ਪ੍ਹੈਰਾ ਕਿਤਾਬ

pa ਸ਼ਹਿਰ – ਦਰਸ਼ਨ   »   no Sightseeing i byen

42 [ਬਿਆਲੀ]

ਸ਼ਹਿਰ – ਦਰਸ਼ਨ

ਸ਼ਹਿਰ – ਦਰਸ਼ਨ

42 [førtito] og to og førti.

Sightseeing i byen

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜੀਅਨ ਖੇਡੋ ਹੋਰ
ਕੀ ਬਜ਼ਾਰ ਐਤਵਾਰ ਨੂੰ ਖੁੱਲ੍ਹਾ ਰਹਿੰਦਾ ਹੈ? Er t----- å---- p- s-------? Er torget åpent på søndager? 0
ਕੀ ਮੇਲਾ ਸੋਮਵਾਰ ਨੂੰ ਖੁੱਲ੍ਹਾ ਰਹਿੰਦਾ ਹੈ? Er m----- å--- p- m-------? Er messen åpen på mandager? 0
ਕੀ ਪ੍ਰਦਰਸ਼ਨੀ ਮੰਗਲਵਾਰ ਨੂੰ ਖੁੱਲ੍ਹੀ ਰਹਿੰਦੀ ਹੈ? Er u----------- å--- p- t--------? Er utstillingen åpen på tirsdager? 0
ਕੀ ਚਿੜੀਆਘਰ ਬੁੱਧਵਾਰ ਨੂੰ ਖੁੱਲ੍ਹਾ ਰਹਿੰਦਾ ਹੈ? Er d--------- å--- p- o-------? Er dyreparken åpen på onsdager? 0
ਕੀ ਅਜਾਇਬਘਰ ਵੀਰਵਾਰ ਨੂੰ ਖੁੱਲ੍ਹਾ ਰਹਿੰਦਾ ਹੈ? Er m----- å---- p- t--------? Er museet åpent på torsdager? 0
ਕੀ ਚਿਤਰਸ਼ਾਲਾ ਸ਼ੁੱਕਰਵਾਰ ਨੂੰ ਖੁੱਲ੍ਹੀ ਰਹਿੰਦੀ ਹੈ? Er g-------- å---- p- f-------? Er galleriet åpent på fredager? 0
ਕੀ ਤਸਵੀਰਾਂ ਖਿੱਚੀਆਂ ਜਾ ਸਕਦੀਆਂ ਹਨ? Er d-- l-- å t- b-----? Er det lov å ta bilder? 0
ਕੀ ਪ੍ਰਵੇਸ਼ ਸ਼ੁਲਕ ਦੇਣਾ ਹੀ ਪਵੇਗਾ? Må m-- b----- i-------------? Må man betale inngangspenger? 0
ਪ੍ਰਵੇਸ਼ ਸ਼ੁਲਕ ਕਿੰਨਾ ਹੁੰਦਾ ਹੈ? Hv- k----- i--------? Hva koster inngangen? 0
ਕੀ ਸਮੂਹਾਂ ਲਈ ਕੋਈ ਛੂਟ ਹੁੰਦੀ ਹੈ? Fi---- d-- g-----------? Finnes det grupperabatt? 0
ਕੀ ਬੱਚਿਆਂ ਲਈ ਕੋਈ ਛੂਟ ਹੁੰਦੀ ਹੈ? Er d-- r----- f-- b---? Er det rabatt for barn? 0
ਕੀ ਵਿਦਿਆਰਥੀਆਂ ਲਈ ਕੋਈ ਛੂਟ ਹੁੰਦੀ ਹੈ? Er d-- s------------? Er det studentrabatt? 0
ਉਹ ਇਮਾਰਤ ਕੀ ਹੈ? Hv- s---- b--- e- d--? Hva slags bygg er det? 0
ਉਹ ਇਮਾਰਤ ਕਿੰਨੇ ਸਾਲ ਪੁਰਾਣੀ ਹੈ? Hv-- g----- e- b--------? Hvor gammel er bygningen? 0
ਉਹ ਇਮਾਰਤ ਕਿਸਨੇ ਬਣਾਈ ਹੈ? Hv-- h-- b--- d--? Hvem har bygd det? 0
ਮੈਂ ਵਾਸਤੂਕਲਾ ਵਿੱਚ ਦਿਲਚਸਪੀ ਰੱਖਦਾ ਹਾਂ। Je- e- i---------- i a---------. Jeg er interessert i arkitektur. 0
ਮੇਰੀ ਰੁਚੀ ਕਲਾ ਵਿੱਚ ਹੈ। Je- e- i---------- i k----. Jeg er interessert i kunst. 0
ਮੇਰੀ ਰੁਚੀ ਚਿਤਰਕਲਾ ਵਿੱਚ ਹੈ। Je- e- i---------- i m-------. Jeg er interessert i malerier. 0

