ਪ੍ਹੈਰਾ ਕਿਤਾਬ

pa ਰਸਤਾ ਪੁੱਛਣ ਦੇ ਲਈ   »   ro Indicaţii de drum

40 [ਚਾਲੀ]

ਰਸਤਾ ਪੁੱਛਣ ਦੇ ਲਈ

ਰਸਤਾ ਪੁੱਛਣ ਦੇ ਲਈ

40 [patruzeci]

Indicaţii de drum

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਇੱਕ ਮਿੰਟ! / ਮਾਫ ਕਰਨਾ, Sc--------! Scuzaţi-mă! 0
ਕੀ ਤੁਸੀਂ ਮੇਰੀ ਮਦਦ ਕਰ ਸਕਦੇ ਹੋ? Mă p----- a----? Mă puteţi ajuta? 0
ਇੱਥੇ ਇੱਕ ਚੰਗਾ ਰੈਸਟੋਰੈਂਟ ਕਿੱਥੇ ਹੈ? Un-- e--- a--- u- r--------- b--? Unde este aici un restaurant bun? 0
ਉਸ ਮੋੜ ਤੋਂ ਖੱਬੇ ਹੱਥ ਮੁੜੋ। Me----- l- s----- d--- c---. Mergeţi la stânga după colţ. 0
ਫਿਰ ਥੋੜ੍ਹਾ ਸਿੱਧਾ ਜਾਓ। Me----- a--- p---- d---- î------. Mergeţi apoi puţin drept înainte. 0
ਫਿਰ ਇੱਕ ਸੌ ਮੀਟਰ ਸੱਜਾ ਪਾਸੇ ਜਾਓ। Me----- a--- o s--- d- m---- l- d------. Mergeţi apoi o sută de metri la dreapta. 0
ਤੁਸੀਂ ਬੱਸ ਰਾਹੀਂ ਵੀ ਜਾ ਸਕਦੇ ਹੋ। Pu---- l-- ş- a--------. Puteţi lua şi autobuzul. 0
ਤੁਸੀਂ ਟ੍ਰਾਮ ਰਾਹੀਂ ਵੀ ਜਾ ਸਕਦੇ ਹੋ। Pu---- l-- ş- t--------. Puteţi lua şi tramvaiul. 0
ਤੁਸੀਂ ਮੇਰੇ ਪਿੱਛੇ ਵੀ ਆ ਸਕਦੇ ਹੋ। Pu---- p-- ş- s----- s- m- u-----. Puteţi pur şi simplu să mă urmaţi. 0
ਮੈਂ ਫੁਟਬਾਲ ਦੇ ਸਟੇਡੀਅਮ ਕਿਵੇਂ ਜਾਂਵਾਂ? Cu- a---- l- s-------- d- f-----? Cum ajung la stadionul de fotbal? 0
ਪੁਲ ਦੇ ਉਸ ਪਾਰ ਚੱਲੋ। Tr----- p----! Treceţi podul! 0
ਸੁਰੰਗ ਵਿੱਚੋਂ ਜਾਓ। Me----- p--- t----! Mergeţi prin tunel! 0
ਤੀਸਰੇ ਸਿਗਨਲ ਤੱਕ ਜਾਓ। Me----- p--- l- a- t------ s------. Mergeţi până la al treilea semafor. 0
ਫਿਰ ਪਹਿਲੇ ਰਸਤੇ ਤੇ ਸੱਜੇ ਪਾਸੇ ਮੁੜੋ। Vi---- p---- s----- l- d------. Viraţi prima stradă la dreapta. 0
ਫਿਰ ਅਗਲੇ ਚੌਰਾਹੇ ਤੋਂ ਸਿੱਧੇ ਜਾਓ। Me----- a--- d---- î------ l- u--------- i----------. Mergeţi apoi drept înainte la următoarea intersecţie. 0
ਮਾਫ ਕਰਨਾ, ਮੈਂ ਹਵਾਈ ਅੱਡੇ ਤੱਕ ਕਿਵੇਂ ਜਾਂਵਾਂ? Sc--------- c-- a---- l- a-------? Scuzaţi-mă, cum ajung la aeroport? 0
ਸਭਤੋਂ ਵਧੀਆ, ਮੈਟਰੋ ਤੋਂ ਜਾਓ। Ce- m-- b--- l---- m------. Cel mai bine luaţi metroul. 0
ਆਖਰੀ ਸਟੇਸ਼ਨ ਤੱਕ ਜਾਓ। Me----- p--- l- u----- s-----. Mergeţi până la ultima staţie. 0

