ਪ੍ਹੈਰਾ ਕਿਤਾਬ
ਡਿਸਕੋ ਵਿੱਚ »
U diskoteci
-
PA ਪੰਜਾਬੀ
-
ar ਅਰਬੀ
nl ਡੱਚ
de ਜਰਮਨ
EN ਅੰਗਰੇਜ਼ੀ (US)
en ਅੰਗਰੇਜ਼ੀ (UK)
es ਸਪੈਨਿਸ਼
fr ਫਰਾਂਸੀਸੀ
ja ਜਾਪਾਨੀ
pt ਪੁਰਤਗਾਲੀ (PT)
PT ਪੁਰਤਗਾਲੀ (BR)
zh ਚੀਨੀ (ਸਰਲੀਕਿਰਤ)
ad ਅਦਿਘੇ
af ਅਫ਼ਰੀਕੀ
am ਅਮਹਾਰਿਕ
be ਬੇਲਾਰੂਸੀ
bg ਬੁਲਗੇਰੀਅਨ
-
bn ਬੰਗਾਲੀ
ca ਕੈਟਾਲਨ
cs ਚੈੱਕ
da ਡੈਨਿਸ਼
el ਯੂਨਾਨੀ
eo ਐਸਪਰੇਂਟੋ
et ਇਸਟੌਨੀਅਨ
fa ਫਾਰਸੀ
fi ਫਿਨਿਸ਼
he ਹਿਬਰੀ
hi ਹਿੰਦੀ
hr ਕ੍ਰੋਸ਼ੀਅਨ
hu ਹੰਗੇਰੀਅਨ
id ਇੰਡੋਨੇਸ਼ੀਆਈ
it ਇਤਾਲਵੀ
ka ਜਾਰਜੀਆਈ
-
kn ਕੰਨੜ
ko ਕੋਰੀਆਈ
ku ਕੁਰਦੀ (ਕੁਰਮਾਂਜੀ)
ky ਕਿਰਗਿਜ
lt ਲਿਥੁਆਨੀਅਨ
lv ਲਾਤਵੀਅਨ
mk ਮੈਸੇਡੋਨੀਅਨ
mr ਮਰਾਠੀ
no ਨਾਰਵੇਜੀਅਨ
pa ਪੰਜਾਬੀ
pl ਪੋਲੈਂਡੀ
ro ਰੋਮਾਨੀਅਨ
ru ਰੂਸੀ
sk ਸਲੋਵਾਕ
sl ਸਲੋਵੇਨੀਅਨ
sq ਅਲਬੇਨੀਅਨ
-
sr ਸਰਬੀਆਈ
sv ਸਵੀਡਿਸ਼
ta ਤਮਿਲ
te ਤੇਲਗੂ
th ਥਾਈ
ti ਟਿਗਰਿਨੀਆ
tl ਟਾਗਾਲੋਗ
tr ਤੁਰਕੀ
uk ਯੂਕਰੇਨੀਅਨ
ur ਉਰਦੂ
vi ਵੀਅਤਨਾਮੀ
-
-
BS ਬੋਸਨੀਅਨ
-
ar ਅਰਬੀ
nl ਡੱਚ
de ਜਰਮਨ
EN ਅੰਗਰੇਜ਼ੀ (US)
en ਅੰਗਰੇਜ਼ੀ (UK)
es ਸਪੈਨਿਸ਼
fr ਫਰਾਂਸੀਸੀ
ja ਜਾਪਾਨੀ
pt ਪੁਰਤਗਾਲੀ (PT)
PT ਪੁਰਤਗਾਲੀ (BR)
zh ਚੀਨੀ (ਸਰਲੀਕਿਰਤ)
ad ਅਦਿਘੇ
af ਅਫ਼ਰੀਕੀ
am ਅਮਹਾਰਿਕ
be ਬੇਲਾਰੂਸੀ
bg ਬੁਲਗੇਰੀਅਨ
-
bn ਬੰਗਾਲੀ
bs ਬੋਸਨੀਅਨ
ca ਕੈਟਾਲਨ
cs ਚੈੱਕ
da ਡੈਨਿਸ਼
el ਯੂਨਾਨੀ
eo ਐਸਪਰੇਂਟੋ
et ਇਸਟੌਨੀਅਨ
fa ਫਾਰਸੀ
fi ਫਿਨਿਸ਼
he ਹਿਬਰੀ
hi ਹਿੰਦੀ
hr ਕ੍ਰੋਸ਼ੀਅਨ
hu ਹੰਗੇਰੀਅਨ
id ਇੰਡੋਨੇਸ਼ੀਆਈ
it ਇਤਾਲਵੀ
-
ka ਜਾਰਜੀਆਈ
kn ਕੰਨੜ
ko ਕੋਰੀਆਈ
ku ਕੁਰਦੀ (ਕੁਰਮਾਂਜੀ)
ky ਕਿਰਗਿਜ
lt ਲਿਥੁਆਨੀਅਨ
lv ਲਾਤਵੀਅਨ
mk ਮੈਸੇਡੋਨੀਅਨ
mr ਮਰਾਠੀ
no ਨਾਰਵੇਜੀਅਨ
pl ਪੋਲੈਂਡੀ
ro ਰੋਮਾਨੀਅਨ
ru ਰੂਸੀ
sk ਸਲੋਵਾਕ
sl ਸਲੋਵੇਨੀਅਨ
sq ਅਲਬੇਨੀਅਨ
-
sr ਸਰਬੀਆਈ
sv ਸਵੀਡਿਸ਼
ta ਤਮਿਲ
te ਤੇਲਗੂ
th ਥਾਈ
ti ਟਿਗਰਿਨੀਆ
tl ਟਾਗਾਲੋਗ
tr ਤੁਰਕੀ
uk ਯੂਕਰੇਨੀਅਨ
ur ਉਰਦੂ
vi ਵੀਅਤਨਾਮੀ
-
-
ਪਾਠ
-
001 - ਵਿਅਕਤੀ 002 - ਪਰਿਵਾਰ 003 - ਹੋਰਨਾਂ ਦੀ ਪਹਿਚਾਣ ਕਰਨਾ 004 - ਸਕੂਲ ਵਿੱਚ 005 - ਦੇਸ਼ ਅਤੇ ਭਾਸ਼ਾਂਵਾਂ 006 - ਪੜ੍ਹਨਾ ਅਤੇ ਲਿਖਣਾ 007 - ਸੰਖਿਆਂਵਾਂ 008 - ਸਮਾਂ 009 - ਹਫਤੇ ਦੇ ਦਿਨ 010 - ਕੱਲ੍ਹ – ਅੱਜ – ਕੱਲ੍ਹ 011 - ਮਹੀਨੇ 012 - ਪੇਅ – ਪਦਾਰਥ 013 - ਗਤੀਵਿਧੀਆਂ 014 - ਰੰਗ 015 - ਫਲ ਤੇ ਭੋਜਨ 016 - ਰੁੱਤਾਂ ਅਤੇ ਮੌਸਮ 017 - ਘਰ ਦੇ ਆਲੇ – ਦੁਆਲੇ 018 - ਘਰ ਦੀ ਸਫਾਈ 019 - ਰਸੋਈਘਰ ਵਿੱਚ 020 - ਬਾਤਚੀਤ 1 021 - ਬਾਤਚੀਤ 2 022 - ਬਾਤਚੀਤ 3 023 - ਵਿਦੇਸ਼ੀ ਭਾਸ਼ਾਂਵਾਂ ਸਿੱਖਣਾ 024 - ਮੁਲਾਕਾਤ 025 - ਸ਼ਹਿਰ ਵਿੱਚ026 - ਪ੍ਰਕਿਰਤੀ ਵਿੱਚ 027 - ਹੋਟਲ ਵਿੱਚ – ਪਹੁੰਚ 028 - ਹੋਟਲ ਵਿੱਚ – ਸ਼ਿਕਾਇਤਾਂ 029 - ਰੈਸਟੋਰੈਂਟ ਵਿੱਚ 1 030 - ਰੈਸਟੋਰੈਂਟ ਵਿੱਚ 2 031 - ਰੈਸਟੋਰੈਂਟ ਵਿੱਚ 3 032 - ਰੈਸਟੋਰੈਂਟ ਵਿੱਚ 4 033 - ਸਟੇਸ਼ਨ ਤੇ 034 - ਟ੍ਰੇਨ ਵਿੱਚ 035 - ਹਵਾਈ ਅੱਡੇ ਤੇ 036 - ਸਰਵਜਨਿਕ ਪਰਿਵਹਨ 037 - ਰਸਤੇ ਤੇ 038 - ਟੈਕਸੀ ਵਿੱਚ 039 - ਗੱਡੀ ਖਰਾਬ ਹੋ ਗਈ ਹੈ। 