ਤੀਬਰ ਭਾਸ਼ਾਵਾਂ, ਧੀਮੀਆਂ ਭਾਸ਼ਾਵਾਂ

ਦੁਨੀਆ ਭਰ ਵਿੱਚ 6,000 ਤੋਂ ਵੱਧ ਭਾਸ਼ਾਵਾਂ ਮੌਜੂਦ ਹਨ। ਪਰ ਸਾਰੀਆਂ ਦੀ ਕਾਰਜ-ਪ੍ਰਣਾਲੀ ਇੱਕੋ-ਜਿਹੀ ਹੈ। ਇਹ ਜਾਣਕਾਰੀ ਤਬਦੀਲ ਕਰਨ ਵਿੱਚ ਸਾਡੀ ਸਹਾਇਤਾ ਕਰਦੀਆਂ ਹਨ। ਇਹ ਹਰੇਕ ਭਾਸ਼ਾ ਵਿੱਚ ਵੱਖ-ਵੱਖ ਢੰਗਾਂ ਨਾਲ ਵਾਪਰਦੀ ਹੈ। ਕਿਉਂਕਿ ਹਰੇਕ ਭਾਸ਼ਾ ਆਪਣੇ ਨਿਯਮਾਂ ਅਨੁਸਾਰ ਕੰਮ ਕਰਦੀ ਹੈ। ਕਿਸੇ ਭਾਸ਼ਾ ਨੂੰ ਬੋਲਣ ਦੀ ਗਤੀ ਵਿੱਚ ਵੀ ਫ਼ਰਕ ਹੁੰਦਾ ਹੈ। ਭਾਸ਼ਾ ਵਿਗਿਆਨੀਆਂ ਨੇ ਕਈ ਅਧਿਐਨਾਂ ਵਿੱਚ ਇਹ ਸਾਬਤ ਕੀਤਾ ਹੈ। ਇਸ ਪੱਖੋਂ, ਛੋਟੇ ਪਾਠਾਂ ਦਾ ਕਈ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਫੇਰ ਇਨ੍ਹਾਂ ਪਾਠਾਂ ਨੂੰ ਮੂਲ ਬੁਲਾਰਿਆਂ ਦੁਆਰਾ ਉੱਚੀ ਆਵਾਜ਼ ਵਿੱਚ ਪੜ੍ਹਿਆ ਗਿਆ। ਨਤੀਜਾ ਸਪੱਸ਼ਟ ਸੀ। ਜਾਪਾਨੀ ਅਤੇ ਸਪੈਨਿਸ਼ ਸਭ ਤੋਂ ਤੀਬਰ ਭਾਸ਼ਾਵਾਂ ਹਨ। ਇਨ੍ਹਾਂ ਭਾਸ਼ਾਵਾਂ ਵਿੱਚ, ਤਕਰੀਬਨ 8 ਸ਼ਬਦ-ਅੰਸ਼ ਪ੍ਰਤੀ ਸੈਕਿੰਡ ਬੋਲੇ ਜਾਂਦੇ ਹਨ। ਚੀਨੀ ਵਿਸ਼ੇਸ਼ ਤੌਰ 'ਤੇ ਧੀਮੀ ਗਤੀ ਵਿੱਚ ਬੋਲਦੇ ਹਨ। ਉਹ ਕੇਵਲ 5 ਸ਼ਬਦ-ਅੰਸ਼ ਪ੍ਰਤੀ ਸੈਕਿੰਡ ਬੋਲਦੇ ਹਨ। ਗਤੀ, ਸ਼ਬਦ-ਅੰਸ਼ਾਂ ਦੀ ਗੁੰਝਲਤਾ ਉੱਤੇ ਆਧਾਰਿਤ ਹੁੰਦੀ ਹੈ। ਜੇਕਰ ਸ਼ਬਦ-ਅੰਸ਼ ਗੁੰਝਲਦਾਰ ਹੋਣ, ਬੋਲਣ ਵਿੱਚ ਵੱਧ ਸਮਾਂ ਲੱਗਦਾ ਹੈ। ਉਦਾਹਰਣ ਵਜੋਂ, ਜਰਮਨ ਵਿੱਚ 3 ਧੁਨੀਆਂ ਪ੍ਰਤੀ ਅੱਖਰ ਹੁੰਦੀਆਂ ਹਨ। ਇਸਲਈ ਇਹ ਤੁਲਨਾਤਮਕ ਤੌਰ 'ਤੇ ਧੀਮੀ ਗਤੀ ਵਿੱਚ ਬੋਲੀ ਜਾਂਦੀ ਹੈ। ਪਰ, ਤੀਬਰਤਾ ਨਾਲ ਬੋਲਣ ਤੋਂ ਇਹ ਭਾਵ ਨਹੀਂ, ਕਿ ਗੱਲਬਾਤ ਕਰਨ ਲਈ ਬਹੁਤ ਕੁਝ ਹੈ। ਇਹ ਬਿਲਕੁਲ ਉਲਟ ਹੈ! ਤੀਬਰਤਾ ਨਾਲ ਬੋਲੇ ਜਾਣ ਵਾਲੇ ਸ਼ਬਦ-ਅੰਸ਼ਾਂ ਵਿੱਚ ਕੇਵਲ ਥੋੜ੍ਹੀ ਜਿਹੀ ਜਾਣਕਾਰੀ ਮੌਜੂਦ ਹੁੰਦੀ ਹੈ। ਭਾਵੇਂ ਜਾਪਾਨੀ ਤੀਬਰਤਾ ਨਾਲ ਬੋਲਦੇ ਹਨ, ਉਹ ਬਹੁਤ ਘੱਟ ਸਮੱਗਰੀ ਪ੍ਰਦਾਨ ਕਰਦੇ ਹਨ। ਦੂਜੇ ਪਾਸੇ, ‘ਧੀਮੇ’ ਚੀਨੀ ਕੁਝ ਹੀ ਸ਼ਬਦਾਂ ਵਿੱਚ ਬਹੁਤ ਕੁਝ ਕਹਿ ਦੇਂਦੇ ਹਨ। ਅੰਗਰੇਜ਼ੀ ਸ਼ਬਦ-ਅੰਸ਼ਾਂ ਵਿੱਚ ਵੀ ਬਹੁਤ ਸਾਰੀ ਜਾਣਕਾਰੀ ਮੌਜੂਦ ਹੁੰਦੀ ਹੈ। ਦਿਲਚਸਪ ਇਹ ਹੈ: ਸਮੀਖਿਆ ਕੀਤੀਆਂ ਗਈਆਂ ਭਾਸ਼ਾਵਾਂ ਤਕਰੀਬਨ ਬਰਾਬਰ ਪ੍ਰਭਾਵਸ਼ਾਲੀ ਹਨ। ਭਾਵ, ਧੀਮਾ ਬੋਲਣ ਵਾਲੇ ਜ਼ਿਆਦਾ ਕੁਝ ਕਹਿੰਦੇ ਹਨ। ਅਤੇ ਤੀਬਰਤਾ ਨਾਲ ਬੋਲਣ ਵਾਲਿਆਂ ਨੂੰ ਵਧੇਰੇ ਸ਼ਬਦਾਂ ਦੀ ਲੋੜ ਪੈਂਦੀ ਹੈ। ਅੰਤ ਵਿੱਚ, ਸਾਰੇ ਆਪਣੇ ਟੀਚੇ 'ਤੇ ਤਕਰੀਬਨ ਇੱਕੋ ਸਮੇਂ ਪਹੁੰਚਦੇ ਹਨ।