ਪ੍ਹੈਰਾ ਕਿਤਾਬ

pa ਖਰੀਦਾਰੀ ਕਰਨਾ   »   cs Drobné vyřizování

51 [ਇਕਵੰਜਾ]

ਖਰੀਦਾਰੀ ਕਰਨਾ

ਖਰੀਦਾਰੀ ਕਰਨਾ

51 [padesát jedna]

Drobné vyřizování

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਮੈਂ ਪੁਸਤਕਾਲਾ ਜਾਣਾ ਚਾਹੁੰਦਾ ਹਾਂ। C------- ---k-i-----. Chci jít do knihovny. C-c- j-t d- k-i-o-n-. --------------------- Chci jít do knihovny. 0
ਮੈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। C-ci --t-d--kn-h-upe--v-. Chci jít do knihkupectví. C-c- j-t d- k-i-k-p-c-v-. ------------------------- Chci jít do knihkupectví. 0
ਮੈਂ ਅਖਬਾਰਾਂ ਦੀ ਫੜ੍ਹੀ ਤੇ ਜਾਣਾ ਹੈ। Ch-- --- -e s-ánku. Chci jít ke stánku. C-c- j-t k- s-á-k-. ------------------- Chci jít ke stánku. 0
ਮੈਂ ਇੱਕ ਕਿਤਾਬ ਕਿਰਾਏ ਤੇ ਲੈਣੀ ਚਾਹੁੰਦਾ / ਚਾਹੁੰਦੀ ਹਾਂ। Chci si půj-i--ně-a-ou -n-h-. Chci si půjčit nějakou knihu. C-c- s- p-j-i- n-j-k-u k-i-u- ----------------------------- Chci si půjčit nějakou knihu. 0
ਮੈਂ ਇੱਕ ਕਿਤਾਬ ਖਰੀਦਣੀ ਚਾਹੁੰਦਾ / ਚਾਹੁੰਦੀ ਹਾਂ। C-c- --upi- --jako- k-i-u. Chci koupit nějakou knihu. C-c- k-u-i- n-j-k-u k-i-u- -------------------------- Chci koupit nějakou knihu. 0
ਮੈਂ ਇੱਕ ਅਖਬਾਰ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। C-ci--i-ko-pit -ov-ny. Chci si koupit noviny. C-c- s- k-u-i- n-v-n-. ---------------------- Chci si koupit noviny. 0
ਮੈਂ ਇੱਕ ਕਿਤਾਬ ਲੈਣ ਲਈ ਪੁਸਤਕਾਲੇ ਜਾਣਾ ਹੈ। Ch----o k---ov---půjč-t si k-i--. Chci do knihovny půjčit si knihu. C-c- d- k-i-o-n- p-j-i- s- k-i-u- --------------------------------- Chci do knihovny půjčit si knihu. 0
ਮੈਂ ਇੱਕ ਕਿਤਾਬ ਖਰੀਦਣ ਲਈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। C--i -o---ihku--ctví -ou----si-k--hu. Chci do knihkupectví koupit si knihu. C-c- d- k-i-k-p-c-v- k-u-i- s- k-i-u- ------------------------------------- Chci do knihkupectví koupit si knihu. 0
ਮੈਂ ਇੱਕ ਅਖਬਾਰ ਖਰੀਦਣ ਲਈ ਅਖਬਾਰਾਂ ਦੀ ਫੜੀ ਤੱਕ ਜਾਣਾ ਹੈ। C-c-----s----- -oup-t -i-----ny. Chci ke stánku koupit si noviny. C-c- k- s-á-k- k-u-i- s- n-v-n-. -------------------------------- Chci ke stánku koupit si noviny. 0
ਮੈਂ ਐਨਕਾਂ ਬਣਾਉਣ ਵਾਲੇ ਕੋਲ ਜਾਣਾ ਹੈ। Chci do--ptiky. Chci do optiky. C-c- d- o-t-k-. --------------- Chci do optiky. 0
ਮੈਂ ਬਜ਼ਾਰ ਜਾਣਾ ਹੈ। Ch----- -upe-mar-etu. Chci do supermarketu. C-c- d- s-p-r-a-k-t-. --------------------- Chci do supermarketu. 0
ਮੈਂ ਬੇਕਰੀ ਤੇ ਜਾਣਾ ਹੈ। C--- do-pe-ár--. Chci do pekárny. C-c- d- p-k-r-y- ---------------- Chci do pekárny. 0
ਮੈਂ ਇੱਕ ਐਨਕ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। C--- ------pi--br-l-. Chci si koupit brýle. C-c- s- k-u-i- b-ý-e- --------------------- Chci si koupit brýle. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Chci k--pi--ovo---a -elenin-. Chci koupit ovoce a zeleninu. C-c- k-u-i- o-o-e a z-l-n-n-. ----------------------------- Chci koupit ovoce a zeleninu. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। C--i kou--t--ous---a-ch-éb. Chci koupit housky a chléb. C-c- k-u-i- h-u-k- a c-l-b- --------------------------- Chci koupit housky a chléb. 0
ਮੈਂ ਐਨਕ ਬਣਾਉਣ ਵਾਲੇ ਦੇ ਕੋਲ ਐਨਕ ਖਰੀਦਣ ਜਾਣਾ ਹੈ। C----do-op-i-- k-up-t -- -rýl-. Chci do optiky koupit si brýle. C-c- d- o-t-k- k-u-i- s- b-ý-e- ------------------------------- Chci do optiky koupit si brýle. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣ ਦੇ ਲਈ ਬਜ਼ਾਰ ਜਾਣਾ ਹੈ। C-ci----s-per-a--et-------t-----voc- --zel-ni-u. Chci do supermarketu koupit si ovoce a zeleninu. C-c- d- s-p-r-a-k-t- k-u-i- s- o-o-e a z-l-n-n-. ------------------------------------------------ Chci do supermarketu koupit si ovoce a zeleninu. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣ ਦੇ ਲਈ ਬੇਕਰੀ ਤੇ ਜਾਣਾ ਹੈ। Chci-d---e-ařs----ko---t-si-ho-sky --c-l-b. Chci do pekařství koupit si housky a chléb. C-c- d- p-k-ř-t-í k-u-i- s- h-u-k- a c-l-b- ------------------------------------------- Chci do pekařství koupit si housky a chléb. 0

