ਪ੍ਹੈਰਾ ਕਿਤਾਬ

pa ਕੰਮ   »   id Pekerjaan

55 [ਪਚਵੰਜਾ]

ਕੰਮ

ਕੰਮ

55 [lima puluh lima]

Pekerjaan

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇੰਡੋਨੇਸ਼ੀਆਈ ਖੇਡੋ ਹੋਰ
ਤੂੰ ਕੀ ਕੰਮ ਕਰਦਾ / ਕਰਦੀ ਹੈਂ? Ap- p-------- A---? Apa pekerjaan Anda? 0
ਮੇਰੇ ਪਤੀ ਡਾਕਟਰ ਹਨ। Su--- s--- d-----. Suami saya dokter. 0
ਮੈਂ ਅੱਧਾ ਦਿਨ ਨਰਸ ਦਾ ਕੰਮ ਕਰਦੀ ਹਾਂ। Sa-- b------ p---- w---- s------ p------. Saya bekerja paruh waktu sebagai perawat. 0
ਜਲਦੀ ਹੀ ਅਸੀਂ ਪੈਂਸ਼ਨ ਲਵਾਂਗੇ। Se------ l--- k--- m------- p------. Sebentar lagi kami mendapat pensiun. 0
ਪਰ ਕਰ ਬਹੁਤ ਜ਼ਿਆਦਾ ਹੈ। Ta-- p------- t-----. Tapi pajaknya tinggi. 0
ਅਤੇ ਬੀਮਾ ਬਹੁਤ ਜ਼ਿਆਦਾ ਹੈ। Da- a------- k-------- t-----. Dan asuransi kesehatan tinggi. 0
ਤੂੰ ਕੀ ਬਣਨਾ ਚਾਹੁੰਦਾ / ਚਾਹੁੰਦੀ ਹੈਂ? Ka-- i---- m------ a--? Kamu ingin menjadi apa? 0
ਮੈਂ ਇੰਜੀਨੀਅਰ ਬਣਨਾ ਚਾਹੁੰਦਾ / ਚਾਹੁੰਦੀ ਹਾਂ। Sa-- i---- m------ i-------. Saya ingin menjadi insinyur. 0
ਮੈਂ ਵਿਸ਼ਵ – ਵਿਦਿਆਲੇ ਵਿੱਚ ਪੜ੍ਹਨਾ ਚਾਹੁੰਦਾ / ਚਾਹੁੰਦੀ ਹਾਂ। Sa-- m-- b------ d- u----------. Saya mau belajar di universitas. 0
ਮੈਂ ਇੱਕ ਸਿਖਿਆਰਥੀ ਹਾਂ। Sa-- p------ m-----. Saya pekerja magang. 0
ਮੈਂ ਜ਼ਿਆਦਾ ਨਹੀਂ ਕਮਾਉਂਦਾ / ਕਮਾਉਂਦੀ ਹਾਂ। Pe--------- s--- t---- b-----. Penghasilan saya tidak banyak. 0
ਮੈਂ ਵਿਦੇਸ਼ ਵਿੱਚ ਸਿਖਲਾਈ ਲੈ ਰਿਹਾ / ਰਹੀ ਹਾ। Sa-- k---- m----- d- l--- n-----. Saya kerja magang di luar negeri. 0
ਉਹ ਮੇਰੇ ਸਾਹਿਬ ਹਨ। It- b-- s---. Itu bos saya. 0
ਮੇਰੇ ਸਹਿਕਰਮੀ ਚੰਗੇ ਹਨ। Sa-- m------- k------------ y--- b---. Saya memiliki kolega-kolega yang baik. 0
ਦੁਪਹਿਰ ਨੂੰ ਅਸੀਂ ਹਮੇਸ਼ਾਂ ਭੋਜਨਾਲਿਆ ਜਾਂਦੇ ਹਾਂ। Ka-- s----- k- k----- p--- s---- h---. Kami selalu ke kantin pada siang hari. 0
ਮੈਂ ਨੌਕਰੀ ਲੱਭ ਰਿਹਾ / ਰਹੀ ਹਾਂ। Sa-- m------ p--------. Saya mencari pekerjaan. 0
ਮੈਂ ਪਿਛਲੇ ਸਾਲ ਤੋਂ ਬੇਰੋਜ਼ਗਾਰ ਹਾਂ। Su--- s------ i-- s--- t---- m------- p--------. Sudah setahun ini saya tidak memiliki pekerjaan. 0
ਇਸ ਦੇਸ਼ ਵਿੱਚ ਬਹੁਤ ਜ਼ਿਆਦਾ ਬੇਰੋਜ਼ਗਾਰ ਲੋਕ ਹਨ। Di n----- i-- a-- t------ b----- p-----------. Di negara ini ada terlalu banyak pengangguran. 0

