ਪ੍ਹੈਰਾ ਕਿਤਾਬ

ਯਾਤਰਾ ਦੀ ਤਿਆਰੀ   »   Падрыхтаванне да паездкі

47 [ਸੰਤਾਲੀ]

ਯਾਤਰਾ ਦੀ ਤਿਆਰੀ

ਯਾਤਰਾ ਦੀ ਤਿਆਰੀ

47 [сорак сем]

47 [sorak sem]

+

Падрыхтаванне да паездкі

[Padrykhtavanne da paezdkі]

ਤੁਸੀਂ ਟੈਕਸਟ ਨੂੰ ਦੇਖਣ ਲਈ ਹਰੇਕ ਖਾਲੀ ’ਤੇ ਕਲਿੱਕ ਕਰ ਸਕਦੇ ਹੋ ਜਾਂ:   

ਪੰਜਾਬੀ ਬੇਲਾਰੂਸੀ ਖੇਡੋ ਹੋਰ
ਤੈਨੂੰ ਸਾਡਾ ਸੂਟਕੇਸ ਤਿਆਰ ਕਰਨਾ ਚਾਹੀਦਾ ਹੈ! Ты м---- у-------- н-- ч------. Ты мусіш упакаваць наш чамадан. 0
Ty m----- u--------- n--- c-------. Ty musіsh upakavats’ nash chamadan.
+
ਤੈਨੂੰ ਕੁਝ ਵੀ ਭੁਲਣਾ ਨਹੀਂ ਚਾਹੀਦਾ! Ты н- п------ н----- з-----. Ты не павінен нічога забыць. 0
Ty n- p------ n------ z------. Ty ne pavіnen nіchoga zabyts’.
+
ਤੈਨੂੰ ਵੱਡੇ ਸੂਟਕੇਸ ਦੀ ਲੋੜ ਹੈ! Та-- п------- в----- ч------! Табе патрэбны вялікі чамадан! 0
Ta-- p------- v------ c-------! Tabe patrebny vyalіkі chamadan!
+
     
ਪਾਸਪੋਰਟ ਨਾ ਭੁਲਣਾ। Не з------ з------ п------! Не забудзь замежны пашпарт! 0
Ne z------ z------- p-------! Ne zabudz’ zamezhny pashpart!
+
ਟਿਕਟ ਨਾ ਭੁਲਣਾ! Не з------ б---- н- с------! Не забудзь білет на самалёт! 0
Ne z------ b---- n- s------! Ne zabudz’ bіlet na samalet!
+
ਆਪਣੇ ਯਾਤਰੀ ਚੈਕ ਨਾ ਭੁੱਲਣਾ! Не з------ п--------- ч---! Не забудзь падарожныя чэкі! 0
Ne z------ p----------- c----! Ne zabudz’ padarozhnyya chekі!
+
     
ਆਪਣੇ ਨਾਲ ਸਨਸਕਰੀਨ ਮੱਲ੍ਹਮ ਲੈ ਜਾਓ। Ва---- с---------- к---. Вазьмі сонцаахоўны крэм. 0
Va---- s------------ k---. Vaz’mі sontsaakhouny krem.
+
ਕਾਲਾ ਚਸ਼ਮਾ ਲੈ ਜਾਓ। Ва---- с----------- а------. Вазьмі сонцаахоўныя акуляры. 0
Va---- s-------------- a-------. Vaz’mі sontsaakhounyya akulyary.
+
ਟੋਪੀ ਲੈ ਜਾਓ। Ва---- к------ а- с----. Вазьмі капялюш ад сонца. 0
Va---- k--------- a- s-----. Vaz’mі kapyalyush ad sontsa.
+
     
ਕੀ ਤੁਸੀਂ ਸੜ੍ਹਕ – ਮਾਰਗ ਦਾ ਨਕਸ਼ਾ ਲੈਣਾ ਚਾਹੁੰਦੇ ਹੋ? Хо--- у---- к---- д----? Хочаш узяць карту дарог? 0
Kh------ u------ k---- d----? Khochash uzyats’ kartu darog?
+
ਕੀ ਤੁਸੀਂ ਮਾਰਗ – ਦਰਸ਼ਿਕਾ ਪੁਸਤਕ ਲੈਣਾ ਚਾਹੁੰਦੇ ਹੋ? Хо--- у---- т--------- д-------? Хочаш узяць турыстычны даведнік? 0
Kh------ u------ t---------- d-------? Khochash uzyats’ turystychny davednіk?
+
ਕੀ ਤੁਸੀਂ ਛਤਰੀ ਲਈ ਹੈ? Хо--- у---- п------? Хочаш узяць парасон? 0
Kh------ u------ p------? Khochash uzyats’ parason?
+
     
ਪੈਂਟ,ਕਮੀਜ਼,ਜੁਰਾਬਾਂ ਯਾਦ ਰੱਖੋ। Па----- а- ш------ к------- ш---------. Падумай аб штанах, кашулях, шкарпэтках. 0
Pa----- a- s-------- k---------- s-----------. Padumay ab shtanakh, kashulyakh, shkarpetkakh.
+
ਟਾਈ,ਬੈਲਟ ਅਤੇ ਜੈਕਟ ਯਾਦ ਰੱਖੋ। Па----- а- г---------- р------- п-------. Падумай аб гальштуках, рамянях, пінжаках. 0
Pa----- a- g------------ r---------- p---------. Padumay ab gal’shtukakh, ramyanyakh, pіnzhakakh.
+
ਸੌਣ ਵਾਲੇ ਕੱਪੜੇ, ਰਾਤ ਦੇ ਕੱਪੜੇ ਅਤੇ ਟੀ – ਸ਼ਰਟਾਂ ਯਾਦ ਰੱਖੋ। Па----- а- п------- н----- к------ і м-----. Падумай аб піжамах, начных кашулях і майках. 0
Pa----- a- p--------- n------- k--------- і m------. Padumay ab pіzhamakh, nachnykh kashulyakh і maykakh.
+
     
ਤੈਨੂੰ ਜੁੱਤੀਆਂ,ਸੈਂਡਲ ਅਤੇ ਬੂਟਾਂ ਦੀ ਜ਼ਰੂਰਤ ਹੈ। Та-- п-------- т----- с------ і б---. Табе патрэбныя туфлі, сандалі і боты. 0
Ta-- p--------- t----- s------ і b---. Tabe patrebnyya tuflі, sandalі і boty.
+
ਤੈਨੂੰ ਰੁਮਾਲ, ਸਾਬਣ ਅਤੇ ਨੇਲਕਟਰ ਦੀ ਜ਼ਰੂਰਤ ਹੈ। Та-- п-------- н------- м--- і м--------- н------. Табе патрэбныя насоўкі, мыла і манікюрныя нажніцы. 0
Ta-- p--------- n------- m--- і m----------- n--------. Tabe patrebnyya nasoukі, myla і manіkyurnyya nazhnіtsy.
+
ਤੈਨੂੰ ਕੰਘੇ, ਦੰਦਾਂ ਦੇ ਬੁਰਸ਼ ਅਤੇ ਟੁੱਥਪੇਸਟ ਦੀ ਲੋੜ ਹੈ। Та-- п-------- г-------- з----- ш----- і з----- п----. Табе патрэбныя грабянец, зубная шчотка і зубная паста. 0
Ta-- p--------- g---------- z------ s------- і z------ p----. Tabe patrebnyya grabyanets, zubnaya shchotka і zubnaya pasta.
+
     

