ਪ੍ਹੈਰਾ ਕਿਤਾਬ

pa ਸਰੀਰ ਦੇ ਅੰਗ   »   sk Časti tela

58 [ਅਠਵੰਜਾ]

ਸਰੀਰ ਦੇ ਅੰਗ

ਸਰੀਰ ਦੇ ਅੰਗ

58 [päťdesiatosem]

Časti tela

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਮੈਂ ਇੱਕ ਆਦਮੀ ਦਾ ਚਿੱਤਰ ਬਣਾਉਂਦਾ / ਬਣਾਉਂਦੀ ਹਾਂ। Kr-s-ím---ž-. Kreslím muža. K-e-l-m m-ž-. ------------- Kreslím muža. 0
ਸਭ ਤੋਂ ਪਹਿਲਾਂ ਮੱਥਾ N--p-v hlavu. Najprv hlavu. N-j-r- h-a-u- ------------- Najprv hlavu. 0
ਆਦਮੀ ਨੇ ਟੋਪੀ ਪਹਿਨੀ ਹੈ। Mu- m---l-búk. Muž má klobúk. M-ž m- k-o-ú-. -------------- Muž má klobúk. 0
ਉਸਦੇ ਵਾਲ ਨਹੀਂ ਦਿਖਦੇ। V---y --------idn-. Vlasy nie je vidno. V-a-y n-e j- v-d-o- ------------------- Vlasy nie je vidno. 0
ਉਸਦੇ ਕੰਨ ਵੀ ਨਹੀਂ ਦਿੱਖਦੇ। U---t---sto ni--je --dn-. Uši takisto nie je vidno. U-i t-k-s-o n-e j- v-d-o- ------------------------- Uši takisto nie je vidno. 0
ਉਸਦੀ ਪਿਠ ਵੀ ਨਹੀਂ ਦਿਖਦੀ। Ch---t-takis----ie--e -i-no. Chrbát takisto nie je vidno. C-r-á- t-k-s-o n-e j- v-d-o- ---------------------------- Chrbát takisto nie je vidno. 0
ਮੈਂ ਅੱਖਾਂ ਅਤੇ ਮੂੰਹ / ਬਣਾਉਂਦਾ / ਬਣਾਉਂਦੀ ਹਾਂ। Nak--s--- oč- - -sta. Nakreslím oči a ústa. N-k-e-l-m o-i a ú-t-. --------------------- Nakreslím oči a ústa. 0
ਆਦਮੀ ਨੱਚ ਰਿਹਾ ਹੈ ਅਤੇ ਮੁਸਕਰਾ ਰਿਹਾ ਹੈ। M-ž --n---e --s-e-e -a. Muž tancuje a smeje sa. M-ž t-n-u-e a s-e-e s-. ----------------------- Muž tancuje a smeje sa. 0
ਆਦਮੀ ਦੀ ਨੱਕ ਲੰਬੀ ਹੈ। Mu---- d-hý----. Muž má dlhý nos. M-ž m- d-h- n-s- ---------------- Muž má dlhý nos. 0
ਉਸਦੇ ਹੱਥਾਂ ਵਿੱਚ ਇੱਕ ਛੜੀ ਹੈ। V----á-h -- p---cu. V rukách má palicu. V r-k-c- m- p-l-c-. ------------------- V rukách má palicu. 0
ਉਸਦੇ ਗਲੇ ਦੁਆਲੇ ਇੱਕ ਸਕਾਫ ਬੰਨ੍ਹਿਆਂ ਹੋਇਆ ਹੈ। Oko-- -r----á -------l. Okolo krku má tiež šál. O-o-o k-k- m- t-e- š-l- ----------------------- Okolo krku má tiež šál. 0
ਸਰਦੀ ਦਾ ਸਮਾਂ ਹੈ ਅਤੇ ਕਾਫੀ ਠੰਢ ਹੈ। J- z-m- a je ch--dn-. Je zima a je chladno. J- z-m- a j- c-l-d-o- --------------------- Je zima a je chladno. 0
ਬਾਂਹਾਂ ਮਜ਼ਬੂਤ ਹਨ। R--y-------né. Ruky sú silné. R-k- s- s-l-é- -------------- Ruky sú silné. 0
ਲੱਤਾਂ ਵੀ ਮਜ਼ਬੂਤ ਹਨ। Nohy--ú-tie--si-né. Nohy sú tiež silné. N-h- s- t-e- s-l-é- ------------------- Nohy sú tiež silné. 0
ਇਹ ਮਾਨਵ ਬਰਫ ਦਾ ਬਣਿਆ ਹੋਇਆ ਹੈ। M-ž -- z--sn-hu. Muž je zo snehu. M-ž j- z- s-e-u- ---------------- Muž je zo snehu. 0
ਉਸਨੇ ਪਤਲੂਨ ਅਤੇ ਕੋਟ ਨਹੀਂ ਪਹਿਨਿਆ ਹੈ। Nem- ----vic------p-á--. Nemá nohavice ani plášť. N-m- n-h-v-c- a-i p-á-ť- ------------------------ Nemá nohavice ani plášť. 0
ਪਰ ਉਸਨੂੰ ਠੰਢ ਲੱਗ ਰਹੀ ਹੈ। Al--n-m-z--. Ale nemrzne. A-e n-m-z-e- ------------ Ale nemrzne. 0
ਉਹ ਇੱਕ ਹਿਮ – ਮਾਨਵ ਹੈ। J- to snehu--ak. Je to snehuliak. J- t- s-e-u-i-k- ---------------- Je to snehuliak. 0

