ਪ੍ਹੈਰਾ ਕਿਤਾਬ

pa ਡਾਕਘਰ ਵਿੱਚ   »   it Alle poste

59 [ਉਨਾਹਠ]

ਡਾਕਘਰ ਵਿੱਚ

ਡਾਕਘਰ ਵਿੱਚ

59 [cinquantanove]

Alle poste

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਇਤਾਲਵੀ ਖੇਡੋ ਹੋਰ
ਅਗਲਾ ਡਾਕਘਰ ਕਿੱਥੇ ਹੈ? Do--- l- p---- p-- v-----? Dov’è la posta più vicina? 0
ਕੀ ਹੋਰ ਕੋਈ ਡਾਕਘਰ ਨੇੜੇ ਹੈ? È l------ l- p----? È lontana la posta? 0
ਸਭਤੋਂ ਨਜ਼ਦੀਕ ਡਾਕਪੇਟੀ ਕਿੱਥੇ ਹੈ? Do--- l- p------- b--- d---- l------? Dov’è la prossima buca delle lettere? 0
ਮੈਨੂੰ ਕੁਝ ਡਾਕ ਟਿਕਟਾਂ ਚਾਹੀਦੀਆਂ ਹਨ। Mi o-------- a----- f----------. Mi occorrono alcuni francobolli. 0
ਇੱਕ ਪੋਸਟ – ਕਾਰਡ ਅਤੇ ਇੱਕ ਚਿੱਠੀ ਦੇ ਲਈ। Pe- u-- c-------- e- u-- l------. Per una cartolina ed una lettera. 0
ਅਮਰੀਕਾ ਦੇ ਲਈ ਡਾਕ – ਖਰਚ ਕਿੰਨਾ ਹੈ? Qu---- c---- u- f---------- p-- l--------? Quanto costa un francobollo per l’America? 0
ਇਸ ਪੈਕਟ ਦਾ ਵਜ਼ਨ ਕਿੰਨਾ ਹੈ? Qu---- p--- q----- p----? Quanto pesa questo pacco? 0
ਕੀ ਮੈਂ ਇਸਨੂੰ ਹਵਾਈ – ਡਾਕ ਰਾਹੀਂ ਭੇਜ ਸਕਦਾ / ਸਕਦੀ ਹਾਂ? Po--- s------- p-- p---- a----? Posso spedirlo per posta aerea? 0
ਇਸਨੂੰ ਪਹੁੰਚਣ ਵਿੱਚ ਕਿੰਨਾ ਸਮਾਂ ਲੱਗੇਗਾ? Qu---- c- m---- a- a-------? Quanto ci mette ad arrivare? 0
ਮੈਂ ਫੋਨ ਕਿੱਥੋਂ ਕਰ ਸਕਦਾ ਹਾਂ? Do-- p---- t---------? Dove posso telefonare? 0
ਸਭਤੋਂ ਨਜ਼ਦੀਕ ਟੈਲੀਫੋਨ ਬੂਥ ਕਿੱਥੇ ਹੈ? Do--- l- p------- c----- t---------? Dov’è la prossima cabina telefonica? 0
ਕੀ ਤੁਹਾਡੇ ਕੋਲ ਟੈਲੀਫੋਨ ਕਾਰਡ ਹੈ? Ha c---- t----------? Ha carte telefoniche? 0
ਕੀ ਤੁਹਾਡੇ ਕੋਲ ਟੈਲੀਫੋਨ ਡਾਇਰੈਕਟਰੀ ਹੈ? Ha u- e----- t---------? Ha un elenco telefonico? 0
ਕੀ ਤੁਹਾਨੂੰ ਆਸਟਰੀਆ ਦਾ ਖੇਤਰੀ – ਕੋਡ ਪਤਾ ਹੈ? Sa i- p------- p-- l--------? Sa il prefisso per l’Austria? 0
ਇੱਕ ਮਿੰਟ ਰੁਕੋ, ਮੈਂ ਦੇਖਦਾ / ਦੇਖਦੀ ਹਾਂ। Un m------ c-- g-----. Un momento che guardo. 0
ਲਾਈਨ ਵਿਅਸਤ ਜਾ ਰਹੀ ਹੈ। La l---- è s----- o-------. La linea è sempre occupata. 0
ਤੁਸੀਂ ਕਿਹੜਾ ਨੰਬਰ ਮਿਲਾਇਆ ਹੈ? Ch- n----- h- f----? Che numero ha fatto? 0
ਸਭਤੋਂ ਪਹਿਲਾਂ ਸਿਫਰ ਲਗਾਉਣੀ ਹੁੰਦੀ ਹੈ। De-- f--- p---- l- z---! Deve fare prima lo zero! 0

