ਪ੍ਹੈਰਾ ਕਿਤਾਬ

pa ਯਾਤਰਾ ਦੀ ਤਿਆਰੀ   »   ro Pregătiri de vacanţă

47 [ਸੰਤਾਲੀ]

ਯਾਤਰਾ ਦੀ ਤਿਆਰੀ

ਯਾਤਰਾ ਦੀ ਤਿਆਰੀ

47 [patruzeci şi şapte]

Pregătiri de vacanţă

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਰੋਮਾਨੀਅਨ ਖੇਡੋ ਹੋਰ
ਤੈਨੂੰ ਸਾਡਾ ਸੂਟਕੇਸ ਤਿਆਰ ਕਰਨਾ ਚਾਹੀਦਾ ਹੈ! Tr----- s- n- f--- b------! Trebuie să ne faci bagajul! 0
ਤੈਨੂੰ ਕੁਝ ਵੀ ਭੁਲਣਾ ਨਹੀਂ ਚਾਹੀਦਾ! Nu a- v--- s- u--- n----! Nu ai voie să uiţi nimic! 0
ਤੈਨੂੰ ਵੱਡੇ ਸੂਟਕੇਸ ਦੀ ਲੋੜ ਹੈ! Îţ- t------ u- g-------- m---! Îţi trebuie un geamantan mare! 0
ਪਾਸਪੋਰਟ ਨਾ ਭੁਲਣਾ। Nu u--- p---------! Nu uita paşaportul! 0
ਟਿਕਟ ਨਾ ਭੁਲਣਾ! Nu u--- b------ d- a----! Nu uita biletul de avion! 0
ਆਪਣੇ ਯਾਤਰੀ ਚੈਕ ਨਾ ਭੁੱਲਣਾ! Nu u--- c------- d- c--------! Nu uita cecurile de călătorie! 0
ਆਪਣੇ ਨਾਲ ਸਨਸਕਰੀਨ ਮੱਲ੍ਹਮ ਲੈ ਜਾਓ। Ia c- t--- c---- d- s----. Ia cu tine crema de soare. 0
ਕਾਲਾ ਚਸ਼ਮਾ ਲੈ ਜਾਓ। Ia c- t--- o-------- d- s----. Ia cu tine ochelarii de soare. 0
ਟੋਪੀ ਲੈ ਜਾਓ। Ia c- t--- p------ d- s----. Ia cu tine pălăria de soare. 0
ਕੀ ਤੁਸੀਂ ਸੜ੍ਹਕ – ਮਾਰਗ ਦਾ ਨਕਸ਼ਾ ਲੈਣਾ ਚਾਹੁੰਦੇ ਹੋ? Vr-- s- i-- c- t--- o h----? Vrei să iei cu tine o hartă? 0
ਕੀ ਤੁਸੀਂ ਮਾਰਗ – ਦਰਸ਼ਿਕਾ ਪੁਸਤਕ ਲੈਣਾ ਚਾਹੁੰਦੇ ਹੋ? Vr-- s- i-- c- t--- u- g---? Vrei să iei cu tine un ghid? 0
ਕੀ ਤੁਸੀਂ ਛਤਰੀ ਲਈ ਹੈ? Vr-- s- i-- c- t--- o u------? Vrei să iei cu tine o umbrelă? 0
ਪੈਂਟ,ਕਮੀਜ਼,ਜੁਰਾਬਾਂ ਯਾਦ ਰੱਖੋ। Gâ--------- l- p--------- c------ ş-----. Gândeşte-te la pantaloni, cămăşi, şosete. 0
ਟਾਈ,ਬੈਲਟ ਅਤੇ ਜੈਕਟ ਯਾਦ ਰੱਖੋ। Gâ--------- l- c------- c------ s------. Gândeşte-te la cravate, curele, sacouri. 0
ਸੌਣ ਵਾਲੇ ਕੱਪੜੇ, ਰਾਤ ਦੇ ਕੱਪੜੇ ਅਤੇ ਟੀ – ਸ਼ਰਟਾਂ ਯਾਦ ਰੱਖੋ। Gâ--------- l- p-------- c----- d- n----- ş- t-------. Gândeşte-te la pijamale, cămăşi de noapte şi tricouri. 0
ਤੈਨੂੰ ਜੁੱਤੀਆਂ,ਸੈਂਡਲ ਅਤੇ ਬੂਟਾਂ ਦੀ ਜ਼ਰੂਰਤ ਹੈ। Îţ- t------ p------- s------ ş- c----. Îţi trebuie pantofi, sandale şi cizme. 0
ਤੈਨੂੰ ਰੁਮਾਲ, ਸਾਬਣ ਅਤੇ ਨੇਲਕਟਰ ਦੀ ਜ਼ਰੂਰਤ ਹੈ। Îţ- t------ b------- s---- ş- o f------- d- u-----. Îţi trebuie batiste, săpun şi o foarfecă de unghii. 0
ਤੈਨੂੰ ਕੰਘੇ, ਦੰਦਾਂ ਦੇ ਬੁਰਸ਼ ਅਤੇ ਟੁੱਥਪੇਸਟ ਦੀ ਲੋੜ ਹੈ। Îţ- t------ u- p-------- o p---- d- d---- ş- p---- d- d----. Îţi trebuie un pieptene, o perie de dinţi şi pastă de dinţi. 0

