ਪ੍ਹੈਰਾ ਕਿਤਾਬ

pa ਪ੍ਰਕਿਰਤੀ ਵਿੱਚ   »   af In die natuur

26 [ਛੱਬੀ]

ਪ੍ਰਕਿਰਤੀ ਵਿੱਚ

ਪ੍ਰਕਿਰਤੀ ਵਿੱਚ

26 [ses en twintig]

In die natuur

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਫ਼ਰੀਕੀ ਖੇਡੋ ਹੋਰ
ਕੀ ਤੁਸੀਂ ਉਸ ਮੀਨਾਰ ਨੂੰ ਵੇਖਦੇ ਹੋ? Si-- j- d-- t----- d--- a--------? Sien jy die toring daar anderkant? 0
ਕੀ ਤੁਸੀਂ ਉਸ ਪਹਾੜ ਨੂੰ ਵੇਖਦੇ ਹੋ? Si-- j- d-- b--- d--- a--------? Sien jy die berg daar anderkant? 0
ਕੀ ਤੁਸੀਂ ਉਸ ਪਿੰਡ ਨੂੰ ਵੇਖਦੇ ਹੋ? Si-- j- d-- d--- d--- a--------? Sien jy die dorp daar anderkant? 0
ਕੀ ਤੁਸੀਂ ਉਸ ਨਦੀ ਨੂੰ ਵੇਖਦੇ ਹੋ? Si-- j- d-- r----- d--- a--------? Sien jy die rivier daar anderkant? 0
ਕੀ ਤੁਸੀਂ ਉਸ ਪੁਲ ਨੂੰ ਵੇਖਦੇ ਹੋ? Si-- j- d-- b--- d--- a--------? Sien jy die brug daar anderkant? 0
ਕੀ ਤੁਸੀਂ ਉਸ ਸਰੋਵਰ ਨੂੰ ਵੇਖਦੇ ਹੋ? Si-- j- d-- m--- d--- a--------? Sien jy die meer daar anderkant? 0
ਮੈਨੂੰ ਉਹ ਪੰਛੀ ਚੰਗਾ ਲੱਗਦਾ ਹੈ। Ek h-- v-- d------ v---. Ek hou van daardie voël. 0
ਮੈਨੂੰ ਉਹ ਦਰੱਖਤ ਚੰਗਾ ਲੱਗਦਾ ਹੈ। Ek h-- v-- d------ b---. Ek hou van daardie boom. 0
ਮੈਨੂੰ ਉਹ ਪੱਥਰ ਚੰਗਾ ਲੱਗਦਾ ਹੈ। Ek h-- v-- h------ k---. Ek hou van hierdie klip. 0
ਮੈਨੂੰ ਉਹ ਬਾਗ ਚੰਗਾ ਲੱਗਦਾ ਹੈ। Ek h-- v-- d------ p-----. Ek hou van daardie parkie. 0
ਮੈਨੂੰ ਉਹ ਬਗੀਚਾ ਚੰਗਾ ਲੱਗਦਾ ਹੈ। Ek h-- v-- d------ t---. Ek hou van daardie tuin. 0
ਮੈਨੂੰ ਉਹ ਫੁੱਲ ਚੰਗਾ ਲੱਗਦਾ ਹੈ। Ek h-- v-- h------ b---. Ek hou van hierdie blom. 0
ਮੈਨੂੰ ਉਹ ਚੰਗਾ ਲੱਗਦਾ ਹੈ। Di- i- v-- m- m---. Dit is vir my mooi. 0
ਮੈਨੂੰ ਉਹ ਦਿਲਚਸਪ ਲੱਗਦਾ ਹੈ। Di- i- v-- m- i----------. Dit is vir my interessant. 0
ਮੈਨੂੰ ਉਹ ਸੋਹਣਾ ਲੱਗਦਾ ਹੈ। Di- i- v-- m- p------. Dit is vir my pragtig. 0
ਮੈਨੂੰ ਉਹ ਕਰੂਪ ਲੱਗਦਾ ਹੈ। Di- i- v-- m- l----. Dit is vir my lelik. 0
ਮੈਨੂੰ ਉਹ ਨੀਰਸ ਲੱਗਦਾ ਹੈ। Di- i- v-- m- v-------. Dit is vir my vervelig. 0
ਮੈਨੂੰ ਉਹ ਖਰਾਬ ਲੱਗਦਾ ਹੈ। Di- i- v-- m- v----------. Dit is vir my verskriklik. 0

ਭਾਸ਼ਾਵਾਂ ਅਤੇ ਕਹਾਵਤਾਂ

ਹਰੇਕ ਭਾਸ਼ਾ ਵਿੱਚ ਕਹਾਵਤਾਂ ਮੌਜੂਦ ਹੁੰਦੀਆਂ ਹਨ। ਇਸ ਤਰ੍ਹਾਂ, ਕਹਾਵਤਾਂ ਰਾਸ਼ਟਰੀ ਪਛਾਣ ਦਾ ਮਹੱਤਵਰੂਪਨ ਅੰਗ ਹੁੰਦੀਆਂ ਹਨ। ਕਹਾਵਤਾਂ ਕਿਸੇ ਦੇਸ਼ ਦੀਆਂ ਕਦਰਾਂ ਅਤੇ ਕੀਮਤਾਂ ਪ੍ਰਗਟਾਉਂਦੀਆਂ ਹਨ। ਇਨ੍ਹਾਂ ਦਾ ਰੂਪ ਆਮ ਤੌਰ 'ਤੇ ਜਾਣੂ ਅਤੇ ਸਥਿਰ ਹੁੰਦਾ ਹੈ, ਸੁਧਾਰਨਯੋਗ ਨਹੀਂ ਹੁੰਦਾ। ਕਹਾਵਤਾਂ ਹਮੇਸ਼ਾਂ ਛੋਟੀਆਂ ਅਤੇ ਸੰਖੇਪ ਹੁੰਦੀਆਂ ਹਨ। ਇਨ੍ਹਾਂ ਵਿੱਚ ਆਮ ਤੌਰ 'ਤੇ ਰੂਪਕਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕਈ ਕਹਾਵਤਾਂ ਕਾਵਿ-ਰੂਪ ਵਿੱਚ ਵੀ ਰਚੀਆਂ ਹੁੰਦੀਆਂ ਹਨ। ਜ਼ਿਆਦਾ ਕਹਾਵਤਾਂ ਸਾਨੂੰ ਸਲਾਹ ਜਾਂ ਆਚਰਨ ਦੇ ਨਿਯਮ ਦੱਸਦੀਆਂ ਹਨ। ਪਰ ਕਈ ਕਹਾਵਤਾਂ ਸਪੱਸ਼ਟ ਅਲੋਚਨਾ ਵੀ ਪੇਸ਼ ਕਰਦੀਆਂ ਹਨ। ਕਹਾਵਤਾਂ ਆਮ ਤੌਰ 'ਤੇ ਰੂੜ੍ਹੀਵਾਦ ਦੀ ਵਰਤੋਂ ਵੀ ਕਰਦੀਆਂ ਹਨ। ਇਸਲਈ ਇਹ ਸ਼ਾਇਦ ਹੋਰ ਦੇਸ਼ਾਂ ਜਾਂ ਲੋਕਾਂ ਦੇ ਮੰਨੇ ਜਾਂਦੇ ਵਿਸ਼ੇਸ਼ ਲੱਛਣਾਂ ਬਾਰੇਹੋ ਸਕਦੀਆਂ ਹਨ। ਕਹਾਵਤਾਂ ਇੱਕ ਲੰਮੇ ਸਮੇਂ ਦੀ ਪਰੰਪਰਾ ਹੈ। ਅਰਸਤੂ ਨੇ ਇਨ੍ਹਾਂ ਦੀ ਸਰਾਹਨਾ ਛੋਟੇ ਫਲਸਫਾ ਟੋਟਿਆਂ ਵਜੋਂ ਕੀਤੀ। ਇਹ ਬਿਆਨਬਾਜ਼ੀ ਅਤੇ ਸਾਹਿਤ ਵਿੱਚ ਇੱਕ ਮਹੱਤਵਪੂਰਨ ਸ਼ੈਲੀਗਤ ਸ੍ਰੋਤ ਹਨ। ਇਨ੍ਹਾਂ ਦੇ ਵਿਸ਼ੇਸ਼ ਹੋਣ ਦਾ ਕਾਰਨ ਇਹ ਹੈ ਕਿ ਇਹ ਹਮੇਸ਼ਾਂ ਸਥਾਨਿਕ ਰਹਿੰਦੇ ਹਨ। ਭਾਸ਼ਾਵਿਗਿਆਨ ਵਿੱਚ ਇੱਕ ਵਿਸ਼ਾ ਹੈ, ਜਿਹੜਾ ਕਿ ਇਨ੍ਹਾਂ ਨੂੰ ਸਮਪਰਪਿਤ ਰਹਿੰਦਾ ਹੈ। ਕਈ ਕਹਾਵਤਾਂ ਵੱਖ-ਵੱਖ ਭਾਸ਼ਾਵਾਂ ਵਿੱਚ ਮੌਜੂਦ ਹਨ। ਇਸਲਈ ਇਹ ਸ਼ਾਬਦਿਕ ਤੌਰ 'ਤੇ ਇਕੋ ਜਿਹੀਆਂ ਹੋ ਸਕਦੀਆਂ ਹਨ। ਇਸ ਹਾਲਤ ਵਿੱਚ, ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਇੱਕੋ-ਜਿਹੇ ਸ਼ਬਦਾਂ ਦੀ ਵਰਤੋਂਕਰਦੇ ਹਨ। Bellende Hunde beißen nicht, Perro que ladra no muerde. (DE-ES) ਹੋਰ ਕਹਾਵਤਾਂ ਸ਼ਬਦਾਰਥਾਂ ਵਿੱਚ ਇੱਕੋ-ਜਿਹੀਆਂ ਹਨ। ਭਾਵ , ਇੱਕੋ ਵਿਚਾਰ ਨੂੰ ਵੱਖ-ਵੱਖ ਸ਼ਬਦਾਂ ਦੀ ਵਰਤੋਂ ਦੁਆਰਾ ਦਰਸਾਇਆ ਜਾਂਦਾ ਹੈ। Appeler un chat un chat, Dire pane al pane e vino al vino. (FR-IT) ਇਸਲਈ ਕਹਾਵਤਾਂ ਹੋਰ ਲੋਕਾਂ ਅਤੇ ਸਭਿਆਚਾਰਾਂ ਨੂੰ ਸਮਝਣ ਵਿੱਚ ਸਾਡੀ ਸਹਾਇਤਾ ਕਰਦੀਆਂ ਹਨ। ਸਭ ਤੋਂ ਵੱਧ ਰੌਚਕ ਕਹਾਵਤਾਂ ਉਹ ਹਨ ਜਿਹੜੀਆਂ ਵਿਸ਼ਵ-ਪੱਧਰ 'ਤੇ ਪ੍ਰਚੱਲਤ ਹਨ। ਇਹ ਮਨੁੱਖੀ ਜ਼ਿੰਦਗੀ ਦੇ ‘ਮੁੱਖ ’ ਵਿਸ਼ਿਆਂ ਬਾਰੇ ਹਨ। ਇਹ ਕਹਾਵਤਾਂ ਵਿਸ਼ਵ-ਵਿਆਪੀ ਤਜਰਬਿਆਂ ਨਾਲ ਨਜਿੱਠਦੀਆਂ ਹਨ। ਇਹ ਦਰਸਾਉਂਦੀਆਂ ਹਨ ਕਿ ਅਸੀਂ ਸਾਰੇ ਇੱਕ-ਸਮਾਨ ਹਾਂ - ਭਾਵੇਂ ਅਸੀਂ ਕੋਈ ਵੀ ਭਾਸ਼ਾ ਬੋਲਦੇ ਹੋਈਏ!