ਪ੍ਹੈਰਾ ਕਿਤਾਬ

pa ਹਵਾਈ ਅੱਡੇ ਤੇ   »   ro La aeroport

35 [ਪੈਂਤੀ]

ਹਵਾਈ ਅੱਡੇ ਤੇ

ਹਵਾਈ ਅੱਡੇ ਤੇ

35 [treizeci şi cinci]

La aeroport

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਮੈਂ ਏਥਨਜ਼ ਦੀ ਉਡਾਨ ਦਾ ਟਿਕਟ ਲੈਣਾ ਚਾਹੁੰਦਾ / ਚਾਹੁੰਦੀ ਹਾਂ। Vr--- s- r----- u- z--- s--- A----. Vreau să rezerv un zbor spre Atena. 0
ਕੀ ਉਡਾਨ ਸਿੱਧੀ ਏਥਨਜ਼ ਜਾਂਦੀ ਹੈ? Es-- u- z--- d-----? Este un zbor direct? 0
ਕਿਰਪਾ ਕਰਕੇ ਇੱਕ ਖਿੜਕੀ ਵਾਲੀ ਸੀਟ – ਸਿਗਰਟਨੋਸ਼ੀ – ਰਹਿਤ। Vă r-- u- l-- l- g---- n---------. Vă rog un loc la geam, nefumători. 0
ਮੈਂ ਆਪਣਾ ਰਾਂਖਵਾਂਕਰਨ ਸੁਨਿਸ਼ਚਿਤ ਕਰਨਾ ਚਾਹੁੰਦਾ / ਚਾਹੁੰਦੀ ਹਾਂ। Vr--- s- c------ r--------- m--. Vreau să confirm rezervarea mea. 0
ਮੈਂ ਆਪਣਾ ਰਾਂਖਵਾਂਕਰਨ ਰੱਦ ਕਰਨਾ ਚਾਹੁੰਦਾ / ਚਾਹੁੰਦੀ ਹਾਂ। Vr--- s- a----- r--------- m--. Vreau să anulez rezervarea mea. 0
ਮੈਂ ਆਪਣਾ ਰਾਂਖਵਾਂਕਰਨ ਬਦਲਣਾ ਚਾਹੁੰਦਾ / ਚਾਹੁੰਦੀ ਹਾਂ। Vr--- s- s----- r--------- m--. Vreau să schimb rezervarea mea. 0
ਰੋਮ ਦੇ ਲਈ ਅਗਲਾ ਜਹਾਜ਼ ਕਦੋਂ ਹੈ? Câ-- p----- u-------- a---- s--- R---? Când pleacă următorul avion spre Roma? 0
ਕੀ ਦੋ ਸੀਟਾਂ ਅਜੇ ਵੀ ਖਾਲੀ ਹਨ? Ma- s--- d--- l----- l-----? Mai sunt două locuri libere? 0
ਜੀ ਨਹੀਂ, ਸਾਡੇ ਕੋਲ ਕੇਵਲ ਇੱਕ ਸੀਟ ਖਾਲੀ ਹੈ। Nu- m-- a--- n---- u- l-- l----. Nu, mai avem numai un loc liber. 0
ਅਸੀਂ ਕਦੋਂ ਉਤਰਾਂਗੇ? Câ-- a-------? Când aterizăm? 0
ਅਸੀਂ ਓਥੇ ਕਦੋਂ ਪਹੁੰਚਾਂਗੇ? Câ-- a------? Când ajungem? 0
ਸ਼ਹਿਰ ਦੇ ਲਈ ਬੱਸ ਕਦੋਂ ਹੈ? Câ-- p----- u- a------ s--- c----- o-------? Când pleacă un autobuz spre centru oraşului? 0
ਕੀ ਇਹ ਸੂਟਕੇਸ ਤੁਹਾਡਾ ਹੈ? Ac---- e--- g---------- d------------? Acesta este geamantanul dumneavoastră? 0
ਕੀ ਇਹ ਬੈਗ ਤੁਹਾਡਾ ਹੈ? Ac---- e--- g----- d------------? Acesta este geanta dumneavoastră? 0
ਕੀ ਇਹ ਸਮਾਨ ਤੁਹਾਡਾ ਹੈ? Ac---- e--- b------ d------------? Acesta este bagajul dumneavoastră? 0
ਮੈਂ ਆਪਣੇ ਨਾਲ ਕਿੰਨਾ ਸਮਾਨ ਲੈ ਜਾ ਸਕਦਾ / ਸਕਦੀ ਹਾਂ? Câ- b---- p-- l-- c- m---? Cât bagaj pot lua cu mine? 0
ਵੀਹ ਕਿਲੋ Do------ d- k--------. Douăzeci de kilograme. 0
ਕੀ ਸਿਰਫ ਵੀਹ ਕਿਲੋ? Ce- n---- d------- d- k--------? Ce, numai douăzeci de kilograme? 0

