ਪ੍ਹੈਰਾ ਕਿਤਾਬ

pa ਟ੍ਰੇਨ ਵਿੱਚ   »   nl In de trein

34 [ਚੌਂਤੀ]

ਟ੍ਰੇਨ ਵਿੱਚ

ਟ੍ਰੇਨ ਵਿੱਚ

34 [vierendertig]

In de trein

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੱਚ ਖੇਡੋ ਹੋਰ
ਕੀ ਬਰਲਿਨ ਲਈ ਇਹੋ ਟ੍ਰੇਨ ਹੈ? Is d-- d- t---- n--- B------? Is dat de trein naar Berlijn? 0
ਇਹ ਟ੍ਰੇਨ ਕਦੋਂ ਚਲਦੀ ਹੈ? Wa----- v------- d- t----? Wanneer vertrekt de trein? 0
ਇਹ ਟ੍ਰੇਨ ਬਰਲਿਨ ਕਦੋਂ ਪਹੁੰਚਦੀ ਹੈ? Wa----- k--- d- t---- i- B------ a--? Wanneer komt de trein in Berlijn aan? 0
ਮਾਫ ਕਰਨਾ ਕੀ ਮੈਂ ਅੱਗੇ ਜਾ ਸਕਦਾ / ਸਕਦੀ ਹਾਂ? Pa----- m-- i- e- l----? Pardon, mag ik er langs? 0
ਮੇਰਾ ਖਿਆਲ ਹੈ ਇਹ ਮੇਰੀ ਜਗਾਹ ਹੈ। Ik d--- d-- d-- m--- p----- i-. Ik denk dat dat mijn plaats is. 0
ਮੈਨੂੰ ਲੱਗਦਾ ਹੈ ਕਿ ਤੂੰ ਮੇਰੀ ਜਗਾਹ ਤੇ ਬੈਠਾ / ਬੈਠੀ ਹੈਂ। Ik g----- d-- u o- m--- p----- z--. Ik geloof dat u op mijn plaats zit. 0
ਸਲੀਪਰ ਕਿੱਥੇ ਹੈ? Wa-- i- d- s---------? Waar is de slaapwagen? 0
ਸਲੀਪਰ ਟ੍ਰੇਨ ਦੇ ਅੰਤ ਵਿੱਚ ਹੈ। De s--------- i- a-- h-- e--- v-- d- t----. De slaapwagen is aan het eind van de trein. 0
ਅਤੇ ਭੋਜਨਯਾਨ / ਭੋਜਨਾਲਿਆ ਕਿੱਥੇ ਹੈ? –ਸ਼ੁਰੂ ਵਿੱਚ। En w--- i- d- r---------------? – A-- h-- b----. En waar is de restauratiewagen? – Aan het begin. 0
ਕੀ ਮੈਂ ਹੇਠਾਂ ਸੋ ਸਕਦਾ / ਸਕਦੀ ਹਾਂ? Ma- i- b------ s-----? Mag ik beneden slapen? 0
ਕੀ ਮੈਂ ਵਿਚਕਾਰ ਸੋ ਸਕਦਾ / ਸਕਦੀ ਹਾਂ? Ma- i- i- h-- m----- s-----? Mag ik in het midden slapen? 0
ਕੀ ਮੈਂ ਉੱਪਰ ਸੋ ਸਕਦਾ / ਸਕਦੀ ਹਾਂ? Ma- i- b---- s-----? Mag ik boven slapen? 0
ਅਸੀਂ ਸਰਹੱਦ ਤੇ ਕਦੋਂ ਹੋਵਾਂਗੇ? Wa----- z--- w- b-- d- g----? Wanneer zijn we bij de grens? 0
ਬਰਲਿਨ ਯਾਤਰਾ ਵਿੱਚ ਕਿੰਨਾ ਸਮਾਂ ਲੱਗਦਾ ਹੈ? Ho- l--- d---- d- r--- n--- B------? Hoe lang duurt de reis naar Berlijn? 0
ਕੀ ਟ੍ਰੇਨ ਦੇਰੀ ਨਾਲ ਚੱਲ ਰਹੀ ਹੈ? He--- d- t---- v---------? Heeft de trein vertraging? 0
ਕੀ ਤੁਹਾਡੇ ਕੋਲ ਪੜ੍ਹਨ ਲਈ ਕੁਝ ਹੈ? He--- u i--- t- l----? Heeft u iets te lezen? 0
ਕੀ ਇੱਥੇ ਖਾਣ – ਪੀਣ ਲਈ ਕੁਝ ਮਿਲ ਸਕਦਾ ਹੈ? Ku- j- h--- i--- t- e--- e- t- d------ k------? Kun je hier iets te eten en te drinken krijgen? 0
ਕੀ ਤੁਸੀਂ ਮੈਨੂੰ 7 ਵਜੇ ਜਗਾਉਗੇ ? Ku-- u m-- o- 7.00 u-- w-----? Kunt u mij om 7.00 uur wekken? 0

