ਪ੍ਹੈਰਾ ਕਿਤਾਬ

pa ਖਰੀਦਾਰੀ ਕਰਨਾ   »   fr Faire des courses

51 [ਇਕਵੰਜਾ]

ਖਰੀਦਾਰੀ ਕਰਨਾ

ਖਰੀਦਾਰੀ ਕਰਨਾ

51 [cinquante et un]

Faire des courses

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਫਰਾਂਸੀਸੀ ਖੇਡੋ ਹੋਰ
ਮੈਂ ਪੁਸਤਕਾਲਾ ਜਾਣਾ ਚਾਹੁੰਦਾ ਹਾਂ। Je v--- a---- à l- b-----------. Je veux aller à la bibliothèque. 0
ਮੈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। Je v--- a---- à l- l--------. Je veux aller à la librairie. 0
ਮੈਂ ਅਖਬਾਰਾਂ ਦੀ ਫੜ੍ਹੀ ਤੇ ਜਾਣਾ ਹੈ। Je v--- a---- a- k------. Je veux aller au kiosque. 0
ਮੈਂ ਇੱਕ ਕਿਤਾਬ ਕਿਰਾਏ ਤੇ ਲੈਣੀ ਚਾਹੁੰਦਾ / ਚਾਹੁੰਦੀ ਹਾਂ। Je v--- e-------- u- l----. Je veux emprunter un livre. 0
ਮੈਂ ਇੱਕ ਕਿਤਾਬ ਖਰੀਦਣੀ ਚਾਹੁੰਦਾ / ਚਾਹੁੰਦੀ ਹਾਂ। Je v--- a------ u- l----. Je veux acheter un livre. 0
ਮੈਂ ਇੱਕ ਅਖਬਾਰ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Je v--- a------ u- j------. Je veux acheter un journal. 0
ਮੈਂ ਇੱਕ ਕਿਤਾਬ ਲੈਣ ਲਈ ਪੁਸਤਕਾਲੇ ਜਾਣਾ ਹੈ। Je v--- a---- à l- b----------- p--- e-------- u- l----. Je veux aller à la bibliothèque pour emprunter un livre. 0
ਮੈਂ ਇੱਕ ਕਿਤਾਬ ਖਰੀਦਣ ਲਈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। Je v--- a---- à l- l-------- p--- a------ u- l----. Je veux aller à la librairie pour acheter un livre. 0
ਮੈਂ ਇੱਕ ਅਖਬਾਰ ਖਰੀਦਣ ਲਈ ਅਖਬਾਰਾਂ ਦੀ ਫੜੀ ਤੱਕ ਜਾਣਾ ਹੈ। Je v--- a---- a- k------ p--- a------ u- j------. Je veux aller au kiosque pour acheter un journal. 0
ਮੈਂ ਐਨਕਾਂ ਬਣਾਉਣ ਵਾਲੇ ਕੋਲ ਜਾਣਾ ਹੈ। Je v--- a---- c--- l---------. Je veux aller chez l’opticien. 0
ਮੈਂ ਬਜ਼ਾਰ ਜਾਣਾ ਹੈ। Je v--- a---- a- s----------. Je veux aller au supermarché. 0
ਮੈਂ ਬੇਕਰੀ ਤੇ ਜਾਣਾ ਹੈ। Je v--- a---- c--- l- b--------. Je veux aller chez le boulanger. 0
ਮੈਂ ਇੱਕ ਐਨਕ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Je v--- a------ u-- p---- d- l-------. Je veux acheter une paire de lunettes. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Je v--- a------ d-- f----- e- d-- l------. Je veux acheter des fruits et des légumes. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Je v--- a------ d-- p----- p---- e- d- p---. Je veux acheter des petits pains et du pain. 0
ਮੈਂ ਐਨਕ ਬਣਾਉਣ ਵਾਲੇ ਦੇ ਕੋਲ ਐਨਕ ਖਰੀਦਣ ਜਾਣਾ ਹੈ। Je v--- a---- c--- l--------- p--- a------ u-- p---- d- l-------. Je veux aller chez l’opticien pour acheter une paire de lunettes. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣ ਦੇ ਲਈ ਬਜ਼ਾਰ ਜਾਣਾ ਹੈ। Je v--- a---- a- s---------- p--- a------ d-- f----- e- d-- l------. Je veux aller au supermarché pour acheter des fruits et des légumes. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣ ਦੇ ਲਈ ਬੇਕਰੀ ਤੇ ਜਾਣਾ ਹੈ। Je v--- a---- c--- l- b-------- p--- a------ d-- p----- p---- e- d- p---. Je veux aller chez le boulanger pour acheter des petits pains et du pain. 0