040 - ਰਸਤਾ ਪੁੱਛਣ ਦੇ ਲਈ 041 - ਦਿਸ਼ਾ – ਗਿਆਨ 042 - ਸ਼ਹਿਰ – ਦਰਸ਼ਨ 043 - ਚਿੜੀਆਘਰ ਵਿੱਚ 044 - ਸ਼ਾਮ ਨੂੰ ਬਾਹਰ ਜਾਣਾ 045 - ਸਿਨਮਾਘਰ ਵਿੱਚ 046 - ਡਿਸਕੋ ਵਿੱਚ 047 - ਯਾਤਰਾ ਦੀ ਤਿਆਰੀ 048 - ਛੁੱਟੀਆਂ ਦੀਆਂ ਗਤੀਵਿਧੀਆਂ 049 - ਖੇਲ 050 - ਤਰਣਤਾਲ ਵਿੱਚ051 - ਖਰੀਦਾਰੀ ਕਰਨਾ 052 - ਡਿਪਾਰਟਮੈਂਟ ਸਟੋਰ ਵਿੱਚ 053 - ਦੁਕਾਨਾਂ 054 - ਖਰੀਦਦਾਰੀ 055 - ਕੰਮ 056 - ਭਾਵਨਾਂਵਾਂ 057 - ਡਾਕਟਰ ਦੇ ਕੋਲ 058 - ਸਰੀਰ ਦੇ ਅੰਗ 059 - ਡਾਕਘਰ ਵਿੱਚ 060 - ਬੈਂਕ ਵਿੱਚ 061 - ਕ੍ਰਮਸੂਚਕ ਸੰਖਿਆਂਵਾਂ 062 - ਪ੍ਰਸ਼ਨ ਪੁਛਣਾ 1 063 - ਪ੍ਰਸ਼ਨ ਪੁੱਛਣਾ 2 064 - ਨਾਕਾਰਾਤਮਕ ਵਾਕ 1 065 - ਨਾਕਾਰਾਤਮਕ ਵਾਕ 2 066 - ਸੰਬੰਧਵਾਚਕ ਪੜਨਾਂਵ 1 067 - ਸੰਬੰਧਵਾਚਕ ਪੜਨਾਂਵ 2 068 - ਛੋਟਾ – ਵੱਡਾ 069 - ਜ਼ਰੂਰਤ ਹੋਣਾ – ਚਾਹੁਣਾ 070 - ਕੁਝ ਚੰਗਾ ਲੱਗਣਾ 071 - ਕੁਝ ਚਾਹੁਣਾ 072 - ਜ਼ਰੂਰੀ ਕੰਮ 073 - ਅਗਿਆ ਦੇਣਾ 074 - ਬੇਨਤੀ ਕਰਨਾ 075 - ਕਿਸੇ ਗੱਲ ਦਾ ਤਰਕ ਦੇਣਾ 1076 - ਕਿਸੇ ਗੱਲ ਦਾ ਤਰਕ ਦੇਣਾ 2 077 - ਕਿਸੇ ਗੱਲ ਦਾ ਤਰਕ ਦੇਣਾ 3 078 - ਵਿਸ਼ੇਸ਼ਣ 1 079 - ਵਿਸ਼ੇਸ਼ਣ 2 080 - ਵਿਸ਼ੇਸ਼ਣ 3 081 - ਭੂਤਕਾਲ 1 082 - ਭੂਤਕਾਲ 2 083 - ਭੂਤਕਾਲ 3 084 - ਭੂਤਕਾਲ 4 085 - ਪ੍ਰਸ਼ਨ – ਭੂਤਕਾਲ 1 086 - ਪ੍ਰਸ਼ਨ – ਭੂਤਕਾਲ 2 087 - ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 1 088 - ਭੂਤਕਾਲਵਾਚਕ ਸਹਾਇਕ ਕਿਰਿਆਂਵਾਂ 