ਪ੍ਹੈਰਾ ਕਿਤਾਬ

ਸ਼ਹਿਰ – ਦਰਸ਼ਨ   »   Разгледање града

42 [ਬਿਆਲੀ]

ਸ਼ਹਿਰ – ਦਰਸ਼ਨ

ਸ਼ਹਿਰ – ਦਰਸ਼ਨ

42 [четрдесет и два]

42 [četrdeset i dva]

+

Разгледање града

[Razgledanje grada]

ਤੁਸੀਂ ਟੈਕਸਟ ਨੂੰ ਦੇਖਣ ਲਈ ਹਰੇਕ ਖਾਲੀ ’ਤੇ ਕਲਿੱਕ ਕਰ ਸਕਦੇ ਹੋ ਜਾਂ:   

ਪੰਜਾਬੀ ਸਰਬੀਆਈ ਖੇਡੋ ਹੋਰ
ਕੀ ਬਜ਼ਾਰ ਐਤਵਾਰ ਨੂੰ ਖੁੱਲ੍ਹਾ ਰਹਿੰਦਾ ਹੈ? Да л- j- п----- о------- н------? Да ли je пијаца отворена недељом? 0
Da l- j- p----- o------- n-------? Da li je pijaca otvorena nedeljom?
+
ਕੀ ਮੇਲਾ ਸੋਮਵਾਰ ਨੂੰ ਖੁੱਲ੍ਹਾ ਰਹਿੰਦਾ ਹੈ? Да л- ј- с---- о------ п---------? Да ли је сајам отворен понедељком? 0
Da l- j- s---- o------ p----------? Da li je sajam otvoren ponedeljkom?
+
ਕੀ ਪ੍ਰਦਰਸ਼ਨੀ ਮੰਗਲਵਾਰ ਨੂੰ ਖੁੱਲ੍ਹੀ ਰਹਿੰਦੀ ਹੈ? Да л- ј- и------ о------- у------? Да ли је изложба отворена уторком? 0
Da l- j- i------ o------- u------? Da li je izložba otvorena utorkom?
+
     
ਕੀ ਚਿੜੀਆਘਰ ਬੁੱਧਵਾਰ ਨੂੰ ਖੁੱਲ੍ਹਾ ਰਹਿੰਦਾ ਹੈ? Да л- ј- з------- в-- о------ с-----? Да ли је зоолошки врт отворен средом? 0
Da l- j- z------- v-- o------ s-----? Da li je zoološki vrt otvoren sredom?
+
ਕੀ ਅਜਾਇਬਘਰ ਵੀਰਵਾਰ ਨੂੰ ਖੁੱਲ੍ਹਾ ਰਹਿੰਦਾ ਹੈ? Да л- ј- м---- о------ ч--------? Да ли је музеј отворен четвртком? 0
Da l- j- m---- o------ č--------? Da li je muzej otvoren četvrtkom?
+
ਕੀ ਚਿਤਰਸ਼ਾਲਾ ਸ਼ੁੱਕਰਵਾਰ ਨੂੰ ਖੁੱਲ੍ਹੀ ਰਹਿੰਦੀ ਹੈ? Да л- ј- г------- о------- п-----? Да ли је галерија отворена петком? 0
Da l- j- g------- o------- p-----? Da li je galerija otvorena petkom?
+
     
ਕੀ ਤਸਵੀਰਾਂ ਖਿੱਚੀਆਂ ਜਾ ਸਕਦੀਆਂ ਹਨ? Да л- с- с-- ф------------? Да ли се сме фотографисати? 0
Da l- s- s-- f------------? Da li se sme fotografisati?
+
ਕੀ ਪ੍ਰਵੇਸ਼ ਸ਼ੁਲਕ ਦੇਣਾ ਹੀ ਪਵੇਗਾ? Мо-- л- с- п------ у---? Мора ли се платити улаз? 0
Mo-- l- s- p------ u---? Mora li se platiti ulaz?
+
ਪ੍ਰਵੇਸ਼ ਸ਼ੁਲਕ ਕਿੰਨਾ ਹੁੰਦਾ ਹੈ? Ко---- к---- у---? Колико кошта улаз? 0
Ko---- k---- u---? Koliko košta ulaz?
+
     
ਕੀ ਸਮੂਹਾਂ ਲਈ ਕੋਈ ਛੂਟ ਹੁੰਦੀ ਹੈ? Им- л- п----- з- г----? Има ли попуст за групе? 0
Im- l- p----- z- g----? Ima li popust za grupe?
+
ਕੀ ਬੱਚਿਆਂ ਲਈ ਕੋਈ ਛੂਟ ਹੁੰਦੀ ਹੈ? Им- л- п----- з- д---? Има ли попуст за децу? 0
Im- l- p----- z- d---? Ima li popust za decu?
+
ਕੀ ਵਿਦਿਆਰਥੀਆਂ ਲਈ ਕੋਈ ਛੂਟ ਹੁੰਦੀ ਹੈ? Им- л- п----- з- с-------? Има ли попуст за студенте? 0
Im- l- p----- z- s-------? Ima li popust za studente?
+
     
ਉਹ ਇਮਾਰਤ ਕੀ ਹੈ? Ка--- ј- т- з-----? Каква је то зграда? 0
Ka--- j- t- z-----? Kakva je to zgrada?
+
ਉਹ ਇਮਾਰਤ ਕਿੰਨੇ ਸਾਲ ਪੁਰਾਣੀ ਹੈ? Ко---- ј- с---- т- з-----? Колико је стара та зграда? 0
Ko---- j- s---- t- z-----? Koliko je stara ta zgrada?
+
ਉਹ ਇਮਾਰਤ ਕਿਸਨੇ ਬਣਾਈ ਹੈ? Тк- ј- с------- т- з-----? Тко је саградио ту зграду? 0
Tk- j- s------- t- z-----? Tko je sagradio tu zgradu?
+
     
ਮੈਂ ਵਾਸਤੂਕਲਾ ਵਿੱਚ ਦਿਲਚਸਪੀ ਰੱਖਦਾ ਹਾਂ। Ја с- и---------- з- а----------. Ја се интересујем за архитектуру. 0
Ja s- i---------- z- a----------. Ja se interesujem za arhitekturu.
+
ਮੇਰੀ ਰੁਚੀ ਕਲਾ ਵਿੱਚ ਹੈ। Ја с- и---------- з- у-------. Ја се интересујем за уметност. 0
Ja s- i---------- z- u-------. Ja se interesujem za umetnost.
+
ਮੇਰੀ ਰੁਚੀ ਚਿਤਰਕਲਾ ਵਿੱਚ ਹੈ। Ја с- и---------- з- с---------. Ја се интересујем за сликарство. 0
Ja s- i---------- z- s---------. Ja se interesujem za slikarstvo.
+
     

ਤੀਬਰ ਭਾਸ਼ਾਵਾਂ, ਧੀਮੀਆਂ ਭਾਸ਼ਾਵਾਂ

ਦੁਨੀਆ ਭਰ ਵਿੱਚ 6,000 ਤੋਂ ਵੱਧ ਭਾਸ਼ਾਵਾਂ ਮੌਜੂਦ ਹਨ। ਪਰ ਸਾਰੀਆਂ ਦੀ ਕਾਰਜ-ਪ੍ਰਣਾਲੀ ਇੱਕੋ-ਜਿਹੀ ਹੈ। ਇਹ ਜਾਣਕਾਰੀ ਤਬਦੀਲ ਕਰਨ ਵਿੱਚ ਸਾਡੀ ਸਹਾਇਤਾ ਕਰਦੀਆਂ ਹਨ। ਇਹ ਹਰੇਕ ਭਾਸ਼ਾ ਵਿੱਚ ਵੱਖ-ਵੱਖ ਢੰਗਾਂ ਨਾਲ ਵਾਪਰਦੀ ਹੈ। ਕਿਉਂਕਿ ਹਰੇਕ ਭਾਸ਼ਾ ਆਪਣੇ ਨਿਯਮਾਂ ਅਨੁਸਾਰ ਕੰਮ ਕਰਦੀ ਹੈ। ਕਿਸੇ ਭਾਸ਼ਾ ਨੂੰ ਬੋਲਣ ਦੀ ਗਤੀ ਵਿੱਚ ਵੀ ਫ਼ਰਕ ਹੁੰਦਾ ਹੈ। ਭਾਸ਼ਾ ਵਿਗਿਆਨੀਆਂ ਨੇ ਕਈ ਅਧਿਐਨਾਂ ਵਿੱਚ ਇਹ ਸਾਬਤ ਕੀਤਾ ਹੈ। ਇਸ ਪੱਖੋਂ, ਛੋਟੇ ਪਾਠਾਂ ਦਾ ਕਈ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਫੇਰ ਇਨ੍ਹਾਂ ਪਾਠਾਂ ਨੂੰ ਮੂਲ ਬੁਲਾਰਿਆਂ ਦੁਆਰਾ ਉੱਚੀ ਆਵਾਜ਼ ਵਿੱਚ ਪੜ੍ਹਿਆ ਗਿਆ। ਨਤੀਜਾ ਸਪੱਸ਼ਟ ਸੀ। ਜਾਪਾਨੀ ਅਤੇ ਸਪੈਨਿਸ਼ ਸਭ ਤੋਂ ਤੀਬਰ ਭਾਸ਼ਾਵਾਂ ਹਨ। ਇਨ੍ਹਾਂ ਭਾਸ਼ਾਵਾਂ ਵਿੱਚ, ਤਕਰੀਬਨ 8 ਸ਼ਬਦ-ਅੰਸ਼ ਪ੍ਰਤੀ ਸੈਕਿੰਡ ਬੋਲੇ ਜਾਂਦੇ ਹਨ। ਚੀਨੀ ਵਿਸ਼ੇਸ਼ ਤੌਰ 'ਤੇ ਧੀਮੀ ਗਤੀ ਵਿੱਚ ਬੋਲਦੇ ਹਨ। ਉਹ ਕੇਵਲ 5 ਸ਼ਬਦ-ਅੰਸ਼ ਪ੍ਰਤੀ ਸੈਕਿੰਡ ਬੋਲਦੇ ਹਨ। ਗਤੀ, ਸ਼ਬਦ-ਅੰਸ਼ਾਂ ਦੀ ਗੁੰਝਲਤਾ ਉੱਤੇ ਆਧਾਰਿਤ ਹੁੰਦੀ ਹੈ। ਜੇਕਰ ਸ਼ਬਦ-ਅੰਸ਼ ਗੁੰਝਲਦਾਰ ਹੋਣ, ਬੋਲਣ ਵਿੱਚ ਵੱਧ ਸਮਾਂ ਲੱਗਦਾ ਹੈ। ਉਦਾਹਰਣ ਵਜੋਂ, ਜਰਮਨ ਵਿੱਚ 3 ਧੁਨੀਆਂ ਪ੍ਰਤੀ ਅੱਖਰ ਹੁੰਦੀਆਂ ਹਨ। ਇਸਲਈ ਇਹ ਤੁਲਨਾਤਮਕ ਤੌਰ 'ਤੇ ਧੀਮੀ ਗਤੀ ਵਿੱਚ ਬੋਲੀ ਜਾਂਦੀ ਹੈ। ਪਰ, ਤੀਬਰਤਾ ਨਾਲ ਬੋਲਣ ਤੋਂ ਇਹ ਭਾਵ ਨਹੀਂ, ਕਿ ਗੱਲਬਾਤ ਕਰਨ ਲਈ ਬਹੁਤ ਕੁਝ ਹੈ। ਇਹ ਬਿਲਕੁਲ ਉਲਟ ਹੈ! ਤੀਬਰਤਾ ਨਾਲ ਬੋਲੇ ਜਾਣ ਵਾਲੇ ਸ਼ਬਦ-ਅੰਸ਼ਾਂ ਵਿੱਚ ਕੇਵਲ ਥੋੜ੍ਹੀ ਜਿਹੀ ਜਾਣਕਾਰੀ ਮੌਜੂਦ ਹੁੰਦੀ ਹੈ। ਭਾਵੇਂ ਜਾਪਾਨੀ ਤੀਬਰਤਾ ਨਾਲ ਬੋਲਦੇ ਹਨ, ਉਹ ਬਹੁਤ ਘੱਟ ਸਮੱਗਰੀ ਪ੍ਰਦਾਨ ਕਰਦੇ ਹਨ। ਦੂਜੇ ਪਾਸੇ, ‘ਧੀਮੇ’ ਚੀਨੀ ਕੁਝ ਹੀ ਸ਼ਬਦਾਂ ਵਿੱਚ ਬਹੁਤ ਕੁਝ ਕਹਿ ਦੇਂਦੇ ਹਨ। ਅੰਗਰੇਜ਼ੀ ਸ਼ਬਦ-ਅੰਸ਼ਾਂ ਵਿੱਚ ਵੀ ਬਹੁਤ ਸਾਰੀ ਜਾਣਕਾਰੀ ਮੌਜੂਦ ਹੁੰਦੀ ਹੈ। ਦਿਲਚਸਪ ਇਹ ਹੈ: ਸਮੀਖਿਆ ਕੀਤੀਆਂ ਗਈਆਂ ਭਾਸ਼ਾਵਾਂ ਤਕਰੀਬਨ ਬਰਾਬਰ ਪ੍ਰਭਾਵਸ਼ਾਲੀ ਹਨ। ਭਾਵ, ਧੀਮਾ ਬੋਲਣ ਵਾਲੇ ਜ਼ਿਆਦਾ ਕੁਝ ਕਹਿੰਦੇ ਹਨ। ਅਤੇ ਤੀਬਰਤਾ ਨਾਲ ਬੋਲਣ ਵਾਲਿਆਂ ਨੂੰ ਵਧੇਰੇ ਸ਼ਬਦਾਂ ਦੀ ਲੋੜ ਪੈਂਦੀ ਹੈ। ਅੰਤ ਵਿੱਚ, ਸਾਰੇ ਆਪਣੇ ਟੀਚੇ 'ਤੇ ਤਕਰੀਬਨ ਇੱਕੋ ਸਮੇਂ ਪਹੁੰਚਦੇ ਹਨ।