ਸਾਡੇ ਪੁਰਖਾਂ ਦੀ ਭਾਸ਼ਾ

ਭਾਸ਼ਾਵਿਗਿਆਨੀ ਆਧੁਨਿਕ ਭਾਸ਼ਾਵਾਂ ਦਾ ਵਿਸ਼ਲੇਸ਼ਣ ਕਰ ਸਕਦੇ ਹਨ। ਅਜਿਹਾ ਕਰਨ ਲਈ ਵੱਖ-ਵੱਖ ਢੰਗ ਵਰਤੇ ਜਾਂਦੇ ਹਨ। ਪਰ ਲੋਕ ਹਜ਼ਾਰਾਂ ਸਾਲ ਪਹਿਲਾਂ ਕਿਵੇਂ ਬੋਲਦੇ ਸਨ? ਇਸ ਸਵਾਲ ਦਾ ਜਵਾਬ ਦੇਣਾ ਬਹੁਤ ਹੀ ਜ਼ਿਆਦਾ ਔਖਾ ਹੈ। ਇਸਦੇ ਬਾਵਜੂਦ, ਵਿਗਿਆਨੀ ਕਈ ਸਾਲਾਂ ਤੋਂ ਅਧਿਐਨ ਕਰਨ ਵਿੱਚ ਵਿਅਸਤ ਰਹੇ ਹਨ। ਉਹ ਇਹ ਲੱਭਣਾ ਚਾਹੁਣਗੇ ਕਿ ਲੋਕ ਪਹਿਲਾਂ ਕਿਵੇਂ ਬੋਲਦੇ ਸਨ। ਅਜਿਹਾ ਕਰਨ ਲਈ, ਉਹ ਪ੍ਰਾਚੀਨ ਬੋਲੀ ਦੇ ਰੂਪਾਂ ਦਾ ਮੁੜ-ਨਿਰਮਾਣ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਮਰੀਕੀ ਵਿਗਿਆਨੀਆਂ ਨੇ ਹੁਣ ਇੱਕ ਉਤਸ਼ਾਹਜਨਕ ਖੋਜ ਕੀਤੀ ਹੈ। ਉਨ੍ਹਾਂ ਨੇ 2,000 ਤੋਂ ਵੱਧ ਭਾਸ਼ਾਵਾਂ ਦਾ ਵਿਸ਼ਲੇਸ਼ਣ ਕੀਤਾ। ਵਿਸ਼ੇਸ਼ ਤੌਰ 'ਤੇ, ਉਨ੍ਹਾਂ ਨੇ ਭਾਸ਼ਾਵਾਂ ਦੀ ਵਾਕ ਬਣਤਰ ਦਾ ਵਿਸ਼ਲੇਸ਼ਣ ਕੀਤਾ। ਉਨ੍ਹਾਂ ਦੇ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਸਨ। ਤਕਰੀਬਨ ਅੱਧੀਆਂ ਭਾਸ਼ਾਵਾਂ ਦੀ ਵਾਕ ਬਣਤਰ ਐਸ-ਓ-ਵੀ (S-O-V) ਮੁਤਾਬਕ ਸੀ। ਭਾਵ, ਵਾਕਾਂ ਦੀ ਤਰਤੀਬ ਵਿਸ਼ਾ (subject), ਵਸਤੂ (object) ਅਤੇ ਕ੍ਰਿਆ (verb) ਸੀ। 700 ਵੱਧ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਅਤੇ ਤਕਰੀਬਨ 160 ਭਾਸ਼ਾਵਾਂ ਵੀ-ਐਸ-ਓ (V-S-O) ਪ੍ਰਣਾਲੀ ਦੇ ਮੁਤਾਬਕ ਚੱਲਦੀਆਂ ਹਨ। ਕੇਵਲ ਤਕਰੀਬਨ 40 ਭਾਸ਼ਾਵਾਂ ਵੀ-ਓ-ਐਸ (V-O-S) ਪ੍ਰਣਾਲੀ ਦੀ ਵਰਤੋਂ ਕਰਦੀਆਂ ਹਨ। 120 ਭਾਸ਼ਾਵਾਂ ਇੱਕ ਮਿਸ਼ਰਣ ਦਰਸਾਉਂਦੀਆਂ ਹਨ। ਦੂਜੇ ਪਾਸੇ, ਓ-ਵੀ-ਐਸ (O-V-S) ਅਤੇ ਓ-ਐਸ-ਵੀ (O-S-V) ਸਪੱਸ਼ਟ ਤੌਰ 'ਤੇ ਦੁਰਲੱਭ ਹਨ। ਵਿਸ਼ਲੇਸ਼ਿਤ ਭਾਸ਼ਾਵਾਂ ਵਿੱਚੋਂ ਬਹੁਗਿਣਤੀ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਫ਼ਾਰਸੀ, ਜਾਪਾਨੀ ਅਤੇ ਤੁਰਕੀ ਕੁਝ ਉਦਾਹਰਣਾਂ ਹਨ। ਪਰ, ਜ਼ਿਆਦਾਤਰ ਜ਼ਿੰਦਾ ਭਾਸ਼ਾਵਾਂ ਐਸ-ਵੀ-ਓ (S-V-O) ਪ੍ਰਣਾਲੀ ਅਪਣਾਉਂਦੀਆਂ ਹਨ। ਇਹ ਵਾਕ ਬਣਤਰ ਅੱਜਕਲ੍ਹ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਉੱਤੇ ਭਾਰੂ ਹੈ। ਖੋਜਕਰਤਾ ਵਿਸ਼ਵਾਸ ਕਰਦੇ ਹਨ ਕਿ ਪਹਿਲਾਂ ਐਸ-ਓ-ਵੀ (S-O-V) ਪ੍ਰਣਾਲੀ ਦੀ ਵਰਤੋਂ ਕੀਤੀਜਾਂਦੀ ਸੀ। ਸਾਰੀਆਂ ਭਾਸ਼ਾਵਾਂ ਇਸ ਪ੍ਰਣਾਲੀ ਉੱਤੇ ਆਧਾਰਿਤ ਹਨ। ਪਰ ਫੇਰ ਭਾਸ਼ਾਵਾਂ ਭਿੰਨ ਹੋ ਗਈਆਂ। ਅਸੀਂ ਅਜੇ ਤੱਕ ਨਹੀਂ ਜਾਣਦੇ ਕਿ ਇਹ ਕਿਵੇਂ ਹੋਇਆ। ਪਰ, ਵਾਕ ਬਣਤਰਾਂ ਵਿੱਚ ਭਿੰਨਤਾ ਦਾ ਕੋਈ ਕਾਰਨ ਜ਼ਰੂਰ ਹੋਵੇਗਾ। ਕਿਉਂਕਿ ਉਤਪੱਤੀ ਦੌਰਾਨ, ਉਹੀ ਚੀਜ਼ ਕਾਇਮ ਰਹਿੰਦੀ ਹੈ ਜਿਸਦਾ ਕੋਈ ਫਾਇਦਾ ਹੋਵੇ...