ਪ੍ਹੈਰਾ ਕਿਤਾਬ

pa ਰੈਸਟੋਰੈਂਟ ਵਿੱਚ 2   »   es En el restaurante 2

30 [ਤੀਹ]

ਰੈਸਟੋਰੈਂਟ ਵਿੱਚ 2

ਰੈਸਟੋਰੈਂਟ ਵਿੱਚ 2

30 [treinta]

En el restaurante 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਪੈਨਿਸ਼ ਖੇਡੋ ਹੋਰ
ਕ੍ਰਿਪਾ ਕਰਕੇ ਇੱਕ ਸੇਬ ਦਾ ਰਸ ਲਿਆਓ। Un z--- d- m------- p-- f----. Un zumo de manzana, por favor.
ਕ੍ਰਿਪਾ ਕਰਕੇ ਇੱਕ ਸ਼ਿਕੰਜਵੀ ਲਿਆਓ। Un- l-------- p-- f----. Una limonada, por favor.
ਕ੍ਰਿਪਾ ਕਰਕੇ ਇੱਕ ਟਮਾਟਰ ਦਾ ਰਸ ਲਿਆਓ। Un z--- d- t------ p-- f----. Un zumo de tomate, por favor.
ਮੈਨੂੰ ਇੱਕ ਪਿਆਲਾ ਲਾਲ ਸ਼ਰਾਬ ਚਾਹੀਦੀ ਹੈ। Me g------- u-- c--- d- v--- t----. Me gustaría una copa de vino tinto.
ਮੈਨੂੰ ਇੱਕ ਪਿਆਲਾ ਚਿੱਟੀ ਸ਼ਰਾਬ ਚਾਹੀਦੀ ਹੈ। Me g------- u-- c--- d- v--- b-----. Me gustaría una copa de vino blanco.
ਮੈਨੂੰ ਇੱਕ ਬੋਤਲ ਸ਼ੈਂਪੇਨ ਚਾਹੀਦੀ ਹੈ। Me g------- u-- b------ d- c------. Me gustaría una botella de champán.
ਕੀ ਤੁਹਾਨੂੰ ਮੱਛੀ ਚੰਗੀ ਲੱਗਦੀ ਹੈ? ¿T- g---- e- p------? ¿Te gusta el pescado?
ਕੀ ਤੁਹਾਨੂੰ ਗੋ – ਮਾਸ ਚੰਗਾ ਲੱਗਦਾ ਹੈ? ¿T- g---- l- c---- d- t------? ¿Te gusta la carne de ternera?
ਕੀ ਤੁਹਾਨੂੰ ਸੂਰ ਦਾ ਮਾਸ ਚੰਗਾ ਲੱਗਦਾ ਹੈ? ¿T- g---- l- c---- d- c----? ¿Te gusta la carne de cerdo?
ਮੈਨੂੰ ਮਾਸ ਤੋਂ ਬਿਨਾਂ ਕੁਛ ਚਾਹੀਦਾ ਹੈ। Qu----- a--- s-- c----. Querría algo sin carne.
ਮੈਨੂੰ ਇੱਕ ਥਾਲੀ ਸਬਜ਼ੀਆਂ ਚਾਹੀਦੀਆਂ ਹਨ। Qu----- u- p---- d- v-------. Querría un plato de verduras.
ਮੈਨੂੰ ਕੁਛ ਅਜਿਹਾ ਚਾਹੀਦਾ ਹੈ ਜੋ ਜ਼ਿਆਦਾ ਦੇਰ ਨਾ ਲਵੇ। Qu----- a--- q-- n- t---- m----. Querría algo que no tarde mucho.
ਕੀ ਤੁਹਾਨੂੰ ਇਸ ਨਾਲ ਚੌਲ ਚਾਹੀਦੇ ਹਨ? ¿L- q------ (u----) c-- a----? ¿Lo querría (usted) con arroz?
ਕੀ ਤੁਹਾਨੂੰ ਇਸ ਨਾਲ ਨੂਡਲਜ਼ ਚਾਹੀਦੇ ਹਨ? ¿L- q------ (u----) c-- p---- / f-----? ¿Lo querría (usted) con pasta / fideos?
ਕੀ ਤੁਹਾਨੂੰ ਇਸ ਨਾਲ ਆਲੂ ਚਾਹੀਦੇ ਹਨ? ¿L- q------ (u----) c-- p------? ¿Lo querría (usted) con patatas?
ਮੈਨੂੰ ਪਸੰਦ ਨਹੀਂ ਆਇਆ। (E--) n- m- g----. (Eso) no me gusta.
ਖਾਣਾ ਠੰਡਾ ਹੈ। La c----- e--- f---. La comida está fría.
ਮੈਂ ਇਹ ਨਹੀਂ ਮੰਗਵਾਇਆ ਸੀ। Es- n- l- h- p-----. Eso no lo he pedido.

ਭਾਸ਼ਾ ਅਤੇ ਵਿਗਿਆਪਨ

ਵਿਗਿਆਪਨ ਸੰਚਾਰ ਦਾ ਇੱਕ ਵਿਸ਼ੇਸ਼ ਰੂਪ ਦਰਸਾਉਂਦੇ ਹਨ। ਇਹ ਉਦਪਾਦਕਾਂ ਅਤੇ ਉਪਭੋਗਤਾਵਾਂ ਵਿਚਕਾਰ ਸੰਪਰਕ ਸਥਾਪਿਤ ਕਰਨਾ ਚਾਹੁੰਦੇ ਹਨ। ਹਰੇਕ ਕਿਸਮ ਦੇ ਸੰਚਾਰ ਵਾਂਗ , ਇਸਦਾ ਵੀ ਇੱਕ ਲੰਬਾ ਪਿਛੋਕੜ ਹੈ। ਸਿਆਸਤਦਾਨਾਂ ਜਾਂ ਸਰਾਵਾਂ ਦੀ ਇਸਤਿਹਾਰਬਾਜ਼ੀ ਪ੍ਰਾਚੀਨ ਸਮਿਆਂ ਵਿੱਚ ਵੀ ਹੁੰਦੀ ਸੀ। ਵਿਗਿਆਪਨ ਦੀ ਭਾਸ਼ਾ ਵਿੱਚ ਬਿਆਨਬਾਜ਼ੀ ਦੇ ਵਿਸ਼ੇਸ਼ ਤੱਤਾਂ ਦੀ ਵਰਤੋਂ ਹੁੰਦੀ ਹੈ। ਕਿਉਂਕਿ ਇਸ ਕੋਲ ਇੱਕ ਟੀਚਾ ਹੁੰਦਾ ਹੈ , ਇਸਲਈ ਇਹ ਇੱਕ ਯੋਜਨਾਬੱਧ ਸੰਚਾਰ ਹੈ। ਉਪਭੋਗਤਾਵਾਂ ਵਜੋਂ ਸਾਨੂੰ ਜਾਗਰੂਕ ਰੱਖਣਾ ਚਾਹੀਦਾ ਹੈ ; ਸਾਡੀਆਂ ਰੁਚੀਆਂ ਨੂੰ ਪ੍ਰੇਰਿਤ ਰੱਖਿਆ ਜਾਣਾ ਚਾਹੀਦਾ ਹੈ। ਪਰ , ਇਸਤੋਂ ਛੁੱਟ , ਸਾਨੂੰ ਉਤਪਾਦ ਨੂੰ ਚਾਹੁਣ ਅਤੇ ਇਸਨੂੰ ਖਰੀਦਣ ਦੀ ਲੋੜ ਹੈ। ਨਤੀਜੋ ਵਜੋਂ , ਵਿਗਿਆਪਨ ਦੀ ਭਾਸ਼ਾ ਵਿਸ਼ੇਸ਼ ਤੌਰ 'ਤੇ ਬਹੁਤ ਸਰਲ ਹੁੰਦੀ ਹੈ। ਕੇਵਲ ਕੁਝ ਹੀ ਸ਼ਬਦ ਅਤੇ ਸਧਾਰਨ ਮੁਹਾਵਰਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤਰ੍ਹਾਂ , ਸਾਡੀ ਯਾਦ-ਸ਼ਕਤੀ ਸਮੱਗਰੀ ਨੂੰ ਸੰਭਾਲਣ ਦੇ ਯੋਗ ਹੋ ਜਾਣੀ ਚਾਹੀਦੀਹੈ। ਵਿਸ਼ੇਸ਼ ਤਰ੍ਹਾਂ ਦੇ ਸ਼ਬਦ ਜਿਵੇਂ ਵਿਸ਼ੇਸ਼ਣ ਅਤੇ ਉੱਤਮਤਾ-ਸੂਚਕ ਆਮ ਹਨ। ਇਹ ਵਿਸ਼ੇਸ਼ ਤੌਰ 'ਤੇ ਉਤਪਾਦ ਦੇ ਫਾਇਦਿਆਂ ਬਾਰੇ ਵੇਰਵਾ ਦੇਂਦੇ ਹਨ। ਨਤੀਜੇ ਵਜੋਂ , ਵਿਗਿਆਪਨ ਦੀ ਭਾਸ਼ਾ ਆਮ ਤੌਰ 'ਤੇ ਬਹੁਤ ਸਾਕਾਰਾਤਮਕ ਹੁੰਦੀ ਹੈ। ਦਿਲਚਸਪ ਗੱਲ ਇਹ ਹੈ , ਵਿਗਿਆਪਨ ਦੀ ਭਾਸ਼ਾ ਹਮੇਸ਼ਾਂ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਭਾਵ , ਵਿਗਿਆਪਨ ਦੀ ਭਾਸ਼ਾ ਸਾਨੂੰ ਸਮਾਜਾਂ ਬਾਰੇ ਬਹੁਤ ਜਾਣਕਾਰੀ ਦੇਂਦੀ ਹੈ। ਅੱਜ , ‘ਸੁੰਦਰਤਾ ’ ਅਤੇ ‘ਜਵਾਨ ’ ਵਰਗੇ ਸ਼ਬਦ ਕਈ ਦੇਸ਼ਾਂ ਵਿੱਚ ਪ੍ਰਮੁੱਖ ਹਨ। ‘ਭਵਿੱਖ’ ਅਤੇ ‘ਸੁਰੱਖਿਆ’ ਵਰਗੇ ਸ਼ਬਦ ਵੀ ਅਕਸਰ ਦਿਖਾਈ ਦੇਂਦੇ ਹਨ। ਵਿਸ਼ੇਸ਼ ਤੌਰ 'ਤੇ ਪੱਛਮੀ ਦੇਸ਼ਾਂ ਵਿੱਚ , ਅੰਗਰੇਜ਼ੀ ਲੋਕਪ੍ਰਿਯ ਹੈ। ਅੰਗਰੇਜ਼ੀ ਨੂੰ ਆਧੁਨਿਕ ਅਤੇ ਅੰਤਰ-ਰਾਸ਼ਟਰੀ ਮੰਨਿਆ ਜਾਂਦਾ ਹੈ। ਇਸਲਈ ਇਹ ਤਕਨੀਕੀ ਉਤਪਾਦਾਂ ਲਈ ਬਹੁਤ ਢੁਕਵੀਂ ਹੈ। ਰੋਮਾਂਸ ਭਾਸ਼ਾਵਾਂ ਦੇ ਤੱਤ ਵਿਲਾਸਤਾ ਅਤੇ ਜਨੂਨ ਦਰਸਾਉਂਦੇ ਹਨ। ਇਹ ਲੋਕਪ੍ਰਿਯਤਾ ਦੇ ਪੱਖੋਂ ਭੋਜਨ ਅਤੇ ਸ਼ਿੰਗਾਰ ਦੇ ਸਮਾਨ ਲਈ ਵਰਤੇ ਜਂਦੇ ਹਨ। ਉਪ-ਭਾਸ਼ਾਵਾਂ ਬੋਲਣ ਵਾਲੇ ਮਾਤਭੂਮੀ ਅਤੇ ਪਰੰਪਰਾ ਵਰਗੀਆਂ ਕੀਮਤਾਂ ਉੱਤੇ ਜ਼ੋਰ ਦੇਣਾ ਚਾਹੁੰਦੇ ਹਨ। ਉਤਪਾਦਾਂ ਦੇ ਨਾਮ ਅਕਸਰ ਨੀਓਲੌਗਿਜ਼ਮ , ਜਾਂ ਨਵ-ਨਿਰਮਾਣਿਤ ਸ਼ਬਦ ਹੁੰਦੇ ਹਨ। ਵਿਸ਼ੇਸ਼ ਰੂਪ ਵਿੱਚ ਇਨ੍ਹਾਂ ਦਾ ਕੋਈ ਭਾਵ ਨਹੀਂ ਹੁੰਦਾ , ਕੇਵਲ ਇੱਕ ਸੁਹਾਵਣੀ ਧੁਨ ਹੁੰਦੀ ਹੈ। ਪਰ ਕੁਝ ਉਤਪਾਦਾਂ ਦੇ ਨਾਮ ਸੱਚਮੁੱਚ ਪ੍ਰਭਾਵਸ਼ਾਲੀ ਹੋ ਸਕਦੇ ਹਨ! ਇੱਥੋਂ ਤੱਕ ਕਿ ਵੈਕਯੁਮ-ਕਲੀਨਰ ਦਾ ਨਾਮ ਇੱਕ ਕਿਰਿਆਵਾਚੀ ਸ਼ਬਦ ਬਣ ਗਿਆ ਹੈ - ਹੂਵਰ ਕਰਨਾ!