ਯਾਦਾਸ਼ਤ ਨੂੰ ਬੋਲੀ ਦੀ ਲੋੜ ਹੁੰਦੀ ਹੈ

ਵਧੇਰੇ ਲੋਕਾਂ ਨੂੰ ਆਪਣਾ ਸਕੂਲ ਦਾ ਪਹਿਲਾ ਦਿਨ ਯਾਦ ਹੁੰਦਾ ਹੈ। ਪਰ, ਉਨ੍ਹਾਂ ਨੂੰ ਉਸਤੋਂ ਪਹਿਲਾਂ ਵਾਲੀ ਕੋਈ ਚੀਜ਼ ਯਾਦ ਨਹੀਂ ਹੁੰਦੀ। ਸਾਨੂੰ ਆਪਣੀ ਜ਼ਿੰਦਗੀ ਦੇ ਮੁਢਲੇ ਸਾਲਾਂ ਬਾਰੇ ਤਕਰੀਬਨ ਕੁਝ ਵੀ ਯਾਦ ਨਹੀਂ ਹੁੰਦਾ। ਪਰ ਅਜਿਹਾ ਕਿਉਂ ਹੁੰਦਾ ਹੈ? ਅਸੀਂ ਆਪਣੀ ਬਹੁਤ ਛੋਟੀ ਉਮਰ ਦੇ ਤਜਰਬੇ ਕਿਉਂ ਯਾਦ ਨਹੀਂ ਰੱਖ ਸਕਦੇ? ਅਜਿਹਾ ਸਾਡੇ ਵਿਕਾਸ ਦੇ ਕਾਰਨ ਹੁੰਦਾ ਹੈ। ਬੋਲੀ ਅਤੇ ਯਾਦਾਸ਼ਤ ਦਾ ਵਿਕਾਸ ਤਕਰੀਬਨ ਇੱਕੋ ਸਮੇਂ ਹੁੰਦਾ ਹੈ। ਅਤੇ ਕਿਸੇ ਚੀਜ਼ ਨੂੰ ਯਾਦ ਰੱਖਣ ਲਈ, ਇੱਕ ਵਿਅਕਤੀ ਨੂੰ ਬੋਲੀ ਦੀ ਲੋੜ ਹੁੰਦੀ ਹੈ। ਭਾਵ, ਉਸ ਕੋਲ ਉਨ੍ਹਾਂ ਤਜਰਬਿਆਂ ਲਈ ਸ਼ਬਦ ਹੋਣੇ ਜ਼ਰੂਰੀ ਹਨ। ਵਿਗਿਆਨੀਆਂ ਨੇ ਬੱਚਿਆਂ ਉੱਤੇ ਕਈ ਟੈਸਟ ਕੀਤੇ ਹਨ। ਇਸ ਦੌਰਾਨ, ਉਨ੍ਹਾਂ ਨੇ ਇੱਕ ਰੌਚਕ ਖੋਜ ਕੀਤੀ। ਜਿਵੇਂ ਹੀ ਬੱਚੇ ਬੋਲਣਾ ਸਿੱਖਦੇ ਹਨ, ਉਹ ਇਸ ਤੋਂ ਪਹਿਲਾਂ ਹੋਣ ਵਾਲਾ ਸਭ ਕੁਝ ਭੁੱਲ ਜਾਂਦੇ ਹਨ। ਇਸਲਈ, ਬੋਲੀ ਦੀ ਸ਼ੁਰੂਆਤ ਯਾਦਾਸ਼ਤ ਦੀ ਸ਼ੁਰੂਆਤ ਹੈ। ਬੱਚੇ ਆਪਣੀ ਜ਼ਿੰਦਗੀ ਦੇ ਪਹਿਲੇ ਤਿੰਨ ਸਾਲਾਂ ਵਿੱਚ ਬਹੁਤ ਕੁਝ ਸਿੱਖਦੇ ਹਨ। ਉਹ ਹਰ ਰੋਜ਼ ਨਵੀਂਆਂ ਚੀਜ਼ਾਂ ਦਾ ਅਨੁਭਵ ਕਰਦੇ ਹਨ। ਉਨ੍ਹਾਂ ਨੂੰ ਇਸ ਉਮਰ ਵਿੱਚ ਕਈ ਮਹੱਤਵਪੂਰਨ ਤਜਰਬੇ ਵੀ ਹੋ ਜਾਂਦੇ ਹਨ। ਇਸਦੇ ਬਾਵਜੂਦ, ਇਹ ਸਭ ਅਲੋਪ ਹੋ ਜਾਂਦਾ ਹੈ। ਮਨੋਵਿਗਿਆਨੀ ਇਸ ਸਥਿਤੀ ਨੂੰ ਇਨਫੈਂਟਾਈਲ ਐਮਨੀਸ਼ੀਆ (infantile amnesia) ਕਹਿੰਦੇ ਹਨ। ਕੇਵਲ ਉਹੀ ਚੀਜ਼ਾਂ ਰਹਿ ਜਾਂਦੀਆਂ ਹਨ, ਜਿਨ੍ਹਾਂ ਦਾ ਨਾਮ ਬੱਚਿਆਂ ਨੂੰ ਪਤਾ ਹੁੰਦਾ ਹੈ। ਆਤਮਕਥਾਮਤਕ ਯਾਦਾਸ਼ਤ ਨਿੱਜੀ ਤਜਰਬਿਆਂ ਨੂੰ ਸੰਭਾਲ ਕੇ ਰੱਖਦੀ ਹੈ। ਇਹ ਇੱਕ ਪਤ੍ਰਿਕਾ ਵਾਂਗ ਕੰਮ ਕਰਦੀ ਹੈ। ਹਰੇਕ ਉਹ ਚੀਜ਼ ਜਿਹੜੀ ਸਾਡੀ ਜ਼ਿੰਦਗੀ ਵਿੱਚ ਜ਼ਰੂਰੀ ਹੈ, ਇਸ ਪਤ੍ਰਿਕਾ ਵਿੱਚ ਦਰਜ ਹੋ ਜਾਂਦੀ ਹੈ। ਇਸ ਤਰ੍ਹਾਂ, ਆਤਮਕਥਾਮਕ ਯਾਦਾਸ਼ਤ ਸਾਡੀ ਪਛਾਣ ਬਣਾਉਂਦੀ ਹੈ। ਪਰ ਇਸਦਾ ਵਿਕਾਸ ਮੂਲ ਭਾਸ਼ਾ ਦੀ ਸਿਖਲਾਈ ਉੱਤੇ ਆਧਾਰਿਤ ਹੁੰਦਾ ਹੈ। ਅਤੇ ਅਸੀਂ ਆਪਣੀ ਯਾਦਾਸ਼ਤ ਨੂੰ ਕੇਵਲ ਆਪਣੀ ਬੋਲੀ ਰਾਹੀਂ ਕਾਰਜਸ਼ੀਲ ਕਰ ਸਕਦੇ ਹਾਂ। ਬੇਸ਼ੱਕ, ਉਹ ਚੀਜ਼ਾਂ ਜਿਹੜੀਆਂ ਅਸੀਂ ਇੱਕ ਛੋਟੇ ਬੱਚੇ ਦੇ ਤੌਰ 'ਤੇ ਸਿੱਖਦੇ ਹਾਂ, ਅਸਲ ਵਿੱਚ ਖ਼ਤਮ ਨਹੀਂ ਹੁੰਦੀਆਂ। ਇਹ ਸਾਡੇ ਦਿਮਾਗ ਵਿੱਚ ਕਿਸੇ ਥਾਂ ਉੱਤੇ ਦਰਜ ਹੋ ਜਾਂਦੀਆਂ ਹਨ। ਅਸੀਂ ਕੇਵਲ ਇਨ੍ਹਾਂ ਤੱਕ ਕਦੇ ਪਹੁੰਚ ਨਹੀਂ ਸਕਦੇ... - ਇਹ ਇੱਕ ਸ਼ਰਮਿੰਦਗੀ ਹੈ, ਹੈ ਨਾ?