ਪ੍ਹੈਰਾ ਕਿਤਾਬ

pa ਹੋਟਲ ਵਿੱਚ – ਸ਼ਿਕਾਇਤਾਂ   »   fr A l’hôtel – Réclamations

28 [ਅਠਾਈ]

ਹੋਟਲ ਵਿੱਚ – ਸ਼ਿਕਾਇਤਾਂ

ਹੋਟਲ ਵਿੱਚ – ਸ਼ਿਕਾਇਤਾਂ

28 [vingt-huit]

A l’hôtel – Réclamations

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਫਰਾਂਸੀਸੀ ਖੇਡੋ ਹੋਰ
ਫੁਹਾਰਾ ਕੰਮ ਨਹੀਂ ਕਰ ਰਿਹਾ। La d----- n- f--------- p--. La douche ne fonctionne pas. 0
ਗਰਮ ਪਾਣੀ ਨਹੀਂ ਆ ਰਿਹਾ। Il n-- a p-- d---- c-----. Il n’y a pas d’eau chaude. 0
ਕੀ ਤੁਸੀਂ ਇਸ ਨੂੰ ਠੀਕ ਕਰਵਾ ਸਕਦੇ ਹੋ? Po--------- r------ ç- ? Pouvez-vous réparer ça ? 0
ਕਮਰੇ ਵਿੱਚ ਟੈਲੀਫੋਨ ਨਹੀਂ ਹੈ। Il n-- a p-- d- t-------- d--- l- c------. Il n’y a pas de téléphone dans la chambre. 0
ਕਮਰੇ ਵਿੱਚ ਟੈਲੀਵੀਜ਼ਨ ਨਹੀਂ ਹੈ। Il n-- a p-- d- t--------- d--- l- c------. Il n’y a pas de télévision dans la chambre. 0
ਕਮਰੇ ਵਿੱਚ ਛੱਜਾ ਨਹੀਂ ਹੈ। La c------ n-- p-- d- b-----. La chambre n’a pas de balcon. 0
ਕਮਰਾ ਬਹੁਤ ਰੌਲੇ ਵਾਲਾ ਹੈ। La c------ e-- t--- b-------. La chambre est trop bruyante. 0
ਕਮਰਾ ਬਹੁਤ ਛੋਟਾ ਹੈ। La c------ e-- t--- p-----. La chambre est trop petite. 0
ਕਮਰੇ ‘ਚ ਬਹੁਤ ਹਨੇਰਾ ਹੈ। La c------ e-- t--- s-----. La chambre est trop sombre. 0
ਹੀਟਰ ਕੰਮ ਨਹੀਂ ਕਰ ਰਿਹਾ। Le c-------- n- f--------- p--. Le chauffage ne fonctionne pas. 0
ਵਾਤਾਅਨੂਕੂਲਣ ਕੰਮ ਨਹੀਂ ਕਰ ਰਿਹਾ। La c------------ n- f--------- p--. La climatisation ne fonctionne pas. 0
ਟੈਲੀਵੀਜ਼ਨ ਸੈੱਟ ਖਰਾਬ ਹੈ। La t--------- e-- c-----. La télévision est cassée. 0
ਮੈਨੂੰ ਇਹ ਚੰਗਾ ਨਹੀਂ ਲੱਗਦਾ। Ça n- m- p---- p--. Ça ne me plaît pas. 0
ਇਹ ਮੇਰੇ ਲਈ ਬੜਾ ਮਹਿੰਗਾ ਹੈ। C’--- t--- c--- p--- m--. C’est trop cher pour moi. 0
ਕੀ ਤੁਹਾਡੇ ਕੋਲ ਹੋਰ ਸਸਤਾ ਕੁਛ ਹੈ? Av------- q------ c---- d- m---- c--- ? Avez-vous quelque chose de moins cher ? 0
ਕੀ ਇੱਥੇ ਨੇੜੇਤੇੜੇ ਕੋਈ ਯੂਥ – ਹੋਸਟਲ ਹੈ? Es---- q---- y a u-- a------ d- j------- d--- l-- e------- ? Est-ce qu’il y a une auberge de jeunesse dans les environs ? 0
ਕੀ ਇੱਥੇ ਨੇੜੇਤੇੜੇ ਕੋਈ ਗੈੱਸਟ – ਹਾਊਸ ਹੈ? Es---- q---- y a u-- p------ d- f------ d--- l-- e------- ? Est-ce qu’il y a une pension de famille dans les environs ? 0
ਕੀ ਇੱਥੇ ਨੇੜੇਤੇੜੇ ਕੋਈ ਰੈਸਟੋਰੈਂਟ ਹੈ? Es---- q---- y a u- r--------- d--- l-- e------- ? Est-ce qu’il y a un restaurant dans les environs ? 0