ਭਾਸ਼ਾਵਾਂ ਦਾ ਭਵਿੱਖ

100.3 ਕਰੋੜ ਤੋਂ ਵੱਧ ਲੋਕ ਚੀਨੀ ਬੋਲਦੇ ਹਨ। ਇਸ ਕਰਕੇ ਚੀਨੀ ਦੁਨੀਆ ਭਰ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਸਥਿਤੀ ਆਉਣ ਵਾਲੇ ਕਈ ਸਾਲਾਂ ਤੱਕ ਕਾਇਮ ਰਹੇਗੀ। ਕਈ ਹੋਰ ਭਾਸ਼ਾਵਾਂ ਦਾ ਭਵਿੱਖ ਸਾਕਾਰਾਤਮਕ ਨਜ਼ਰ ਨਹੀਂ ਆਉਂਦਾ। ਕਿਉਂਕਿ ਕਈ ਸਥਾਨਕ ਭਾਸ਼ਾਵਾਂ ਖ਼ਤਮ ਹੋ ਜਾਣਗੀਆਂ। ਇਸ ਸਮੇਂ ਤਕਰੀਬਨ 6,000 ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਪਰ ਮਾਹਿਰਾਂ ਦੇ ਅੰਦਾਜ਼ੇ ਦੇ ਅਨੁਸਾਰ ਇਨ੍ਹਾਂ ਵਿੱਚੋਂ ਬਹੁਗਿਣਤੀ ਨੂੰ ਅਲੋਪ ਹੋਣ ਦਾ ਖ਼ਤਰਾ ਹੈ। ਸਾਰੀਆਂ ਭਾਸ਼ਾਵਾਂ ਵਿੱਚੋਂ ਤਕਰੀਬਨ 90% ਅਲੋਪ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਵਧੇਰੇ ਕੇਵਲ ਇਸੇ ਸਦੀ ਵਿੱਚ ਖ਼ਤਮ ਹੋ ਜਾਣਗੀਆਂ। ਭਾਵ, ਹਰ ਰੋਜ਼ ਇੱਕ ਭਾਸ਼ਾ ਖ਼ਤਮ ਹੋ ਜਾਵੇਗੀ। ਭਵਿੱਖ ਵਿੱਚ ਨਿੱਜੀ ਭਾਸ਼ਾਵਾਂ ਦਾ ਭਾਵ ਵੀ ਬਦਲ ਜਾਵੇਗਾ। ਅੰਗਰੇਜ਼ੀ ਅਜੇ ਵੀ ਦੂਜੇ ਸਥਾਨ 'ਤੇ ਹੈ। ਪਰ ਭਾਸ਼ਾਵਾਂ ਦੇ ਮੂਲ ਬੁਲਾਰਿਆਂ ਦੀ ਗਿਣਤੀ ਇੱਕਸਾਰ ਨਹੀਂ ਚੱਲ ਰਹੀ। ਇਸਦਾ ਜ਼ਿੰਮੇਵਾਰ ਜਨਸੰਖਿਅਕ ਵਿਕਾਸ ਹੈ। ਕੁਝ ਦਹਾਕਿਆਂ ਵਿੱਚ, ਹੋਰ ਭਾਸ਼ਾਵਾਂ ਭਾਰੂ ਹੋ ਜਾਣਗੀਆਂ। ਹਿੰਦੀ/ਉਰਦੂ ਅਤੇ ਅਰਬੀ ਛੇਤੀ ਹੀ ਦੂਜਾ ਅਤੇ ਤੀਜਾ ਸਥਾਨ ਲੈ ਲੈਣਗੀਆਂ। ਅੰਗਰੇਜ਼ੀ ਚੌਥਾ ਸਥਾਨ ਲਵੇਗੀ। ਟੌਪ ਟੈੱਨ ਵਿੱਚੋਂ ਜਰਮਨ ਪੂਰੀ ਤਰ੍ਹਾਂ ਅਲੋਪ ਹੋ ਜਾਵੇਗੀ। ਇਸਦੇ ਬਦਲੇ, ਮਲਾਏ ਬਹੁਤ ਸਾਰੀਆਂ ਭਾਸ਼ਾਵਾਂ ਨਾਲ ਸੰਬੰਧਤ ਹੋ ਜਾਵੇਗੀ। ਕਈ ਭਾਸ਼ਾਵਾਂ ਖ਼ਤਮ ਹੋਣ ਦੇ ਨਾਲ ਨਾਲ, ਨਵੀਂਆਂ ਪੈਦਾ ਹੋਣਗੀਆਂ। ਇਹ ਮਿਸ਼ਰਿਤ ਭਾਸ਼ਾਵਾਂ ਹੋਣਗੀਆਂ। ਇਹ ਭਾਸ਼ਾਈ ਮਿਸ਼ਰਣ ਕਿਸੇ ਹੋਰ ਸਥਾਨ ਤੋਂ ਇਲਾਵਾ ਸ਼ਹਿਰਾਂ ਵਿੱਚ ਸਭ ਤੋਂ ਵੱਧ ਬੋਲੇ ਜਾਣਗੇ। ਭਾਸ਼ਾਵਾਂ ਦੇ ਬਿਲਕੁਲ ਨਵੇਂ ਰੂਪਾਂਤਰਾਂ ਦਾ ਵੀ ਵਿਕਾਸ ਹੋਵੇਗਾ। ਇਸਲਈ ਭਵਿੱਖ ਵਿੱਚ ਅੰਗਰੇਜ਼ੀ ਭਾਸ਼ਾ ਦੀਆਂ ਕਈ ਨਵੀਆਂ ਕਿਸਮਾਂ ਦਾ ਵਿਕਾਸ ਹੋਵੇਗਾ। ਵਿਸ਼ਵ ਭਰ ਵਿੱਚ ਦੋਭਾਸ਼ੀ ਵਿਅਕਤੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ। ਅਸੀਂ ਭਵਿੱਖ ਵਿੱਚ ਕਿਵੇਂ ਗੱਲਬਾਤ ਕਰਾਂਗੇ, ਸ਼ਪੱਸ਼ਟ ਨਹੀਂ ਹੈ। ਪਰ 100 ਸਾਲਾਂ ਵਿੱਚ ਵੀ ਵੱਖ-ਵੱਖ ਭਾਸ਼ਵਾਂ ਹੋਂਦ ਵਿੱਚ ਰਹਿਣਗੀਆਂ। ਇਸਲਈ ਸਿਖਲਾਈ ਇੰਨੀ ਜਲਦੀ ਖ਼ਤਮ ਨਹੀਂ ਹੋਵੇਗੀ...