2 089 - ਆਗਿਆਸੂਚਕ 1 090 - ਆਗਿਆਸੂਚਕ 2 091 - ਅਧੀਨ – ਉਪਵਾਕ 1 092 - ਅਧੀਨ – ਉਪਵਾਕ 2 093 - ਅਧੀਨ ਉਪਵਾਕ:ਜਾਂ 094 - ਸਮੁੱਚਬੋਧਕ 1 095 - ਸਮੁਚਬੋਧਕ 2 096 - ਸਮੁੱਚਬੋਧਕ 3 097 - ਸਮੁੱਚਬੋਧਕ 4 098 - ਦੋਹਰੇ ਸਮੁੱਚਬੋਧਕ 099 - ਮੇਰਾ 100 - ਕਿਰਿਆ ਵਿਸ਼ੇਸ਼ਣ
-
- ਕਿਤਾਬ ਖਰੀਦੋ
- ਪਿਛਲਾ
- ਅਗਲਾ
- MP3
- A -
- A
- A+
46 [ਛਿਆਲੀ]
ਡਿਸਕੋ ਵਿੱਚ

46 [četrdeset i šest]
ਪੰਜਾਬੀ | ਬੋਸਨੀਅਨ | ਖੇਡੋ ਹੋਰ |
ਕੀ ਇਹ ਸੀਟ ਖਾਲੀ ਹੈ? | Da l- j- m----- s-------? Da li je mjesto slobodno? 0 | + |
ਕੀ ਮੈਂ ਤੁਹਾਡੇ ਕੋਲ ਬੈਠ ਸਕਦਾ / ਸਕਦੀ ਹਾਂ? | Mo-- l- s----- d- V--? Mogu li sjesti do Vas? 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਕੀ ਮੈਂ ਤੁਹਾਡੇ ਕੋਲ ਬੈਠ ਸਕਦਾ / ਸਕਦੀ ਹਾਂ?Mogu li sjesti do Vas? |
ਜੀ ਹਾਂ। | Ra--. Rado. 0 | + |
ਤੁਸੀਂ ਕਿਹੋ ਜਿਹਾ ਸੰਗੀਤ ਪਸੰਦ ਕਰਦੇ ਹੋ? | Ka-- V-- s- s---- m-----? Kako Vam se sviđa muzika? 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਤੁਸੀਂ ਕਿਹੋ ਜਿਹਾ ਸੰਗੀਤ ਪਸੰਦ ਕਰਦੇ ਹੋ?Kako Vam se sviđa muzika? |
ਥੋੜ੍ਹਾ ਜਿਹਾ ਉੱਚਾ। | Ma-- j- p--------. Malo je preglasna. 0 | + |
ਪਰ ਬੈਂਡ ਵਾਲੇ ਚੰਗਾ ਵਜਾ ਰਹੇ ਹਨ। | Al- b--- s---- s----- d----. Ali bend svira sasvim dobro. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਪਰ ਬੈਂਡ ਵਾਲੇ ਚੰਗਾ ਵਜਾ ਰਹੇ ਹਨ।Ali bend svira sasvim dobro. |