ਭਾਵਨਾਵਾਂ ਵੀ ਵੱਖ-ਵੱਖ ਭਾਸ਼ਾਵਾਂ ਬੋਲਦੀਆਂ ਹਨ!

ਦੁਨੀਆ ਭਰ ਵਿੱਚ ਕਈ ਵੱਖ-ਵੱਖ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਕੋਈ ਵੀ ਸਰਬ-ਵਿਆਪਕ ਮਨੁੱਖੀ ਭਾਸ਼ਾ ਮੌਜੂਦ ਨਹੀਂ ਹੈ। ਪਰ ਇਹ ਸਾਡੇ ਚਿਹਰੇ ਦੇ ਭਾਵਾਂ ਲਈ ਕਿਵੇਂ ਕੰਮ ਕਰਦੀ ਹੈ? ਕੀ ਭਾਵਨਾਵਾਂ ਦੀ ਭਾਸ਼ਾ ਸਰਬ-ਵਿਆਪਕ ਹੈ? ਨਹੀਂ, ਇੱਥੇ ਵੀ ਕੁਝ ਭਿੰਨਤਾਵਾਂ ਹਨ! ਬਹੁਤ ਦੇਰ ਤੋਂ ਇਹ ਮੰਨਿਆ ਜਾਂਦਾ ਸੀ ਕਿ ਸਾਰੇ ਵਿਅਕਤੀ ਇੱਕੋ ਢੰਗ ਨਾਲ ਭਾਵਨਾਵਾਂ ਜ਼ਾਹਰ ਕਰਦੇ ਹਨ। ਇਹ ਮੰਨਿਆ ਜਾਂਦਾ ਸੀ ਕਿ ਚਿਹਰੇ ਦੇ ਭਾਵਾਂ ਦੀ ਭਾਸ਼ਾ ਸਰਬ-ਵਿਆਪਕ ਤੌਰ 'ਤੇ ਸਮਝੀ ਜਾਂਦੀ ਹੈ। ਚਾਰਲਸ ਡਾਰਵਿਨ ਦਾ ਵਿਸ਼ਵਾਸ ਸੀ ਕਿ ਮਨੁੱਖਾਂ ਲਈ ਭਾਵਨਾਵਾਂ ਬਹੁਤ ਮਹੱਤਵਪੂਰਨ ਸਨ। ਇਸਲਈ, ਇਨ੍ਹਾਂ ਨੂੰ ਸਾਰੇ ਸਭਿਆਚਾਰਾਂ ਵਿੱਚ ਇੱਕ-ਸਮਾਨ ਸਮਝਿਆ ਜਾਣਾ ਚਾਹੀਦਾ ਸੀ। ਪਰ ਨਵੇਂ ਅਧਿਐਨ ਇੱਕ ਅਲੱਗ ਨਤੀਜੇ 'ਤੇ ਪਹੁੰਚ ਰਹੇ ਹਨ। ਇਨ੍ਹਾਂ ਦੇ ਅਨੁਸਾਰ ਭਾਵਨਾਵਾਂ ਦੀ ਭਾਸ਼ਾ ਵਿੱਚ ਵੀ ਅੰਤਰ ਹੁੰਦੇ ਹਨ। ਭਾਵ, ਸਾਡੇ ਚਿਹਰੇ ਦੀਆਂ ਭਾਵਨਾਵਾਂ ਸਾਡੇ ਸਭਿਆਚਾਰ ਦੁਆਰਾ ਪ੍ਰਭਾਵਿਤ ਹੁੰਦੀਆਂ ਹਨ। ਇਸਲਈ, ਦੁਨੀਆ ਭਰ ਦੇ ਲੋਕ ਭਾਵਨਾਵਾਂ ਨੂੰ ਵੱਖ-ਵੱਖ ਢੰਗ ਨਾਲ ਦਿਖਾਉਂਦੇ ਅਤੇ ਸਮਝਦੇ ਹਨ। ਵਿਗਿਆਨੀਆਂ ਅਨੁਸਾਰ ਛੇ ਵੱਖ-ਵੱਖ ਪ੍ਰਮੁੱਖ ਭਾਵਨਾਵਾਂ ਹੁੰਦੀਆਂ ਹਨ। ਇਹ ਹਨ ਖੁਸ਼ੀ, ਉਦਾਸੀ, ਗੁੱਸਾ, ਨਫ਼ਰਤ, ਡਰ ਅਤੇ ਹੈਰਾਨੀ। ਪਰ ਯੂਰੋਪੀਅਨਾਂ ਦੇ ਚਿਹਰੇ ਦੇ ਭਾਵ ਏਸ਼ੀਅਨਾਂ ਨਾਲੋਂ ਵੱਖ ਹੁੰਦੇ ਹਨ। ਅਤੇ ਉਹ ਉਹੀ ਭਾਵਨਾਵਾਂ ਨੂੰ ਵੱਖਰੇ ਢੰਗ ਨਾਲ ਪੜ੍ਹਦੇ ਹਨ। ਕਈ ਤਜਰਬਿਆਂ ਨੇ ਇਸਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿੱਚ, ਜਾਂਚ ਅਧੀਨ ਵਿਅਕਤੀਆਂ ਨੂੰ ਕੰਪਿਊਟਰ ਉੱਤੇ ਚਿਹਰੇ ਦਿਖਾਏ ਗਏ। ਇਨ੍ਹਾਂ ਵਿਅਕਤੀਆਂ ਨੇ ਚਿਹਰਿਆਂ ਨੂੰ ਪੜ੍ਹ ਕੇ ਉਨ੍ਹਾਂ ਦਾ ਵੇਰਵਾ ਦੇਣਾ ਸੀ। ਵੱਖ-ਵੱਖ ਨਤੀਜੇ ਆਉਣ ਦੇ ਕਈ ਕਾਰਨ ਸਨ। ਕੁਝ ਸਭਿਆਚਾਰਾਂ ਵਿੱਚ ਹੋਰਨਾਂ ਨਾਲੋਂ ਵੱਧ ਭਾਵਨਾਵਾਂ ਪ੍ਰਗਟਾਈਆਂ ਜਾਂਦੀਆਂ ਹਨ। ਇਸਲਈ ਚਿਹਰੇ ਦੀਆਂ ਭਾਵਨਾਵਾਂ ਦੀ ਤੀਬਰਤਾ ਹਰ ਜਗ੍ਹਾ ਇੱਕ-ਸਮਾਨ ਨਹੀਂ ਪੜ੍ਹੀ ਜਾਂ ਸਮਝੀ ਜਾਂਦੀ। ਅਤੇ, ਵੱਖ ਸਭਿਆਚਾਰਾਂ ਦੇ ਵਿਅਕਤੀ ਵੱਖ-ਵੱਖ ਚੀਜ਼ਾਂ ਵੱਲ ਧਿਆਨ ਦੇਂਦੇ ਹਨ। ਏਸ਼ੀਅਨ ਲੋਕ ਚਿਹਰੇ ਦੀਆਂ ਭਾਵਨਾਵਾਂ ਪੜ੍ਹਨ ਸਮੇਂ ਅੱਖਾਂ ਉੱਤੇ ਧਿਆਨ ਕੇਂਦ੍ਰਿਤ ਕਰਦੇ ਹਨ। ਦੂਜੇ ਪਾਸੇ, ਯੂਰੋਪੀਅਨ ਅਤੇ ਅਮੀਰੀਕਨ ਵਿਅਕਤੀ ਮੂੰਹ ਵੱਲ ਦੇਖਦੇ ਹਨ। ਪਰ, ਚਿਹਰੇ ਦੀ ਇੱਕ ਅਜਿਹੀ ਭਾਵਨਾ ਹੈ ਜਿਹੜੀ ਸਾਰੇ ਸਭਿਆਚਾਰਾਂ ਵਿੱਚ ਸਮਝੀ ਜਾਂਦੀ ਹੈ... ਇਹ ਹੈ ਇੱਕ ਪਿਆਰੀ ਮੁਸਕੁਰਾਹਟ!