ਪ੍ਹੈਰਾ ਕਿਤਾਬ

pa ਡਾਕਟਰ ਦੇ ਕੋਲ   »   tr Doktorda

57 [ਸਤਵੰਜਾ]

ਡਾਕਟਰ ਦੇ ਕੋਲ

ਡਾਕਟਰ ਦੇ ਕੋਲ

57 [elli yedi]

Doktorda

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਤੁਰਕੀ ਖੇਡੋ ਹੋਰ
ਮੇਰੀ ਡਾਕਟਰ ਦੇ ਨਾਲ ਮੁਲਾਕਾਤ ਹੈ। D-ktorda --n--v---v--. D------- r------- v--- D-k-o-d- r-n-e-u- v-r- ---------------------- Doktorda randevum var. 0
ਮੇਰੀ ਮੁਲਾਕਾਤ 10 ਵਜੇ ਹੈ। S-a--ond- r---evum --r. S--- o--- r------- v--- S-a- o-d- r-n-e-u- v-r- ----------------------- Saat onda randevum var. 0
ਤੁਹਾਡਾ ਨਾਮ ਕੀ ਹੈ? A-ı-ı--ne? A----- n-- A-ı-ı- n-? ---------- Adınız ne? 0
ਕਿਰਪਾ ਕਰਕੇ ਉਡੀਕਘਰ ਵਿੱਚ ਬੈਠੋ। L--f-n bekle-- od-sı-d--b-k-e-i-i-. L----- b------ o------- b---------- L-t-e- b-k-e-e o-a-ı-d- b-k-e-i-i-. ----------------------------------- Lütfen bekleme odasında bekleyiniz. 0
ਡਾਕਟਰ ਕੁਝ ਸਮੇਂ ਵਿੱਚ ਆ ਜਾਣਗੇ। Dokt-- -e--n g-liy--. D----- h---- g------- D-k-o- h-m-n g-l-y-r- --------------------- Doktor hemen geliyor. 0
ਤੁਸੀਂ ਬੀਮਾ ਕਿੱਥੋਂ ਕਰਵਾਇਆ ਹੈ? N---d--s-gorta-----ız? N----- s-------------- N-r-d- s-g-r-a-ı-ı-ı-? ---------------------- Nerede sigortalısınız? 0
ਮੈਂ ਤੁਹਾਡੇ ਲਈ ਕੀ ਕਰ ਸਕਦਾ / ਸਕਦੀ ਹਾਂ? S-zi- iç-n -- y-p--i-i-i-? S---- i--- n- y----------- S-z-n i-i- n- y-p-b-l-r-m- -------------------------- Sizin için ne yapabilirim? 0
ਕੀ ਤੁਹਾਨੂੰ ਦਰਦ ਹੋ ਰਿਹਾ ਹੈ? Ağ----- ------? A------ v-- m-- A-r-n-z v-r m-? --------------- Ağrınız var mı? 0
ਤੁਹਾਨੂੰ ਦਰਦ ਕਿੱਥੇ ਹੋ ਰਿਹਾ ਹੈ? Ne--si --ı-or? N----- a------ N-r-s- a-ı-o-? -------------- Neresi acıyor? 0
ਮੈਨੂੰ ਹਮੇਸ਼ਾਂ ਪਿਠ ਦਰਦ ਹੁੰਦਾ ਰਹਿੰਦਾ ਹੈ। Deva-lı-sırt-a--ı- v-r. D------ s--- a---- v--- D-v-m-ı s-r- a-r-m v-r- ----------------------- Devamlı sırt ağrım var. 0
ਮੈਨੂੰ ਅਕਸਰ ਸਿਰਦਰਦ ਹੁੰਦਾ ਰਹਿੰਦਾ ਹੈ। S-- s-- --ş -ğr-m ---. S-- s-- b-- a---- v--- S-k s-k b-ş a-r-m v-r- ---------------------- Sık sık baş ağrım var. 0
ਮੈਨੂੰ ਕਦੇ ਕਦੇ ਪੇਟ – ਦਰਦ ਹੁੰਦਾ ਹੈ। Bazen-ka--- --r-m var. B---- k---- a---- v--- B-z-n k-r-n a-r-m v-r- ---------------------- Bazen karın ağrım var. 0
ਕਿਰਪਾ ਕਰਕੇ ਕਮਰ ਤੱਕ ਦੇ ਕੱਪੜੇ ਉਤਾਰੋ। Lü--en -ücudunuz-n-ü-- -ı-m--ı--ç-n-z! L----- v---------- ü-- k------ a------ L-t-e- v-c-d-n-z-n ü-t k-s-ı-ı a-ı-ı-! -------------------------------------- Lütfen vücudunuzun üst kısmını açınız! 0
ਕਿਰਪਾ ਕਰਕੇ ਬੈਡ ਤੇ ਲੇਟ ਜਾਓ। Lü--e- sed--y--u-a-ınız! L----- s------ u-------- L-t-e- s-d-e-e u-a-ı-ı-! ------------------------ Lütfen sedyeye uzanınız! 0
ਖੂਨ – ਦਾ ਦੌਰਾ ਠੀਕ ਹੈ। T-n-i--n nor-al. T------- n------ T-n-i-o- n-r-a-. ---------------- Tansiyon normal. 0
ਮੈਂ ਤੁਹਾਨੂੰ ਇੱਕ ਇੰਜੈਕਸ਼ਨ ਲਗਾ ਦਿੰਦਾ / ਦਿੰਦੀ ਹਾਂ। S-z- --r iğne-y--aca---. S--- b-- i--- y--------- S-z- b-r i-n- y-p-c-ğ-m- ------------------------ Size bir iğne yapacağım. 0
ਮੈਂ ਤੁਹਾਨੂੰ ਗੋਲੀਆਂ ਦੇ ਦਿੰਦਾ / ਦਿੰਦੀ ਹਾਂ। S--e --b-e- --r----i-. S--- t----- v--------- S-z- t-b-e- v-r-c-ğ-m- ---------------------- Size tablet vereceğim. 0
ਮੈਂ ਤੁਹਾਨੂੰ ਦਵਾਈਆਂ ਲਿਖ ਦਿੰਦਾ / ਦਿੰਦੀ ਹਾਂ। S-z-----a----ç-- --- reçete----aca--m. S--- e----- i--- b-- r----- y--------- S-z- e-z-n- i-i- b-r r-ç-t- y-z-c-ğ-m- -------------------------------------- Size eczane için bir reçete yazacağım. 0