ਭਾਸ਼ਾਵਾਂ ਦਾ ਭਵਿੱਖ

100.3 ਕਰੋੜ ਤੋਂ ਵੱਧ ਲੋਕ ਚੀਨੀ ਬੋਲਦੇ ਹਨ। ਇਸ ਕਰਕੇ ਚੀਨੀ ਦੁਨੀਆ ਭਰ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਸਥਿਤੀ ਆਉਣ ਵਾਲੇ ਕਈ ਸਾਲਾਂ ਤੱਕ ਕਾਇਮ ਰਹੇਗੀ। ਕਈ ਹੋਰ ਭਾਸ਼ਾਵਾਂ ਦਾ ਭਵਿੱਖ ਸਾਕਾਰਾਤਮਕ ਨਜ਼ਰ ਨਹੀਂ ਆਉਂਦਾ। ਕਿਉਂਕਿ ਕਈ ਸਥਾਨਕ ਭਾਸ਼ਾਵਾਂ ਖ਼ਤਮ ਹੋ ਜਾਣਗੀਆਂ। ਇਸ ਸਮੇਂ ਤਕਰੀਬਨ 6,000 ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਪਰ ਮਾਹਿਰਾਂ ਦੇ ਅੰਦਾਜ਼ੇ ਦੇ ਅਨੁਸਾਰ ਇਨ੍ਹਾਂ ਵਿੱਚੋਂ ਬਹੁਗਿਣਤੀ ਨੂੰ ਅਲੋਪ ਹੋਣ ਦਾ ਖ਼ਤਰਾ ਹੈ। ਸਾਰੀਆਂ ਭਾਸ਼ਾਵਾਂ ਵਿੱਚੋਂ ਤਕਰੀਬਨ 90% ਅਲੋਪ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਵਧੇਰੇ ਕੇਵਲ ਇਸੇ ਸਦੀ ਵਿੱਚ ਖ਼ਤਮ ਹੋ ਜਾਣਗੀਆਂ। ਭਾਵ, ਹਰ ਰੋਜ਼ ਇੱਕ ਭਾਸ਼ਾ ਖ਼ਤਮ ਹੋ ਜਾਵੇਗੀ। ਭਵਿੱਖ ਵਿੱਚ ਨਿੱਜੀ ਭਾਸ਼ਾਵਾਂ ਦਾ ਭਾਵ ਵੀ ਬਦਲ ਜਾਵੇਗਾ। ਅੰਗਰੇਜ਼ੀ ਅਜੇ ਵੀ ਦੂਜੇ ਸਥਾਨ 'ਤੇ ਹੈ। ਪਰ ਭਾਸ਼ਾਵਾਂ ਦੇ ਮੂਲ ਬੁਲਾਰਿਆਂ ਦੀ ਗਿਣਤੀ ਇੱਕਸਾਰ ਨਹੀਂ ਚੱਲ ਰਹੀ। ਇਸਦਾ ਜ਼ਿੰਮੇਵਾਰ ਜਨਸੰਖਿਅਕ ਵਿਕਾਸ ਹੈ। ਕੁਝ ਦਹਾਕਿਆਂ ਵਿੱਚ, ਹੋਰ ਭਾਸ਼ਾਵਾਂ ਭਾਰੂ ਹੋ ਜਾਣਗੀਆਂ। ਹਿੰਦੀ/ਉਰਦੂ ਅਤੇ ਅਰਬੀ ਛੇਤੀ ਹੀ ਦੂਜਾ ਅਤੇ ਤੀਜਾ ਸਥਾਨ ਲੈ ਲੈਣਗੀਆਂ। ਅੰਗਰੇਜ਼ੀ ਚੌਥਾ ਸਥਾਨ ਲਵੇਗੀ। ਟੌਪ ਟੈੱਨ ਵਿੱਚੋਂ ਜਰਮਨ ਪੂਰੀ ਤਰ੍ਹਾਂ ਅਲੋਪ ਹੋ ਜਾਵੇਗੀ। ਇਸਦੇ ਬਦਲੇ, ਮਲਾਏ ਬਹੁਤ ਸਾਰੀਆਂ ਭਾਸ਼ਾਵਾਂ ਨਾਲ ਸੰਬੰਧਤ ਹੋ ਜਾਵੇਗੀ। ਕਈ ਭਾਸ਼ਾਵਾਂ ਖ਼ਤਮ ਹੋਣ ਦੇ ਨਾਲ ਨਾਲ, ਨਵੀਂਆਂ ਪੈਦਾ ਹੋਣਗੀਆਂ। ਇਹ ਮਿਸ਼ਰਿਤ ਭਾਸ਼ਾਵਾਂ ਹੋਣਗੀਆਂ। ਇਹ ਭਾਸ਼ਾਈ ਮਿਸ਼ਰਣ ਕਿਸੇ ਹੋਰ ਸਥਾਨ ਤੋਂ ਇਲਾਵਾ ਸ਼ਹਿਰਾਂ ਵਿੱਚ ਸਭ ਤੋਂ ਵੱਧ ਬੋਲੇ ਜਾਣਗੇ। ਭਾਸ਼ਾਵਾਂ ਦੇ ਬਿਲਕੁਲ ਨਵੇਂ ਰੂਪਾਂਤਰਾਂ ਦਾ ਵੀ ਵਿਕਾਸ ਹੋਵੇਗਾ। ਇਸਲਈ ਭਵਿੱਖ ਵਿੱਚ ਅੰਗਰੇਜ਼ੀ ਭਾਸ਼ਾ ਦੀਆਂ ਕਈ ਨਵੀਆਂ ਕਿਸਮਾਂ ਦਾ ਵਿਕਾਸ ਹੋਵੇਗਾ। ਵਿਸ਼ਵ ਭਰ ਵਿੱਚ ਦੋਭਾਸ਼ੀ ਵਿਅਕਤੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ। ਅਸੀਂ ਭਵਿੱਖ ਵਿੱਚ ਕਿਵੇਂ ਗੱਲਬਾਤ ਕਰਾਂਗੇ, ਸ਼ਪੱਸ਼ਟ ਨਹੀਂ ਹੈ। ਪਰ 100 ਸਾਲਾਂ ਵਿੱਚ ਵੀ ਵੱਖ-ਵੱਖ ਭਾਸ਼ਵਾਂ ਹੋਂਦ ਵਿੱਚ ਰਹਿਣਗੀਆਂ। ਇਸਲਈ ਸਿਖਲਾਈ ਇੰਨੀ ਜਲਦੀ ਖ਼ਤਮ ਨਹੀਂ ਹੋਵੇਗੀ...