ਪ੍ਹੈਰਾ ਕਿਤਾਬ

pa ਰਸਤਾ ਪੁੱਛਣ ਦੇ ਲਈ   »   da Spørge efter vej

40 [ਚਾਲੀ]

ਰਸਤਾ ਪੁੱਛਣ ਦੇ ਲਈ

ਰਸਤਾ ਪੁੱਛਣ ਦੇ ਲਈ

40 [fyrre]

Spørge efter vej

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੈਨਿਸ਼ ਖੇਡੋ ਹੋਰ
ਇੱਕ ਮਿੰਟ! / ਮਾਫ ਕਰਨਾ, Un------! Undskyld! 0
ਕੀ ਤੁਸੀਂ ਮੇਰੀ ਮਦਦ ਕਰ ਸਕਦੇ ਹੋ? Ka- d- h----- m--? Kan du hjælpe mig? 0
ਇੱਥੇ ਇੱਕ ਚੰਗਾ ਰੈਸਟੋਰੈਂਟ ਕਿੱਥੇ ਹੈ? Hv-- e- d-- e- g-- r---------? Hvor er der en god restaurant? 0
ਉਸ ਮੋੜ ਤੋਂ ਖੱਬੇ ਹੱਥ ਮੁੜੋ। Gå t-- v------ v-- h-----t Gå til venstre ved hjørnet 0
ਫਿਰ ਥੋੜ੍ਹਾ ਸਿੱਧਾ ਜਾਓ। Så s--- d- g- e- g--- s----- l-----. Så skal du gå et godt stykke ligeud. 0
ਫਿਰ ਇੱਕ ਸੌ ਮੀਟਰ ਸੱਜਾ ਪਾਸੇ ਜਾਓ। Så s--- d- g- h------- m---- t-- h----. Så skal du gå hundrede meter til højre. 0
ਤੁਸੀਂ ਬੱਸ ਰਾਹੀਂ ਵੀ ਜਾ ਸਕਦੇ ਹੋ। Du k-- o--- t--- b-----. Du kan også tage bussen. 0
ਤੁਸੀਂ ਟ੍ਰਾਮ ਰਾਹੀਂ ਵੀ ਜਾ ਸਕਦੇ ਹੋ। Du k-- o--- t--- s---------. Du kan også tage sporvognen. 0
ਤੁਸੀਂ ਮੇਰੇ ਪਿੱਛੇ ਵੀ ਆ ਸਕਦੇ ਹੋ। Du k-- o--- b--- k--- e---- m--. Du kan også bare køre efter mig. 0
ਮੈਂ ਫੁਟਬਾਲ ਦੇ ਸਟੇਡੀਅਮ ਕਿਵੇਂ ਜਾਂਵਾਂ? Hv----- k----- j-- t-- f---------------? Hvordan kommer jeg til fodboldstadionet? 0
ਪੁਲ ਦੇ ਉਸ ਪਾਰ ਚੱਲੋ। Gå o--- b----! Gå over broen! 0
ਸੁਰੰਗ ਵਿੱਚੋਂ ਜਾਓ। Kø- g----- t--------! Kør gennem tunnellen! 0
ਤੀਸਰੇ ਸਿਗਨਲ ਤੱਕ ਜਾਓ। Kø- t-- d-- t----- l-------. Kør til det tredje lyskryds. 0
ਫਿਰ ਪਹਿਲੇ ਰਸਤੇ ਤੇ ਸੱਜੇ ਪਾਸੇ ਮੁੜੋ। Dr-- t-- h---- a- d-- f----- g--e Drej til højre ad den første gade 0
ਫਿਰ ਅਗਲੇ ਚੌਰਾਹੇ ਤੋਂ ਸਿੱਧੇ ਜਾਓ। Så s--- d- k--- l--- u- v-- n---- k----. Så skal du køre lige ud ved næste kryds. 0
ਮਾਫ ਕਰਨਾ, ਮੈਂ ਹਵਾਈ ਅੱਡੇ ਤੱਕ ਕਿਵੇਂ ਜਾਂਵਾਂ? Un------- h------ k----- j-- t-- l---------? Undskyld, hvordan kommer jeg til lufthavnen? 0
ਸਭਤੋਂ ਵਧੀਆ, ਮੈਟਰੋ ਤੋਂ ਜਾਓ। De- e- n------ a- t--- m------. Det er nemmest at tage metroen. 0
ਆਖਰੀ ਸਟੇਸ਼ਨ ਤੱਕ ਜਾਓ। Du s--- b--- k--- t-- e------------. Du skal bare køre til endestationen. 0

ਜਾਨਵਰਾਂ ਦੀ ਭਾਸ਼ਾ

ਜਦੋਂ ਅਸੀਂ ਆਪਣੇ ਆਪ ਨੂੰ ਜ਼ਾਹਿਰ ਕਰਨਾ ਚਾਹੁੰਦੇ ਹਾਂ, ਅਸੀਂ ਆਪਣੀ ਬੋਲੀ ਦੀ ਵਰਤੋਂ ਕਰਦੇ ਹਾਂ। ਜਾਨਵਰਾਂ ਦੀ ਵੀ ਆਪਣੀ ਨਿੱਜੀ ਭਾਸ਼ਾ ਹੁੰਦੀ ਹੈ। ਅਤੇ ਉਹ ਇਸਦੀ ਵਰਤੋਂ ਬਿਲਕੁਲ ਇਨਸਾਨਾਂ ਵਾਂਗ ਕਰਦੇ ਹਨ। ਭਾਵ, ਉਹ ਜਾਣਕਾਰੀ ਤਬਦੀਲ ਕਰਨ ਲਈ ਇੱਕ ਦੂਜੇ ਨਾਲ ਗੱਲਬਾਤ ਕਰਦੇ ਹਨ। ਮੁਢਲੇ ਤੌਰ 'ਤੇ ਹਰੇਕ ਜਾਨਵਰ ਨਸਲ ਦੀ ਇੱਕ ਵਿਸ਼ੇਸ਼ ਭਾਸ਼ਾ ਹੁੰਦੀ ਹੈ। ਇੱਥੋਂ ਤੱਕ ਕਿ ਸਿਉਂਕਾਂ ਵੀ ਇੱਕ ਦੂਜੇ ਨਾਲ ਗੱਲਬਾਤ ਕਰਦੀਆਂ ਹਨ। ਖ਼ਤਰੇ ਸਮੇਂ, ਉਹ ਆਪਣੇ ਸਰੀਰ ਨੂੰ ਜ਼ਮੀਨ ਉੱਤੇ ਪਟਾਕਦੇ ਹਨ। ਇਹ ਉਨ੍ਹਾਂ ਦਾ ਇਕ ਦੂਜੇ ਨੂੰ ਚੋਕੰਨਾ ਕਰਨ ਦਾ ਢੰਗ ਹੁੰਦਾ ਹੈ। ਦੂਜੀਆਂ ਜਾਨਵਰ ਨਸਲਾਂ ਦੁਸ਼ਮਨ ਦੇ ਨੇੜੇ ਆਉਣ 'ਤੇ ਸੀਟੀ ਮਾਰਦੀਆਂ ਹਨ। ਮਧੂਮੱਖੀਆਂ ਨਾਚ ਦੁਆਰਾ ਇੱਕ ਦੂਜੇ ਨਾਲ ਗੱਲਬਾਤ ਕਰਦੀਆਂ ਹਨ। ਅਜਿਹਾ ਕਰਨ ਨਾਲ, ਉਹ ਦੂਜੀਆਂ ਮਧੂਮੱਖੀਆਂ ਨੂੰ ਦੱਸਦੀਆਂ ਹਨ ਕਿ ਖਾਣ ਵਾਲਾ ਸਮਾਨ ਕਿੱਥੇ ਹੈ। ਵ੍ਹੇਲ ਮੱਛੀਆਂ ਦੀ ਆਵਾਜ਼ 5,000 ਕਿਲੋਮੀਟਰ ਦੀ ਦੂਰੀ ਤੋਂ ਵੀ ਸੁਣੀ ਜਾ ਸਕਦੀ ਹੈ। ਇਹ ਇੱਕ ਦੂਜੇ ਨਾਲ ਵਿਸ਼ੇਸ਼ ਗਾਣਿਆਂ ਰਾਹੀਂ ਗੱਲਬਾਤ ਕਰਦੀਆਂ ਹਨ। ਹਾਥੀ ਵੀ ਇੱਕ ਦੂਜੇ ਨੂੰ ਵੱਖ-ਵੱਖ ਧੁਨੀ-ਸੰਕੇਤ ਪਹੁੰਚਾਉਂਦੇ ਹਨ। ਪਰ ਇਨਸਾਨ ਇਨ੍ਹਾਂ ਨੂੰ ਸੁਣ ਨਹੀਂ ਸਕਦੇ। ਜ਼ਿਆਦਾਤਰ ਜਾਨਵਰਾਂ ਦੀਆਂ ਭਾਸ਼ਾਵਾਂ ਬਹੁਤ ਗੁੰਝਲਦਾਰ ਹੁੰਦੀਆਂ ਹਨ। ਇਹ ਵੱਖ-ਵੱਖ ਗਾਣਿਆਂ ਦੇ ਸੁਮੇਲ ਨਾਲ ਬਣੀਆਂ ਹੁੰਦੀਆਂ ਹਨ। ਧੁਨੀ, ਰਸਾਇਣਿਕ ਅਤੇ ਪ੍ਰਕਾਸ਼-ਸੰਬੰਧੀ ਸੰਕੇਤਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸਤੋਂ ਛੁੱਟ, ਜਾਨਵਰ ਵੱਖ-ਵੱਖ ਇਸ਼ਾਰਿਆਂ ਦੀ ਵਰਤੋਂ ਕਰਦੇ ਹਨ। ਹੁਣ ਤੱਕ, ਇਨਸਾਨਾਂ ਨੇ ਪਾਲਤੂ ਜਾਨਵਰਾਂ ਦੀ ਭਾਸ਼ਾ ਸਿੱਖ ਲਈ ਹੈ। ਉਹ ਜਾਣਦੇ ਹਨ ਕਿ ਕੁੱਤੇ ਕਦੋਂ ਖੁਸ਼ ਹੁੰਦੇ ਹਨ। ਅਤੇ ਉਹ ਜਾਣ ਸਕਦੇ ਹਨ ਕਿ ਬਿੱਲੀਆਂ ਕਦੋਂ ਇਕੱਲੀਆਂ ਰਹਿਣਾ ਚਾਹੁੰਦੀਆਂ ਹਨ। ਪਰ, ਕੁੱਤੇ ਅਤੇ ਬਿੱਲੀਆਂ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕਝ ਸੰਕੇਤ ਬਿਲਕੁਲ ਉਲਟ ਹੁੰਦੇ ਹਨ। ਬਹੁਤ ਸਮਾਂ ਪਹਿਲਾਂ ਇਹ ਮੰਨਿਆ ਜਾਂਦਾ ਸੀ ਕਿ ਇਹ ਦੋ ਜਾਨਵਰ ਆਮ ਤੌਰ 'ਤੇ ਇੱਕ ਦੂਜੇ ਨੂੰ ਪਸੰਦ ਨਹੀਂ ਕਰਦੇ। ਪਰ ਇਹ ਕੇਵਲ ਇੱਕ ਦੂਜੇ ਨੂੰ ਸਮਝਣ ਦੇ ਯੋਗ ਨਹੀਂ ਹਨ। ਇਸ ਨਾਲ ਕੁੱਤਿਆਂ ਅਤੇ ਬਿੱਲੀਆਂ ਵਿਚਕਾਰ ਮੁਸ਼ਕਲਾਂ ਪੈਦਾ ਹੁੰਦੀਆਂ ਹਨ। ਇਸਲਈ ਜਾਨਵਰ ਵੀ ਗ਼ਲਤਫ਼ਹਿਮੀਆਂ ਦੇ ਕਾਰਨ ਲੜਦੇ ਹਨ...