ਲੰਬੇ ਸ਼ਬਦ, ਛੋਟੇ ਸ਼ਬਦ

ਇੱਕ ਸ਼ਬਦ ਦੀ ਲੰਬਾਈ ਇਸਦੀ ਜਾਣਕਾਰੀ ਸਮੱਗਰੀ ਉੱਤੇ ਆਧਾਰਿਤ ਹੁੰਦੀ ਹੈ। ਅਜਿਹਾ ਇੱਕ ਅਮਰੀਕਨ ਅਧਿਐਨ ਦੁਆਰਾ ਦਰਸਾਇਆ ਗਿਆ ਹੈ। ਖੋਜਕਰਤਾਵਾਂ ਨੇ ਦੱਸ ਯੂਰੋਪੀਅਨ ਭਾਸ਼ਾਵਾਂ ਵਿੱਚੋਂ ਸ਼ਬਦਾਂ ਦਾ ਮੁੱਲਾਂਕਣ ਕੀਤਾ। ਇਸ ਕੰਮ ਲਈ ਇੱਕ ਕੰਪਿਊਟਰ ਦੀ ਵਰਤੋਂ ਕੀਤੀ ਗਈ। ਕੰਪਿਊਟਰ ਨੇ ਇੱਕ ਪ੍ਰੋਗ੍ਰਾਮ ਦੀ ਸਹਾਇਤਾ ਨਾਲ ਵੱਖ-ਵੱਖ ਸ਼ਬਦਾਂ ਦੀ ਜਾਂਚ ਕੀਤੀ। ਕਾਰਜ ਪ੍ਰਣਾਲੀ ਵਿੱਚ, ਇਸਨੇ ਜਾਣਕਾਰੀ ਸਮੱਗਰੀ ਦੀ ਗਣਨਾ ਕਰਨ ਲਈ ਇੱਕ ਫਾਰਮੂਲੇ ਦੀ ਵਰਤੋਂ ਕੀਤੀ। ਨਤੀਜੇ ਸਪੱਸ਼ਟ ਸਨ। ਸ਼ਬਦ ਜਿੰਨਾ ਛੋਟਾ ਹੋਵੇਗਾ, ਉਨੀ ਘੱਟ ਜਾਣਕਾਰੀ ਦਰਸਾਏਗਾ। ਦਿਲਚਸਪੀ ਨਾਲ, ਅਸੀਂ ਜ਼ਿਆਦਾਤਰ ਲੰਬੇ ਸ਼ਬਦਾਂ ਦੀ ਬਜਾਏ ਛੋਟੇ ਸ਼ਬਦਾਂ ਦੀ ਵਰਤੋਂਕਰਦੇ ਹਾਂ। ਇਸ ਦਾ ਕਾਰਨ ਬੋਲੀ ਦੀ ਕੁਸ਼ਲਤਾ ਹੋ ਸਕਦਾ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਸਭ ਤੋਂ ਵੱਧ ਜ਼ਰੂਰੀ ਚੀਜ਼ ਉੱਤੇ ਧਿਆਨ ਕੇਂਦ੍ਰਿਤ ਕਰਦੇ ਹਾਂ। ਇਸਲਈ, ਵਧੇਰੇ ਜਾਣਕਾਰੀ ਵਾਲੇ ਸ਼ਬਦ ਬਹੁਤ ਲੰਬੇ ਨਹੀਂ ਹੋਣੇ ਚਾਹੀਦੇ। ਇਹ ਸੁਨਿਸਚਿਤ ਕਰਦਾ ਹੈ ਕਿ ਸਾਨੂੰ ਗ਼ੈਰ-ਜ਼ਰੂਰੀ ਚੀਜ਼ਾਂ ਉੱਤੇ ਬਹੁਤ ਜ਼ਿਆਦਾ ਸਮਾਂ ਨਹੀਂ ਲਾਉਣਾ ਚਾਹੀਦਾ। ਸ਼ਬਦ ਦੀ ਲੰਬਾਈ ਅਤੇ ਸਮੱਗਰੀ ਵਿਚਲੇ ਆਪਸੀ ਸੰਬੰਧ ਦਾ ਇੱਕ ਹੋਰ ਫਾਇਦਾ ਹੈ। ਇਹ ਸੁਨਿਸਚਿਤ ਕਰਦਾ ਹੈ ਕਿ ਜਾਣਕਾਰੀ ਵਾਲੀ ਸਮੱਗਰੀ ਹਮੇਸ਼ਾਂ ਸਮਾਨ ਰਹਿੰਦੀਹੈ। ਭਾਵ, ਅਸੀਂ ਇੱਕ ਨਿਸਚਿਤ ਸਮੇਂ ਦੇ ਦੌਰਾਨ ਹਮੇਸ਼ਾਂ ਇੱਕੋ ਗਿਣਤੀ ਦੇ ਸ਼ਬਦ ਬੋਲਦੇ ਹਾਂ। ਉਦਾਹਰਣ ਵਜੋਂ, ਅਸੀਂ ਕੁਝ ਲੰਬੇ ਸ਼ਬਦਾਂ ਦੀ ਵਰਤੋਂ ਕਰ ਸਕਦੇ ਹਾਂ। ਪਰ ਅਸੀਂ ਕਈ ਛੋਟੇ ਸ਼ਬਦਾਂ ਦੀ ਵਰਤੋਂ ਵੀ ਕਰ ਸਕਦੇ ਹਾਂ। ਅਸੀਂ ਕੀ ਫੈਸਲਾ ਕਰਦੇ ਹਾਂ, ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ: ਜਾਣਕਾਰੀ ਦੀ ਸਮੱਗਰੀ ਸਮਾਨ ਰਹਿੰਦੀ ਹੈ। ਨਤੀਜੇ ਵਜੋਂ, ਸਾਡੀ ਬੋਲੀ ਦੀ ਲੈਅ ਇਕਸਾਰ ਹੁੰਦੀ ਹੈ। ਇਹ ਸ੍ਰੋਤਿਆਂ ਲਈ ਸਾਨੂੰ ਸਮਝਣਾ ਆਸਾਨ ਕਰਦਾ ਹੈ। ਜੇਕਰ ਜਾਣਕਾਰੀ ਦੀ ਮਾਤਰਾ ਹਮੇਸ਼ਾ ਵੱਖਰੀ ਹੋਵੇ, ਤਾਂ ਮੁਸ਼ਕਲ ਹੋ ਜਾਂਦਾ ਹੈ। ਸਾਡੇ ਸ੍ਰੋਤੇ ਸਾਡੀ ਬੋਲੀ ਨਾਲ ਸਹੀ ਤਰ੍ਹਾਂ ਅਨੁਕੂਲ ਨਹੀਂ ਹੋ ਸਕਦੇ। ਇਸਲਈ ਗ੍ਰਹਿਣ ਕਰਨਾ ਔਖਾ ਬਣ ਜਾਂਦਾ ਹੈ। ਜਿਹੜੇ ਆਪਣੀ ਗੱਲ ਦੂਜਿਆਂ ਨੂੰ ਸਮਝਾਉਣ ਦਾ ਸਭ ਤੋਂ ਵਧੀਆ ਮੌਕਾ ਚਾਹੁੰਦੇ ਹਨ, ਨੂੰ ਛੋਟੇ ਸ਼ਬਦ ਵਰਤਣੇ ਚਾਹੀਦੇ ਹਨ। ਕਿਉਂਕਿ ਛੋਟੇ ਸ਼ਬਦ, ਵੱਡੇ ਸ਼ਬਦਾਂ ਨਾਲੋਂ ਚੰਗੀ ਤਰ੍ਹਾਂ ਸਮਝ ਲਏ ਜਾਂਦੇ ਹਨ। ਇਸਲਈ, ਅਸੂਲ ਇਹ ਹੈ: Keep It Short and Simple! ਸੰਖੇਪ ਵਿੱਚ: KISS!