ਪ੍ਹੈਰਾ ਕਿਤਾਬ

ਡਾਕਘਰ ਵਿੱਚ   »   På posthuset

59 [ਉਨਾਹਠ]

ਡਾਕਘਰ ਵਿੱਚ

ਡਾਕਘਰ ਵਿੱਚ

59 [nioghalvtreds]

+

På posthuset

ਤੁਸੀਂ ਟੈਕਸਟ ਨੂੰ ਦੇਖਣ ਲਈ ਹਰੇਕ ਖਾਲੀ ’ਤੇ ਕਲਿੱਕ ਕਰ ਸਕਦੇ ਹੋ ਜਾਂ:   

ਪੰਜਾਬੀ ਡੈਨਿਸ਼ ਖੇਡੋ ਹੋਰ
ਅਗਲਾ ਡਾਕਘਰ ਕਿੱਥੇ ਹੈ? Hv-- e- d-- n------- p------? Hvor er det nærmeste posthus? 0 +
ਕੀ ਹੋਰ ਕੋਈ ਡਾਕਘਰ ਨੇੜੇ ਹੈ? Hv-- l---- e- d-- t-- d-- n------- p------? Hvor langt er der til det nærmeste posthus? 0 +
ਸਭਤੋਂ ਨਜ਼ਦੀਕ ਡਾਕਪੇਟੀ ਕਿੱਥੇ ਹੈ? Hv-- e- d-- n------- p--------? Hvor er den nærmeste postkasse? 0 +
     
ਮੈਨੂੰ ਕੁਝ ਡਾਕ ਟਿਕਟਾਂ ਚਾਹੀਦੀਆਂ ਹਨ। Je- h-- b--- f-- e- p-- f--------. Jeg har brug for et par frimærker. 0 +
ਇੱਕ ਪੋਸਟ – ਕਾਰਡ ਅਤੇ ਇੱਕ ਚਿੱਠੀ ਦੇ ਲਈ। Ti- e- p------- o- e- b---. Til et postkort og et brev. 0 +
ਅਮਰੀਕਾ ਦੇ ਲਈ ਡਾਕ – ਖਰਚ ਕਿੰਨਾ ਹੈ? Hv-- k----- p------ t-- A------? Hvad koster portoen til Amerika? 0 +
     
ਇਸ ਪੈਕਟ ਦਾ ਵਜ਼ਨ ਕਿੰਨਾ ਹੈ? Hv-- t--- e- p-----? Hvor tung er pakken? 0 +
ਕੀ ਮੈਂ ਇਸਨੂੰ ਹਵਾਈ – ਡਾਕ ਰਾਹੀਂ ਭੇਜ ਸਕਦਾ / ਸਕਦੀ ਹਾਂ? Ka- j-- s---- d-- m-- l-------? Kan jeg sende den med luftpost? 0 +
ਇਸਨੂੰ ਪਹੁੰਚਣ ਵਿੱਚ ਕਿੰਨਾ ਸਮਾਂ ਲੱਗੇਗਾ? Hv-- l---- v---- d-- i---- d-- a-------? Hvor længe varer det inden den ankommer? 0 +
     
ਮੈਂ ਫੋਨ ਕਿੱਥੋਂ ਕਰ ਸਕਦਾ ਹਾਂ? Hv-- k-- j-- t---------? Hvor kan jeg telefonere? 0 +
ਸਭਤੋਂ ਨਜ਼ਦੀਕ ਟੈਲੀਫੋਨ ਬੂਥ ਕਿੱਥੇ ਹੈ? Hv-- e- d-- n------- t----------? Hvor er den nærmeste telefonboks? 0 +
ਕੀ ਤੁਹਾਡੇ ਕੋਲ ਟੈਲੀਫੋਨ ਕਾਰਡ ਹੈ? Ha- d- t----------? Har du telefonkort? 0 +
     
ਕੀ ਤੁਹਾਡੇ ਕੋਲ ਟੈਲੀਫੋਨ ਡਾਇਰੈਕਟਰੀ ਹੈ? Ha- d- e- t---------? Har du en telefonbog? 0 +
ਕੀ ਤੁਹਾਨੂੰ ਆਸਟਰੀਆ ਦਾ ਖੇਤਰੀ – ਕੋਡ ਪਤਾ ਹੈ? Ke---- d- Ø------ l--------? Kender du Østrigs landekode? 0 +
ਇੱਕ ਮਿੰਟ ਰੁਕੋ, ਮੈਂ ਦੇਖਦਾ / ਦੇਖਦੀ ਹਾਂ। Et ø------- j-- s-- l--- e----. Et øjeblik, jeg ser lige efter. 0 +
     
