ਪ੍ਹੈਰਾ ਕਿਤਾਬ

ਕੰਮ   »   Радити

55 [ਪਚਵੰਜਾ]

ਕੰਮ

ਕੰਮ

55 [педесет и пет]

55 [pedeset i pet]

+

Радити

[Raditi]

ਤੁਸੀਂ ਟੈਕਸਟ ਨੂੰ ਦੇਖਣ ਲਈ ਹਰੇਕ ਖਾਲੀ ’ਤੇ ਕਲਿੱਕ ਕਰ ਸਕਦੇ ਹੋ ਜਾਂ:   

ਪੰਜਾਬੀ ਸਰਬੀਆਈ ਖੇਡੋ ਹੋਰ
ਤੂੰ ਕੀ ਕੰਮ ਕਰਦਾ / ਕਰਦੀ ਹੈਂ? Шт- с-- п- з-------? Шта сте по занимању? 0
Št- s-- p- z--------? Šta ste po zanimanju?
+
ਮੇਰੇ ਪਤੀ ਡਾਕਟਰ ਹਨ। Мо- м-- ј- п- з------- д-----. Мој муж је по занимању доктор. 0
Mo- m-- j- p- z-------- d-----. Moj muž je po zanimanju doktor.
+
ਮੈਂ ਅੱਧਾ ਦਿਨ ਨਰਸ ਦਾ ਕੰਮ ਕਰਦੀ ਹਾਂ। Ја р---- п--- р----- в------ к-- м--------- с-----. Ја радим пола радног времена као медицинска сестра. 0
Ja r---- p--- r----- v------ k-- m--------- s-----. Ja radim pola radnog vremena kao medicinska sestra.
+
     
ਜਲਦੀ ਹੀ ਅਸੀਂ ਪੈਂਸ਼ਨ ਲਵਾਂਗੇ। Ус---- ћ--- д----- п------. Ускоро ћемо добити пензију. 0
Us---- c---- d----- p------. Uskoro ćemo dobiti penziju.
+
ਪਰ ਕਰ ਬਹੁਤ ਜ਼ਿਆਦਾ ਹੈ। Ал- с- п----- в-----. Али су порези високи. 0
Al- s- p----- v-----. Ali su porezi visoki.
+
ਅਤੇ ਬੀਮਾ ਬਹੁਤ ਜ਼ਿਆਦਾ ਹੈ। И з---------- о-------- ј- в-----. И здравствено осигурање је високо. 0
I z---------- o--------- j- v-----. I zdravstveno osiguranje je visoko.
+
     
ਤੂੰ ਕੀ ਬਣਨਾ ਚਾਹੁੰਦਾ / ਚਾਹੁੰਦੀ ਹੈਂ? Шт- ж---- ј----- п------? Шта желиш једном постати? 0
Št- ž---- j----- p------? Šta želiš jednom postati?
+
ਮੈਂ ਇੰਜੀਨੀਅਰ ਬਣਨਾ ਚਾਹੁੰਦਾ / ਚਾਹੁੰਦੀ ਹਾਂ। Ја ж---- п------ и------. Ја желим постати инжењер. 0
Ja ž---- p------ i-------. Ja želim postati inženjer.
+
ਮੈਂ ਵਿਸ਼ਵ – ਵਿਦਿਆਲੇ ਵਿੱਚ ਪੜ੍ਹਨਾ ਚਾਹੁੰਦਾ / ਚਾਹੁੰਦੀ ਹਾਂ। Же--- д- с------- н- у-----------. Желим да студирам на универзитету. 0
Že--- d- s------- n- u-----------. Želim da studiram na univerzitetu.
+
     
ਮੈਂ ਇੱਕ ਸਿਖਿਆਰਥੀ ਹਾਂ। Ја с-- п---------. Ја сам приправник. 0
Ja s-- p---------. Ja sam pripravnik.
+
ਮੈਂ ਜ਼ਿਆਦਾ ਨਹੀਂ ਕਮਾਉਂਦਾ / ਕਮਾਉਂਦੀ ਹਾਂ। Ја н- з-------- м----. Ја не зарађујем много. 0
Ja n- z-------- m----. Ja ne zarađujem mnogo.
+
ਮੈਂ ਵਿਦੇਸ਼ ਵਿੱਚ ਸਿਖਲਾਈ ਲੈ ਰਿਹਾ / ਰਹੀ ਹਾ। Ја о-------- п----------- с--- у и-----------. Ја одрађујем приправнички стаж у иностранству. 0
Ja o-------- p----------- s--- u i-----------. Ja odrađujem pripravnički staž u inostranstvu.
+
     