ਜਾਨਵਰਾਂ ਦੀ ਭਾਸ਼ਾ

ਜਦੋਂ ਅਸੀਂ ਆਪਣੇ ਆਪ ਨੂੰ ਜ਼ਾਹਿਰ ਕਰਨਾ ਚਾਹੁੰਦੇ ਹਾਂ, ਅਸੀਂ ਆਪਣੀ ਬੋਲੀ ਦੀ ਵਰਤੋਂ ਕਰਦੇ ਹਾਂ। ਜਾਨਵਰਾਂ ਦੀ ਵੀ ਆਪਣੀ ਨਿੱਜੀ ਭਾਸ਼ਾ ਹੁੰਦੀ ਹੈ। ਅਤੇ ਉਹ ਇਸਦੀ ਵਰਤੋਂ ਬਿਲਕੁਲ ਇਨਸਾਨਾਂ ਵਾਂਗ ਕਰਦੇ ਹਨ। ਭਾਵ, ਉਹ ਜਾਣਕਾਰੀ ਤਬਦੀਲ ਕਰਨ ਲਈ ਇੱਕ ਦੂਜੇ ਨਾਲ ਗੱਲਬਾਤ ਕਰਦੇ ਹਨ। ਮੁਢਲੇ ਤੌਰ 'ਤੇ ਹਰੇਕ ਜਾਨਵਰ ਨਸਲ ਦੀ ਇੱਕ ਵਿਸ਼ੇਸ਼ ਭਾਸ਼ਾ ਹੁੰਦੀ ਹੈ। ਇੱਥੋਂ ਤੱਕ ਕਿ ਸਿਉਂਕਾਂ ਵੀ ਇੱਕ ਦੂਜੇ ਨਾਲ ਗੱਲਬਾਤ ਕਰਦੀਆਂ ਹਨ। ਖ਼ਤਰੇ ਸਮੇਂ, ਉਹ ਆਪਣੇ ਸਰੀਰ ਨੂੰ ਜ਼ਮੀਨ ਉੱਤੇ ਪਟਾਕਦੇ ਹਨ। ਇਹ ਉਨ੍ਹਾਂ ਦਾ ਇਕ ਦੂਜੇ ਨੂੰ ਚੋਕੰਨਾ ਕਰਨ ਦਾ ਢੰਗ ਹੁੰਦਾ ਹੈ। ਦੂਜੀਆਂ ਜਾਨਵਰ ਨਸਲਾਂ ਦੁਸ਼ਮਨ ਦੇ ਨੇੜੇ ਆਉਣ 'ਤੇ ਸੀਟੀ ਮਾਰਦੀਆਂ ਹਨ। ਮਧੂਮੱਖੀਆਂ ਨਾਚ ਦੁਆਰਾ ਇੱਕ ਦੂਜੇ ਨਾਲ ਗੱਲਬਾਤ ਕਰਦੀਆਂ ਹਨ। ਅਜਿਹਾ ਕਰਨ ਨਾਲ, ਉਹ ਦੂਜੀਆਂ ਮਧੂਮੱਖੀਆਂ ਨੂੰ ਦੱਸਦੀਆਂ ਹਨ ਕਿ ਖਾਣ ਵਾਲਾ ਸਮਾਨ ਕਿੱਥੇ ਹੈ। ਵ੍ਹੇਲ ਮੱਛੀਆਂ ਦੀ ਆਵਾਜ਼ 5,000 ਕਿਲੋਮੀਟਰ ਦੀ ਦੂਰੀ ਤੋਂ ਵੀ ਸੁਣੀ ਜਾ ਸਕਦੀ ਹੈ। ਇਹ ਇੱਕ ਦੂਜੇ ਨਾਲ ਵਿਸ਼ੇਸ਼ ਗਾਣਿਆਂ ਰਾਹੀਂ ਗੱਲਬਾਤ ਕਰਦੀਆਂ ਹਨ। ਹਾਥੀ ਵੀ ਇੱਕ ਦੂਜੇ ਨੂੰ ਵੱਖ-ਵੱਖ ਧੁਨੀ-ਸੰਕੇਤ ਪਹੁੰਚਾਉਂਦੇ ਹਨ। ਪਰ ਇਨਸਾਨ ਇਨ੍ਹਾਂ ਨੂੰ ਸੁਣ ਨਹੀਂ ਸਕਦੇ। ਜ਼ਿਆਦਾਤਰ ਜਾਨਵਰਾਂ ਦੀਆਂ ਭਾਸ਼ਾਵਾਂ ਬਹੁਤ ਗੁੰਝਲਦਾਰ ਹੁੰਦੀਆਂ ਹਨ। ਇਹ ਵੱਖ-ਵੱਖ ਗਾਣਿਆਂ ਦੇ ਸੁਮੇਲ ਨਾਲ ਬਣੀਆਂ ਹੁੰਦੀਆਂ ਹਨ। ਧੁਨੀ, ਰਸਾਇਣਿਕ ਅਤੇ ਪ੍ਰਕਾਸ਼-ਸੰਬੰਧੀ ਸੰਕੇਤਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸਤੋਂ ਛੁੱਟ, ਜਾਨਵਰ ਵੱਖ-ਵੱਖ ਇਸ਼ਾਰਿਆਂ ਦੀ ਵਰਤੋਂ ਕਰਦੇ ਹਨ। ਹੁਣ ਤੱਕ, ਇਨਸਾਨਾਂ ਨੇ ਪਾਲਤੂ ਜਾਨਵਰਾਂ ਦੀ ਭਾਸ਼ਾ ਸਿੱਖ ਲਈ ਹੈ। ਉਹ ਜਾਣਦੇ ਹਨ ਕਿ ਕੁੱਤੇ ਕਦੋਂ ਖੁਸ਼ ਹੁੰਦੇ ਹਨ। ਅਤੇ ਉਹ ਜਾਣ ਸਕਦੇ ਹਨ ਕਿ ਬਿੱਲੀਆਂ ਕਦੋਂ ਇਕੱਲੀਆਂ ਰਹਿਣਾ ਚਾਹੁੰਦੀਆਂ ਹਨ। ਪਰ, ਕੁੱਤੇ ਅਤੇ ਬਿੱਲੀਆਂ ਵੱਖ-ਵੱਖ ਭਾਸ਼ਾਵਾਂ ਬੋਲਦੇ ਹਨ। ਕਝ ਸੰਕੇਤ ਬਿਲਕੁਲ ਉਲਟ ਹੁੰਦੇ ਹਨ। ਬਹੁਤ ਸਮਾਂ ਪਹਿਲਾਂ ਇਹ ਮੰਨਿਆ ਜਾਂਦਾ ਸੀ ਕਿ ਇਹ ਦੋ ਜਾਨਵਰ ਆਮ ਤੌਰ 'ਤੇ ਇੱਕ ਦੂਜੇ ਨੂੰ ਪਸੰਦ ਨਹੀਂ ਕਰਦੇ। ਪਰ ਇਹ ਕੇਵਲ ਇੱਕ ਦੂਜੇ ਨੂੰ ਸਮਝਣ ਦੇ ਯੋਗ ਨਹੀਂ ਹਨ। ਇਸ ਨਾਲ ਕੁੱਤਿਆਂ ਅਤੇ ਬਿੱਲੀਆਂ ਵਿਚਕਾਰ ਮੁਸ਼ਕਲਾਂ ਪੈਦਾ ਹੁੰਦੀਆਂ ਹਨ। ਇਸਲਈ ਜਾਨਵਰ ਵੀ ਗ਼ਲਤਫ਼ਹਿਮੀਆਂ ਦੇ ਕਾਰਨ ਲੜਦੇ ਹਨ...