ਼ੀਲ ਸਭਿਆਚਾਰ ਦੀ ਨੀਂਹ ਹੈ। ਲਿਖਾਈ ਦੇ ਪਹਿਲੇ ਰੂਪ ਦੀ ਕਾਢ 5,000 ਸਾਲ ਤੋਂ ਵੱਧ ਪਹਿਲਾਂ ਕੱਢੀ ਗਈ ਸੀ। ਇਹ ਸੁਮੇਰ ਨਿਵਾਸੀਆਂ ਦੀ ਕਿੱਲ-ਅਕਾਰ ਲਿਖਾਈ ਸੀ। ਇਹ ਕੱਚੀ ਮਿੱਟੀ ਦੀਆਂ ਸਿੱਲੀਆਂ ਉੱਤੇ ਤਰਾਸ਼ੀ ਹੁੰਦੀ ਸੀ। ਕਿੱਲ-ਅਕਾਰ ਲਿਖਾਈ ਦੀ ਵਰਤੋਂ ਤਿੰਨ ਸੌ ਸਾਲ ਤੱਕ ਹੁੰਦੀ ਰਹੀ। ਪ੍ਰਾਚੀਨ ਮਿਸਰ ਨਿਵਾਸੀਆਂ ਦੀ ਚਿੱਤਰਲਿਪੀ ਲਗਭਗ ਇੰਨਾ ਹੀ ਸਮਾਂ ਹੋਂਦ ਵਿੱਚ ਰਹੀ। ਅਣਗਿਣਤ ਵਿਗਿਆਨੀਆਂ ਨੇ ਆਪਣੇ ਅਧਿਐਨ ਇਸ ਉੱਤੇ ਸਮਰਪਿਤ ਕੀਤੇ ਹਨ। ਚਿੱਤਰਲਿਪੀ ਤੁਲਨਾਤਮਕ ਰੂਪ ਵਿੱਚ ਇੱਕ ਗੁੰਝਲਦਾਰ ਲਿਖਾਈ ਪ੍ਰਣਾਲੀ ਹੈ। ਪਰ, ਇਸਦੀ ਕਾਢ ਸ਼ਾਇਦ ਇੱਕ ਬਹੁਤ ਹੀ ਸਧਾਰਨ ਕਾਰਨ ਕਰਕੇ ਕੱਢੀ ਗਈ ਸੀ। ਉਸ ਸਮੇਂ ਦਾ ਮਿਸਰ ਬਹੁਤ ਸਾਰੇ ਨਿਵਾਸੀਆਂ ਸਮੇਤ ਇੱਕ ਵਿਸ਼ਾਲ ਸਾਮਰਾਜ ਸੀ। ਰੋਜ਼ਾਨਾ ਜ਼ਿੰਦਗੀ ਅਤੇ ਇਸਤੋਂ ਇਲਾਵਾ, ਸਾਰੀ ਵਿੱਤੀ ਪ੍ਰਣਾਲੀ ਨੂੰ ਵਿਵਸਥਿਤਕਰਨ ਦੀ ਲੋੜ ਸੀ। ਟੈਕਸ ਅਤੇ ਖਾਤਿਆਂ ਨੂੰ ਕੁਸ਼ਲਤਾਪੂਰਬਕ ਪ੍ਰਬੰਧਿਤ ਕਰਨ ਦੀ ਲੋੜ ਸੀ। ਇਸਲਈ, ਪ੍ਰਾਚੀਨ ਮਿਸਰ ਨਿਵਾਸੀਆਂ ਨੇ ਆਪਣੇ ਗ੍ਰਾਫਿਕ ਅੱਖਰਾਂ ਦਾ ਵਿਕਾਸ ਕੀਤਾ। ਵਰਣਮਾਲਾ ਲਿਖਾਈ ਪ੍ਰਣਾਲੀਆਂ, ਦੂਜੇ ਪਾਸੇ, ਸੁਮੇਰ ਨਿਵਾਸੀਆਂ ਨਾਲ ਸੰਬੰਧਤਹਨ। ਹਰੇਕ ਲਿਖਾਈ ਪ੍ਰਣਾਲੀ ਇਸਨੂੰ ਵਰਤਣ ਵਾਲੇ ਵਿਅਕਤੀਆਂ ਬਾਰੇ ਚੋਖੀ ਜਾਣਕਾਰੀ ਪੇਸ਼ ਕਰਦੀ ਹੈ। ਇਸਤੋਂ ਛੁੱਟ, ਹਰੇਕ ਦੇਸ਼ ਆਪਣੀ ਲਿਖਾਈ ਰਾਹੀਂ ਆਪਣੀਆਂ ਨਿੱਜੀ ਵਿਸ਼ੇਸ਼ਤਾਵਾਂ ਦਰਸਾਉਂਦਾ ਹੈ। ਬਦਕਿਸਮਤੀ ਨਾਲ, ਲਿਖਾਵਟ ਦੀ ਕਲਾ ਅਲੋਪ ਹੁੰਦੀ ਜਾ ਰਹੀ ਹੈ। ਨਵੀਨਤਮ ਤਕਨੀਕ ਇਸਨੂੰ ਲਗਭਗ ਫਾਲਤੂ ਬਣਾ ਦੇਂਦੀ ਹੈ। ਇਸਲਈ: ਕੇਵਲ ਬੋਲੋ ਹੀ ਨਾ, ਸਗੋਂ ਲਿਖੋ ਵੀ!