ਉਹ ਮੇਰੇ ਸਾਹਿਬ ਹਨ। Ов- ј- м-- ш--. Ово је мој шеф. 0
Ov- j- m-- š--. Ovo je moj šef.
+
ਮੇਰੇ ਸਹਿਕਰਮੀ ਚੰਗੇ ਹਨ। Им-- д---- к-----. Имам драге колеге. 0
Im-- d---- k-----. Imam drage kolege.
+
ਦੁਪਹਿਰ ਨੂੰ ਅਸੀਂ ਹਮੇਸ਼ਾਂ ਭੋਜਨਾਲਿਆ ਜਾਂਦੇ ਹਾਂ। У п---- у--- и---- у к------. У подне увек идемо у кантину. 0
U p---- u--- i---- u k------. U podne uvek idemo u kantinu.
+
     
ਮੈਂ ਨੌਕਰੀ ਲੱਭ ਰਿਹਾ / ਰਹੀ ਹਾਂ। Ја т----- р---- м----. Ја тражим радно место. 0
Ja t----- r---- m----. Ja tražim radno mesto.
+
ਮੈਂ ਪਿਛਲੇ ਸਾਲ ਤੋਂ ਬੇਰੋਜ਼ਗਾਰ ਹਾਂ। Ја с-- в-- г----- д--- н--------- / н----------. Ја сам већ годину дана незапослен / незапослена. 0
Ja s-- v--- g----- d--- n--------- / n----------. Ja sam već godinu dana nezaposlen / nezaposlena.
+
ਇਸ ਦੇਸ਼ ਵਿੱਚ ਬਹੁਤ ਜ਼ਿਆਦਾ ਬੇਰੋਜ਼ਗਾਰ ਲੋਕ ਹਨ। У о--- з---- и-- п------ н-----------. У овој земљи има превише незапослених. 0
U o--- z----- i-- p------ n-----------. U ovoj zemlji ima previše nezaposlenih.
+
     