ਬੱਚੇ ਬੁੱਲ੍ਹਾਂ ਨੂੰ ਪੜ੍ਹ ਲੈਂਦੇ ਹਨ!

ਜਦੋਂ ਬੱਚੇ ਬੋਲਣਾ ਸਿੱਖ ਰਹੇ ਹੁੰਦੇ ਹਨ, ਉਹ ਆਪਣੇ ਮਾਤਾ-ਪਿਤਾ ਦੇ ਮੂੰਹਾਂ ਵੱਲ ਧਿਆਨ ਦੇਂਦੇ ਹਨ। ਵਿਕਾਸਾਤਮਕ ਚਿਕਿਤਸਕਾਂ ਨੇ ਅਜਿਹੇ ਨਤੀਜੇ ਲੱਭੇ ਹਨ। ਬੱਚੇ ਤਕਰੀਬਨ ਛੇ ਮਹੀਨੇ ਦੀ ਉਮਰ ਤੋਂ ਬੁੱਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਸਿੱਖਦੇ ਹਨ ਕਿ ਉਨ੍ਹਾਂ ਨੂੰ ਆਵਾਜ਼ਾਂ ਪੈਦਾ ਕਰਨ ਲਈ ਮੂੰਹ ਦਾ ਆਕਾਰ ਕਿਸ ਤਰ੍ਹਾਂ ਬਣਾਉਣਾ ਚਾਹੀਦਾ ਹੈ। ਜਦੋਂ ਬੱਚੇ ਇੱਕ ਸਾਲ ਦੇ ਹੋ ਜਾਂਦੇ ਹਨ, ਉਹ ਪਹਿਲਾਂ ਤੋਂ ਹੀ ਕੁਝ ਸ਼ਬਦ ਸਮਝ ਸਕਦੇ ਹਨ। ਇਸ ਉਮਰ ਤੋਂ ਬਾਦ ਉਹ ਲੋਕਾਂ ਦੀਆਂ ਅੱਖਾਂ ਵਿੱਚ ਦੁਬਾਰਾ ਦੇਖਣਾ ਸ਼ੁਰੂ ਕਰ ਦੇਂਦੇ ਹਨ। ਅਜਿਹਾ ਕਰਦਿਆਂ ਹੋਇਆਂ ਉਹ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਦੇ ਹਨ। ਉਨ੍ਹਾਂ ਦੀਆਂ ਅੱਖਾਂ ਵਿੱਚ ਦੇਖ ਕੇ, ਉਹ ਦੱਸ ਸਕਦੇ ਹਨ ਕਿ ਉਨ੍ਹਾਂ ਦੇ ਮਾਤਾ-ਪਿਤਾ ਖੁਸ਼ ਜਾਂ ਉਦਾਸ ਹਨ। ਇਸ ਤਰ੍ਹਾਂ ਉਹ ਭਾਵਨਾਵਾਂ ਦੀ ਦੁਨੀਆ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ। ਇਹ ਉਸ ਸਮੇਂ ਦਿਲਚਸਪ ਹੋ ਜਾਂਦਾ ਹੈ ਜਦੋਂ ਕੋਈ ਉਨ੍ਹਾਂ ਦੇ ਨਾਲ ਵਿਦੇਸ਼ੀ ਭਾਸ਼ਾ ਵਿੱਚ ਗੱਲ ਕਰਦਾ ਹੈ। ਉਦੋਂ ਬੱਚੇ ਦੁਬਾਰਾ ਬਿਲਕੁਲ ਸ਼ੁਰੂ ਤੋਂ ਬੁਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਵਿਦੇਸ਼ੀ ਆਵਾਜ਼ਾਂ ਪੈਦਾ ਕਰਨਾ ਵੀ ਸਿੱਖ ਲੈਂਦੇ ਹਨ। ਇਸਲਈ, ਬੱਚਿਆਂ ਨਾਲ ਗੱਲ ਕਰਨ ਸਮੇਂ ਤੁਹਾਨੂੰ ਹਮੇਸ਼ਾਂ ਉਨ੍ਹਾਂ ਵੱਲ ਦੇਖਣਾ ਚਾਹੀਦਾ ਹੈ। ਇਸਤੋਂ ਛੁੱਟ, ਬੱਚਿਆਂ ਨੂੰ ਆਪਣੀ ਭਾਸ਼ਾ ਦੇ ਵਿਕਾਸ ਲਈ ਗੱਲਬਾਤ ਦੀ ਜ਼ਰੂਰਤ ਹੁੰਦੀ ਹੈ। ਵਿਸ਼ੇਸ਼ ਤੌਰ 'ਤੇ, ਬੱਚੇ ਜੋ ਕੁਝ ਕਹਿੰਦੇ ਹਨ, ਮਾਤਾ-ਪਿਤਾ ਅਕਸਰ ਦੁਹਰਾਉਂਦੇ ਹਨ। ਇਸ ਤਰ੍ਹਾਂ ਬੱਚੇ ਪ੍ਰਤੀਕਿਰਿਆ ਪ੍ਰਾਪਤ ਕਰਦੇ ਹਨ। ਇਹ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਉਹ ਜਾਣ ਜਾਂਦੇ ਹਨ ਕਿ ਉਨ੍ਹਾਂ ਨੂੰ ਸਮਝ ਲਿਆ ਗਿਆ ਹੈ। ਇਹ ਪੁਸ਼ਟੀ ਬੱਚਿਆਂ ਨੂੰ ਪ੍ਰੇਰਿਤ ਕਰਦੀ ਹੈ। ਉਹ ਬੋਲਣਾ ਸਿੱਖਣ ਦੀ ਮੌਜਮਸਤੀ ਜਾਰੀ ਰੱਖਦੇ ਹਨ। ਇਸਲਈ ਬੱਚਿਆਂ ਲਈ ਕੇਵਲ ਆਡੀਓ ਟੇਪਾਂ ਚਲਾਉਣਾ ਕਾਫ਼ੀ ਨਹੀਂ ਹੈ। ਅਧਿਐਨ ਸਾਬਤ ਕਰਦੇ ਹਨ ਕਿ ਬੱਚੇ ਸੱਚ-ਮੁੱਚ ਬੁੱਲ੍ਹ ਪੜ੍ਹਨ ਦੇ ਕਾਬਲ ਹੁੰਦੇ ਹਨ। ਤਜਰਬਿਆਂ ਦੌਰਾਨ, ਬੱਚਿਆਂ ਨੂੰ ਆਵਾਜ਼ ਤੋਂ ਬਿਨਾਂ ਵਿਡੀਓ ਦਿਖਾਏ ਗਏ। ਇਹ ਵਿਡੀਓ ਸਵਦੇਸ਼ੀ ਅਤੇ ਵਿਦੇਸ਼ੀ ਦੋਵੇਂ ਭਾਸ਼ਾਵਾਂ ਵਾਲੇ ਸਨ। ਬੱਚਿਆਂ ਨੇ ਆਪਣੀ ਨਿੱਜੀ ਭਾਸ਼ਾ ਵਾਲੇ ਵਿਡੀਓ ਵਧੇਰੇ ਗੌਰ ਨਾਲ ਦੇਖੇ। ਅਜਿਹਾ ਕਰਦਿਆਂ ਉਹ ਸਪੱਸ਼ਟ ਤੌਰ 'ਤੇ ਵਧੇਰੇ ਇਕਾਗਰਚਿੱਤ ਸਨ। ਪਰ ਬੱਚਿਆਂ ਦੇ ਮੁਢਲੇ ਸ਼ਬਦ ਵਿਸ਼ਵ ਭਰ ਵਿੱਚ ਇੱਕੋ ਜਿਹੇ ਹੁੰਦੇ ਹਨ। ‘Mum’ ਅਤੇ ‘Dad’ - ਸਾਰੀਆਂ ਭਾਸ਼ਾਵਾਂ ਵਿੱਚ ਬੋਲਣਾ ਸਰਲ ਹੈ!