ਪ੍ਹੈਰਾ ਕਿਤਾਬ

pa ਤਰਣਤਾਲ ਵਿੱਚ   »   sk Na kúpalisku

50 [ਪੰਜਾਹ]

ਤਰਣਤਾਲ ਵਿੱਚ

ਤਰਣਤਾਲ ਵਿੱਚ

50 [päťdesiat]

Na kúpalisku

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਅੱਜ ਗਰਮੀ ਹੈ। D-es je-ho-úc-. D--- j- h------ D-e- j- h-r-c-. --------------- Dnes je horúco. 0
ਕੀ ਆਪਾਂ ਤੈਰਨ ਚੱਲੀਏ? Ide-e n-----a----o? I---- n- k--------- I-e-e n- k-p-l-s-o- ------------------- Ideme na kúpalisko? 0
ਕੀ ਤੇਰਾ ਤੈਰਨ ਦਾ ਮਨ ਹੈ? M---ch-ť-í-ť pláv-ť? M-- c--- í-- p------ M-š c-u- í-ť p-á-a-? -------------------- Máš chuť ísť plávať? 0
ਕੀ ਤੇਰੇ ਕੋਲ ਤੌਲੀਆ ਹੈ? M-- ---r-k? M-- u------ M-š u-e-á-? ----------- Máš uterák? 0
ਕੀ ਤੇਰੇ ਕੋਲ ਤੈਰਾਕੀ ਵਾਲੀ ਪਤਲੂਨ ਹੈ? M-š-p-----? M-- p------ M-š p-a-k-? ----------- Máš plavky? 0
ਕੀ ਤੇਰੇ ਕੋਲ ਤੈਰਾਕੀ ਵਾਲੇ ਕੱਪੜੇ ਹਨ? M--------y? M-- p------ M-š p-a-k-? ----------- Máš plavky? 0
ਕੀ ਤੂੰ ਤੈਰ ਸਕਦਾ / ਸਕਦੀ ਹੈਂ? Vie--pl---ť? V--- p------ V-e- p-á-a-? ------------ Vieš plávať? 0
ਕੀ ਤੁਸੀਂ ਡੁਬਕੀ ਲਗਾ ਸਕਦੇ ਹੋ? Vi---sa p-tá---? V--- s- p------- V-e- s- p-t-p-ť- ---------------- Vieš sa potápať? 0
ਕੀ ਤੂੰ ਪਾਣੀ ਵਿੱਚ ਕੁੱਦ ਸਕਦਾ / ਸਕਦੀ ਹੈਂ? V----s----ť----vo-y? V--- s----- d- v---- V-e- s-á-a- d- v-d-? -------------------- Vieš skákať do vody? 0
ਫੁਹਾਰਾ ਕਿੱਥੇ ਹੈ? Kde--- s--c-a? K-- j- s------ K-e j- s-r-h-? -------------- Kde je sprcha? 0
ਕਪੜੇ ਬਦਲਣ ਦਾ ਕਮਰਾ ਕਿੱਥੇ ਹੈ? K-- je ka---ka n---r--l--kan--? K-- j- k------ n- p------------ K-e j- k-b-n-a n- p-e-l-e-a-i-? ------------------------------- Kde je kabínka na prezliekanie? 0
ਤੈਰਨ ਦਾ ਚਸ਼ਮਾ ਕਿੱਥੇ ਹੈ? K-e sú p---ec---o--li-r-? K-- s- p------- o-------- K-e s- p-a-e-k- o-u-i-r-? ------------------------- Kde sú plavecké okuliare? 0
ਕੀ ਪਾਣੀ ਗਹਿਰਾ ਹੈ? J--v--- -l-ok-? J- v--- h------ J- v-d- h-b-k-? --------------- Je voda hlboká? 0
ਕੀ ਪਾਣੀ ਸਾਫ – ਸੁਥਰਾ ਹੈ? J- vod--či--á? J- v--- č----- J- v-d- č-s-á- -------------- Je voda čistá? 0
ਕੀ ਪਾਣੀ ਗਰਮ ਹੈ? J- ---a-te-lá? J- v--- t----- J- v-d- t-p-á- -------------- Je voda teplá? 0
ਮੈਂ ਕੰਬ ਰਿਹਾ / ਰਹੀ ਹਾਂ। Je-mi-zi--. J- m- z---- J- m- z-m-. ----------- Je mi zima. 0
ਪਾਣੀ ਬਹੁਤ ਠੰਢਾ ਹੈ। V--- j----íl---st-de--. V--- j- p----- s------- V-d- j- p-í-i- s-u-e-á- ----------------------- Voda je príliš studená. 0
ਹੁਣ ਮੈਂ ਪਾਣੀ ਤੋਂ ਬਾਹਰ ਨਿਕਲਾਂਗਾ / ਨਿਕਲਾਂਗੀ। I----z --d- v-n. I--- z v--- v--- I-e- z v-d- v-n- ---------------- Idem z vody von. 0