ਸਿਖਲਾਈ ਦਿਮਾਗ ਵਿੱਚ ਤਬਦੀਲੀ ਲਿਆਉਂਦੀ ਹੈ

ਕਸਰਤ ਕਰਨ ਵਾਲੇ ਅਕਸਰ ਆਪਣੇ ਸਰੀਰ ਨੂੰ ਆਕਾਰ ਪ੍ਰਦਾਨ ਕਰਦੇ ਹਨ। ਪਰ ਪ੍ਰਤੱਖ ਰੂਪ ਵਿੱਚ ਦਿਮਾਗੀ ਕਸਰਤ ਵੀ ਸੰਭਵ ਹੈ। ਭਾਵ, ਕਿਸੇ ਭਾਸ਼ਾ ਨੂੰ ਸਿੱਖਣ ਲਈ ਕਾਬਲੀਅਤ ਤੋਂ ਇਲਾਵਾ ਹੋਰ ਬਹੁਤ ਕੁਝ ਲੋੜੀਂਦਾ ਹੈ। ਇਹ ਨਿਯਮਿਤ ਰੂਪ ਵਿੱਚ ਅਭਿਆਸ ਕਰਨ ਵਾਂਗ ਹੀ ਅਹਿਮ ਹੈ। ਕਿਉਂਕਿ ਅਭਿਆਸ ਦਿਮਾਗ ਦੇ ਢਾਂਚਿਆਂ ਉੱਤੇ ਸਾਕਾਰਾਤਮਕ ਰੂਪ ਵਿੱਚ ਪ੍ਰਭਾਵ ਪਾਉਂਦਾ ਹੈ। ਬੇਸ਼ੱਕ, ਭਾਸ਼ਾਵਾਂ ਲਈ ਇੱਕ ਵਿਸ਼ੇਸ਼ ਕਾਬਲੀਅਤ ਆਮ ਤੌਰ 'ਤੇ ਵੰਸ਼ਗਤ ਹੁੰਦੀ ਹੈ। ਫੇਰ ਵੀ, ਸਖ਼ਤ ਕਸਰਤ ਦਿਮਾਗ ਦੇ ਵਿਸ਼ੇਸ਼ ਢਾਂਚਿਆਂ ਨੂੰ ਬਦਲ ਸਕਦੀ ਹੈ। ਬੋਲੀ ਕੇਂਦਰ ਦਾ ਵਿਸਥਾਰ ਹੋ ਜਾਂਦਾ ਹੈ। ਵਧੇਰੇ ਅਭਿਆਸ ਕਰਨ ਵਾਲਿਆਂ ਦੀਆਂ ਨਾੜੀਆਂ ਦੇ ਸੈੱਲ ਵੀ ਬਦਲ ਜਾਂਦੇ ਹਨ। ਬਹੁਤ ਚਿਰ ਪਹਿਲਾਂ ਇਹ ਵਿਸ਼ਵਾਸ ਕੀਤਾ ਜਾਂਦਾ ਸੀ ਕਿ ਦਿਮਾਗ ਪਰਿਵਰਤਨਯੋਗ ਨਹੀਂ ਹੁੰਦਾ। ਇਹ ਵਿਸ਼ਵਾਸ ਸੀ: ਜੋ ਕੁਝ ਅਸੀਂ ਬੱਚਿਆਂ ਵਜੋਂ ਨਹੀਂ ਸਿੱਖਦੇ, ਅਸੀਂ ਕਦੀ ਵੀ ਨਹੀਂ ਸਿੱਖਾਂਗੇ। ਪਰ, ਦਿਮਾਗੀ ਖੋਜਕਰਤਾ, ਇੱਕ ਬਿਲਕੁੱਲ ਵੱਖਰੇ ਨਤੀਜੇ ਉੱਤੇ ਪਹੁੰਚੇ ਹਨ। ਉਹ ਇਹ ਦਰਸਾਉਣ ਵਿੱਚ ਕਾਮਯਾਬ ਸਨ ਕਿ ਸਾਡਾ ਦਿਮਾਗ ਜ਼ਿੰਦਗੀ ਭਰ ਫੁਰਤੀਲਾ ਰਹਿੰਦਾ ਹੈ। ਤੁਸੀਂ ਇਹ ਕਹਿ ਸਕਦੇ ਹੋ ਕਿ ਇਹ ਇੱਕ ਮਾਸਪੇਸ਼ੀ ਵਾਂਗ ਕੰਮ ਕਰਦਾ ਹੈ। ਇਸਲਈ, ਇਹ ਵਡੇਰੀ ਉਮਰ ਵਿੱਚ ਵੀ ਪ੍ਰਫੁੱਲਤ ਹੋਣਾ ਜਾਰੀ ਰੱਖ ਸਕਦਾ ਹੈ। ਦਿਮਾਗ ਵਿੱਚ ਹਰੇਕ ਨਿਵੇਸ਼ ਦਾ ਸੰਸਾਧਨ ਹੁੰਦਾ ਹੈ। ਪਰ ਜਦੋਂ ਦਿਮਾਗ ਦੀ ਕਸਰਤ ਹੁੰਦੀ ਹੈ, ਇਹ ਨਿਵੇਸ਼ਾਂ ਦਾ ਸੰਸਾਧਨ ਬਹੁਤ ਵਧੀਆ ਕਰਦਾ ਹੈ। ਭਾਵ, ਇਹ ਤੇਜ਼ੀ ਨਾਲ ਅਤੇ ਵਧੇਰੇ ਕੁਸ਼ਲਤਾ ਨਾਲ ਕੰਮ ਕਰਦਾ ਹੈ। ਇਹ ਸਿਧਾਂਤ ਨੌਜਵਾਨਾਂ ਅਤੇ ਬਜ਼ੁਰਗਾਂ ਦੋਹਾਂ ਉੱਤੇ ਲਾਗੂ ਹੁੰਦਾ ਹੈ। ਪਰ ਇਹ ਲਾਜ਼ਮੀ ਨਹੀਂ ਕਿ ਕਿਸੇ ਵਿਅਕਤੀ ਨੂੰ ਦਿਮਾਗ ਦੀ ਕਸਰਤ ਲਈ ਅਧਿਐਨ ਦੀ ਲੋੜ ਹੈ। ਪੜ੍ਹਨਾ ਵੀ ਬਹੁਤ ਵਧੀਆ ਅਭਿਆਸ ਹੈ। ਚੁਣੌਤੀ-ਭਰਪੂਰ ਸਾਹਿਤ ਵਿਸ਼ੇਸ਼ ਰੂਪ ਵਿੱਚ ਸਾਡੇ ਬੋਲੀ-ਕੇਂਦਰ ਨੂੰ ਉਤਸ਼ਾਹਿਤਕਰਦਾ ਹੈ। ਭਾਵ, ਸਾਡੀ ਸ਼ਬਦਾਵਲੀ ਵਿਸ਼ਾਲ ਹੋ ਜਾਂਦੀ ਹੈ। ਇਸਤੋਂ ਛੁੱਟ, ਭਾਸ਼ਾ ਲਈ ਸਾਡੀ ਭਾਵਨਾ ਵਿੱਚ ਸੁਧਾਰ ਆਉਂਦਾ ਹੈ। ਦਿਲਚਸਪ ਗੱਲ ਇਹ ਹੈ ਕਿ ਕੇਵਲ ਬੋਲੀ-ਕੇਂਦਰ ਹੀ ਭਾਸ਼ਾ ਦਾ ਸੰਸਾਧਨ ਨਹੀਂ ਕਰਦਾ। ਸਰੀਰਕ ਹਿੱਲਜੁੱਲ ਨੂੰ ਨਿਯੰਤ੍ਰਿਤ ਕਰਨ ਵਾਲਾ ਖੇਤਰ ਵੀ ਨਵੀਂ ਸਮੱਗਰੀ ਦਾ ਸੰਸਾਧਨ ਕਰਦਾ ਹੈ। ਇਸਲਈ ਇਹ ਜ਼ਰੂਰੀ ਹੈ ਕਿ ਸੰਪੂਰਨ ਦਿਮਾਗ ਨੂੰ ਵੱਧ ਤੋਂ ਵੱਧ ਸੰਭਵ ਤੌਰ 'ਤੇ ਉਤਸ਼ਾਹਿਤ ਰੱਖਿਆ ਜਾਵੇ। ਇਸਲਈ: ਆਪਣੇ ਸਰੀਰ ਅਤੇ ਦਿਮਾਗ ਦੀ ਕਸਰਤ ਕਰੋ!