ਕੀ ਤੁਸੀਂ ਇੱਥੇ ਅਕਸਰ ਆਉਂਦੇ ਹੋ? | Je--- l- č---- o----? Jeste li često ovdje? 0 | + |
ਜੀ ਨਹੀਂ,ਇਹ ਪਹਿਲੀ ਵਾਰ ਹੈ। | Ne- o-- j- p--- p--. Ne, ovo je prvi put. 0 | + |
ਮੈਂ ਇੱਥੇ ਪਹਿਲਾਂ ਕਦੇ ਵੀ ਨਹੀਂ ਆਇਆ / ਆਈ। | Ja j-- n----- n---- b-- / b--- o----. Ja još nikada nisam bio / bila ovdje. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਮੈਂ ਇੱਥੇ ਪਹਿਲਾਂ ਕਦੇ ਵੀ ਨਹੀਂ ਆਇਆ / ਆਈ।Ja još nikada nisam bio / bila ovdje. |
ਕੀ ਤੁਸੀਂ ਨੱਚਣਾ ਚਾਹੋਗੇ? | Pl----- l-? Plešete li? 0 | + |
ਸ਼ਾਇਦ ਥੋੜ੍ਹੀ ਦੇਰ ਬਾਅਦ। | Mo--- k------. Možda kasnije. 0 | + |
ਮੈਂ ਓਨਾ ਚੰਗਾ ਨਹੀਂ ਨੱਚ ਸਕਦਾ / ਸਕਦੀ। | Ja n- z--- t--- d---- p------. Ja ne znam tako dobro plesati. 0 |
+
ਹੋਰ ਭਾਸ਼ਾਵਾਂਇੱਕ ਝੰਡੇ ’ਤੇ ਕਲਿੱਕ ਕਰੋ!ਮੈਂ ਓਨਾ ਚੰਗਾ ਨਹੀਂ ਨੱਚ ਸਕਦਾ / ਸਕਦੀ।Ja ne znam tako dobro plesati. |
ਬਹੁਤ ਆਸਾਨ ਹੈ। | To j- v--- j----------. To je vrlo jednostavno. 0 | + |
ਮੈਂ ਤੁਹਾਨੂੰ ਦਿਖਾਵਾਂਗਾ / ਦਿਖਾਵਾਂਗੀ। | Ja ć- V-- p-------. Ja ću Vam pokazati. 0 | + |
ਜੀ ਨਹੀਂ, ਸ਼ਾਇਦ ਕਦੇ ਫੇਰ। | Ne- r----- d---- p--. Ne, radije drugi put. 0 | + |