ਅਣਜਾਣ ਭਾਸ਼ਾਵਾਂ

ਦੁਨੀਆ ਭਰ ਹਜ਼ਾਰਾਂ ਵੱਖ-ਵੱਖ ਭਾਸ਼ਾਵਾਂ ਮੌਜੂਦ ਹਨ। ਭਾਸ਼ਾ ਵਿਗਿਆਨੀਆਂ ਦੇ ਅੰਦਾਜ਼ੇ ਅਨੁਸਾਰ ਇਹ 6,000 ਤੋਂ 7,000 ਹਨ। ਪਰ, ਸਹੀ ਗਿਣਤੀ ਅਜੇ ਤੱਕ ਵੀ ਅਸਪੱਸ਼ਟ ਹੈ। ਇਸਦਾ ਕਾਰਨ ਇਹ ਹੈ ਕਿ ਅਜੇ ਵੀ ਬਹੁਤ ਸਾਰੀਆਂ ਅਣਖੋਜੀਆਂ ਭਾਸ਼ਾਵਾਂ ਮੌਜੂਦ ਹਨ। ਇਹ ਭਾਸ਼ਾਵਾਂ ਜ਼ਿਆਦਾਤਰ ਦੁਰਾਡੇ ਖੇਤਰਾਂ ਵਿੱਚ ਬੋਲੀਆਂ ਜਾਂਦੀਆਂ ਹਨ। ਅਜਿਹੇ ਖੇਤਰ ਦੀ ਇੱਕ ਉਦਾਹਰਣ ਐਮੇਜ਼ੌਨ (Amazon) ਹੈ। ਇੱਥੇ ਅਜੇ ਤੱਕ ਵੀ ਕਈ ਵਿਅਕਤੀ ਇਕੱਲਪੁਣੇ ਵਿੱਚ ਰਹਿੰਦੇ ਹਨ। ਉਨ੍ਹਾਂ ਦਾ ਦੂਜੇ ਸਭਿਆਚਾਰਾਂ ਨਾਲ ਕੋਈ ਸੰਪਰਕ ਨਹੀਂ ਹੈ। ਇਸਦੇ ਬਾਵਜੂਦ, ਬੇਸ਼ੱਕ, ਉਨ੍ਹਾਂ ਦੀ ਆਪਣੀ ਨਿੱਜੀ ਭਾਸ਼ਾ ਹੈ। ਅਜੇ ਵੀ ਦੁਨੀਆ ਦੇ ਹੋਰ ਭਾਗਾਂ ਵਿੱਚ ਅਣਪਛਾਤੀਆਂ ਭਾਸ਼ਾਵਾਂ ਮੌਜੂਦ ਹਨ। ਅਸੀਂ ਅਜੇ ਵੀ ਨਹੀਂ ਜਾਣਦੇ ਕਿ ਸੈਂਟ੍ਰਲ ਅਫ਼ਰੀਕਾ ਵਿੱਚ ਕਿੰਨੀਆਂ ਭਾਸ਼ਾਵਾਂ ਹਨ। ਨਿਊ ਗਿਨੀ ਦਾ ਵੀ ਭਾਸ਼ਾਈ ਨਜ਼ਰੀਏ ਤੋਂ ਸੰਪੂਰਨ ਅਧਿਐਨ ਨਹੀਂ ਕੀਤਾ ਗਿਆ। ਜਦੋਂ ਵੀ ਕਿਸੇ ਨਵੀਂ ਭਾਸ਼ਾ ਦੀ ਖੋਜ ਹੁੰਦੀ ਹੈ, ਇਹ ਹਮੇਸ਼ਾਂ ਸਨਸਨੀਖੇਜ਼ ਹੁੰਦੀ ਹੈ। ਤਕਰੀਬਨ ਦੋ ਸਾਲ ਪਹਿਲਾਂ ਵਿਗਿਆਨੀਆਂ ਨੇ ਕੋਰੋ ਦੀ ਖੋਜ ਕੀਤੀ ਸੀ। ਕੋਰੋ ਉੱਤਰੀ ਭਾਰਤ ਦੇ ਛੋਟੇ ਪਿੰਡਾਂ ਵਿੱਚ ਬੋਲੀ ਜਾਂਦੀ ਹੈ। ਕੇਵਲ 1,000 ਵਿਅਕਤੀ ਇਹ ਭਾਸ਼ਾ ਬੋਲਦੇ ਹਨ। ਇਹ ਕੇਵਲ ਬੋਲੀ ਜਾਂਦੀ ਹੈ। ਕੋਰੋ ਦਾ ਕੋਈ ਲਿਖਤੀ ਰੂਪ ਨਹੀਂ ਹੈ। ਖੋਜਕਰਤਾ ਹੈਰਾਨ ਹਨ ਕਿ ਕੋਰੋ ਇੰਨੀ ਦੇਰ ਤੋਂ ਕਿਵੇਂ ਜ਼ਿੰਦਾ ਹੈ। ਕੋਰੋ ਤਿਬੇਤੋ-ਬਰਮੀਜ਼ ਭਾਸ਼ਾ ਪਰਿਵਾਰ ਨਾਲ ਸੰਬੰਧਤ ਹੈ। ਪੂਰੇ ਏਸ਼ੀਆ ਵਿੱਚ ਤਕਰੀਬਨ 300 ਅਜਿਹੀਆਂ ਭਾਸ਼ਾਵਾਂ ਮੌਜੂਦ ਹਨ। ਪਰ ਕੋਰੋ ਦਾ ਇਨ੍ਹਾਂ ਵਿਚੋਂ ਕਿਸੇ ਵੀ ਭਾਸ਼ਾ ਨਾਲ ਨੇੜਲਾ ਸੰਬੰਧ ਨਹੀਂ ਹੈ। ਇਸਤੋਂ ਭਾਵ ਹੈ ਕਿ ਇਸਦਾ ਜ਼ਰੂਰ ਆਪਣਾ ਕੋਈ ਨਿੱਜੀ ਇਤਿਹਾਸ ਹੋਵੇਗਾ। ਬਦਕਿਸਮਤੀ ਨਾਲ, ਘੱਟ ਅਹਿਮ ਭਾਸ਼ਾਵਾਂ ਬਹੁਤ ਛੇਤੀ ਖ਼ਤਮ ਹੋ ਜਾਂਦੀਆਂ ਹਨ। ਆਮ ਤੌਰ 'ਤੇ, ਇੱਕ ਭਾਸ਼ਾ ਇੱਕੋ ਪੀੜ੍ਹੀ ਵਿੱਚ ਹੀ ਖ਼ਤਮ ਹੋ ਜਾਂਦੀ ਹੈ। ਨਤੀਜੇ ਵਜੋਂ, ਖੋਜਕਰਤਾਵਾਂ ਕੋਲ ਅਕਸਰ ਇਨ੍ਹਾਂ ਦਾ ਅਧਿਐਨ ਕਰਨ ਲਈ ਬਹੁਤ ਘੱਟ ਸਮਾਂ ਹੁੰਦਾ ਹੈ। ਪਰ ਕੋਰੋ ਲਈ ਕੁਝ ਉਮੀਦ ਮੌਜੂਦ ਹੈ। ਇਸਨੂੰ ਇੱਕ ਧੁਨੀ ਸ਼ਬਦਾਵਲੀ ਵਿੱਚ ਦਸਤਾਵੇਜ਼ਬੱਧ ਕੀਤਾ ਜਾਵੇਗਾ।