ਪ੍ਹੈਰਾ ਕਿਤਾਬ

pa ਟ੍ਰੇਨ ਵਿੱਚ   »   sk Vo vlaku

34 [ਚੌਂਤੀ]

ਟ੍ਰੇਨ ਵਿੱਚ

ਟ੍ਰੇਨ ਵਿੱਚ

34 [tridsaťštyri]

Vo vlaku

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਕੀ ਬਰਲਿਨ ਲਈ ਇਹੋ ਟ੍ਰੇਨ ਹੈ? Je -- v-a--do-B---ín-? Je to vlak do Berlína? J- t- v-a- d- B-r-í-a- ---------------------- Je to vlak do Berlína? 0
ਇਹ ਟ੍ਰੇਨ ਕਦੋਂ ਚਲਦੀ ਹੈ? Ke-y --chádz--v-ak? Kedy odchádza vlak? K-d- o-c-á-z- v-a-? ------------------- Kedy odchádza vlak? 0
ਇਹ ਟ੍ਰੇਨ ਬਰਲਿਨ ਕਦੋਂ ਪਹੁੰਚਦੀ ਹੈ? Ke-y--r--- --ak do Be--í--? Kedy príde vlak do Berlína? K-d- p-í-e v-a- d- B-r-í-a- --------------------------- Kedy príde vlak do Berlína? 0
ਮਾਫ ਕਰਨਾ ਕੀ ਮੈਂ ਅੱਗੇ ਜਾ ਸਕਦਾ / ਸਕਦੀ ਹਾਂ? P-e-áč--, -ôže- -rej--? Prepáčte, môžem prejsť? P-e-á-t-, m-ž-m p-e-s-? ----------------------- Prepáčte, môžem prejsť? 0
ਮੇਰਾ ਖਿਆਲ ਹੈ ਇਹ ਮੇਰੀ ਜਗਾਹ ਹੈ। M-s--m-si- -- -- j- moj- ---sto. Myslím si, že to je moje miesto. M-s-í- s-, ž- t- j- m-j- m-e-t-. -------------------------------- Myslím si, že to je moje miesto. 0
ਮੈਨੂੰ ਲੱਗਦਾ ਹੈ ਕਿ ਤੂੰ ਮੇਰੀ ਜਗਾਹ ਤੇ ਬੈਠਾ / ਬੈਠੀ ਹੈਂ। My-lí-, -e sedí---n---o-om---e---. Myslím, že sedíte na mojom mieste. M-s-í-, ž- s-d-t- n- m-j-m m-e-t-. ---------------------------------- Myslím, že sedíte na mojom mieste. 0
ਸਲੀਪਰ ਕਿੱਥੇ ਹੈ? Kde-je lôžk--ý --ze-? Kde je lôžkový vozeň? K-e j- l-ž-o-ý v-z-ň- --------------------- Kde je lôžkový vozeň? 0
ਸਲੀਪਰ ਟ੍ਰੇਨ ਦੇ ਅੰਤ ਵਿੱਚ ਹੈ। L--ko-- -oze------a -o-------k-. Lôžkový vozeň je na konci vlaku. L-ž-o-ý v-z-ň j- n- k-n-i v-a-u- -------------------------------- Lôžkový vozeň je na konci vlaku. 0
ਅਤੇ ਭੋਜਨਯਾਨ / ਭੋਜਨਾਲਿਆ ਕਿੱਥੇ ਹੈ? –ਸ਼ੁਰੂ ਵਿੱਚ। A ------ je-ál--ský---ze---– -- z----tku. A kde je jedálenský vozeň? – Na začiatku. A k-e j- j-d-l-n-k- v-z-ň- – N- z-č-a-k-. ----------------------------------------- A kde je jedálenský vozeň? – Na začiatku. 0
ਕੀ ਮੈਂ ਹੇਠਾਂ ਸੋ ਸਕਦਾ / ਸਕਦੀ ਹਾਂ? Môž-m----- -o-e? Môžem spať dole? M-ž-m s-a- d-l-? ---------------- Môžem spať dole? 0
ਕੀ ਮੈਂ ਵਿਚਕਾਰ ਸੋ ਸਕਦਾ / ਸਕਦੀ ਹਾਂ? M--em---a--v-s--ed-? Môžem spať v strede? M-ž-m s-a- v s-r-d-? -------------------- Môžem spať v strede? 0
ਕੀ ਮੈਂ ਉੱਪਰ ਸੋ ਸਕਦਾ / ਸਕਦੀ ਹਾਂ? Môž-m-sp-ť--ore? Môžem spať hore? M-ž-m s-a- h-r-? ---------------- Môžem spať hore? 0
ਅਸੀਂ ਸਰਹੱਦ ਤੇ ਕਦੋਂ ਹੋਵਾਂਗੇ? K-d--b-de---n- h-a--c-? Kedy budeme na hranici? K-d- b-d-m- n- h-a-i-i- ----------------------- Kedy budeme na hranici? 0
ਬਰਲਿਨ ਯਾਤਰਾ ਵਿੱਚ ਕਿੰਨਾ ਸਮਾਂ ਲੱਗਦਾ ਹੈ? A-- -l----rv- ----- ----er-í--? Ako dlho trvá cesta do Berlína? A-o d-h- t-v- c-s-a d- B-r-í-a- ------------------------------- Ako dlho trvá cesta do Berlína? 0
ਕੀ ਟ੍ਰੇਨ ਦੇਰੀ ਨਾਲ ਚੱਲ ਰਹੀ ਹੈ? Má v-a--meška---? Má vlak meškanie? M- v-a- m-š-a-i-? ----------------- Má vlak meškanie? 0
ਕੀ ਤੁਹਾਡੇ ਕੋਲ ਪੜ੍ਹਨ ਲਈ ਕੁਝ ਹੈ? Má-e ---čo ---čít----? Máte niečo na čítanie? M-t- n-e-o n- č-t-n-e- ---------------------- Máte niečo na čítanie? 0
ਕੀ ਇੱਥੇ ਖਾਣ – ਪੀਣ ਲਈ ਕੁਝ ਮਿਲ ਸਕਦਾ ਹੈ? M--em--u--o-tať-n------- je-en---a p--i-? Môžem tu dostať niečo na jedenie a pitie? M-ž-m t- d-s-a- n-e-o n- j-d-n-e a p-t-e- ----------------------------------------- Môžem tu dostať niečo na jedenie a pitie? 0
ਕੀ ਤੁਸੀਂ ਮੈਨੂੰ 7 ਵਜੇ ਜਗਾਉਗੇ ? Z--ud-l---y -t---a---7.0-? Zobudili by ste ma o 7.00? Z-b-d-l- b- s-e m- o 7-0-? -------------------------- Zobudili by ste ma o 7.00? 0

ਬੱਚੇ ਬੁੱਲ੍ਹਾਂ ਨੂੰ ਪੜ੍ਹ ਲੈਂਦੇ ਹਨ!

ਜਦੋਂ ਬੱਚੇ ਬੋਲਣਾ ਸਿੱਖ ਰਹੇ ਹੁੰਦੇ ਹਨ, ਉਹ ਆਪਣੇ ਮਾਤਾ-ਪਿਤਾ ਦੇ ਮੂੰਹਾਂ ਵੱਲ ਧਿਆਨ ਦੇਂਦੇ ਹਨ। ਵਿਕਾਸਾਤਮਕ ਚਿਕਿਤਸਕਾਂ ਨੇ ਅਜਿਹੇ ਨਤੀਜੇ ਲੱਭੇ ਹਨ। ਬੱਚੇ ਤਕਰੀਬਨ ਛੇ ਮਹੀਨੇ ਦੀ ਉਮਰ ਤੋਂ ਬੁੱਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਸਿੱਖਦੇ ਹਨ ਕਿ ਉਨ੍ਹਾਂ ਨੂੰ ਆਵਾਜ਼ਾਂ ਪੈਦਾ ਕਰਨ ਲਈ ਮੂੰਹ ਦਾ ਆਕਾਰ ਕਿਸ ਤਰ੍ਹਾਂ ਬਣਾਉਣਾ ਚਾਹੀਦਾ ਹੈ। ਜਦੋਂ ਬੱਚੇ ਇੱਕ ਸਾਲ ਦੇ ਹੋ ਜਾਂਦੇ ਹਨ, ਉਹ ਪਹਿਲਾਂ ਤੋਂ ਹੀ ਕੁਝ ਸ਼ਬਦ ਸਮਝ ਸਕਦੇ ਹਨ। ਇਸ ਉਮਰ ਤੋਂ ਬਾਦ ਉਹ ਲੋਕਾਂ ਦੀਆਂ ਅੱਖਾਂ ਵਿੱਚ ਦੁਬਾਰਾ ਦੇਖਣਾ ਸ਼ੁਰੂ ਕਰ ਦੇਂਦੇ ਹਨ। ਅਜਿਹਾ ਕਰਦਿਆਂ ਹੋਇਆਂ ਉਹ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਦੇ ਹਨ। ਉਨ੍ਹਾਂ ਦੀਆਂ ਅੱਖਾਂ ਵਿੱਚ ਦੇਖ ਕੇ, ਉਹ ਦੱਸ ਸਕਦੇ ਹਨ ਕਿ ਉਨ੍ਹਾਂ ਦੇ ਮਾਤਾ-ਪਿਤਾ ਖੁਸ਼ ਜਾਂ ਉਦਾਸ ਹਨ। ਇਸ ਤਰ੍ਹਾਂ ਉਹ ਭਾਵਨਾਵਾਂ ਦੀ ਦੁਨੀਆ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ। ਇਹ ਉਸ ਸਮੇਂ ਦਿਲਚਸਪ ਹੋ ਜਾਂਦਾ ਹੈ ਜਦੋਂ ਕੋਈ ਉਨ੍ਹਾਂ ਦੇ ਨਾਲ ਵਿਦੇਸ਼ੀ ਭਾਸ਼ਾ ਵਿੱਚ ਗੱਲ ਕਰਦਾ ਹੈ। ਉਦੋਂ ਬੱਚੇ ਦੁਬਾਰਾ ਬਿਲਕੁਲ ਸ਼ੁਰੂ ਤੋਂ ਬੁਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਵਿਦੇਸ਼ੀ ਆਵਾਜ਼ਾਂ ਪੈਦਾ ਕਰਨਾ ਵੀ ਸਿੱਖ ਲੈਂਦੇ ਹਨ। ਇਸਲਈ, ਬੱਚਿਆਂ ਨਾਲ ਗੱਲ ਕਰਨ ਸਮੇਂ ਤੁਹਾਨੂੰ ਹਮੇਸ਼ਾਂ ਉਨ੍ਹਾਂ ਵੱਲ ਦੇਖਣਾ ਚਾਹੀਦਾ ਹੈ। ਇਸਤੋਂ ਛੁੱਟ, ਬੱਚਿਆਂ ਨੂੰ ਆਪਣੀ ਭਾਸ਼ਾ ਦੇ ਵਿਕਾਸ ਲਈ ਗੱਲਬਾਤ ਦੀ ਜ਼ਰੂਰਤ ਹੁੰਦੀ ਹੈ। ਵਿਸ਼ੇਸ਼ ਤੌਰ 'ਤੇ, ਬੱਚੇ ਜੋ ਕੁਝ ਕਹਿੰਦੇ ਹਨ, ਮਾਤਾ-ਪਿਤਾ ਅਕਸਰ ਦੁਹਰਾਉਂਦੇ ਹਨ। ਇਸ ਤਰ੍ਹਾਂ ਬੱਚੇ ਪ੍ਰਤੀਕਿਰਿਆ ਪ੍ਰਾਪਤ ਕਰਦੇ ਹਨ। ਇਹ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਉਹ ਜਾਣ ਜਾਂਦੇ ਹਨ ਕਿ ਉਨ੍ਹਾਂ ਨੂੰ ਸਮਝ ਲਿਆ ਗਿਆ ਹੈ। ਇਹ ਪੁਸ਼ਟੀ ਬੱਚਿਆਂ ਨੂੰ ਪ੍ਰੇਰਿਤ ਕਰਦੀ ਹੈ। ਉਹ ਬੋਲਣਾ ਸਿੱਖਣ ਦੀ ਮੌਜਮਸਤੀ ਜਾਰੀ ਰੱਖਦੇ ਹਨ। ਇਸਲਈ ਬੱਚਿਆਂ ਲਈ ਕੇਵਲ ਆਡੀਓ ਟੇਪਾਂ ਚਲਾਉਣਾ ਕਾਫ਼ੀ ਨਹੀਂ ਹੈ। ਅਧਿਐਨ ਸਾਬਤ ਕਰਦੇ ਹਨ ਕਿ ਬੱਚੇ ਸੱਚ-ਮੁੱਚ ਬੁੱਲ੍ਹ ਪੜ੍ਹਨ ਦੇ ਕਾਬਲ ਹੁੰਦੇ ਹਨ। ਤਜਰਬਿਆਂ ਦੌਰਾਨ, ਬੱਚਿਆਂ ਨੂੰ ਆਵਾਜ਼ ਤੋਂ ਬਿਨਾਂ ਵਿਡੀਓ ਦਿਖਾਏ ਗਏ। ਇਹ ਵਿਡੀਓ ਸਵਦੇਸ਼ੀ ਅਤੇ ਵਿਦੇਸ਼ੀ ਦੋਵੇਂ ਭਾਸ਼ਾਵਾਂ ਵਾਲੇ ਸਨ। ਬੱਚਿਆਂ ਨੇ ਆਪਣੀ ਨਿੱਜੀ ਭਾਸ਼ਾ ਵਾਲੇ ਵਿਡੀਓ ਵਧੇਰੇ ਗੌਰ ਨਾਲ ਦੇਖੇ। ਅਜਿਹਾ ਕਰਦਿਆਂ ਉਹ ਸਪੱਸ਼ਟ ਤੌਰ 'ਤੇ ਵਧੇਰੇ ਇਕਾਗਰਚਿੱਤ ਸਨ। ਪਰ ਬੱਚਿਆਂ ਦੇ ਮੁਢਲੇ ਸ਼ਬਦ ਵਿਸ਼ਵ ਭਰ ਵਿੱਚ ਇੱਕੋ ਜਿਹੇ ਹੁੰਦੇ ਹਨ। ‘Mum’ ਅਤੇ ‘Dad’ - ਸਾਰੀਆਂ ਭਾਸ਼ਾਵਾਂ ਵਿੱਚ ਬੋਲਣਾ ਸਰਲ ਹੈ!