ਯੂਰੋਪ ਵਿੱਚ ਘੱਟ-ਗਿਣਤੀ ਭਾਸ਼ਾਵਾਂ

ਯੂਰੋਪ ਵਿੱਚ ਕਈ ਵੱਖ-ਵੱਖ ਭਾਸ਼ਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਇੰਡੋ-ਯੂਰੋਪੀਅਨ ਭਾਸ਼ਾਵਾਂ ਹਨ। ਵੱਡੀਆਂ ਰਾਸ਼ਟਰੀ ਭਾਸ਼ਾਵਾਂ ਤੋਂ ਇਲਾਵਾ, ਬਹੁਤ ਸਾਰੀਆਂ ਛੋਟੀਆਂ ਭਾਸ਼ਾਵਾਂ ਵੀਮੌਜੂਦ ਹਨ। ਇਨ੍ਹਾਂ ਨੂੰ ਘੱਟ-ਗਿਣਤੀ ਭਾਸ਼ਾਵਾਂ ਕਿਹਾ ਜਾਂਦਾ ਹੈ। ਘੱਟ-ਗਿਣਤੀ ਭਾਸ਼ਾਵਾਂ ਸਰਕਾਰੀ ਭਾਸ਼ਾਵਾਂ ਨਾਲੋਂ ਭਿੰਨ ਹੁੰਦੀਆਂ ਹਨ। ਪਰ ਇਹ ਉਪ-ਭਾਸ਼ਾਵਾਂ ਨਹੀਂ ਹੁੰਦੀਆਂ। ਇਹ ਨਾ ਹੀ ਪ੍ਰਵਾਸੀਆਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਘੱਟ-ਗਿਣਤੀ ਭਾਸ਼ਾਵਾਂ ਹਮੇਸ਼ਾਂ ਨਸਲਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਭਾਵ, ਇਹ ਵਿਸ਼ੇਸ਼ ਨਸਲ ਸਮੂਹਾਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਯੂਰੋਪ ਦੇ ਤਕਰੀਬਨ ਹਰੇਕ ਦੇਸ਼ ਵਿੱਚ ਘੱਟ-ਗਿਣਤੀ ਭਾਸ਼ਾਵਾਂ ਮੌਜੂਦ ਹਨ। ਇਸ ਤਰ੍ਹਾਂ ਯੂਰੋਪੀਅਨ ਯੂਨੀਅਨ ਵਿੱਚ ਲਗਭੱਗ 40 ਭਾਸ਼ਾਵਾਂ ਹਨ। ਕੁਝ ਘੱਟ-ਗਿਣਤੀ ਭਾਸ਼ਾਵਾਂ ਕੇਵਲ ਇੱਕ ਹੀ ਦੇਸ਼ ਵਿੱਚ ਬੋਲੀਆਂ ਜਾਂਦੀਆਂ ਹਨ। ਉਦਾਹਰਣ ਵਜੋਂ, ਜਰਮਨੀ ਵਿੱਚ ਸੌਰਬੀਅਨ ਅਜਿਹੀ ਇੱਕ ਭਾਸ਼ਾ ਹੈ। ਦੂਜੇ ਪਾਸੇ, ਯੂਰੋਪ ਦੇ ਕਈ ਦੇਸ਼ਾਂ ਵਿੱਚ ਰੋਮਾਨੀ ਬੋਲਣ ਵਾਲੇ ਮੋਜੂਦ ਹਨ। ਘੱਟ-ਗਿਣਤੀ ਭਾਸ਼ਾਵਾਂ ਦਾ ਇੱਕ ਵਿਸ਼ੇਸ਼ ਦਰਜਾ ਹੁੰਦਾ ਹੈ। ਕਿਉਂਕਿ ਇਹ ਤੁਲਨਾਮਤਕ ਤੌਰ 'ਤੇ ਕੇਵਲ ਇੱਕ ਛੋਟੇ ਸਮੂਹ ਵਿੱਚ ਬੋਲੀਆਂ ਜਾਂਦੀਆਂਹਨ। ਇਨ੍ਹਾਂ ਸਮੂਹਾਂ ਕੋਲ ਆਪਣੇ ਨਿੱਜੀ ਸਕੂਲ ਬਣਾਉਣ ਦੀ ਸਮਰੱਥਾ ਨਹੀਂ ਹੁੰਦੀ। ਇਨ੍ਹਾਂ ਲਈ ਆਪਣਾ ਨਿੱਜੀ ਸਾਹਿਤ ਪ੍ਰਕਾਸ਼ਿਤ ਕਰਨਾ ਵੀ ਔਖਾ ਹੁੰਦਾ ਹੈ। ਨਤੀਜੇ ਵਜੋਂ, ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਖ਼ਤਮ ਹੋਣ ਦਾ ਖ਼ਤਰਾ ਹੈ। ਯੂਰੋਪੀਅਨ ਯੂਨੀਅਨ ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਬਚਾਉਣਾ ਚਾਹੁੰਦੀ ਹੈ। ਕਿਉਂਕਿ ਹਰੇਕ ਭਾਸ਼ਾ ਕਿਸੇ ਸਭਿਆਚਾਰ ਜਾਂ ਪਹਿਚਾਣ ਦਾ ਭਾਗ ਹੁੰਦੀ ਹੈ। ਕੁਝ ਰਾਸ਼ਟਰਾਂ ਕੋਲ ਪਰਜਾਤੰਤਰ ਰਾਜ ਨਹੀਂ ਹੁੰਦਾ ਅਤੇ ਉਹ ਕੇਵਲ ਇੱਕ ਘੱਟ-ਗਿਣਤੀ ਵਜੋਂ ਹੋਂਦ ਵਿੱਚ ਹੁੰਦੇ ਹਨ। ਇਨ੍ਹਾਂ ਦੀਆਂ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਅਤੇ ਪ੍ਰਾਜੈਕਟ ਵਰਤੇ ਜਾਂਦੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਛੋਟੇ ਨਸਲ ਸਮੂਹਾਂ ਦੇ ਸਭਿਆਚਾਰ ਨੂੰ ਵੀ ਸੰਭਾਲਕੇ ਰੱਖਿਆ ਜਾਵੇਗਾ। ਪਰ ਫੇਰ ਵੀ, ਕੁਝ ਘੱਟ-ਗਿਣਤੀ ਭਾਸ਼ਾਵਾਂ ਛੇਤੀ ਹੀ ਖ਼ਤਮ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਇੱਕ ਹੈ ਲਿਵੋਨੀਅਨ, ਜਿਹੜੀ ਕਿ ਲਾਟਵੀਆ ਦੇ ਇੱਕ ਪ੍ਰਾਂਤ ਵਿੱਚ ਬੋਲੀ ਜਾਂਦੀ ਹੈ। ਕੇਵਲ 20 ਵਿਅਕਤੀ ਲਿਵੋਨੀਅਨ ਦੇ ਮੂਲ ਬੁਲਾਰਿਆਂ ਵਜੋਂ ਬਚੇ ਹਨ। ਇਸ ਤਰ੍ਹਾਂ ਲਿਵੋਨੀਅਨ ਨੂੰ ਯੂਰੋਪ ਦੀ ਸਭ ਤੋਂ ਛੋਟੀ ਭਾਸ਼ਾ ਕਿਹਾ ਜਾਂਦਾ ਹੈ।