ਪ੍ਹੈਰਾ ਕਿਤਾਬ

pa ਰਸਤੇ ਤੇ   »   sr На путу

37 [ਸੈਂਤੀ]

ਰਸਤੇ ਤੇ

ਰਸਤੇ ਤੇ

37 [тридесет и седам]

37 [trideset i sedam]

На путу

[Na putu]

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਰਬੀਆਈ ਖੇਡੋ ਹੋਰ
ਉਹ ਮੋਟਰਸਾਈਕਲ ਤੇ ਜਾਂਦਾ ਹੈ। Он с- в--- м------. Он се вози мотором. 0
O- s- v--- m------. On s- v--- m------. On se vozi motorom. O- s- v-z- m-t-r-m. ------------------.
ਉਹ ਸਾਈਕਲ ਤੇ ਜਾਂਦਾ ਹੈ। Он с- в--- б-------. Он се вози бициклом. 0
O- s- v--- b-------. On s- v--- b-------. On se vozi biciklom. O- s- v-z- b-c-k-o-. -------------------.
ਉਹ ਪੈਦਲ ਜਾਂਦਾ ਹੈ। Он и-- п----. Он иде пешке. 0
O- i-- p----. On i-- p----. On ide peške. O- i-e p-š-e. ------------.
ਉਹ ਜਹਾਜ਼ ਤੇ ਜਾਂਦਾ ਹੈ। Он п----- б-----. Он путује бродом. 0
O- p----- b-----. On p----- b-----. On putuje brodom. O- p-t-j- b-o-o-. ----------------.
ਉਹ ਕਿਸ਼ਤੀ ਤੇ ਜਾਂਦਾ ਹੈ। Он с- в--- ч-----. Он се вози чамцем. 0
O- s- v--- č-----. On s- v--- č-----. On se vozi čamcem. O- s- v-z- č-m-e-. -----------------.
ਉਹ ਤੈਰ ਰਿਹਾ ਹੈ। Он п----. Он плива. 0
O- p----. On p----. On pliva. O- p-i-a. --------.
ਕੀ ਇੱਥੇ ਖਤਰਨਾਕ ਹੈ? Да л- ј- о--- о-----? Да ли је овде опасно? 0
D- l- j- o--- o-----? Da l- j- o--- o-----? Da li je ovde opasno? D- l- j- o-d- o-a-n-? --------------------?
ਕੀ ਇਕੱਲਿਆਂ ਸੈਰ ਕਰਨਾ ਖਤਰਨਾਕ ਹੈ? Да л- ј- о----- с-- с--------? Да ли је опасно сам стопирати? 0
D- l- j- o----- s-- s--------? Da l- j- o----- s-- s--------? Da li je opasno sam stopirati? D- l- j- o-a-n- s-m s-o-i-a-i? -----------------------------?
ਕੀ ਰਾਤ ਵਿੱਚ ਟਹਿਲਣਾ ਖਤਰਨਾਕ ਹੈ? Да л- ј- о----- ш----- н---? Да ли је опасно шетати ноћу? 0
D- l- j- o----- š----- n--́u? Da l- j- o----- š----- n----? Da li je opasno šetati noću? D- l- j- o-a-n- š-t-t- n-ću? --------------------------́-?
ਅਸੀਂ ਭਟਕ ਗਏ ਹਾਂ। По------- с-- п--. Погрешили смо пут. 0
P-------- s-- p--. Po------- s-- p--. Pogrešili smo put. P-g-e-i-i s-o p-t. -----------------.
ਅਸੀਂ ਗਲਤ ਰਸਤੇ ਤੇ ਹਾਂ। На п-------- с-- п---. На погрешном смо путу. 0
N- p-------- s-- p---. Na p-------- s-- p---. Na pogrešnom smo putu. N- p-g-e-n-m s-o p-t-. ---------------------.
ਸਾਨੂੰ ਪਿੱਛੇ ਮੁੜਨਾ ਚਾਹੀਦਾ ਹੈ। Мо---- с- в------. Морамо се вратити. 0
M----- s- v------. Mo---- s- v------. Moramo se vratiti. M-r-m- s- v-a-i-i. -----------------.
ਇੱਥੇ ਗੱਡੀ ਕਿੱਥੇ ਖੜੀ ਕੀਤੀ ਜਾ ਸਕਦੀ ਹੈ? Гд- с- о--- м--- п--------? Где се овде може паркирати? 0
G-- s- o--- m--- p--------? Gd- s- o--- m--- p--------? Gde se ovde može parkirati? G-e s- o-d- m-ž- p-r-i-a-i? --------------------------?
ਕੀ ਇੱਥੇ ਗੱਡੀ ਖੜ੍ਹੀ ਕਰਨ ਲਈ ਜਗਾਹ ਹੈ? Им- л- о--- п-----------? Има ли овде паркиралиште? 0
I-- l- o--- p-----------? Im- l- o--- p-----------? Ima li ovde parkiralište? I-a l- o-d- p-r-i-a-i-t-? ------------------------?
ਇੱਥੇ ਕਿੰਨੇ ਸਮੇਂ ਤੱਕ ਗੱਡੀ ਖੜ੍ਹੀ ਕੀਤੀ ਜਾ ਸਕਦੀ ਹੈ? Ко---- д--- с- о--- м--- п--------? Колико дуго се овде може паркирати? 0
K----- d--- s- o--- m--- p--------? Ko---- d--- s- o--- m--- p--------? Koliko dugo se ovde može parkirati? K-l-k- d-g- s- o-d- m-ž- p-r-i-a-i? ----------------------------------?
ਕੀ ਤੁਸੀਂ ਸਕੀਇੰਗ ਕਰਦੇ ਹੋ? Да л- с------? Да ли скијате? 0
D- l- s------? Da l- s------? Da li skijate? D- l- s-i-a-e? -------------?
ਕੀ ਤੁਸੀਂ ਸਕੀ – ਲਿਫਟ ਤੋਂ ਉਤਰ ਜਾਓਗੇ? Во---- л- с- с- с-------- л----- г---? Возите ли се са скијашким лифтом горе? 0
V----- l- s- s- s-------- l----- g---? Vo---- l- s- s- s-------- l----- g---? Vozite li se sa skijaškim liftom gore? V-z-t- l- s- s- s-i-a-k-m l-f-o- g-r-? -------------------------------------?
ਕੀ ਇੱਥੇ ਸਕੀ ਕਿਰਾਏ ਤੇ ਲਈ ਜਾ ਸਕਦੀ ਹੈ? Мо-- л- с- о--- и-------- с----? Могу ли се овде изнајмити скије? 0
M--- l- s- o--- i-------- s----? Mo-- l- s- o--- i-------- s----? Mogu li se ovde iznajmiti skije? M-g- l- s- o-d- i-n-j-i-i s-i-e? -------------------------------?

ਆਪਣੇ ਆਪ ਨਾਲ ਗੱਲਬਾਤ ਕਰਨਾ

ਜਦੋਂ ਕੋਈ ਆਪਣੇ ਆਪ ਨਾਲ ਗੱਲਾਂ ਕਰਦਾ ਹੈ, ਇਹ ਦੂਜਿਆਂ ਨੂੰ ਅਜੀਬ ਲੱਗਦਾ ਹੈ। ਅਤੇ ਫੇਰ ਵੀ ਤਕਰੀਬਨ ਸਾਰੇ ਨਿਯਮਿਤ ਤੌਰ 'ਤੇ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਮਨੋਵਿਗਿਆਨੀਆਂ ਦੇ ਅੰਦਾਜ਼ੇ ਦੇ ਅਨੁਸਾਰ 95 ਫੀਸਦੀ ਬਾਲਗ ਅਜਿਹਾ ਕਰਦੇ ਹਨ। ਬੱਚੇ ਖੇਡ ਦੇ ਦੌਰਾਨ ਤਕਰੀਬਨ ਹਮੇਸ਼ਾਂ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਇਸਲਈ ਆਪਣੇ ਆਪ ਨਾਲ ਗੱਲਾਂ ਕਰਨਾ ਸੰਪੂਰਨ ਤੋਰ 'ਤੇ ਸੁਭਾਵਕ ਹੈ। ਇਹ ਵੀ ਗੱਲਬਾਤ ਦਾ ਹੀ ਇੱਕ ਵਿਸ਼ੇਸ਼ ਰੂਪ ਹੈ। ਅਤੇ ਆਪਣੇ ਆਪ ਨਾਲ ਅਕਸਰ ਗੱਲਬਾਤ ਕਰਨ ਦੇ ਕਈ ਫਾਇਦੇ ਹਨ! ਇਸਦਾ ਕਾਰਨ ਇਹ ਹੈ ਕਿ ਅਸੀਂ ਆਪਣੇ ਵਿਚਾਰਾਂ ਨੂੰ ਬੋਲੀ ਰਾਹੀਂ ਵਿਵਸਥਿਤ ਕਰਦੇ ਹਾਂ। ਆਪਣੇ ਆਪ ਨਾਲ ਗੱਲਬਾਤ ਕਰਨ ਸਮੇਂ ਸਾਡੀ ਅੰਦਰੂਨੀ ਆਵਾਜ਼ ਉਭਰਦੀ ਹੈ। ਤੁਸੀਂ ਇਹ ਵੀ ਕਹਿ ਸਕਦੇ ਹੋ ਕਿ ਇਹ ਉੱਚੀ ਆਵਾਜ਼ ਵਿੱਚ ਸੋਚਣ ਵਾਂਗ ਹੈ। ਖਿੰਡੇ ਹੋਏ ਦਿਮਾਗ ਵਾਲੇ ਵਿਅਕਤੀ ਵਿਸ਼ੇਸ਼ ਤੌਰ 'ਤੇ ਅਕਸਰ ਆਪਣੇ ਆਪ ਨਾਲ ਗੱਲਾਂ ਕਰਦੇ ਹਨ। ਉਨ੍ਹਾਂ ਦੇ ਮਾਮਲੇ ਵਿੱਚ, ਦਿਮਾਗ ਦਾ ਇੱਕ ਵਿਸ਼ੇਸ਼ ਭਾਗ ਘੱਟ ਕਾਰਜਸ਼ੀਲ ਹੁੰਦਾ ਹੈ। ਇਸਲਈ. ਉਹ ਘੱਟ ਵਿਵਸਥਿਤ ਹੁੰਦੇ ਹਨ। ਸ੍ਵੈ-ਗੱਲਬਾਤ ਨਾਲ ਉਹ ਆਪਣੇ ਆਪ ਨੂੰ ਵਧੇਰੇ ਵਿਵਸਥਿਤ ਕਰਨ ਵਿੱਚ ਸਹਾਇਤਾ ਕਰਦੇ ਹਨ। ਸ੍ਵੈ-ਗੱਲਬਾਤ ਫੈਸਲੇ ਲੈਣ ਵਿੱਚ ਵੀ ਸਾਡੀ ਸਹਾਇਤਾ ਕਰ ਸਕਦੀ ਹੈ। ਅਤੇ ਇਹ ਤਣਾਅ ਤੋਂ ਮੁਕਤੀ ਦਾ ਬਹੁਤ ਵਧੀਆ ਤਰੀਕਾ ਹੈ। ਸ੍ਵੈ-ਗੱਲਬਾਤ ਇਕਾਗਰਤਾ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਤੁਹਾਨੂੰ ਵਧੇਰੇ ਕਾਮਯਾਬ ਬਣਾਉਂਦੀ ਹੈ। ਕਿਉਂਕਿ ਉੱਚੀ ਆਵਾਜ਼ ਵਿੱਚ ਕੁਝ ਕਹਿਣਾ, ਕੇਵਲ ਸੋਚਣ ਨਾਲੋਂ ਵੱਧ ਸਮਾਂ ਲੈਂਦਾ ਹੈ। ਬੋਲਣ ਸਮੇਂ ਅਸੀਂ ਆਪਣੇ ਵਿਚਾਰਾਂ ਪ੍ਰਤੀ ਵਧੇਰੇ ਜਾਗਰੂਕ ਹੁੰਦੇ ਹਾਂ। ਅਸੀਂ ਔਖੇ ਇਮਤਿਹਾਨਾਂ ਨਾਲ ਵਧੀਆ ਨਜਿੱਠਦੇ ਹਾਂ, ਜਦੋਂ ਅਸੀਂ ਕਾਰਜਵਿਧੀ ਵਿੱਚਆਪਣੇ ਆਪ ਨਾਲ ਗੱਲ ਕਰਦੇ ਹਾਂ। ਵੱਖ-ਵੱਖ ਅਧਿਐਨਾਂ ਨੇ ਅਜਿਹਾ ਦਰਸਾਇਆ ਹੈ। ਅਸੀਂ ਸ੍ਵੈ-ਗੱਲਬਾਤ ਰਾਹੀਂ ਆਪਣੇ ਆਪ ਨੂੰ ਹੌਂਸਲਾ ਵੀ ਦੇ ਸਕਦੇ ਹਾਂ। ਕਈ ਖਿਡਾਰੀ ਆਪਣੇ ਆਪ ਨੂੰ ਪ੍ਰੇਰਿਤ ਕਰਨ ਲਈ ਸ੍ਵੈ-ਗੱਲਬਾਤ ਕਰਦੇ ਹਨ। ਬਦਕਿਸਮਤੀ ਨਾਲ, ਅਸੀਂ ਆਪਣੇ ਆਪ ਨਾਲ ਨਾਕਾਰਾਤਮਕ ਹਾਲਤਾਂ ਵਿੱਚ ਗੱਲਬਾਤ ਕਰਦੇ ਹਾਂ। ਇਸਲਈ, ਸਾਨੂੰ ਹਮੇਸ਼ਾਂ ਸਾਕਾਰਾਤਮਕ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਅਤੇ ਸਾਨੂੰ ਅਕਸਰ ਆਪਣੀਆਂ ਇੱਛਾਵਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ। ਇਸ ਤਰ੍ਹਾਂ, ਅਸੀਂ ਬੋਲਣ ਰਾਹੀਂ ਆਪਣੀਆਂ ਕਾਰਵਾਈਆਂ ਨੂੰ ਸਾਕਾਰਾਤਮਕ ਰੂਪ ਵਿੱਚ ਪ੍ਰਭਾਵਤ ਕਰ ਸਕਦੇ ਹਾਂ। ਪਰ ਬਦਕਿਸਮਤੀ ਨਾਲ, ਇਹ ਕੇਵਲ ਉਦੋਂ ਹੀ ਸੰਭਵ ਹੁੰਦਾ ਹੈ ਜਦੋਂ ਅਸੀਂ ਯਥਾਰਥਵਾਦੀ ਰਹਿੰਦੇ ਹਾਂ!