ਕੀ ਤੁਸੀਂ ਕਿਸੇ ਦੀ ਉਡੀਕ ਕਰ ਰਹੇ ਹੋ? | Če---- l- n-----? Čekate li nekoga? 0 | + |
ਜੀ ਹਾਂ, ਮੇਰੇ ਦੋਸਤ ਦੀ। | Da- m-- p---------. Da, mog prijatelja. 0 | + |
ਲਓ ਉਹ ਆ ਗਿਆ! | En- g- t--- i-- d-----! Eno ga tamo iza dolazi! 0 | + |
ਕੋਈ ਵੀਡੀਓ ਨਹੀਂ ਮਿਲਿਆ!
ਅਨੁਵੰਸ਼ਕ ਤੱਤ ਭਾਸ਼ਾ ਨੂੰ ਪ੍ਰਭਾਵਿਤ ਕਰਦੇ ਹਨ
ਸਾਡੇ ਦੁਆਰਾ ਬੋਲੀ ਜਾਂਦੀ ਭਾਸ਼ਾ ਸਾਡੇ ਖਾਨਦਾਨ ਉੱਤੇ ਆਧਾਰਿਤ ਹੁੰਦੀ ਹੈ। ਪਰ ਸਾਡੇ ਅਨੁਵੰਸ਼ਕ ਤੱਤ ਵੀ ਸਾਡੀ ਭਾਸ਼ਾ ਲਈ ਜ਼ਿੰਮੇਵਾਰ ਹੁੰਦੇ ਹਨ। ਸਕਾਟਿਸ਼ ਖੋਜਕਰਤਾ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਉਨ੍ਹਾਂ ਨੇ ਜਾਂਚ ਕੀਤੀ ਹੈ ਅੰਗਰੇਜ਼ੀ ਕਿਸ ਤਰ੍ਹਾਂ ਚੀਨੀ ਨਾਲੋਂ ਭਿੰਨ ਹੈ। ਅਜਿਹਾ ਕਰਦਿਆਂ ਹੋਇਆਂ, ਉਨ੍ਹਾਂ ਨੇ ਖੋਜ ਕੀਤੀ ਕਿ ਅਨੁਵੰਸ਼ਕ ਤੱਤ ਵੀ ਇੱਕ ਭੂਮਿਕਾ ਅਦਾ ਕਰਦੇ ਹਨ। ਕਿਉਂਕਿ ਅਨੁਵੰਸ਼ਕ ਤੱਤ ਸਾਡੇ ਦਿਮਾਗੀ ਵਿਕਾਸ ਨੂੰ ਪ੍ਰਭਾਵਿਤ ਕਰਦੇ ਹਨ। ਭਾਵ, ਇਹ ਸਾਡੇ ਦਿਮਾਗ ਦੇ ਢਾਂਚਿਆਂ ਨੂੰ ਅਕਾਰ ਦੇਂਦੇ ਹਨ। ਇਸ ਤਰ੍ਹਾਂ, ਸਾਡੀ ਭਾਸ਼ਾਵਾਂ ਨੂੰ ਸਿੱਖਣ ਦੀ ਕਾਬਲੀਅਤ ਨਿਰਧਾਰਿਤ ਹੁੰਦੀ ਹੈ। ਅਨੁਵੰਸ਼ਕ ਤੱਤਾਂ ਦੇ ਦੋ ਰੁਪਾਂਤਰ ਇਸ ਕਾਰਜ ਲਈ ਮਹੱਤਵਪੂਰਨ ਹੁੰਦੇ ਹਨ। ਜੇਕਰ ਇੱਕ ਵਿਸ਼ੇਸ਼ ਰੁਪਾਂਤਰ ਦੁਰਲੱਭ ਹੁੰਦਾ ਹੈ, ਧੁਨੀ-ਆਧਾਰਿਤ ਭਾਸ਼ਾਵਾਂ ਦਾ ਵਿਕਾਸ ਹੁੰਦਾ ਹੈ। ਇਸਲਈ ਧੁਨੀ-ਆਧਾਰਿਤ ਭਾਸ਼ਾਵਾਂ ਅਨੁਵੰਸ਼ਕ ਤੱਤਾਂ ਦੇ ਰੁਪਾਂਤਰਾਂ ਤੋਂ ਵਾਂਝੇ ਲੋਕਾਂ ਦੁਆਰਾ ਬੋਲੀਆਂ ਜਾਂਦੀਆਂ ਹਨ। ਧੁਨੀ-ਆਧਾਰਿਤ ਭਾਸ਼ਾਵਾਂ ਵਿੱਚ, ਸ਼ਬਦਾਂ ਦੇ ਅਰਥ ਧੁਨੀਆਂ ਦੇ ਉਤਾਰ-ਚੜ੍ਹਾਅ ਦੁਆਰਾ ਨਿਰਧਾਰਿਤ ਕੀਤੇ ਜਾਂਦੇ ਹਨ। ਉਦਾਹਰਣ ਵਜੋਂ, ਚੀਨੀ ਧੁਨੀ-ਆਧਾਰਿਤ ਭਾਸ਼ਾਵਾਂ ਵਿੱਚ ਸ਼ਾਮਲ ਹੈ। ਪਰ, ਜੇਕਰ ਇਹ ਅਨੁਵੰਸ਼ਕ ਤੱਤ ਰੁਪਾਂਤਰ ਭਾਰੂ ਹੋਵੇ, ਹੋਰ ਭਾਸ਼ਾਵਾਂ ਦਾ ਵਿਕਾਸ ਹੁੰਦਾ ਹੈ। ਅੰਗਰੇਜ਼ੀ ਇੱਕ ਧੁਨੀ-ਆਧਾਰਿਤ ਭਾਸ਼ਾ ਨਹੀਂ ਹੈ। ਇਸ ਅਨੁਵੰਸ਼ਕ ਤੱਤ ਦੇ ਰੁਪਾਂਤਰਾਂ ਦੀ ਵੰਡ ਇੱਕ-ਸਮਾਨ ਨਹੀਂ ਹੈ। ਭਾਵ, ਇਹ ਦੁਨੀਆ ਵਿੱਚ ਭਿੰਨ ਆਵਿਰਤੀ ਸਮੇਤ ਵਾਪਰਦੇ ਹਨ। ਪਰ ਭਾਸ਼ਾਵਾਂ ਕੇਵਲ ਤਾਂ ਹੀ ਬਚਦੀਆਂ ਹਨ ਜੇਕਰ ਉਨ੍ਹਾਂ ਨੂੰ ਅੱਗੇ ਲਿਜਾਇਆ ਜਾਂਦਾ ਹੈ। ਇਸ ਉਦੇਸ਼ ਲਈ, ਬੱਚਿਆਂ ਨੂੰ ਲਾਜ਼ਮੀ ਤੌਰ 'ਤੇ ਆਪਣੇ ਮਾਤਾ-ਪਿਤਾ ਦੀ ਭਾਸ਼ਾ ਦੀ ਨਕਲਕਰਨ ਦੇ ਯੋਗ ਹੋਣਾ ਚਾਹੀਦਾ ਹੈ। ਇਸਲਈ, ਉਹਨਾਂ ਨੂੰ ਲਾਜ਼ਮੀ ਤੌਰ 'ਤੇ ਭਾਸ਼ਾ ਨੂੰ ਚੰਗੀ ਤਰ੍ਹਾਂ ਸਿੱਖਣ ਦੇ ਯੋਗ ਹੋਣਾ ਚਾਹੀਦਾ ਹੈ। ਕੇਵਲ ਉਦੋਂ ਹੀ ਇਹ ਪੀੜ੍ਹੀ ਤੋਂ ਪੀੜ੍ਹੀ ਅੱਗੇ ਲਿਜਾਈ ਜਾਵੇਗੀ। ਅਨੁਵੰਸ਼ਕ ਤੱਤ ਦਾ ਪੁਰਾਣਾ ਰੁਪਾਂਤਰ ਧੁਨੀ-ਆਧਾਰਿਤ ਭਾਸ਼ਾਵਾਂ ਨੂੰ ਉਤਸ਼ਾਹਿਤਕਰਦਾ ਹੈ। ਇਸਲਈ, ਭੂਤਕਾਲ ਵਿੱਚ ਸ਼ਾਇਦ ਮੌਜੂਦਾ ਸਮੇਂ ਨਾਲੋਂ ਵੱਧ ਧੁਨੀ-ਆਧਾਰਿਤ ਭਾਸ਼ਾਵਾਂ ਸਨ। ਪਰ ਸਾਨੂੰ ਅਨੁਵੰਸ਼ਕ ਅੰਸ਼ਾਂ ਦਾ ਨਿਊਨਤਮ ਅੰਦਾਜ਼ਾ ਨਹੀਂ ਲਾਉਣਾ ਚਾਹੀਦਾ। ਇਹ ਕੇਵਲ ਭਾਸ਼ਾਵਾਂ ਦੇ ਵਿਕਾਸ ਬਾਰੇ ਵੇਰਵਾ ਪ੍ਰਦਾਨ ਕਰ ਸਕਦੇ ਹਨ। ਪਰ ਅੰਗਰੇਜ਼ੀ, ਜਾਂ ਚੀਨੀ ਲਈ ਕੋਈ ਅਨੁਵੰਸ਼ਕ ਤੱਤ ਮੌਜੂਦ ਨਹੀਂ। ਕੋਈ ਵੀ ਵਿਅਕਤੀ ਕੋਈ ਵੀ ਭਾਸ਼ਾ ਸਿੱਖ ਸਕਦਾ ਹੈ। ਤੁਹਾਨੂੰ ਇਸਦੇ ਲਈ ਅਨੁਵੰਸ਼ਕ ਤੱਤਾਂ ਦੀ ਲੋੜ ਨਹੀਂ, ਪਰ ਲੋੜ ਹੈ ਕੇਵਲ ਉਤਸੁਕਤਾ ਅਤੇ ਅਨੁਸ਼ਾਸਨ ਦੀ!