ਯੂਰੋਪ ਵਿੱਚ ਘੱਟ-ਗਿਣਤੀ ਭਾਸ਼ਾਵਾਂ

ਯੂਰੋਪ ਵਿੱਚ ਕਈ ਵੱਖ-ਵੱਖ ਭਾਸ਼ਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਇੰਡੋ-ਯੂਰੋਪੀਅਨ ਭਾਸ਼ਾਵਾਂ ਹਨ। ਵੱਡੀਆਂ ਰਾਸ਼ਟਰੀ ਭਾਸ਼ਾਵਾਂ ਤੋਂ ਇਲਾਵਾ, ਬਹੁਤ ਸਾਰੀਆਂ ਛੋਟੀਆਂ ਭਾਸ਼ਾਵਾਂ ਵੀਮੌਜੂਦ ਹਨ। ਇਨ੍ਹਾਂ ਨੂੰ ਘੱਟ-ਗਿਣਤੀ ਭਾਸ਼ਾਵਾਂ ਕਿਹਾ ਜਾਂਦਾ ਹੈ। ਘੱਟ-ਗਿਣਤੀ ਭਾਸ਼ਾਵਾਂ ਸਰਕਾਰੀ ਭਾਸ਼ਾਵਾਂ ਨਾਲੋਂ ਭਿੰਨ ਹੁੰਦੀਆਂ ਹਨ। ਪਰ ਇਹ ਉਪ-ਭਾਸ਼ਾਵਾਂ ਨਹੀਂ ਹੁੰਦੀਆਂ। ਇਹ ਨਾ ਹੀ ਪ੍ਰਵਾਸੀਆਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਘੱਟ-ਗਿਣਤੀ ਭਾਸ਼ਾਵਾਂ ਹਮੇਸ਼ਾਂ ਨਸਲਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਭਾਵ, ਇਹ ਵਿਸ਼ੇਸ਼ ਨਸਲ ਸਮੂਹਾਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਯੂਰੋਪ ਦੇ ਤਕਰੀਬਨ ਹਰੇਕ ਦੇਸ਼ ਵਿੱਚ ਘੱਟ-ਗਿਣਤੀ ਭਾਸ਼ਾਵਾਂ ਮੌਜੂਦ ਹਨ। ਇਸ ਤਰ੍ਹਾਂ ਯੂਰੋਪੀਅਨ ਯੂਨੀਅਨ ਵਿੱਚ ਲਗਭੱਗ 40 ਭਾਸ਼ਾਵਾਂ ਹਨ। ਕੁਝ ਘੱਟ-ਗਿਣਤੀ ਭਾਸ਼ਾਵਾਂ ਕੇਵਲ ਇੱਕ ਹੀ ਦੇਸ਼ ਵਿੱਚ ਬੋਲੀਆਂ ਜਾਂਦੀਆਂ ਹਨ। ਉਦਾਹਰਣ ਵਜੋਂ, ਜਰਮਨੀ ਵਿੱਚ ਸੌਰਬੀਅਨ ਅਜਿਹੀ ਇੱਕ ਭਾਸ਼ਾ ਹੈ। ਦੂਜੇ ਪਾਸੇ, ਯੂਰੋਪ ਦੇ ਕਈ ਦੇਸ਼ਾਂ ਵਿੱਚ ਰੋਮਾਨੀ ਬੋਲਣ ਵਾਲੇ ਮੋਜੂਦ ਹਨ। ਘੱਟ-ਗਿਣਤੀ ਭਾਸ਼ਾਵਾਂ ਦਾ ਇੱਕ ਵਿਸ਼ੇਸ਼ ਦਰਜਾ ਹੁੰਦਾ ਹੈ। ਕਿਉਂਕਿ ਇਹ ਤੁਲਨਾਮਤਕ ਤੌਰ 'ਤੇ ਕੇਵਲ ਇੱਕ ਛੋਟੇ ਸਮੂਹ ਵਿੱਚ ਬੋਲੀਆਂ ਜਾਂਦੀਆਂਹਨ। ਇਨ੍ਹਾਂ ਸਮੂਹਾਂ ਕੋਲ ਆਪਣੇ ਨਿੱਜੀ ਸਕੂਲ ਬਣਾਉਣ ਦੀ ਸਮਰੱਥਾ ਨਹੀਂ ਹੁੰਦੀ। ਇਨ੍ਹਾਂ ਲਈ ਆਪਣਾ ਨਿੱਜੀ ਸਾਹਿਤ ਪ੍ਰਕਾਸ਼ਿਤ ਕਰਨਾ ਵੀ ਔਖਾ ਹੁੰਦਾ ਹੈ। ਨਤੀਜੇ ਵਜੋਂ, ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਖ਼ਤਮ ਹੋਣ ਦਾ ਖ਼ਤਰਾ ਹੈ। ਯੂਰੋਪੀਅਨ ਯੂਨੀਅਨ ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਬਚਾਉਣਾ ਚਾਹੁੰਦੀ ਹੈ। ਕਿਉਂਕਿ ਹਰੇਕ ਭਾਸ਼ਾ ਕਿਸੇ ਸਭਿਆਚਾਰ ਜਾਂ ਪਹਿਚਾਣ ਦਾ ਭਾਗ ਹੁੰਦੀ ਹੈ। ਕੁਝ ਰਾਸ਼ਟਰਾਂ ਕੋਲ ਪਰਜਾਤੰਤਰ ਰਾਜ ਨਹੀਂ ਹੁੰਦਾ ਅਤੇ ਉਹ ਕੇਵਲ ਇੱਕ ਘੱਟ-ਗਿਣਤੀ ਵਜੋਂ ਹੋਂਦ ਵਿੱਚ ਹੁੰਦੇ ਹਨ। ਇਨ੍ਹਾਂ ਦੀਆਂ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਅਤੇ ਪ੍ਰਾਜੈਕਟ ਵਰਤੇ ਜਾਂਦੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਛੋਟੇ ਨਸਲ ਸਮੂਹਾਂ ਦੇ ਸਭਿਆਚਾਰ ਨੂੰ ਵੀ ਸੰਭਾਲਕੇ ਰੱਖਿਆ ਜਾਵੇਗਾ। ਪਰ ਫੇਰ ਵੀ, ਕੁਝ ਘੱਟ-ਗਿਣਤੀ ਭਾਸ਼ਾਵਾਂ ਛੇਤੀ ਹੀ ਖ਼ਤਮ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਇੱਕ ਹੈ ਲਿਵੋਨੀਅਨ, ਜਿਹੜੀ ਕਿ ਲਾਟਵੀਆ ਦੇ ਇੱਕ ਪ੍ਰਾਂਤ ਵਿੱਚ ਬੋਲੀ ਜਾਂਦੀ ਹੈ। ਕੇਵਲ 20 ਵਿਅਕਤੀ ਲਿਵੋਨੀਅਨ ਦੇ ਮੂਲ ਬੁਲਾਰਿਆਂ ਵਜੋਂ ਬਚੇ ਹਨ। ਇਸ ਤਰ੍ਹਾਂ ਲਿਵੋਨੀਅਨ ਨੂੰ ਯੂਰੋਪ ਦੀ ਸਭ ਤੋਂ ਛੋਟੀ ਭਾਸ਼ਾ ਕਿਹਾ ਜਾਂਦਾ ਹੈ।