ਯਾਦਾਸ਼ਤ ਨੂੰ ਬੋਲੀ ਦੀ ਲੋੜ ਹੁੰਦੀ ਹੈ

ਵਧੇਰੇ ਲੋਕਾਂ ਨੂੰ ਆਪਣਾ ਸਕੂਲ ਦਾ ਪਹਿਲਾ ਦਿਨ ਯਾਦ ਹੁੰਦਾ ਹੈ। ਪਰ, ਉਨ੍ਹਾਂ ਨੂੰ ਉਸਤੋਂ ਪਹਿਲਾਂ ਵਾਲੀ ਕੋਈ ਚੀਜ਼ ਯਾਦ ਨਹੀਂ ਹੁੰਦੀ। ਸਾਨੂੰ ਆਪਣੀ ਜ਼ਿੰਦਗੀ ਦੇ ਮੁਢਲੇ ਸਾਲਾਂ ਬਾਰੇ ਤਕਰੀਬਨ ਕੁਝ ਵੀ ਯਾਦ ਨਹੀਂ ਹੁੰਦਾ। ਪਰ ਅਜਿਹਾ ਕਿਉਂ ਹੁੰਦਾ ਹੈ? ਅਸੀਂ ਆਪਣੀ ਬਹੁਤ ਛੋਟੀ ਉਮਰ ਦੇ ਤਜਰਬੇ ਕਿਉਂ ਯਾਦ ਨਹੀਂ ਰੱਖ ਸਕਦੇ? ਅਜਿਹਾ ਸਾਡੇ ਵਿਕਾਸ ਦੇ ਕਾਰਨ ਹੁੰਦਾ ਹੈ। ਬੋਲੀ ਅਤੇ ਯਾਦਾਸ਼ਤ ਦਾ ਵਿਕਾਸ ਤਕਰੀਬਨ ਇੱਕੋ ਸਮੇਂ ਹੁੰਦਾ ਹੈ। ਅਤੇ ਕਿਸੇ ਚੀਜ਼ ਨੂੰ ਯਾਦ ਰੱਖਣ ਲਈ, ਇੱਕ ਵਿਅਕਤੀ ਨੂੰ ਬੋਲੀ ਦੀ ਲੋੜ ਹੁੰਦੀ ਹੈ। ਭਾਵ, ਉਸ ਕੋਲ ਉਨ੍ਹਾਂ ਤਜਰਬਿਆਂ ਲਈ ਸ਼ਬਦ ਹੋਣੇ ਜ਼ਰੂਰੀ ਹਨ। ਵਿਗਿਆਨੀਆਂ ਨੇ ਬੱਚਿਆਂ ਉੱਤੇ ਕਈ ਟੈਸਟ ਕੀਤੇ ਹਨ। ਇਸ ਦੌਰਾਨ, ਉਨ੍ਹਾਂ ਨੇ ਇੱਕ ਰੌਚਕ ਖੋਜ ਕੀਤੀ। ਜਿਵੇਂ ਹੀ ਬੱਚੇ ਬੋਲਣਾ ਸਿੱਖਦੇ ਹਨ, ਉਹ ਇਸ ਤੋਂ ਪਹਿਲਾਂ ਹੋਣ ਵਾਲਾ ਸਭ ਕੁਝ ਭੁੱਲ ਜਾਂਦੇ ਹਨ। ਇਸਲਈ, ਬੋਲੀ ਦੀ ਸ਼ੁਰੂਆਤ ਯਾਦਾਸ਼ਤ ਦੀ ਸ਼ੁਰੂਆਤ ਹੈ। ਬੱਚੇ ਆਪਣੀ ਜ਼ਿੰਦਗੀ ਦੇ ਪਹਿਲੇ ਤਿੰਨ ਸਾਲਾਂ ਵਿੱਚ ਬਹੁਤ ਕੁਝ ਸਿੱਖਦੇ ਹਨ। ਉਹ ਹਰ ਰੋਜ਼ ਨਵੀਂਆਂ ਚੀਜ਼ਾਂ ਦਾ ਅਨੁਭਵ ਕਰਦੇ ਹਨ। ਉਨ੍ਹਾਂ ਨੂੰ ਇਸ ਉਮਰ ਵਿੱਚ ਕਈ ਮਹੱਤਵਪੂਰਨ ਤਜਰਬੇ ਵੀ ਹੋ ਜਾਂਦੇ ਹਨ। ਇਸਦੇ ਬਾਵਜੂਦ, ਇਹ ਸਭ ਅਲੋਪ ਹੋ ਜਾਂਦਾ ਹੈ। ਮਨੋਵਿਗਿਆਨੀ ਇਸ ਸਥਿਤੀ ਨੂੰ ਇਨਫੈਂਟਾਈਲ ਐਮਨੀਸ਼ੀਆ (infantile amnesia) ਕਹਿੰਦੇ ਹਨ। ਕੇਵਲ ਉਹੀ ਚੀਜ਼ਾਂ ਰਹਿ ਜਾਂਦੀਆਂ ਹਨ, ਜਿਨ੍ਹਾਂ ਦਾ ਨਾਮ ਬੱਚਿਆਂ ਨੂੰ ਪਤਾ ਹੁੰਦਾ ਹੈ। ਆਤਮਕਥਾਮਤਕ ਯਾਦਾਸ਼ਤ ਨਿੱਜੀ ਤਜਰਬਿਆਂ ਨੂੰ ਸੰਭਾਲ ਕੇ ਰੱਖਦੀ ਹੈ। ਇਹ ਇੱਕ ਪਤ੍ਰਿਕਾ ਵਾਂਗ ਕੰਮ ਕਰਦੀ ਹੈ। ਹਰੇਕ ਉਹ ਚੀਜ਼ ਜਿਹੜੀ ਸਾਡੀ ਜ਼ਿੰਦਗੀ ਵਿੱਚ ਜ਼ਰੂਰੀ ਹੈ, ਇਸ ਪਤ੍ਰਿਕਾ ਵਿੱਚ ਦਰਜ ਹੋ ਜਾਂਦੀ ਹੈ। ਇਸ ਤਰ੍ਹਾਂ, ਆਤਮਕਥਾਮਕ ਯਾਦਾਸ਼ਤ ਸਾਡੀ ਪਛਾਣ ਬਣਾਉਂਦੀ ਹੈ। ਪਰ ਇਸਦਾ ਵਿਕਾਸ ਮੂਲ ਭਾਸ਼ਾ ਦੀ ਸਿਖਲਾਈ ਉੱਤੇ ਆਧਾਰਿਤ ਹੁੰਦਾ ਹੈ। ਅਤੇ ਅਸੀਂ ਆਪਣੀ ਯਾਦਾਸ਼ਤ ਨੂੰ ਕੇਵਲ ਆਪਣੀ ਬੋਲੀ ਰਾਹੀਂ ਕਾਰਜਸ਼ੀਲ ਕਰ ਸਕਦੇ ਹਾਂ। ਬੇਸ਼ੱਕ, ਉਹ ਚੀਜ਼ਾਂ ਜਿਹੜੀਆਂ ਅਸੀਂ ਇੱਕ ਛੋਟੇ ਬੱਚੇ ਦੇ ਤੌਰ 'ਤੇ ਸਿੱਖਦੇ ਹਾਂ, ਅਸਲ ਵਿੱਚ ਖ਼ਤਮ ਨਹੀਂ ਹੁੰਦੀਆਂ। ਇਹ ਸਾਡੇ ਦਿਮਾਗ ਵਿੱਚ ਕਿਸੇ ਥਾਂ ਉੱਤੇ ਦਰਜ ਹੋ ਜਾਂਦੀਆਂ ਹਨ। ਅਸੀਂ ਕੇਵਲ ਇਨ੍ਹਾਂ ਤੱਕ ਕਦੇ ਪਹੁੰਚ ਨਹੀਂ ਸਕਦੇ... - ਇਹ ਇੱਕ ਸ਼ਰਮਿੰਦਗੀ ਹੈ, ਹੈ ਨਾ?