ਲਾਈਨ ਵਿਅਸਤ ਜਾ ਰਹੀ ਹੈ। Nu------ e- h--- t---- o------. Nummeret er hele tiden optaget. 0 +
ਤੁਸੀਂ ਕਿਹੜਾ ਨੰਬਰ ਮਿਲਾਇਆ ਹੈ? Hv----- n----- h-- d- t-----? Hvilket nummer har du tastet? 0 +
ਸਭਤੋਂ ਪਹਿਲਾਂ ਸਿਫਰ ਲਗਾਉਣੀ ਹੁੰਦੀ ਹੈ। Du s--- f---- d---- n--! Du skal først dreje nul! 0 +
     

ਭਾਵਨਾਵਾਂ ਵੀ ਵੱਖ-ਵੱਖ ਭਾਸ਼ਾਵਾਂ ਬੋਲਦੀਆਂ ਹਨ!

ਦੁਨੀਆ ਭਰ ਵਿੱਚ ਕਈ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਕੋਈ ਵੀ ਸਰਬ-ਵਿਆਪਕ ਮਨੁੱਖੀ ਭਾਸ਼ਾ ਮੌਜੂਦ ਨਹੀਂ ਹੈ। ਪਰ ਇਹ ਸਾਡੇ ਚਿਹਰੇ ਦੇ ਭਾਵਾਂ ਲਈ ਕਿਵੇਂ ਕੰਮ ਕਰਦੀ ਹੈ? ਕੀ ਭਾਵਨਾਵਾਂ ਦੀ ਭਾਸ਼ਾ ਸਰਬ-ਵਿਆਪਕ ਹੈ? ਨਹੀਂ, ਇੱਥੇ ਵੀ ਕੁਝ ਭਿੰਨਤਾਵਾਂ ਹਨ! ਬਹੁਤ ਦੇਰ ਤੋਂ ਇਹ ਮੰਨਿਆ ਜਾਂਦਾ ਸੀ ਕਿ ਸਾਰੇ ਵਿਅਕਤੀ ਇੱਕੋ ਢੰਗ ਨਾਲ ਭਾਵਨਾਵਾਂ ਜ਼ਾਹਰ ਕਰਦੇ ਹਨ। ਇਹ ਮੰਨਿਆ ਜਾਂਦਾ ਸੀ ਕਿ ਚਿਹਰੇ ਦੇ ਭਾਵਾਂ ਦੀ ਭਾਸ਼ਾ ਸਰਬ-ਵਿਆਪਕ ਤੌਰ 'ਤੇ ਸਮਝੀ ਜਾਂਦੀ ਹੈ। ਚਾਰਲਸ ਡਾਰਵਿਨ ਦਾ ਵਿਸ਼ਵਾਸ ਸੀ ਕਿ ਮਨੁੱਖਾਂ ਲਈ ਭਾਵਨਾਵਾਂ ਬਹੁਤ ਮਹੱਤਵਪੂਰਨ ਸਨ। ਇਸਲਈ, ਇਨ੍ਹਾਂ ਨੂੰ ਸਾਰੇ ਸਭਿਆਚਾਰਾਂ ਵਿੱਚ ਇੱਕ-ਸਮਾਨ ਸਮਝਿਆ ਜਾਣਾ ਚਾਹੀਦਾ ਸੀ। ਪਰ ਨਵੇਂ ਅਧਿਐਨ ਇੱਕ ਅਲੱਗ ਨਤੀਜੇ 'ਤੇ ਪਹੁੰਚ ਰਹੇ ਹਨ। ਇਨ੍ਹਾਂ ਦੇ ਅਨੁਸਾਰ ਭਾਵਨਾਵਾਂ ਦੀ ਭਾਸ਼ਾ ਵਿੱਚ ਵੀ ਅੰਤਰ ਹੁੰਦੇ ਹਨ। ਭਾਵ, ਸਾਡੇ ਚਿਹਰੇ ਦੀਆਂ ਭਾਵਨਾਵਾਂ ਸਾਡੇ ਸਭਿਆਚਾਰ ਦੁਆਰਾ ਪ੍ਰਭਾਵਿਤ ਹੁੰਦੀਆਂ ਹਨ। ਇਸਲਈ, ਦੁਨੀਆ ਭਰ ਦੇ ਲੋਕ ਭਾਵਨਾਵਾਂ ਨੂੰ ਵੱਖ-ਵੱਖ ਢੰਗ ਨਾਲ ਦਿਖਾਉਂਦੇ ਅਤੇ ਸਮਝਦੇ ਹਨ। ਵਿਗਿਆਨੀਆਂ ਅਨੁਸਾਰ ਛੇ ਵੱਖ-ਵੱਖ ਪ੍ਰਮੁੱਖ ਭਾਵਨਾਵਾਂ ਹੁੰਦੀਆਂ ਹਨ। ਇਹ ਹਨ ਖੁਸ਼ੀ, ਉਦਾਸੀ, ਗੁੱਸਾ, ਨਫ਼ਰਤ, ਡਰ ਅਤੇ ਹੈਰਾਨੀ। ਪਰ ਯੂਰੋਪੀਅਨਾਂ ਦੇ ਚਿਹਰੇ ਦੇ ਭਾਵ ਏਸ਼ੀਅਨਾਂ ਨਾਲੋਂ ਵੱਖ ਹੁੰਦੇ ਹਨ। ਅਤੇ ਉਹ ਉਹੀ ਭਾਵਨਾਵਾਂ ਨੂੰ ਵੱਖਰੇ ਢੰਗ ਨਾਲ ਪੜ੍ਹਦੇ ਹਨ। ਕਈ ਤਜਰਬਿਆਂ ਨੇ ਇਸਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚ, ਜਾਂਚ ਅਧੀਨ ਵਿਅਕਤੀਆਂ ਨੂੰ ਕੰਪਿਊਟਰ ਉੱਤੇ ਚਿਹਰੇ ਦਿਖਾਏ ਗਏ। ਇਨ੍ਹਾਂ ਵਿਅਕਤੀਆਂ ਨੇ ਚਿਹਰਿਆਂ ਨੂੰ ਪੜ੍ਹ ਕੇ ਉਨ੍ਹਾਂ ਦਾ ਵੇਰਵਾ ਦੇਣਾ ਸੀ। ਵੱਖ-ਵੱਖ ਨਤੀਜੇ ਆਉਣ ਦੇ ਕਈ ਕਾਰਨ ਸਨ। ਕੁਝ ਸਭਿਆਚਾਰਾਂ ਵਿੱਚ ਹੋਰਨਾਂ ਨਾਲੋਂ ਵੱਧ ਭਾਵਨਾਵਾਂ ਪ੍ਰਗਟਾਈਆਂ ਜਾਂਦੀਆਂ ਹਨ। ਇਸਲਈ ਚਿਹਰੇ ਦੀਆਂ ਭਾਵਨਾਵਾਂ ਦੀ ਤੀਬਰਤਾ ਹਰ ਜਗ੍ਹਾ ਇੱਕ-ਸਮਾਨ ਨਹੀਂ ਪੜ੍ਹੀ ਜਾਂ ਸਮਝੀ ਜਾਂਦੀ। ਅਤੇ, ਵੱਖ ਸਭਿਆਚਾਰਾਂ ਦੇ ਵਿਅਕਤੀ ਵੱਖ-ਵੱਖ ਚੀਜ਼ਾਂ ਵੱਲ ਧਿਆਨ ਦੇਂਦੇ ਹਨ। ਏਸ਼ੀਅਨ ਲੋਕ ਚਿਹਰੇ ਦੀਆਂ ਭਾਵਨਾਵਾਂ ਪੜ੍ਹਨ ਸਮੇਂ ਅੱਖਾਂ ਉੱਤੇ ਧਿਆਨ ਕੇਂਦ੍ਰਿਤ ਕਰਦੇ ਹਨ। ਦੂਜੇ ਪਾਸੇ, ਯੂਰੋਪੀਅਨ ਅਤੇ ਅਮੀਰੀਕਨ ਵਿਅਕਤੀ ਮੂੰਹ ਵੱਲ ਦੇਖਦੇ ਹਨ। ਪਰ, ਚਿਹਰੇ ਦੀ ਇੱਕ ਅਜਿਹੀ ਭਾਵਨਾ ਹੈ ਜਿਹੜੀ ਸਾਰੇ ਸਭਿਆਚਾਰਾਂ ਵਿੱਚ ਸਮਝੀ ਜਾਂਦੀ ਹੈ... ਇਹ ਹੈ ਇੱਕ ਪਿਆਰੀ ਮੁਸਕੁਰਾਹਟ!