ਸਾਕਾਰਾਤਮਕ ਭਾਸ਼ਾਵਾਂ, ਨਾਕਾਰਾਤਮਕ ਭਾਸ਼ਾਵਾਂ

ਜ਼ਿਆਦਾ ਲੋਕ ਜਾਂ ਤਾਂ ਆਸ਼ਾਵਾਦੀ ਜਾਂ ਨਿਰਾਸ਼ਾਵਾਦੀ ਹੁੰਦੇ ਹਨ। ਪਰ ਇਹ ਭਾਸ਼ਾਵਾਂ ਉੱਤੇ ਵੀ ਲਾਗੂ ਹੁੰਦਾ ਹੈ! ਵਿਗਿਆਨਕ ਵਾਰ-ਵਾਰ ਭਾਸ਼ਾਵਾਂ ਦੀ ਸ਼ਬਦਾਵਲੀ ਦਾ ਵਿਸ਼ਲੇਸ਼ਣ ਕਰਦੇ ਹਨ। ਅਜਿਹਾ ਕਰਦਿਆਂ ਹੋਇਆਂ , ਉਹ ਆਮ ਤੌਰ 'ਤੇ ਹੈਰਾਨੀਜਨਕ ਨਤੀਜਿਆਂ 'ਤੇ ਪਹੁੰਚ ਜਾਂਦੇ ਹਨ। ਅੰਗਰੇਜ਼ੀ ਵਿੱਚ , ਉਦਾਹਰਣ ਵਜੋਂ , ਸਾਕਾਰਾਤਮਕ ਦੀ ਥਾਂ ਨਾਕਾਰਾਤਮਕ ਸ਼ਬਦ ਜ਼ਿਆਦਾਹਨ। ਨਾਕਾਰਾਤਨਕ ਭਾਵਨਾਵਾਂ ਲਈ ਤਕਰੀਬਨ ਦੁਗਣੀ ਗਿਣਤੀ ਵਿੱਚ ਸ਼ਬਦ ਉਪਲਬਧ ਹਨ। ਪੱਛਮੀ ਸਮਾਜਾਂ ਵਿੱਚ , ਸ਼ਬਦਾਵਲੀ ਬੋਲਣ ਵਾਲਿਆਂ ਨੂੰ ਪ੍ਰਭਾਵਿਤ ਕਰਦੀ ਹੈ। ਉੱਥੋਂ ਦੇ ਲੋਕ ਅਕਸਰ ਸ਼ਿਕਾਇਤ ਕਰਦੇ ਹਨ। ਉਹ ਕਈ ਚੀਜ਼ਾਂ ਦੀ ਆਲੋਚਨਾ ਵੀ ਕਰਦੇ ਹਨ। ਇਸਲਈ , ਉਹ ਭਾਸ਼ਾ ਦੀ ਵਰਤੋਂ ਬਿਲਕੁਲ ਵਧੇਰੇ ਨਾਕਾਰਾਤਮਕ ਅੰਦਾਜ਼ ਵਿੱਚ ਕਰਦੇ ਹਨ। ਪਰ ਨਾਕਾਰਾਤਮਕ ਸ਼ਬਦ ਇੱਕ ਕਾਰਨ ਕਰਕੇ ਵੀ ਦਿਲਚਸਪ ਹੁੰਦੇ ਹਨ। ਇਨ੍ਹਾਂ ਵਿੱਚ ਸਾਕਾਰਾਤਮਕ ਸ਼ਬਦਾਂ ਨਾਲੋਂ ਵੱਧ ਜਾਣਕਾਰੀ ਹੁੰਦੀ ਹੈ। ਸਾਡਾ ਵਿਕਾਸ ਵੀ ਇਸ ਦਾ ਇੱਕ ਕਾਰਨ ਹੋ ਸਕਦਾ ਹੈ। ਸਾਰੀਆਂ ਜੀਵਿਤ ਚੀਜ਼ਾਂ ਲਈ ਖ਼ਤਰਿਆਂ ਨੂੰ ਪਛਾਨਣਾ ਹਮੇਸ਼ਾਂ ਮਹੱਤਵਪੂਰਨ ਸੀ। ਉਨ੍ਹਾਂ ਨੂੰ ਜ਼ੋਖ਼ਮਾਂ ਦੇ ਵਿਰੁੱਧ ਛੇਤੀ ਨਾਲ ਪ੍ਰਕਿਰਿਆ ਕਰਨੀ ਪੈਂਦੀ ਸੀ। ਇਸਤੋਂ ਛੁੱਟ , ਉਹ ਹੋਰਨਾਂ ਨੂੰ ਖ਼ਤਰਿਆਂ ਬਾਰੇ ਚੇਤਾਵਨੀ ਦੇਣਾ ਚਾਹੁੰਦੇ ਸਨ। ਇਸਲਈ , ਜਾਣਕਾਰੀ ਨੂੰ ਛੇਤੀ ਨਾਲ ਅੱਗੇ ਪਹੁੰਚਾਉਣ ਦੇ ਯੋਗ ਹੋਣ ਲਈ ਇਹ ਜ਼ਰੂਰੀ ਸੀ। ਘੱਟ ਤੋਂ ਘੱਟ ਸੰਭਵ ਸ਼ਬਦਾਂ ਵਿੱਚ ਵੱਧ ਤੋਂ ਵੱਧ ਸੰਭਵ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ। ਇਸਤੋਂ ਇਲਾਵਾ , ਨਾਕਾਰਾਤਮਕ ਭਾਸ਼ਾ ਦੇ ਕੋਈ ਅਸਲ ਫਾਇਦੇ ਨਹੀਂ ਹਨ। ਇਹ ਕਿਸੇ ਲਈ ਵੀ ਕਲਪਨਾ ਕਰਨ ਲਈ ਆਸਾਨ ਹੈ। ਕੇਵਲ ਨਾਕਾਰਾਤਮਕ ਬੋਲਣ ਵਾਲੇ ਵਿਅਕਤੀ ਨਿਸਚਿਤ ਰੂਪ ਵਿੱਚ ਵਧੇਰੇ ਮਸ਼ਹੂਰ ਨਹੀਂ ਹਨ। ਇਸਤੋਂ ਛੁੱਟ , ਨਾਕਾਰਾਤਮਕ ਭਾਸ਼ਾ ਸਾਡੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕਰਦੀ ਹੈ। ਸਾਕਾਰਾਤਮਕ ਭਾਸ਼ਾ , ਦੂਜੇ ਪਾਸੇ , ਸਾਕਾਰਾਤਮਕ ਪ੍ਰਭਾਵ ਪਾ ਸਕਦੀ ਹੈ। ਹਮੇਸ਼ਾਂ ਸਾਕਾਰਾਤਮਕ ਰਹਿਣ ਵਾਲੇ ਵਿਅਕਤੀ ਆਪਣੀ ਜ਼ਿੰਦਗੀ ਵਿੱਚ ਵਧੇਰੇ ਕਾਮਯਾਬ ਹੁੰਦੇ ਹਨ। ਇਸਲਈ ਸਾਨੂੰ ਆਪਣੀ ਭਾਸ਼ਾ ਦੀ ਵਰਤੋਂ ਧਿਆਨ ਨਾਲ ਕਰਨੀ ਚਾਹੀਦੀ ਹੈ। ਕਿਉਂਕਿ ਅਸੀਂ ਆਪਣੀ ਵਰਤੀ ਜਾਣ ਵਾਲੀ ਸ਼ਬਦਾਵਲੀ ਦੀ ਚੋਣ ਆਪ ਕਰਦੇ ਹਾਂ। ਅਤੇ ਆਪਣੀ ਭਾਸ਼ਾ ਰਾਹੀਂ ਅਸੀਂ ਆਪਣੀ ਅਸਲੀਅਤ ਦਾ ਨਿਰਮਾਣ ਕਰਦੇ ਹਾਂ। ਇਸਲਈ: ਸਾਕਾਰਾਤਮਕਤਾ ਨਾਲ ਬੋਲੋ!